clean and green envirement Archives - Ludhiana Live

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਇਆ ਜਨਤਕ ਸਮਾਗਮ
ਲੁਧਿਆਣਾ : ਭਾਰਤ ਜਨ ਗਿਆਨ ਵਿਗਿਆਨ ਜੱਥਾ, ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਨਤਕ ਸਮਾਗਮ ਰੋਜ ਗਾਰਡਨ ਵਿਖੇ ਕੀਤਾ ਗਿਆ। ਸਮਾਗਮ ਵਿੱਚ ਬੋਲਦਿਆ ਜਥੇ ਦੇ ਅਹੁਦੇਦਾਰਾਂ ਨੇ ਕਿਹਾ ਕੇ ਜੇ ਹੁਣ ਵੀ ਵਾਤਾਵਰਣ ਨਾਂ ਸੰਭਾਲਿਆ ਤਾਂ ਬਹੁਤ ਦੇਰ ਹੋ ਜਾਵੇਗੀ । ਜਿਥੇ ਲੋਕਾਂ ਨੂੰ ਵਾਤਾਵਰਣ ਨੂੰ ਸੰਭਾਲਣ ਲਈ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਜਾਗਰੂਕਤਾ ਦੀ ਲੋੜ ਹੈ, ਉਥੇ ਹੀ ਪ੍ਰਸ਼ਾਸਨ ਨੂੰ ਉਹ ਸਾਰੀਆਂ ਨੀਤੀਆ ਅਤੇ ਕਨੂੰਨ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ।

ਪੀਣ ਵਾਲਾ ਪਾਣੀ ਪਲਾਸਟਿਕ ਦੀਆਂ ਬੋਤਲਾਂ ਵਿੱਚ ਵਿਕਣ ਲੱਗ ਪਿਆ ਹੈ। ਜੇ ਅਸੀਂ ਅਜੇ ਵੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਨੂੰ ਸਾਹ ਲੈਣ ਲਈ ਆਕਸੀਜਨ ਗੈਸ ਦੇ ਸਿਲੰਡਰ ਰੱਖਣੇ ਪੈਣਗੇ। ਸੜਕਾਂ ਨੂੰ ਚੌੜਾ ਕਰਨ ਅਤੇ ਫਲਾਈ ਓਵਰ ਬਣਾਉਣ ਲਈ ਦਰੱਖਤ ਕੱਟੇ ਜਾ ਰਹੇ ਹਨ। ਪਾਣੀ ਦੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਤ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਵਿੱਚੋਂ ਵਿੱਚ ਵਗਦਾ ਬੁੱਢਾ ਦਰਿਆ ਇਸ ਦੀ ਉਦਾਹਰਣ ਹੈ ਜੋ ਹੁਣ ਗੰਦਾ ਨਾਲਾ ਬਣ ਗਿਆ ਹੈ।

ਇੰੰਡਸਟਰੀ ਵਾਲਿਆਂ ਵਲੋਂ ਖੁਲ੍ਹੇ ਆਕਾਸ਼ ਵਿਚ ਗੰਦਾ ਧੂੰਆਂ ਛੱਡਿਆ ਜਾ ਰਿਹਾ ਹੈ ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵੱਧ ਰਿਹਾ ਹੈ । ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੱਕ ਦੇ ਥੱਲੇ ਵੱਡੀ ਗਿਣਤੀ ਵਿੱਚ ਇੰੰਡਸਟਰੀ ਵਾਲੇ ਤੇਜ਼ਾਬੀ ਪਾਣੀ ਬੁੱਢੇ ਦਰਿਆ ਵਿੱਚ ਸੁੱਟ ਰਹੇ ਹਨ। ਡਾਇੰਗ ਇੰਡਸਟਰੀ ਲਗਾਤਾਰ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਹੈ । ਪ੍ਰਸ਼ਾਸ਼ਨ ਵੱਲੋਂ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਲੱਗੀਆਂ ਹੋਈਆਂ ਸੰਸਥਾਵਾਂ ਨਾਲ ਮਿਲਕੇ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਕੋਈ ਠੋਸ ਪ੍ਰੋਗਰਾਮ ਬਣਾਇਆ ਜਾਣਾ ਚਾਹੀਦਾ ਹੈ।

The post ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਇਆ ਜਨਤਕ ਸਮਾਗਮ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੂੰ ਵਾਤਾਵਰਨ ਜੀਵਨ ਦਾ ਵਡਮੁੱਲਾ ਅੰਗ ਹੈ ਵਿਸ਼ੇ ਤੇ ਲੈਕਚਰ ਅਤੇ ਕਵਿਤਾਵਾਂ ਦੇ ਜ਼ਰੀਏ ਵਾਤਾਵਰਨ ਬਚਾਉਣ ਦੇ ਲਈ ਅਪੀਲ ਕੀਤੀ ਗਈ। ਸਕੂਲ ਦੇ ਬੱਚਿਆਂ ਨੇ ਇਕ ਰੈਲੀ ਦੇ ਮਾਧਿਅਮ ਰਾਹੀਂ ਸਮਾਜ ਦੇ ਲੋਕਾਂ ਨੂੰ ਆਪਣੇ ਵਾਤਾਵਰਨ ਨੂੰ ਸਾਫ਼- ਸੁਥਰਾ, ਸਵੱਛ ਅਤੇ ਸੁੰਦਰ ਬਣਾਉਣ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ।

ਇਸ ਦੌਰਾਨ ਬੱਚਿਆਂ ਨੇ ‘ਪਾਣੀ ਬਚਾਓ’, ‘ਧਰਤੀ ਬਚਾਓ’, ‘ਵੱਧ ਤੋਂ ਵੱਧ ਰੁੱਖ ਲਗਾਓ’, ‘ਪਲਾਸਟਿਕ ਦਾ ਪ੍ਰਯੋਗ ਬੰਦ ਕਰੋ’, ‘ਹਰਿਆਵਲ ਲਹਿਰ’, ‘ਰੁੱਖ ਸੁੰਦਰ ਆਸ਼ਿਆਨਾ’ ਅਤੇ ‘ਰੁੱਖਾਂ ਦੀ ਕਟਾਈ ਤੇ ਪਾਬੰਦੀ’ ਵਿਸ਼ਿਆਂ ‘ਤੇ ਸੁੰਦਰ ਸਲੋਗਨ ਵੀ ਬਣਾਏ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਵਾਤਾਵਰਨ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਸਾਫ਼-ਸੁਥਰਾ ਵਾਤਾਵਰਨ ਹੀ ਸਾਫ਼- ਸੁਥਰੀ ਜ਼ਿੰਦਗੀ ਦੇ ਸਕਦਾ ਹੈ, ਸੋ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਵੱਛ, ਸੁੰਦਰ ਤੇ ਸਾਫ਼ ਰੱਖੀਏ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.

ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਥਾਨਕ ਹੈਬੋਵਾਲ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਕਰੀਬ ਢਾਈ ਦਹਾਕੇ ਪੁਰਾਣਾ ਕੂੜੇ ਦਾ ਡੰਪ ਚੁੱਕਵਾ ਕੇ ਇੱਥੇ ਪੌਦੇ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵਿਧਾਇਕ ਬੱਗਾ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗੁਵਾਈ ਵਾਲੀ ਨਿਗਮ ਟੀਮ ਦੇ ਸਹਿਯੋਗ ਨਾਲ ਹੈਬੋਵਾਲ ਚੌਂਕ ਦੇ ਨੇੜੇ, ਭਗਵਾਨ ਮਹਾਂਵੀਰ ਕਾਲਜ ਦੇ ਪਿੱਛੇ ਕਰੀਬ 25 ਸਾਲ ਪੁਰਾਣਾ ਲੱਗਾ ਕੂੜੇ ਦਾ ਡੰਪ ਚੁੱਕਵਾਇਆ ਗਿਆ। ਕਾਲਜ਼ ਦੇ ਵਿਦਿਆਰਥੀਆਂ, ਇਲਾਕਾ ਨਿਵਾਸੀਆਂ ਅਤੇ ਉੱਥੋਂ ਆਉਂਦੇ ਜਾਂਦੇ ਕਰੀਬ 5-6 ਵਾਰਡਾਂ ਦੇ ਰਾਹਗੀਰਾਂ ਵੱਲੋਂ ਵਿਧਾਇਕ ਬੱਗਾ ਅਤੇ ਡਾ. ਅਗਰਵਾਲ ਵੱਲੋਂ ਨੇਪਰੇ ਚਾੜ੍ਹੇ ਇਸ ਕਾਰਜ਼ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।

ਇਸ ਮੌਕੇ ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਾਂਝੇ ਤੌਰ ‘ਤੇ ਲੁਧਿਆਣਾ ਵਾਸੀਆਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ।

The post ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ appeared first on Ludhiana Live.