closing ceremony Archives - Ludhiana Live

‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ, ਹਰੇਕ ਸਾਲ ਖੇਡਾਂ ਕਰਵਾਉਣ ਦਾ ਕੀਤਾ ਐਲਾਨ
ਲੁਧਿਆਣਾ : ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ।

ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

The post  ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ, ਹਰੇਕ ਸਾਲ ਖੇਡਾਂ ਕਰਵਾਉਣ ਦਾ ਕੀਤਾ ਐਲਾਨ appeared first on Ludhiana Live.

ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ
ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਭਲਕੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ ਹੈ। ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨਗੇ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਮਲਿਕ ਨੇ ਕਿਹਾ ਕਿ ਇਸ ਮੈਗਾ ਈਵੈਂਟ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਤਾਂ ਜੋ ਇਹ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਐਵਾਰਡ ਸਮਾਰੋਹ ਤੋਂ ਇਲਾਵਾ ਕਬੱਡੀ ਮੈਚ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਮੈਗਾ ਈਵੈਂਟ ਦਾ ਹਿੱਸਾ ਹੋਵੇਗਾ। ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ appeared first on Ludhiana Live.