cm channi Archives - Ludhiana Live

ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ।

ਐਗਜ਼ਿਟ ਪੋਲ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ, ਜਦਕਿ ਕਾਂਗਰਸ ਨੂੰ 19 ਤੋਂ 31 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 7 ਤੋਂ 11 ਸੀਟਾਂ ਤੇ ਭਾਜਪਾ ਨੂੰ 1 ਤੋਂ 4 ਸੀਟਾਂ ਹਾਸਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਯੂਕ੍ਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜਿਵੇਂ ਪੰਜਾਬ ਚਾਹੁੰਦਾ ਹੈ, ਉਸੇ ਤਰ੍ਹਾਂ ਹੀ ਕਰਾਂਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 997 ਵਿਦਿਆਰਥੀ ਉਥੇ ਫਸੇ ਹੋਏ ਸਨ, ਜਿਨ੍ਹਾਂ ’ਚੋਂ 420 ਵਤਨ ਪਰਤ ਆਏ ਹਨ। 200 ਵਿਦਿਆਰਥੀ ਪੋਲੈਂਡ ’ਚ ਪਹੁੰਚ ਗਏ ਹਨ, ਜੋ ਉਥੇ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਗੇ।

The post ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ appeared first on Ludhiana Live.

ਰੂਸ-ਯੂਕ੍ਰੇਨ ਵਿਵਾਦ ‘ਤੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਖ਼ਾਸ ਅਪੀਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੂਸ-ਯੂਕ੍ਰੇਨ ‘ਚ ਵੱਧਦੇ ਵਿਵਾਦ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ ‘ਚ ਫਸੇ ਭਾਰਤੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਦਖ਼ਲ ਦੇਣ।

ਦੱਸਣਯੋਗ ਹੈ ਕਿ ਯੂਕ੍ਰੇਨ ਅਤੇ ਰੂਸ ਦਰਮਿਆਨ ਵੱਧਦੇ ਤਣਾਅ ਦੌਰਾਨ ਭਾਰਤੀ ਦੂਤਾਵਾਸ ਨੇ 24 ਫਰਵਰੀ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਯੂਕ੍ਰੇਨ ‘ਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕ੍ਰੇਨ ਦੀ ਮੌਜੂਦਾ ਸਥਿਤੀ ਡਾਵਾਂਡੋਲ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕ੍ਰਿਪਾ ਕਰਕੇ ਸ਼ਾਂਤ ਰਹੋ ਅਤੇ ਜਿੱਥੇ ਵੀ ਰਹੋ ਸੁਰੱਖਿਅਤ ਰਹੋ।

The post ਰੂਸ-ਯੂਕ੍ਰੇਨ ਵਿਵਾਦ ‘ਤੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਖ਼ਾਸ ਅਪੀਲ appeared first on Ludhiana Live.

ਚਰਨਜੀਤ ਚੰਨੀ ਖ਼ਿਲਾਫ਼ ਲੁਧਿਆਣਾ ਅਦਾਲਤ ‘ਚ ਦਰਜ ਹੋਇਆ ਮਾਮਲਾ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ‘ਚ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਦੂਜੇ ਸੂਬੇ ਤੋਂ ਇੱਥੇ ਆ ਕੇ ਕੋਈ ਰਾਜ ਨਹੀਂ ਕਰ ਸਕਦਾ। ਜੋ ਹੋਰ ਸੂਬਿਆਂ ਤੋਂ ਆਏ ਹਨ, ਉਨ੍ਹਾਂ ਨੂੰ ਪੰਜਾਬੀਅਤ ਸਿਖਾਵਾਂਗੇ। ਇਹ ਯੂ. ਪੀ., ਬਿਹਾਰ ਅਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ।

ਐਡਵੋਕੇਟ ਗੌਰਵ ਅਨੁਸਾਰ ਜੋ ਬਿਆਨ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ, ਇਹ ਘਟੀਆ ਮਾਨਸਿਕਤਾ ਨੂੰ ਦਿਖਾਉਂਦਾ ਹੈ। ਇਸ ਲਈ ਉਨ੍ਹਾਂ ਵੱਲੋਂ ਲੁਧਿਆਣਾ ਅਦਾਲਤ ‘ਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਦਾਲਤ ਮੁੱਖ ਮੰਤਰੀ ਚੰਨੀ ਨੂੰ ਸਜ਼ਾ ਜ਼ਰੂਰ ਦੇਵੇਗੀ।

The post ਚਰਨਜੀਤ ਚੰਨੀ ਖ਼ਿਲਾਫ਼ ਲੁਧਿਆਣਾ ਅਦਾਲਤ ‘ਚ ਦਰਜ ਹੋਇਆ ਮਾਮਲਾ appeared first on Ludhiana Live.

ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ  :  ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸਿੱਧ ਅਦਾਕਾਰ ਤੇ ਸਮਾਜਿਕ ਕਾਰਕੁਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਲੱਗਾ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।

ਜ਼ਿਕਰਯੋਗ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ’ਚ ਆਏ ਸਨ। ਉਸ ਸਮੇਂ ਲਾਲ ਕਿਲ੍ਹੇ ’ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ’ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

The post ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ appeared first on Ludhiana Live.

ਲੋਕ ਹਿੱਤਾਂ ਦੇ ਫੈਸਲਿਆਂ ਨੂੰ ਵੇਖਦੇ ਹੋਏ ਅਗਲੇ 5 ਸਾਲ ਲਈ ਸੇਵਾ ਕਰਨ ਦਾ ਦਿਓ ਮੌਕਾ – ਚੰਨੀ
ਲੁਧਿਆਣਾ  :  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਗਿੱਲ ਤੋ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਦੇ ਹੱਕ ਵਿਚ ਦਾਣਾ ਮੰਡੀ ਇਆਲੀ ਖੁਰਦ ਵਿਖੇ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਸਾਡੀ 111 ਦਿਨ ਦੀ ਸਰਕਾਰ ਵਲੋਂ ਲਏ ਲੋਕ ਹਿੱਤਾਂ ਦੇ ਫੈਸਲਿਆਂ ਨੂੰ ਵੇਖਦੇ ਹੋਏ ਸੂਬਾ ਵਾਸੀ ਸਾਨੂੰ ਅਗਲੇ 5 ਸਾਲ ਲਈ ਸੇਵਾ ਕਰਨ ਦਾ ਮੌਕਾ ਦੇਣ ਤਾਂ ਜੋ ਅਸੀਂ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰ ਸਕੀਏ।

ਉਨ੍ਹਾਂ ਕਿਹਾ ਕਿ ਅੱਜ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਸ਼ਾਹੀ ਘਰਾਣਿਆ ਦੇ ਹੱਥੋਂ ਨਿਕਲ ਕੇ ਆਮ ਲੋਕਾਂ ਦੇ ਹੱਥਾਂ ਵਿਚ ਆਈ, ਜਿਸ ਦਾ ਸਾਨੂੰ ਸਵਾਗਤ ਕਰਨਾ ਚਾਹੀਦਾ ਹੈ।

ਉਨ੍ਹਾਂ ਹਲਕਾ ਵਾਸੀਆਂ ਨਾਲ ਵਾਅਦਾ ਕੀਤਾ ਕਿਹਾ ਕਿ ਕੁਲਦੀਪ ਸਿੰਘ ਵੈਦ ਨੂੰ ਜਿਤਾ ਦਿਓ ਤੇ ਝੰਡੀ ਵਾਲੀ ਕਾਰ ਅਸੀਂ ਦੇ ਕੇ ਤੋਰਾਂਗੇ | ਵਿਧਾਇਕ ਕੁਲਦੀਪ ਸਿੰਘ ਵੈਦ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿ ਕਿਹਾ ਕਿ ਜਿਹੜੇ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਇਕ ਮੌਕਾ ਦਿਓ।

The post ਲੋਕ ਹਿੱਤਾਂ ਦੇ ਫੈਸਲਿਆਂ ਨੂੰ ਵੇਖਦੇ ਹੋਏ ਅਗਲੇ 5 ਸਾਲ ਲਈ ਸੇਵਾ ਕਰਨ ਦਾ ਦਿਓ ਮੌਕਾ – ਚੰਨੀ appeared first on Ludhiana Live.

ਜੇ ਮੁੱਖ ਮੰਤਰੀ ਚੰਨੀ ਗਰੀਬ ਹਨ ਤਾਂ ਸੂਬੇ ਦਾ ਹਰ ਗਰੀਬ ਕਰੋੜਪਤੀ – ਸ਼ਮਸ਼ੇਰ ਦੁਲੋਂ
ਲੁਧਿਆਣਾ  :  ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼ਮਸ਼ੇਰ ਸਿੰਘ ਦੂਲੋ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ ਦੇ ਕੰਮਕਾਜ ‘ਤੇ ਸਵਾਲ ਉਠਾਏ। ਦੂਲੋ ਨੇ ਕਿਹਾ ਕਿ ਟਿਕਟਾਂ ਦੀ ਵੰਡ ਦੌਰਾਨ ਟਕਸਾਲੀ ਅਤੇ ਪੁਰਾਣੇ ਕਾਂਗਰਸੀਆਂ ਨੂੰ ਪਾਸੇ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਨੂੰ ਗੁੰਮਰਾਹ ਕੀਤਾ ਹੈ।

ਚੰਨੀ ਦੇ ਭਤੀਜੇ ‘ਤੇ ਈਡੀ ਦੀ ਕਾਰਵਾਈ ਬਾਰੇ ਦੂਲੋ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਦਾ ਦਾਅਵਾ ਠੀਕ ਹੈ, ਤਾਂ ਉਹ ਈਡੀ ਤੋਂ ਕਿਉਂ ਡਰਦੇ ਹਨ। ਜਿਹੜੀ ਵੀ ਏਜੰਸੀ ਜਾਂਚ ਕਰੇ, ਇਸ ਨਾਲ ਕੀ ਫਰਕ ਪੈਂਦਾ ਹੈ?

ਦੁੱਲੇ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਐਲਾਨ ਕੇ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਜੇਕਰ ਚੰਨੀ ਗਰੀਬ ਹੈ ਤਾਂ ਸੂਬੇ ਦਾ ਹਰ ਗਰੀਬ ਕਰੋੜਪਤੀ ਹੈ। ਚੋਣਾਂ ‘ਚ ਕਾਂਗਰਸ ਨੇ ਖੁੱਲ੍ਹੇਆਮ ਦਲਿਤ ਪੱਤਾ ਖੇਡਿਆ ਹੈ। ਹੁਣ ਪਾਰਟੀ ਵਿਚ ਵਿਚਾਰਧਾਰਾ ਦੀ ਗੱਲ ਨਹੀਂ ਹੋ ਰਹੀ। ਰਾਜਨੀਤੀ ਇਕ ਕਾਰੋਬਾਰ ਬਣ ਗਈ ਹੈ।

ਦੁੱਲੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਸਨ ਕਿ ਉਨ੍ਹਾਂ ਕੋਲ ਉਨ੍ਹਾਂ ਸਿਆਸਤਦਾਨਾਂ ਦੀ ਸੂਚੀ ਹੈ ਜੋ ਗੈਰ-ਕਾਨੂੰਨੀ ਰੇਤ ਦਾ ਵਪਾਰ ਕਰਦੇ ਹਨ। ਆਖਿਰ ਉਹ ਇਸ ਨੂੰ ਕਿਉਂ ਨਹੀਂ ਪੇਸ਼ ਕਰਦੇ, ਜਦਕਿ 2017 ‘ਚ ਅਸੀਂ ਮਾਫੀਆ ਰਾਜ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਤੁਸੀਂ ਸਿਰਫ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਵੇਖਦੇ ਹੋ। ਜੇ ਐਸਸੀ ਮੁੱਖ ਮੰਤਰੀ ਹੈ ਪਰ ਲੱਖਾਂ ਐਸਸੀ ਵਿਦਿਆਰਥੀਆਂ ਨੂੰ ਨਿਆਂ ਨਹੀਂ ਮਮਿਲਿਆ, ਇਸ ਤੋਂ ਵੱਧ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ।

The post ਜੇ ਮੁੱਖ ਮੰਤਰੀ ਚੰਨੀ ਗਰੀਬ ਹਨ ਤਾਂ ਸੂਬੇ ਦਾ ਹਰ ਗਰੀਬ ਕਰੋੜਪਤੀ – ਸ਼ਮਸ਼ੇਰ ਦੁਲੋਂ appeared first on Ludhiana Live.

ਦੁਬਾਰਾ ਕਾਂਗਰਸ ਸਰਕਾਰ ਬਣਨ ‘ਤੇ ਟਰਾਂਸਪੋਰਟਰਾਂ ਦੇ ਰਹਿੰਦੇ ਮਸਲੇ ਕੀਤੇ ਜਾਣਗੇ ਹੱਲ-ਚੰਨੀ
ਦੋਰਾਹਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਰਾਹਾ ਨੇੜਲੇ ਇਕ ਢਾਬੇ ‘ਤੇ ਆਮ ਲੋਕਾਂ ਵਾਂਗ ਰੋਟੀ ਖਾਂਦਿਆਂ, ਉੱਥੇ ਹਾਜ਼ਰ ਖਾਣਾ ਖਾ ਰਹੇ ਟਰੱਕ ਡਰਾਈਵਰਾਂ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਓਸ ਵੇਲੇ ਦੇ ਮੁੱਖ ਮੰਤਰੀ ਦੀਆਂ ਬੰਦ ਕੀਤੀਆਂ ਟਰਾਂਸਪੋਰਟ ਯੂਨੀਅਨਾਂ ਨੂੰ ਮੁੜ ਤੋਂ ਬਹਾਲ ਕਰ ਕੇ ਉਨ੍ਹਾਂ ਵਲੋਂ ਟਰਾਂਸਪੋਰਟਰਾਂ ਨਾਲ ਸਬੰਧਿਤ ਲੋਕਾਂ ਦੀ ਗੱਡੀ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਹੁਣ ਦੁਬਾਰਾ ਕਾਂਗਰਸ ਸਰਕਾਰ ਬਣਨ ‘ਤੇ ਟਰਾਂਸਪੋਰਟਰਾਂ ਦੇ ਰਹਿੰਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਨਾਲ ਹਲਕਾ ਪਾਇਲ ਤੋਂ ਕਾਂਗਰਸੀ ਉਮੀਦਵਾਰ ਲਖਵੀਰ ਸਿੰਘ ਲੱਖਾ, ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਪ੍ਰਧਾਨ ਸੁਖਦਰਸ਼ਨ ਕੁਮਾਰ ਪੱਪੂ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਮਾਂਗਟ, ਸੀਨੀ. ਮੀਤ ਪ੍ਰਧਾਨ ਰਾਜਵੀਰ ਰੂਬਲ, ਸਰਪੰਚ ਗਗਨਦੀਪ ਲੰਢਾ, ਬਲਾਕ ਸੰਮਤੀ ਵਾਇਸ ਚੇਅਰਮੈਨ ਸੁਖਦੇਵ ਸਿੰਘ, ਕੌਂਸਲਰ ਹਰਨੇਕ ਸਿੰਘ ਨੇਕੀ ਆਦਿ ਹਾਜ਼ਰ ਸਨ।

The post ਦੁਬਾਰਾ ਕਾਂਗਰਸ ਸਰਕਾਰ ਬਣਨ ‘ਤੇ ਟਰਾਂਸਪੋਰਟਰਾਂ ਦੇ ਰਹਿੰਦੇ ਮਸਲੇ ਕੀਤੇ ਜਾਣਗੇ ਹੱਲ-ਚੰਨੀ appeared first on Ludhiana Live.

ਜਦੋਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਤਾਸ਼ ਖੇਡਣ ਲੱਗੇ ਤਾਂ ਲੋਕ ਰਹਿ ਗਏ ਦੰਗ
ਬਰਨਾਲਾ   :   ਹਲਕਾ ਭਦੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਦੌਰਾਨ ਅਚਾਨਕ ਪਿੰਡ ਦੇ ਬਜ਼ੁਰਗਾਂ ਨਾਲ ਤਾਸ਼ ਖੇਡਣੀ ਸ਼ੁਰੂ ਕਰ ਦਿੱਤੀ। ਇਹ ਦੇਖ ਕੇ ਬਜ਼ੁਰਗ ਕੁਝ ਦੇਰ ਲਈ ਹੈਰਾਨ ਰਹਿ ਗਏ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਨੇੜਲੇ ਪਿੰਡ ਕੋਟਦੁਨਾ ਵਿੱਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਇਥੇ ਪਿੰਡ ਵਿਚ ਬੈਠੇ ਬਜ਼ੁਰਗਾਂ ਨਾਲ ਬੈਠ ਕੇ ਤਾਸ਼ ਖੇਡੀ ਅਤੇ ਪਿੰਡ ਦੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ। ਪਿੰਡ ਕੋਟਦੁੰਨਾ ਦੀ ਸੱਥ ਵਿਚ ਬੈਠੇਬਜ਼ੁਰਗਾਂ ਨੇ ਦੱਸਿਆ ਕਿ ਉਨ੍ਹਾਂ ਦੀ ਉਮਰ ਲੰਘ ਚੁੱਕੀ ਹੈ ਪਰ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ।

ਬਜ਼ੁਰਗਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਾਹੁੰਦੇ ਹਨ। ਚਰਨਜੀਤ ਚੰਨੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਬਜ਼ੁਰਗਾਂ ਵਿੱਚ ਤਾਸ਼ ਖੇਡਣ ਅਤੇ ਇਸ ਤਰ੍ਹਾਂ ਨਾਲ ਗੱਲ ਕਰਨ ਦਾ ਮਜ਼ਾ ਲੈ ਰਹੇ ਹਨ।

ਉਨ੍ਹਾਂ ਬਜ਼ੁਰਗਾਂ ਨਾਲ ਵਾਅਦਾ ਕੀਤਾ ਕਿ ਜੇਕਰ ਉਹ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਂਦੇ ਹਨ ਤਾਂ ਉਹ ਉਨ੍ਹਾਂ ਨੂੰ ਹੈਲੀਕਾਪਟਰ ਵਿਚ ਬਿਠਾ ਕੇ ਸੈਰ ਕਰਵਾਉਣਗੇ। ਜਦੋਂ ਚੰਨੀ ਨੇ ਬਜ਼ੁਰਗਾਂ ਨੂੰ ਕਿਹਾ ਕਿ ਮੈਂ ਤੁਹਾਡੇ ਵਿਚੋਂ ਇਕ ਹਾਂ ਅਤੇ ਮੈਂ ਤੁਹਾਡੇ ਨਾਲ ਹੀ ਰਹਾਂਗਾ। ਮੈਂ ਬਾਦਲਾਂ ਜਾਂ ਕੈਪਟਨ ਵਰਗਾ ਨਹੀਂ ਹਾਂ, ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਇਸੇ ਤਰ੍ਹਾਂ ਉਨ੍ਹਾਂ ਵਿਚ ਆਉਂਦੇ ਰਹਿਣਗੇ।

The post ਜਦੋਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਤਾਸ਼ ਖੇਡਣ ਲੱਗੇ ਤਾਂ ਲੋਕ ਰਹਿ ਗਏ ਦੰਗ appeared first on Ludhiana Live.

ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ED ਨੇ ਕੀਤਾ ਗ੍ਰਿਫਤਾਰ
ਜਲੰਧਰ :   ਈ. ਡੀ. (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਲੰਧਰ ਸਿਵਲ ਹਸਪਤਾਲ ਦੇ ਈ. ਐੱਮ.ਓ. ਡਾ. ਰੋਹਿਤ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਹਸਪਤਾਲ ਵਿਚ ਈ. ਡੀ. ਨੇ ਭੁਪਿੰਦਰ ਦਾ ਮੈਡੀਕਲ ਵੀ ਕਰਵਾਇਆ ਹੈ।

ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਲੁਧਿਆਣਾ, ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ ‘ਚ ਸਥਿਤ ਕੰਪਲੈਕਸਾਂ ਵਿਚ ਰੇਡ ਕੀਤੀ ਗਈ ਸੀ। ਇਸ ਦੌਰਾਨ ਭੁਪਿੰਦਰ ਹਨੀ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਗਈ ਸੀ, ਹਾਲਾਂਕਿ ਇਸ ਸਬੰਧੀ ਈ. ਡੀ. ਦੇ ਕਿਸੇ ਵੀ ਅਧਿਕਾਰੀ ਪੁਸ਼ਟੀ ਨਹੀਂ ਕੀਤੀ ਸੀ।

ਇਸ ਮਾਮਲੇ ਵਿਚ ਰੇਡ ਤੋਂ ਬਾਅਦ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸਥਿਤ ਈ. ਡੀ. ਦਫਤਰ ਵਿਚ ਬੁਲਾਇਆ ਗਿਆ ਸੀ, ਜਿੱਥੇ ਸ਼ਾਮੀਂ 6 ਵਜੇ ਦੇ ਲਗਭਗ ਉਹ ਪੇਸ਼ ਹੋਏ। ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੇ ਉਨ੍ਹਾਂ ਕੋਲੋਂ 5-6 ਘੰਟੇ ਦੀ ਲੰਮੀ ਪੁੱਛਗਿੱਛ ਤੋਂ ਬਾਅਦ ਰਾਤ 12.30 ਵਜੇ ਦੇ ਲਗਭਗ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ 19 ਜਨਵਰੀ ਨੂੰ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਘਰ ਸਮੇਤ ਕਈ ਥਾਵਾਂ ’ਤੇ ਰੇਡ ਕੀਤੀ ਗਈ ਸੀ। ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਵਿਚ ਸਰਚ ਕੀਤੀ ਗਈ ਸੀ। ਰੇਡ ਦੌਰਾਨ 12 ਲੱਖ ਰੁਪਏ ਦੀ ਮਹਿੰਗੀ ਘੜੀ, 21 ਲੱਖ ਰੁਪਏ ਦੀ ਕੀਮਤ ਦੇ ਗਹਿਣੇ ਸਮੇਤ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਸੀ।

The post ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ED ਨੇ ਕੀਤਾ ਗ੍ਰਿਫਤਾਰ appeared first on Ludhiana Live.

2 ਨੂੰ ਮਾਛੀਵਾੜਾ ‘ਚ ਕਾਂਗਰਸ ਦੀ ਰੈਲੀ ‘ਚ ਪੁੱਜਣਗੇ ਮੁੱਖ ਮੰਤਰੀ ਚੰਨੀ : ਢਿੱਲੋਂ
ਸ੍ਰੀ ਮਾਛੀਵਾੜਾ ਸਾਹਿਬ / ਲੁਧਿਆਣਾ : ਮੁਖ ਮੰਤਰੀ ਚਰਨਜੀਤ ਸਿੰਘ ਚੰਨੀ 2 ਜਨਵਰੀ ਨੂੰ ਮਾਛੀਵਾੜਾ ਸਾਹਿਬ ਵਿਖੇ ਪੁੱਜ ਕੇ ਰੈਲੀ ਨੂੰ ਸੰਬੋਧਨ ਕਰਨਗੇ ਤੇ ਪਾਰਟੀ ਵਲੋਂ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਉਣਗੇ। ਰੈਲੀ ਨੂੰ ਕਾਮਯਾਬ ਬਣਾਉਣ ਲਈ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਾਂਗਰਸੀ ਆਗੂਆਂ ਨਾਲ ਸਥਾਨਕ ਕਮਿਊਨਿਟੀ ਸੈਂਟਰ ਵਿਖੇ ਮੀਟਿੰਗ ਕੀਤੀ।

ਉਨ੍ਹਾਂ ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਹਦਾਇਤ ਕੀਤੀ ਕਿ ਉਹ ਪਿੰਡਾਂ ‘ਚੋਂ ਲੋਕਾਂ ਨੂੰ ਇਕੱਤਰ ਕਰਕੇ ਇਸ ਮਿਲਣੀ ਦੌਰਾਨ ਮੁੱਖ ਮੰਤਰੀ ਨਾਲ ਮਿਲਾਉਣ। ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਡਾਇਰੈਕਟਰ ਕਰਨਵੀਰ ਸਿੰਘ ਿਢੱਲੋਂ ਨੇ ਕਿਹਾ 2 ਕੁ ਮਹੀਨੇ ਤਕ ਚੋਣਾਂ ਆ ਰਹੀਆਂ ਹਨ ਇਸ ਕਰਕੇ ਮੁੱਖ ਮੰਤਰੀ ਦਾ ਇਹ ਪਹਿਲਾ ਮਾਛੀਵਾੜਾ ਦੌਰਾ ਹੈ। ਉਨ੍ਹਾਂ ਕਿਹਾ ਪੂਰੀ ਤਰ੍ਹਾਂ ਕਮਰ ਕੱਸੇ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਅੱਜ ਤੋਂ ਹੀ ਜੁਟ ਜਾਣ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼ਕਤੀ ਆਨੰਦ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ਕਤੀ ਆਨੰਦ, ਕਾਰਜਕਾਰੀ ਪ੍ਰਧਾਨ ਕੁਲਵਿੰਦਰ ਸਿੰਘ ਮਾਣੇਵਾਲ, ਪਰਮਜੀਤ ਪੰਮੀ, ਗੁਰਮੀਤ ਸਿੰਘ ਕਾਹਲੋਂ, ਅਮਰਜੀਤ ਕਾਲਾ, ਗੁਰਨਾਮ ਸਿੰਘ (ਸਾਰੇ ਕੌਂਸਲਰ), ਜਸਦੇਵ ਸਿੰਘ ਬਿੱਟੂ, ਮਨਜੀਤ ਸਿੰਘ ਭੱਟੀਆਂ, ਜਗਦੇਵ ਸਿੰਘ ਜੱਗੂ, ਸੁਖਦੀਪ ਸਿੰਘ ਸੋਨੀ, ਮਨਜੀਤ ਸਿੰਘ ਡੱਲ੍ਹਾ (ਸਾਰੇ ਸਰਪੰਚ) ਆਦਿ ਮੌਜੂਦ ਸਨ।

The post 2 ਨੂੰ ਮਾਛੀਵਾੜਾ ‘ਚ ਕਾਂਗਰਸ ਦੀ ਰੈਲੀ ‘ਚ ਪੁੱਜਣਗੇ ਮੁੱਖ ਮੰਤਰੀ ਚੰਨੀ : ਢਿੱਲੋਂ appeared first on Ludhiana Live.