cm relief fund Archives - Ludhiana Live

MLA ਰਜਿੰਦਰ ਪਾਲ ਕੌਰ ਛੀਨਾ ਨੇ ਇਕ ਮਹੀਨੇ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਸੌਂਪਿਆ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਦੇ ਵਿਚ ਦੇ ਦਿੱਤਾ ਹੈ। ਹਲਕਾ ਵਿਧਾਇਕ ਬੀਬਾ ਛੀਨਾ ਵੱਲੋਂ ਹੜ੍ਹਾਂ ਕਾਰਨ ਖ਼ਰਾਬ ਫਸਲਾਂ ਅਤੇ ਸੂਬੇ ਦੇ ਲੋਕਾਂ ਦੀ ਮਦਦ ਦੇ ਕਈ ਇਹ ਫੈਸਲਾ ਲਿਆ ਹੈ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀ ਪੂਰੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਦਿੰਦਿਆਂ ਉਸ ਦੀ ਵਰਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਮਦਦ ਦੇ ਤੌਰ ਤੇ ਕਰਨ ਦੀ ਮੁੱਖ ਮੰਤਰੀ ਜੀ ਨੂੰ ਅਪੀਲ ਕੀਤੀ।

ਇਸ ਮੌਕੇ ਛੀਨਾ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਲਈ ਕਦਮ ਚੁੱਕੇ ਜਾਂਦੇ ਰਹੇ ਨੇ, ਉਨ੍ਹਾ ਕਿਹਾ ਕਿ ਹੜ੍ਹਾਂ ਕਾਰਨ ਜਿੱਥੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਓਥੇ ਹੀ ਲੋਕਾਂ ਦਾ ਵੀ ਵਡਾ ਨੁਕਸਾਨ ਹੋਇਆ ਹੈ। ਉਨ੍ਹਾ ਕਿਹਾ ਕਿ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਫੈਸਲਾ ਲਿਆ ਕੇ ਓਹ ਇਕ ਮਹੀਨੇ ਦੀ ਤਨਖਾਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੀ ਲੇਖੇ ਲਾਉਣਗੇ।

The post MLA ਰਜਿੰਦਰ ਪਾਲ ਕੌਰ ਛੀਨਾ ਨੇ ਇਕ ਮਹੀਨੇ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਸੌਂਪਿਆ appeared first on Ludhiana Live.

ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ CM ਨੂੰ ਸੌਂਪਿਆ
ਲੁਧਿਆਣਾ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ ਸਭਾ ਹਲਕਾ ਉੱਤਰੀ ਤੋ ਵਿਧਾਇਕ ਮਦਨ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਾਡੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਪੰਜਾਬ ਨੂੰ ਪਾਣੀ ਦੀ ਮਾਰ ਝੱਲਣੀ ਪਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਔਖੀ ਘੜੀ ਵਿੱਚ ਪੰਜਾਬੀ ਮਦਦ ਕਰਨ ਲਈ ਦੁਨੀਆਂ ਭਰ ਵਿੱਚ ਮੋਹਰੀ ਰੋਲ ਅਦਾ ਕਰਨ ਵਜੋਂ ਜਾਣੇ ਜਾਂਦੇ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਜ਼ਮੀਨੀ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਵਿਧਾਇਕ ਬੱਗਾ ਨੇ ਕਿਹਾ ਕਿ ਉਨ੍ਹਾਂ ਵਲੋ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ ਹੈ।

The post ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ CM ਨੂੰ ਸੌਂਪਿਆ appeared first on Ludhiana Live.

ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਹੜ੍ਹ ਪੀੜ੍ਹਤਾਂ ਲਈ ਆਏ ਅੱਗੇ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਵਿੱਚ ਪਾਏ ਯੋਗਦਾਨ ਵਜੋਂ ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਸ. ਗੁਰਪ੍ਰੀਤ ਸਿੰਘ ਤੂਰ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੂੰ ਚੈਕ ਸੌਂਪਦੇ ਹੋਏ ਸ. ਤੂਰ ਨੇ ਕਿਹਾ ਕਿ ਆਪਣੀ ਪੈਨਸ਼ਨ ਰਾਸ਼ੀ ਵਿੱਚੋਂ ਇਸ ਮਾਨਵਤਾਵਾਦੀ ਕਾਰਜ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਹੋਰ ਪੈਨਸ਼ਨਰਾਂ ਨੂੰ ਵੀ ਅੱਗੇ ਆਉਣ ਅਤੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੋਗਦਾਨ ਨਾਲ ਦੁੱਖ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ।

The post ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਹੜ੍ਹ ਪੀੜ੍ਹਤਾਂ ਲਈ ਆਏ ਅੱਗੇ appeared first on Ludhiana Live.

ਚੇਅਰਮੈਨ ਸੁਰੇਸ਼ ਗੋਇਲ ਵਲੋਂ ਮੁੱਖ ਮੰਤਰੀ ਰਲੀਫ ਫੰਡ ਲਈ 14 ਲੱਖ ਦਾ ਚੈਕ ਭੇਂਟ
ਲੂਧਿਆਣਾ : ਪੰਜਾਬ ਸਟੇਟ ਕੌਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਚੈਅਰਮੈਨ ਸੁਰੇਸ਼ ਗੌਇਲ ਵਲੌ ਮੁੱਖ ਮੰਤਰੀ ਰਲੀਫ ਫੰਡ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 14 ਲੱਖ ਦਾ ਚੈਕ ਭੇੰਟ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੌਤ ਬੈਂਸ ਤੇ ਮੰਤਰੀ ਅਮਨ ਅਰੌੜਾ ਤੇ ਉਨਾਂ ਨਾਲ ਪਾਰਟੀ ਵਰਕਰ ਨਵੀਨ ਗੌਗਨਾ ਤੇ ਵਿਭਾਗ ਦੇ ਐਮ ਡੀ ਜੀ ਐਸ ਔਲਖ ਤੇ ਹੌਰ ਅਧਿਕਾਰੀ ਵੀ ਸ਼ਾਮਿਲ ਸਨ।

ਚੈਅਰਮੇਨ ਸੁਰੇਸ਼ ਗੌਇਲ ਸੀ ਏ ਨੇ ਆਖਿਆ ਕੀ ਪੰਜਾਬੀ ਹਮੇਸ਼ਾ ਹੀ ਦੇਸ਼ ਭਰ ਚ’ ਔਖੇ ਸਮੇਂ ਆਈ ਮਦੱਦ ਲਈ ਪਹਿਚਾਣੇ ਜਾਂਦੇ ਨੇ ਤੇ ਹੂਣ ਤਾ ਮੁਸੀਬਤ ਹੀ ਸਾਡੇ ਆਪਣੇ ਪੰਜਾਬੀਆ ‘ਤੇ ਆਈ ਹੈ ਜਿਸ ਪ੍ਰਤੀ ਸਾਨੂੰ ਡੱਟਕੇ ਕੂਦਰਤੀ ਮਾਰ ਹੇਠ ਆਏ ਲੌਕਾ ਦਾ ਸਾਥ ਦੇਣਾ ਚਾਹੀਦਾ ਹੈ। ਗੌਇਲ ਨੇ ਦੱਸਿਆ ਕੀ ਉਨਾਂ ਵਲੌ ਆਪਣੀ ਇਕ ਮਹੀਨੇ ਦੀ ਤਨਖਾਹ ਤੇ ਬਾਕੀ ਵਿਭਾਗ ਦੇਸਟਾਫ ਵਲੋਂ ਇਕ ਦਿਨ ਦੀ ਤਨਖਾਹ ਦਾ ਹਿੱਸਾ ਜਿਸ ਦਾ 14 ਲੱਖ 32 ਹਜਾਰ 5 ਰੂਪਏ ਬਣਦਾ ਸੀ ਉਸ ਦਾ ਡਰਾਫਟ ਤਿਆਰ ਕਰਕੇ ਮੁੱਖ ਮੰਤਰੀ ਰਲੀਫ ਫੰਡ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਵਿਖੇ ਉਨਾਂ ਦੀ ਰਿਹਾਇਸ਼ ਤੇ ਭੇਂਟ ਕੀਤਾ ਗਿਆ

The post ਚੇਅਰਮੈਨ ਸੁਰੇਸ਼ ਗੋਇਲ ਵਲੋਂ ਮੁੱਖ ਮੰਤਰੀ ਰਲੀਫ ਫੰਡ ਲਈ 14 ਲੱਖ ਦਾ ਚੈਕ ਭੇਂਟ appeared first on Ludhiana Live.