cms robbery Archives - Ludhiana Live

CMS ਡਕੈਤੀ ਮਾਮਲੇ ‘ਚ 75 ਲੱਖ ਰੁਪਏ ਹੋਰ ਬਰਾਮਦ, ਛੇਵੇਂ ਮੁਲਜ਼ਮ ਨੂੰ ਵੀ ਕੀਤਾ ਗ੍ਰਿਫਤਾਰ
ਲੁਧਿਆਣਾ: ਲੁਧਿਆਣਾ ਪੁਲਿਸ ਨੇ ਡਾਕੇ ਦੇ ਛੇਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਹੁਣ ਤੱਕ 5 ਕਰੋੜ 75 ਲੱਖ 700 ਰੁਪਏ ਦੀ ਰਕਮ ਬਰਾਮਦ ਕਰ ਲਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਛੇਵੇਂ ਮੁਲਜ਼ਮ ਦੀ ਪਛਾਣ ਨੂੰ ਜਗਰਾਉਂ ਦੇ ਲੋਪੋ ਕਲਾਂ ਦੇ ਵਾਸੀ ਨਰਿੰਦਰ ਸਿੰਘ ਉਰਫ ਹੈਪੀ ਵਜੋਂ ਹੋਈ ਹੈ। ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਨਰਿੰਦਰ ਨੂੰ ਉਸਦੇ ਘਰ ਦੇ ਬਾਹਰੋਂ ਕਾਬੂ ਕੀਤਾ ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਡਾਕੇ ਦੀ ਰਾਸ਼ੀ ਦੇ 25 ਲੱਖ ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਲੁਧਿਆਣਾ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗ੍ਰਿਫਤਾਰ ਕੀਤੇ ਗਏ ਡਾਕੇ ਦੇ ਮਾਸਟਰਮਾਈਂਡ ਮਨਜਿੰਦਰ ਸਿੰਘ ਉਰਫ ਮਨੀ ਦੀ ਨਿਸ਼ਾਨਦੇਹੀ ਤੇ ਉਸ ਦੇ ਘਰ ਚੋਂ 50 ਲੱਖ ਰੁਪਏ ਦੀ ਹੋਰ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਹੁਣ ਤੱਕ 5 ਕਰੋੜ 75 ਲੱਖ 700 ਰੁਪਏ ਬਰਾਮਦ ਕਰ ਲਿਆ।

The post CMS ਡਕੈਤੀ ਮਾਮਲੇ ‘ਚ 75 ਲੱਖ ਰੁਪਏ ਹੋਰ ਬਰਾਮਦ, ਛੇਵੇਂ ਮੁਲਜ਼ਮ ਨੂੰ ਵੀ ਕੀਤਾ ਗ੍ਰਿਫਤਾਰ appeared first on Ludhiana Live.

ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਕਾਮਯਾਬੀ, CM ਮਾਨ ਤੇ DGP ਨੇ ਕੀਤਾ ਇਹ ਟਵੀਟ
ਲੁਧਿਆਣਾ : ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਲੁਧਿਆਣਾ ਕੈਸ਼ ਵੈਨ ਡਕੈਤੀ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ…ਵੇਰਵੇ ਜਲਦੀ…।”

ਜਦੋਂ ਕਿ ਡੀ.ਜੀ.ਪੀ. ਨੇ ਲਿਖਿਆ, ‘ਲੁਧਿਆਣਾ ਪੁਲਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੈਸ਼ ਵੈਨ ਲੁੱਟ ਦਾ ਮਾਮਲਾ ਹੱਲ ਕਰ ਲਿਆ ਹੈ। ਅਪਰਾਧ ਵਿੱਚ ਸ਼ਾਮਲ 10 ਮੁਲਜ਼ਮਾਂ ਵਿੱਚੋਂ 5 ਮੁੱਖ ਮੁਲਜ਼ਮ ਫੜ ਲਏ ਹਨ ਅਤੇ ਵੱਡੀ ਬਰਾਮਦਗੀ ਕੀਤੀ ਗਈ। ਅਗਲੇਰੀ ਜਾਂਚ ਜਾਰੀ ਹੈ।’

ਦੱਸ ਦੇਈਏ ਕਿ 10 ਜੂਨ ਨੂੰ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ ਵਿੱਚ ਦੋ ਸੁਰੱਖਿਆ ਗਾਰਡਾਂ ਸਮੇਤ ਪੰਜ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਕੈਸ਼ ਮੈਨੇਜਮੈਂਟ ਸਰਵਿਸਿਜ਼ ਕੰਪਨੀ ਦੇ ਦਫ਼ਤਰ ਵਿੱਚੋਂ 8.49 ਕਰੋੜ ਰੁਪਏ ਲੁੱਟ ਲਏ ਸਨ। ਲੁਟੇਰੇ ਰਾਤ 1.30 ਵਜੇ ਅੰਦਰ ਦਾਖਲ ਹੋਏ ਅਤੇ ਇਕ ਘੰਟੇ ਵਿਚ ਕੈਸ਼ ਵੈਨ ਹੀ ਲੈ ਕੇ ਫਰਾਰ ਹੋ ਗਏ ਸਨ।

The post ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਕਾਮਯਾਬੀ, CM ਮਾਨ ਤੇ DGP ਨੇ ਕੀਤਾ ਇਹ ਟਵੀਟ appeared first on Ludhiana Live.