Cold wave Archives - Ludhiana Live

ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ
ਲੁਧਿਆਣਾ : ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੰਗਲਵਾਰ ਤੋਂ ਮੀਂਹ ਪੈਣ ਦੀ ਉਮੀਦ ਹੈ। ਖਾਸਕਰ ਸਮੇਂ ਤੋਂ ਪਹਿਲਾਂ ਪੈ ਰਹੀ ਗਰਮੀ ਨਾਲ ਪੰਜਾਬ ਵਿੱਚ ਕਣਕ ਦੀ ਫਸਲ ਝੁਲਸਣ ਲੱਗੀ ਹੈ, ਅਜਿਹੇ ਵਿੱਚ ਮੀਂਹ ਪੈਣਾ ਕਿਸਾਨਾਂ ਲਈ ਰਾਹਤ ਭਰਿਆ ਹੋਵੇਗਾ। ਜੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਂਦਾ ਹੈ ਤਾਂ ਇਸ ਨਾਲ ਕਣਕ ਨੂੰ ਸੰਜੀਵਨੀ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਹਲਕਾ ਮੀਂਹ, ਜਦਕਿ ਇੱਕ ਮਾਰਚ ਵਿੱਚ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਘੱਟ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਹੈ, ਜੋ ਫਰਵਰੀ ਮਹੀਨੇ ਵਿੱਚ ਆਮ ਨਾਲੋਂ ਕਿਤੇ ਵੱਧ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਪਾਰਾ ਡਿੱਗ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ ਕੁਝ ਕੁ ਥਾਵਾਂ ‘ਤੇ 28 ਫਰਵਰੀ ਨੂੰ ਹਲਕਾ ਮੀਂਹ, ਜਦਕਿ 1 ਮਾਰਚ ਨੂੰ ਵਧੇਰੇ ਥਾਵਾਂ ‘ਤੇ ਚੰਗਾ ਮੀਂਹ ਪੈਣ ਦੇ ਆਸਾਰ ਹਨ। ਇਸ ਵਿਚਾਲੇ ਮੰਗਲਵਾਰ ਨੂੰ ਗਰਜ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦਾ ਪੂਰਬੀ ਮਾਲਵਾ ਖੇਤਰ ਇਸ ਤੋਂ ਅਛੂਤਾ ਨਹੀਂ ਰਹੇਗਾ। ਦੋ ਫਰਵਰੀ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਦੀ ਉਮੀਦ ਜਤਾਈ ਜਾ ਰਹੀ ਹੈ।

The post ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ appeared first on Ludhiana Live.

ਪੰਜਾਬ ‘ਚ ਅਗਲੇ ਦੋ ਦਿਨ ਕਿਹੋ-ਜਿਹਾ ਰਹੇਗਾ ਮੌਸਮ, ਮੌਸਮ ਵਿਭਾਗ ਨੇ ਦਿੱਤਾ ਇਹ ਅਪਡੇਟ
ਲੁਧਿਆਣਾ : ਸੋਮਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਧੁੱਪ ਖਿੜਨ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਜਾਰੀ ਰਹੀਆਂ, ਜਿਸ ਕਾਰਨ ਠੰਢਕ ਦਾ ਅਹਿਸਾਸ ਹੋਇਆ। ਮੌਸਮ ਕੇਂਦਰ ਦੇ ਪੂਰਵ ਅਨੁਮਾਨ ਮੁਤਾਬਕ ਬੁੱਧਵਾਰ ਤੋਂ ਸੂਬੇ ਦੇ ਕੁਝ ਸ਼ਹਿਰਾਂ ’ਚ ਫਿਰ ਤੋਂ ਬੱਦਲ ਛਾਉਣਗੇ।

ਹਾਲਾਂਕਿ ਮੰਗਲਵਾਰ ਮੌਸਮ ਸਾਫ਼ ਰਹੇਗਾ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21.2 ਡਿਗਰੀ, ਬਠਿੰਡਾ ਦਾ 24.4, ਫ਼ਿਰੋਜ਼ਪੁਰ ਦਾ 22.8, ਲੁਧਿਆਣਾ ਦਾ 19.6, ਜਲੰਧਰ ਦਾ 19.5, ਪਟਿਆਲਾ ਦਾ 21.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

The post ਪੰਜਾਬ ‘ਚ ਅਗਲੇ ਦੋ ਦਿਨ ਕਿਹੋ-ਜਿਹਾ ਰਹੇਗਾ ਮੌਸਮ, ਮੌਸਮ ਵਿਭਾਗ ਨੇ ਦਿੱਤਾ ਇਹ ਅਪਡੇਟ appeared first on Ludhiana Live.

ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ
ਲੁਧਿਆਣਾ : ਪੰਜਾਬ ਵਿਚ ਜਨਵਰੀ ਦੇ ਮਹੀਨੇ ’ਚ ਕੜਾਕੇ ਦੀ ਠੰਡ ਪਈ। ਜਨਵਰੀ ਵਿਚ ਪਈ ਹੰਡ ਚੀਰਵੀਂ ਠੰਡ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਮਜਬੂਰ ਕਰ ਦਿੱਤਾ, ਇਸ ਤੋਂ ਇਲਾਵਾ ਫਰਵਰੀ ਦੀ ਸ਼ੁਰੂਆਤ ਵਿਚ ਹੀ ਸਰਦੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਨੇਮੀਂਹ ਦੀ ਪੇਸ਼ਨਗੋਈ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਨਵੀਂ ਪੱਛਮੀ ਗੜਬੜੀ ਹੋਣ ਕਾਰਨ ਪੰਜਾਬ, ਹਰਿਆਣਾ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਹਵਾਵਾਂ ਕਾਰਨ ਰਾਤ ਨੂੰ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ ਜਿਸ ਕਾਰਨ ਸਵੇਰ ਸਮੇਂ ਧੁੰਦ ਵੀ ਛਾਈ ਰਹੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਫਰਵਰੀ ਦੇ ਦਿਨ-ਰਾਤ ਦੇ ਤਮਪਾਨ ਵਿਚ ਆਮ ਤੋਂ ਥੋੜ੍ਹਾ ਵਾਧਾ ਦੱਸਿਆ ਜਾ ਰਿਹਾ ਹੈ ਜਦਕਿ 10 ਫਰਵਰੀ ਤਕ ਮੌਸਮ ਅਜਿਹਾ ਹੀ ਰਹੇਗਾ।

The post ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ appeared first on Ludhiana Live.

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ! ਠੰਡੀਆਂ ਹਵਾਵਾਂ ਦਾ ਦੌਰ ਰਹੇਗਾ ਜਾਰੀ
ਲੁਧਿਆਣਾ : ਪੰਜਾਬ ਤੇ ਹਰਿਆਣਾ ਦੇ ਮੌਸਮ ਵਿੱਚ ਇੱਕ ਵਾਰ ਫਿਰ ਤੋਂ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ । ਮੀਂਹ ਤੋਂ ਬਾਅਦ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਇੱਕ ਵਾਰ ਫਿਰ ਮੌਸਮ ਦੀ ਠੰਡਕ ਵਧਾ ਦਿੱਤੀ ਹੈ। ਜਿੱਥੇ ਦੁਪਹਿਰ ਵੇਲੇ ਧੁੱਪ ਨਿਕਲਦੀ ਹੈ, ਉੱਥੇ ਸਵੇਰੇ-ਰਾਤ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 15 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਬਹੁਤ ਜ਼ਿਆਦਾ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਅਨੁਸਾਰ ਠੰਡ ਵਿੱਚ ਵਾਧਾ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ 9 ਡਿਗਰੀ,ਲੁਧਿਆਣਾ ਵਿੱਚ 9.6 ਡਿਗਰੀ ਸੈਲਸੀਅਸ, ਅੰਬਾਲਾ ਵਿੱਚ 11.2 ਡਿਗਰੀ,ਹਿਸਾਰ ਵਿੱਚ 14.8 ਡਿਗਰੀ, ਕਰਨਾਲ ਵਿੱਚ 8.8 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ! ਠੰਡੀਆਂ ਹਵਾਵਾਂ ਦਾ ਦੌਰ ਰਹੇਗਾ ਜਾਰੀ appeared first on Ludhiana Live.

ਪੰਜਾਬ ‘ਚ ‘ਮੌਸਮ’ ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ
ਲੁਧਿਆਣਾ : ਪੂਰੇ ਪੰਜਾਬ ’ਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ, ਉੱਥੇ ਸ਼ਾਮ ਢੱਲਦੇ ਹੀ ਬੱਦਲ ਵਰ੍ਹੇ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੋਮਵਾਰ ਨੂੰ ਵੀ ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਬੱਦਲ ਕਈ ਇਲਾਕਿਆਂ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਕੇ ਰੱਖਣਗੇ, ਜਿਸ ਨਾਲ ਗਰਜ ਦੇ ਨਾਲ ਛਿੱਟੇ ਪੈ ਸਕਦੇ ਹਨ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਮੰਗਲਵਾਰ ਬੱਦਲ ਛਟ ਜਾਣਗੇ ਪਰ ਸਵੇਰੇ ਫਿਰ ਤੋਂ ਸੰਘਣੀ ਧੁੰਦ ਪੈ ਸਕਦੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ’ਚ ਸ਼ਾਮ 7 ਵਜੇ ਤੋਂ ਬਾਅਦ ਬੂੰਦਾ-ਬਾਂਦੀ ਅਤੇ ਹਲਕਾ ਮੀਂਹ ਪਿਆ। ਭਾਵੇਂ ਮੀਂਹ ਕੁੱਝ ਦੇਰ ਲਈ ਪਿਆ ਪਰ ਇਸ ਨਾਲ ਠੰਡ ਇਕਦਮ ਨਾਲ ਵਧ ਗਈ। ਉੱਥੇ ਦਿਨ ਭਰ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ। ਬੱਦਲਾਂ ਅਤੇ ਹਵਾਵਾਂ ਦੀ ਵਜ੍ਹਾ ਨਾਲ ਦਿਨ ਦੇ ਤਾਪਮਾਨ ’ਚ ਵੀ ਗਿਰਾਵਟ ਆਈ।

The post ਪੰਜਾਬ ‘ਚ ‘ਮੌਸਮ’ ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ appeared first on Ludhiana Live.

ਪੰਜਾਬ ‘ਚ ਐਤਵਾਰ ਤੋਂ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ 2 ਦਿਨ ਯੈਲੋ ਅਲਰਟ ਜਾਰੀ
ਲੁਧਿਆਣਾ : ਦੋ ਦਿਨ ਦੀ ਧੁੱਪ ਮਗਰੋਂ ਪੰਜਾਬ ਵਿੱਚ ਮੌਸਮ ਖੁੱਲ੍ਹ ਗਿਆ ਹੈ ਪਰ ਐਤਵਾਰ ਤੋਂ ਮੌਸਮ ਬਦਲ ਜਾਏਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ‘ਚ ਕਮੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਹੋਵੇਗੀ। ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਵੀ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਵੀ ਰੁਕ ਗਈਆਂ। ਇਸ ਕਾਰਨ ਸ਼ੁੱਕਰਵਾਰ ਨੂੰ ਮੌਸਮ ਸਾਫ ਰਿਹਾ।

The post ਪੰਜਾਬ ‘ਚ ਐਤਵਾਰ ਤੋਂ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ 2 ਦਿਨ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ਸਣੇ ਉੱਤਰ ਭਾਰਤ ਦੇ ਕਈ ਰਾਜਾਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਹੈ । ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ । ਲੋਕਾਂ ਨੂੰ ਠੰਡ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਅਗਲੇ ਕੁਝ ਦਿਨਾਂ ਤੱਕ ਮੀਂਹ ਪੈ ਸਕਦਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਲਗਾਤਾਰ ਮੀਂਹ ਪੈ ਸਕਦਾ ਹੈ । ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਜਾਰੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਦੇ ਅਨੁਸਾਰ 28 ਜਨਵਰੀ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ । ਜਿਸ ਕਾਰਨ 28 ਅਤੇ 29 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ/ਦਰਮਿਆਨੀ ਬਾਰਿਸ਼/ਬਰਫ਼ਬਾਰੀ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 29 ਜਨਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਵੱਖਰੀ ਬਾਰਿਸ਼/ਬਰਫ਼ਬਾਰੀ ਹੋਵੇਗੀ।

The post ਪੰਜਾਬ ਸਣੇ ਉੱਤਰ ਭਾਰਤ ਦੇ ਕਈ ਰਾਜਾਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Ludhiana Live.

2 ਦਿਨ ਤੱਕ ਪੰਜਾਬ-ਹਰਿਆਣਾ ‘ਚ ਪਏਗਾ ਮੀਂਹ, 27 ਨੂੰ ਖੁੱਲ੍ਹੇਗਾ ਮੌਸਮ
ਲੁਧਿਆਣਾ : ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦੋਵਾਂ ਸੂਬਿਆਂ ‘ਚ ਕਈ ਥਾਵਾਂ ‘ਤੇ ਠੰਡ ਪੈ ਗਈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਇਸ ਤੋਂ ਬਾਅਦ ਮੌਸਮ 27 ਜਨਵਰੀ ਨੂੰ ਖੁੱਲ੍ਹੇਗਾ। ਹਾਲਾਂਕਿ 28 ਜਨਵਰੀ ਨੂੰ ਫਿਰ ਤੋਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ ਸਣੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਈ। ਉਂਝ ਪੰਜਾਬ ਦਾ ਬਠਿੰਡਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਇੱਥੇ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 5 ਡਿਗਰੀ, ਬਰਨਾਲਾ ਵਿੱਚ 6.4, ਫਰੀਦਕੋਟ ਵਿੱਚ 6.9, ਅੰਮ੍ਰਿਤਸਰ ਵਿੱਚ 6.2, ਲੁਧਿਆਣਾ ਵਿੱਚ 7.4 ਅਤੇ ਪਟਿਆਲਾ ਵਿੱਚ 9.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

The post 2 ਦਿਨ ਤੱਕ ਪੰਜਾਬ-ਹਰਿਆਣਾ ‘ਚ ਪਏਗਾ ਮੀਂਹ, 27 ਨੂੰ ਖੁੱਲ੍ਹੇਗਾ ਮੌਸਮ appeared first on Ludhiana Live.

ਕੜਾਕੇ ਦੀ ਠੰਡ ਵਿਚਾਲੇ ਪੰਜਾਬ-ਹਰਿਆਣਾ ‘ਚ ਅੱਜ ਮੀਂਹ ਦੇ ਗੜੇਮਾਰੀ ਦੇ ਆਸਾਰ, ਯੈਲੋ ਅਲਰਟ ਜਾਰੀ
ਲੁਧਿਆਣਾ : ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 7.3 ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਵੀ ਰਾਤ ਨੂੰ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਕੜਾਕੇ ਦੀ ਠੰਡ ਵਿਚਾਲੇ ਪੰਜਾਬ-ਹਰਿਆਣਾ ‘ਚ ਅੱਜ ਮੀਂਹ ਦੇ ਗੜੇਮਾਰੀ ਦੇ ਆਸਾਰ, ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ
ਲੁਧਿਆਣਾ : ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ ਅਤੇ ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਾਰਨ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਥੋੜ੍ਹੀ ਘੱਟ ਹੋਣ ਦੀ ਸੰਭਾਵਨਾ ਹੈ।

ਮੀਂਹ ਪੈਣ ਦੇ ਨਾਲ ਤਾਪਮਾਨ ‘ਚ ਵੀ ਵਾਧਾ ਹੋਣ ਦੇ ਆਸਾਰ ਹਨ। ਭਾਵੇਂ ਹੀ ਪਿਛਲੇ ਦਿਨੀਂ ਧੁੱਪ ਨਿਕਲ ਰਹੀ ਸੀ ਪਰ ਇਸ ਦੇ ਨਾਲ ਹੀ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ਦਾ ਜ਼ਿਆਦਾ ਅਸਰ ਦਿਖਾਈ ਨਹੀਂ ਦਿੰਦਾ ਸੀ। ਹੁਣ ਮੀਂਹ ਪੈਣ ਨਾਲ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤਾਰੀਖ਼ ਤੋਂ ਲੈ ਕੇ 26 ਤਾਰੀਖ਼ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ appeared first on Ludhiana Live.