collapse Archives - Ludhiana Live

ਪਰਿਵਾਰ ‘ਤੇ ਭਾਰੀ ਪਿਆ ਮੀਂਹ, ਕਮਰੇ ਦੀ ਛੱਤ ਡਿੱਗਣ ਨਾਲ ਇੱਕ ਦੀ ਮੌ/ਤ
ਅਬੋਹਰ : ਅਬੋਹਰ ਦੇ ਕਿੱਲਿਆਂਵਾਲੀ ਰੋਡ ’ਤੇ ਮੀਂਹ ਕਾਰਨ ਇੱਕ ਕਮਰੇ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਦਾ ਪਾਣੀ ਘਰ ‘ਚ ਦਾਖਲ ਹੋ ਗਿਆ ਸੀ, ਜਿਸ ਨੂੰ ਪਰਿਵਾਰਕ ਮੈਂਬਰ ਹਟਾ ਰਹੇ ਸਨ ਕਿ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਜਿਸ ਕਾਰਨ ਪੂਰਾ ਪਰਿਵਾਰ ਮਲਬੇ ਹੇਠ ਦੱਬ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਤੁਰੰਤ ਮਲਬੇ ਹੇਠ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਹਾਲਤ ਵਿੱਚ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ।

ਇਸ ਸਮੇਂ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਗਰੀਬ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਠੀਕ ਨਹੀਂ ਸੀ, ਜਦਕਿ ਇਸ ਹਾਦਸੇ ਨੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਲਿਆ ਦਿੱਤਾ ਹੈ, ਇਸ ਲਈ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ।

The post ਪਰਿਵਾਰ ‘ਤੇ ਭਾਰੀ ਪਿਆ ਮੀਂਹ, ਕਮਰੇ ਦੀ ਛੱਤ ਡਿੱਗਣ ਨਾਲ ਇੱਕ ਦੀ ਮੌ/ਤ appeared first on Ludhiana Live.

ਪੰਜਾਬ ਦੇ ਇਸ ਜ਼ਿਲ੍ਹੇ ‘ਚ ਤੂਫਾਨ ਨੇ ਮਚਾਈ ਤਬਾਹੀ, ਕੰਧ ਡਿੱਗਣ ਕਾਰਨ ਮਲਬੇ ‘ਚ ਦੱਬੇ ਵਾਹਨ
ਫ਼ਿਰੋਜ਼ਪੁਰ : ਬੀਤੀ ਰਾਤ ਫ਼ਿਰੋਜ਼ਪੁਰ ਵਿੱਚ ਆਏ ਤੇਜ਼ ਹਨੇਰੀ ਕਾਰਨ ਫ਼ਿਰੋਜ਼ਪੁਰ ਸ਼ਹਿਰ ਦੇ ਬਾਬਾ ਐਨਕਲੇਵ ਵਿੱਚ ਇੱਕ ਪਲਾਟ ਦੀ ਕੰਧ ਡਿੱਗ ਗਈ ਅਤੇ ਕੰਧ ਦਾ ਮਲਬਾ ਕੰਧ ਦੇ ਨਾਲ ਖੜ੍ਹੀਆਂ 5 ਮਹਿੰਗੀਆਂ ਕਾਰਾਂ ‘ਤੇ ਡਿੱਗ ਗਿਆ, ਜਿਸ ਕਾਰਨ 3 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ 2 ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਐਨਕਲੇਵ ਨਿਵਾਸੀ ਅਕਸ਼ੈ ਕੁਮਾਰ ਅਤੇ ਉਸਦੇ ਗੁਆਂਢੀ ਨੇ ਦੱਸਿਆ ਕਿ ਇਹ ਪਲਾਟ ਕਿਸੇ ਬੈਂਕ ਦੇ ਕਬਜ਼ੇ ਵਿਚ ਹੈ ਅਤੇ ਇਸ ਪਲਾਟ ਦੀ ਕੰਧ ਬਹੁਤ ਕਮਜ਼ੋਰ ਹੈ ਅਤੇ ਬਾਬਾ ਇਨਕਲੇਵ ਦੇ ਰਹਿਣ ਵਾਲੇ ਕੁਝ ਲੋਕਾਂ ਨੇ ਕਈ ਵਾਰ ਇਸ ਕੰਧ ਨੂੰ ਮਜ਼ਬੂਤ ​​ਕਰਨ ਲਈ ਕਿਹਾ ਹੈ ਸੀ, ਪਰ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਰਾਤ ਸਮੇਂ ਅਚਾਨਕ ਤੇਜ਼ ਹਨੇਰੀ ਆ ਗਈ, ਜਿਸ ਕਾਰਨ ਕੰਧ ਢਹਿ ਗਈ ਅਤੇ ਨੇੜੇ ਖੜ੍ਹੀਆਂ ਪੰਜ ਕਾਰਾਂ ਕੰਧ ਦੇ ਮਲਬੇ ਹੇਠਾਂ ਦੱਬ ਗਈਆਂ। ਉਸ ਨੇ ਦੱਸਿਆ ਕਿ ਇਸ ਕੰਧ ਦੇ ਨਾਲ ਦੋ ਹੋਰ ਕਾਰਾਂ ਖੜ੍ਹੀਆਂ ਸਨ, ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਮਾਲਕ ਚੁੱਕ ਕੇ ਲੈ ਗਏ ਸਨ, ਜਿਸ ਕਾਰਨ ਉਹ ਨੁਕਸਾਨੇ ਜਾਣ ਤੋਂ ਬਚ ਗਈਆਂ।

The post ਪੰਜਾਬ ਦੇ ਇਸ ਜ਼ਿਲ੍ਹੇ ‘ਚ ਤੂਫਾਨ ਨੇ ਮਚਾਈ ਤਬਾਹੀ, ਕੰਧ ਡਿੱਗਣ ਕਾਰਨ ਮਲਬੇ ‘ਚ ਦੱਬੇ ਵਾਹਨ appeared first on Ludhiana Live.