commonman issue Archives - Ludhiana Live

ਪੰਜਾਬ ‘ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ, 13 ਜੁਲਾਈ ਤੋਂ ਭਾਰੀ ਬਾਰਸ਼ ਦਾ ਅਨੁਮਾਨ
ਲੁਧਿਆਣਾ : ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਵੀ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ‘ਚ ਵੀ ਮੌਨਸੂਨ ਦੀ ਬਾਰਿਸ਼ ਹੋਈ। ਇਸ ਕਾਰਨ ਇਨ੍ਹਾਂ ਸਾਰੇ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ‘ਚ 11.6 ਮਿਲੀਮੀਟਰ, ਰੋਪੜ ‘ਚ 2.2 ਮਿਲੀਮੀਟਰ, ਮੁਹਾਲੀ ‘ਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 13 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।

ਲੁਧਿਆਣਾ ‘ਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਸਵੇਰੇ ਬੱਦਲ ਦਸਤਕ ਦੇ ਰਹੇ ਸਨ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ, ਪਰ ਸੋਮਵਾਰ ਸਵੇਰੇ ਬੱਦਲ ਗਾਇਬ ਹੋ ਗਏ ਤੇ ਧੁੱਪ ਨਿਕਲ ਆਈ। ਸੂਰਜ ਨਿਕਲਦੇ ਸਾਰ ਹੀ ਲੋਕਾਂ ਨੂੰ ਫਿਰ ਤੋਂ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਸਵੇਰ ਦਾ ਤਾਪਮਾਨ 23 ਡਿਗਰੀ ਸੈਲਸੀਅਸ ਸੀ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਦੁਪਹਿਰ ਬਾਅਦ ਸ਼ਹਿਰ ‘ਚ ਫਿਰ ਤੋਂ ਬੱਦਲ ਡੇਰਾ ਲਗਾ ਸਕਦੇ ਹਨ।

The post ਪੰਜਾਬ ‘ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ, 13 ਜੁਲਾਈ ਤੋਂ ਭਾਰੀ ਬਾਰਸ਼ ਦਾ ਅਨੁਮਾਨ appeared first on Ludhiana Live.

ਪੰਜਾਬ ’ਚ ਕੋਰੋਨਾ ਵਾਇਰਸ ਦੇ 92 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਲੁਧਿਆਣਾ : ਪੰਜਾਬ ’ਚ ਕੋਰੋਨਾ ਵਾਇਰਸ ਦੇ 92 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਵੀਰਵਾਰ ਕੁਝ ਹੋਰ ਜ਼ਿਲ੍ਹਿਆਂ ‘ਚ ਵੀ ਪਾਜ਼ੇਟਿਵ ਮਰੀਜ਼ ਰਿਪੋਰਟ ਹੋਏ ਹਨ। ਜਿਨ੍ਹਾਂ ਜ਼ਿਲ੍ਹਿਆਂ ’ਚ ਬੀਤੇ ਦਿਨ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਉਨ੍ਹਾਂ ’ਚ ਮੋਹਾਲੀ ‘ਚ 34, ਲੁਧਿਆਣਾ 10, ਫਰੀਦਕੋਟ ਅਤੇ ਜਲੰਧਰ 8-8, ਪਠਾਨਕੋਟ 7, ਅੰਮ੍ਰਿਤਸਰ ‘ਚ ਪੌਜ਼ਟਿਵ ਪਾਏ ਗਏ ਹਨ।

ਇਸੇ ਤਰ੍ਹਾਂ ਪਟਿਆਲਾ ‘ਚ 6-6, ਬਠਿੰਡਾ ’ਚ 3 ਤੋਂ ਇਲਾਵਾ ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ 2-2 ਤੇ ਮੋਗਾ, ਰੋਪੜ ਅਤੇ ਐੱਸ. ਬੀ. ਐੱਸ. ਨਗਰ ‘ਚ 1-1 ਮਰੀਜ਼ ਸਾਹਮਣੇ ਆਇਆ ਹੈ। ਸੂਬੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 430 ਹੋ ਗਈ ਹੈ। ਵਰਣਨਯੋਗ ਹੈ ਕਿ ਸੂਬੇ ‘ਚ 8973 ਸੈਂਪਲ ਜਾਂਚ ਲਈ ਭੇਜੇ ਗਏ ਸਨ।

The post ਪੰਜਾਬ ’ਚ ਕੋਰੋਨਾ ਵਾਇਰਸ ਦੇ 92 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ appeared first on Ludhiana Live.

ਸਰੀਆ ਤੋਂ ਬਾਅਦ ਸੀਮੈਂਟ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਜਾਣੋ ਨਵੀਂ ਦਰ
ਲੁਧਿਆਣਾ : ਪੰਜਾਬ ‘ਚ ਘਰ ਬਣਾਉਣ ਦੇ ਸੁਪਨੇ ਦੇਖਣ ਵਾਲਿਆਂ ਲਈ ਵੱਡੀ ਰਾਹਤ ਮਿਲੀ ਹੈ। ਸਰੀਆ ਤੋਂ ਬਾਅਦ ਹੁਣ ਸੀਮੈਂਟ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆਈ ਹੈ।ਪਹਿਲਾਂ ਸੀਮੈਂਟ ਦੀ ਬੋਰੀ 450 ਰੁਪਏ ਚ ਮਿਲਦੀ ਸੀ, ਹੁਣ ਇਹ 430 ਰੁਪਏ ਚ ਮਿਲ ਰਹੀ ਹੈ। ਇਕ ਬੇਰੀ ਦੀ ਕੀਮਤ ‘ਚ 20 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ।

ਪਿਛਲੇ ਇਕ ਮਹੀਨੇ ਵਿਚ ਸੀਮੈਂਟ ਦੇ ਰੇਟਾਂ ਵਿਚ ਕਰੀਬ 40 ਤੋਂ 60 ਰੁਪਏ ਪ੍ਰਤੀ ਬੋਰੀ ਦਾ ਵਾਧਾ ਹੋਇਆ ਸੀ ਪਰ ਅੱਜ ਸ਼ੁੱਕਰਵਾਰ ਨੂੰ ਇਹ 20 ਰੁਪਏ ਪ੍ਰਤੀ ਕੱਟਾ ਸੀਮੈਂਟ ਸਸਤਾ ਹੋ ਗਿਆ ਹੈ। ਕਾਰੇਬਰੀਆ ਦਾ ਕਹਿਣਾ ਹੈ ਕਿ ਸਟੀਲ ਦੀਆਂ ਕੀਮਤਾਂ ਚ ਗਿਰਾਵਟ ਤੋਂ ਬਾਅਦ ਸੀਮੈਂਟ ਦੇ ਵੱਖ-ਵੱਖ ਬ੍ਰਾਂਡਾਂ ਦੀਆਂ ਕੀਮਤਾਂ ਚ ਕਮੀ ਆਈ ਹੈ। ਹਾਲਾਂਕਿ ਰੇਟ ਅਜੇ ਵੀ ਬਹੁਤ ਜ਼ਿਆਦਾ ਹਨ, ਪਰ ਡੀਜ਼ਲ ਦੇ ਰੇਟ ਘਟਣ ਤੋਂ ਬਾਅਦ ਮਹਿੰਗਾਈ ਵਿਚ ਫਰਕ ਪੈਣਾ ਸ਼ੁਰੂ ਹੋ ਗਿਆ ਹੈ।

ਇਹ ਜਾਣਿਆ ਜਾਂਦਾ ਹੈ ਕਿ ਹਾਲ ਹੀ ਵਿੱਚ ਅਡਾਨੀ ਸਮੂਹ ਨੇ ਸਵਿਸ ਕੰਪਨੀ ਹੋਲਸਿਮ ਗਰੁੱਪ ਨੂੰ 10.5 ਬਿਲੀਅਨ ਡਾਲਰ ਵਿੱਚ ਖਰੀਦਿਆ ਸੀ। ਅਡਾਨੀ ਸਮੂਹ ਨੇ ਭਾਰਤ ਦੀਆਂ ਦੋ ਸਭ ਤੋਂ ਵੱਡੀਆਂ ਸੀਮੈਂਟ ਕੰਪਨੀਆਂ ਅੰਬੂਜਾ ਸੀਮੈਂਟ ਅਤੇ ਏਸੀਸੀ ਸੀਮੈਂਟ ਵਿੱਚ ਹੋਲਸਿਮ ਗਰੁੱਪ ਦੀ ਪੂਰੀ ਹਿੱਸੇਦਾਰੀ ਨੂੰ 10.5 ਬਿਲੀਅਨ ਡਾਲਰ (80,000 ਕਰੋੜ ਰੁਪਏ) ਵਿੱਚ ਖਰੀਦਣ ਲਈ ਇੱਕ ਕਾਰੋਬਾਰੀ ਸੌਦੇ ਨੂੰ ਅੰਤਿਮ ਰੂਪ ਦਿੱਤਾ ਸੀ। ਉਦੋਂ ਤੋਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ।

The post ਸਰੀਆ ਤੋਂ ਬਾਅਦ ਸੀਮੈਂਟ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਜਾਣੋ ਨਵੀਂ ਦਰ appeared first on Ludhiana Live.

ਵਿਧਾਇਕ ਭੋਲਾ ਵੱਲੋਂ ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨਾਲ ਸੜ੍ਹਕੀ ਆਵਾਜਾਈ ਸਬੰਧੀ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਵਰਿੰਦਰ ਸਿੰਘ ਨਾਲ ਖਾਸ ਮੁਲਾਕਾਤ ਕੀਤੀ ਅਤੇ ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਵੀ ਕੀਤੇ।

ਮੀਟਿੰਗ ਦੌਰਾਨ ਉਨ੍ਹਾਂ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਸਬੰਧੀ ਵੀ ਗੱਲਬਾਤ ਕੀਤੀ ਅਤੇ ਕਿਹਾ ਇਸ ਪ੍ਰੋਜੈਕਟ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਕੀਤਾ ਜਾਵੇ ਅਤੇ ਇਸ ਨੂੰ 30 ਸਤੰਬਰ ਤੋਂ ਪਹਿਲਾਂ ਹਰ ਹੀਲੇ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਆਵਾਜਾਈ ਲਈ ਆ ਰਹੀਆਂ ਔਕੜਾਂ ਤੋਂ ਨਿਜਾਤ ਦਿਵਾਈ ਜਾ ਸਕੇ।

ਵਿਧਾਇਕ ਭੋਲਾ ਨੇ ਬਸਤੀ ਜੋਧੇਵਾਲ ਚੋਂਕ ਵਿਖੇ ਲੱਗਦੇ ਭਾਰੀ ਜਾਮ ਬਾਰੇ ਵੀ ਜਾਣੂੰ ਕਰਵਾਇਆ ਅਤੇ ਪ੍ਰਸਤਾਵ ਰੱਖਿਆ ਗਿਆ ਇਸ ਸੜ੍ਹਕ ਨੂੰ ਹੋਰ ਚੌੜਾ ਕੀਤਾ ਜਾਵੇ ਜਿਸ ਨਾਲ ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਇਲਾਵਾ ਕੈਲਾਸ਼ ਨਗਰ ਦਾ ਵੀ ਫਲਾਈਓਵਰ ਬਣਾਇਆ ਜਾਵੇ ਜਿਸ ਨਾਲ ਟ੍ਰੈਫਿਕ ਡਾਈਵਰਟ ਹੋ ਜਾਵੇਗੀ।

ਉਨ੍ਹਾਂ ਅੱਗੇ ਕਾਲੀ ਸੜ੍ਹਕ ਦੇ ਫਲਾਈਓਵਰ ਦਾ ਵੀ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਹਾਈਵੇਅ ਦੇ ਨਾਲ-ਨਾਲ ਲੱਗਦੀ ਸਰਵਿਸ ਰੋਡ ਦੀ ਵੀ ਤੁਰੰਤ ਮੁਰੰਮਤ ਕੀਤੀ ਜਾਵੇ ਤਾਂ ਜੋ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਵਸਨੀਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

The post ਵਿਧਾਇਕ ਭੋਲਾ ਵੱਲੋਂ ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨਾਲ ਸੜ੍ਹਕੀ ਆਵਾਜਾਈ ਸਬੰਧੀ ਕੀਤੇ ਵਿਚਾਰ ਵਟਾਂਦਰੇ appeared first on Ludhiana Live.

ਪੰਜਾਬ ਅੰਦਰ ਆਉਣ ਵਾਲੇ ਸਮੇਂ ‘ਚ ਮੌਸਮ ਖੁਸ਼ਕ ਤੇ ਗਰਮ ਰਹੇਗਾ
ਲੁਧਿਆਣਾ : ਪੰਜਾਬ ਦੇ ਲੋਕਾਂ ਨੂੰ ਹਾਲ ਦੀ ਘੜੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ ਅੰਦਰ ਆਉਣ ਵਾਲੇ ਸਮੇਂ ‘ਚ ਮੌਸਮ ਖੁਸ਼ਕ ਤੇ ਗਰਮ ਰਹਿਣ ਦੀ ਭਵਿੱਖਬਾਣੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਮੌਸਮ ਦੇ ਮਿਜ਼ਾਜ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੇ ਦਿਨਾਂ ਦੌਰਾਨ ਸਬਜ਼ੀਆਂ ਨੂੰ 4-5 ਦਿਨਾਂ ਦੇ ਵਕਫ਼ੇ ‘ਤੇ ਪਾਣੀ ਲਗਾਉਣ ਅਤੇ ਫ਼ਲਾਂ ਦੇ ਬਾਗਾਂ ਨੂੰ ਲਗਾਤਾਰ ਹਲਕੀਆਂ ਸਿੰਜਾਈਆਂ ਕਰਦੇ ਰਹਿਣ।

ਪੰਜਾਬ ਦੇ ਨੀਮ ਪਹਾੜੀ ਇਲਾਕਿਆਂ, ਮੈਦਾਨੀ ਇਲਾਕਿਆਂ ਤੇ ਦੱਖਣ-ਪੱਛਮੀ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੋਂ 43 ਡਿਗਰੀ ਸੈਲਸੀਅਸ, ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੋਂ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਅੰਦਰ ਆਉਣ ਵਾਲੇ ਸਮੇਂ ‘ਚ ਮੌਸਮ ਖੁਸ਼ਕ ਤੇ ਗਰਮ ਰਹੇਗਾ appeared first on Ludhiana Live.

ਫੋਨ ਤੇ ਜਵਾਈ ਦੀ ਆਵਾਜ਼ ਕੱਢ ਕੇ ਬਜ਼ੁਰਗ ਵਿਅਕਤੀ ਕੋਲੋਂ ਕਰਵਾਏ ਸਾਢੇ 26 ਲੱਖ ਟਰਾਂਸਫਰ
ਲੁਧਿਆਣਾ: ਫੋਨ ਉੱਪਰ ਖ਼ੁਦ ਨੂੰ ਬਜ਼ੁਰਗ ਵਿਅਕਤੀ ਦਾ ਜਵਾਈ ਦੱਸਣ ਵਾਲੇ ਨੌਸਰਬਾਜ਼ ਨੇ ਬਜ਼ੁਰਗ ਵਿਅਕਤੀ ਕੋਲੋਂ 26 ਲੱਖ 50 ਹਜ਼ਾਰ ਰੁਪਏ ਖਾਤੇ ਵਿੱਚ ਟਰਾਂਸਫਰ ਕਰਵਾ ਲਏ। ਕੁਝ ਦਿਨਾਂ ਬਾਅਦ ਬਜ਼ੁਰਗ ਵਿਅਕਤੀ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਜਵਾਈ ਨੇ ਪੈਸੇ ਨਹੀਂ ਸਨ ਮੰਗਵਾਏ। ਨੌਸਰਬਾਜ਼ ਗਿਰੋਹ ਨੇ ਬਜ਼ੁਰਗ ਨਾਲ ਧੋਖਾਧੜੀ ਕਰ ਕੇ ਉਨ੍ਹਾਂ ਕੋਲੋਂ ਸਾਢੇ 26 ਲੱਖ ਟਰਾਂਸਫਰ ਕਰਵਾਏ ਸਨ।

ਇਸ ਮਾਮਲੇ ਸਬੰਧੀ ਵਿਕਾਸ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਬਜ਼ੁਰਗ ਰਮੇਸ਼ ਸੱਗੜ ਦੇ ਪੁੱਤਰ ਵਕੀਲ ਵਿਪਨ ਸੱਗੜ ਦੀ ਸ਼ਿਕਾਇਤ ਉੱਪਰ ਥਾਣਾ ਦੁੱਗਰੀ ਦੀ ਪੁਲਿਸ ਨੌਸਰਬਾਜ਼ੀ ਕਰਨ ਵਾਲੇ ਪੂਰੇ ਗਿਰੋਹ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ । ਜਾਂਚ ਅਧਿਕਾਰੀ ਇੰਸਪੈਕਟਰ ਗਗਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਸਾਮ ਦੇ ਰਹਿਣ ਵਾਲੇ ਬਿਸ਼ਾ ਮੰਡਲ ,ਮਨੀਪੁਰ ਦੇ ਵਾਸੀ ਹੁਸਨਾਰਾ ਇਮਤਿਆਜ਼ ਅੰਸਾਰੀ ,ਭੋਪਾਲ ਦੇ ਰਹਿਣ ਵਾਲੇ ਪੰਕਜ ਖੁਸ਼ਵਾਹਾ ,ਮਨੀਪੁਰ ਦੇ ਵਾਸੀ ਡਬਲਾਊ ,ਵਿਕਾਸ ,,ਪੱਟੀ ਮਲਾਰ ਦੇ ਵਾਸੀ ਦਸ਼ਰਥ ਮੰਡਲ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੀ ਰਹਿਣ ਵਾਲੀ ਮੀਰਾ ਦੇਵੀ ਦੇ ਖ਼ਿਲਾਫ਼ ਧੋਖਾਧੜੀ,ਅਪਰਾਧਕ ਸਾਜ਼ਿਸ਼ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਵਕੀਲ ਵਿਪਰ ਸੱਗੜ ਨੇ ਦੱਸਿਆ ਉਨ੍ਹਾਂ ਦੇ ਪਿਤਾ ਰਮੇਸ਼ ਸੱਘੜ (77)18 ਅਪ੍ਰੈਲ ਨੂੰ ਘਰ ਵਿਚ ਮੌਜੂਦ ਸਨ । ਇਸ ਦੌਰਾਨ ਇਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਜਿਸ ਨੇ ਬਜ਼ੁਰਗ ਰਮੇਸ਼ ਕੁਮਾਰ ਨੂੰ ਗੱਲਾਂ ਵਿੱਚ ਲਗਾ ਕੇ ਇਹ ਯਕੀਨ ਦਿਵਾ ਦਿੱਤਾ ਕਿ ਉਹ ਉਨ੍ਹਾਂ ਦਾ ਜਵਾਈ ਬੋਲ ਰਿਹਾ ਹੈ । ਨੌਸਰਬਾਜ਼ ਨੇ ਬੜੀ ਹੀ ਚਤੁਰਾਈ ਨਾਲ ਆਪਣੇ ਦੋਸਤ ਦੀ ਮਦਦ ਕਰਨ ਦੀ ਗੱਲ ਆਖ ਕੇ ਬਜ਼ੁਰਗ ਰਮੇਸ਼ ਸੱਗੜ ਕੋਲੋ ਖ਼ਾਤੇ ਵਿਚ ਸਾਢੇ 26 ਲੱਖ ਰੁਪਏ ਦੀ ਨਕਦੀ ਟਰਾਂਸਫਰ ਕਰਵਾ ਲਈ ।

The post ਫੋਨ ਤੇ ਜਵਾਈ ਦੀ ਆਵਾਜ਼ ਕੱਢ ਕੇ ਬਜ਼ੁਰਗ ਵਿਅਕਤੀ ਕੋਲੋਂ ਕਰਵਾਏ ਸਾਢੇ 26 ਲੱਖ ਟਰਾਂਸਫਰ appeared first on Ludhiana Live.

ਆਯੁਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਸ਼ੁਰੂ, ਸਰਕਾਰ 250 ਕਰੋੜ ਦਾ ਭੁਗਤਾਨ ਕਰੇਗੀ
ਲੁਧਿਆਣਾ : ਪੰਜਾਬ ‘ਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਨਿੱਜੀ ਹਸਪਤਾਲਾਂ ਨੇ ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਨੇ ਇਸ ਸਬੰਧੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਜਿਸ ਵਿਚ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕਰੇਗੀ। ਪੰਜਾਬ ਵਿਚ ਇਸ ਯੋਜਨਾ ਤਹਿਤ ਕਰੀਬ 250 ਕਰੋੜ ਰੁਪਏ ਬਕਾਇਆ ਹਨ।

ਆਈਐਮਏ ਪੰਜਾਬ ਚੈਪਟਰ ਦੇ ਮੁਖੀ ਡਾ ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਗਭਗ 800 ਪ੍ਰਾਈਵੇਟ ਹਸਪਤਾਲਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਕੋਈ ਵੀ ਕਾਰਡ ਧਾਰਕ 5 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਦਾ ਹੈ। ਇਲਾਜ ਦੇ ਪੈਸੇ ਸਿੱਧੇ ਹਸਪਤਾਲ ਨੂੰ ਅਦਾ ਕੀਤੇ ਜਾਂਦੇ ਹਨ।

ਸਿਹਤ ਮੰਤਰੀ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਪੇਮੈਂਟ ਬੰਦ ਹੋਣ ਕਾਰਨ ਪ੍ਰਾਈਵੇਟ ਡਾਕਟਰਾਂ ਨੂੰ ਕੁਝ ਦਿੱਕਤ ਆਈ ਸੀ। ਉਨ੍ਹਾਂ ਨੇ ਇਲਾਜ ਬੰਦ ਕਰ ਦਿੱਤਾ ਸੀ । ਇਸ ਸਬੰਧੀ ਆਈਐੱਮਏ ਨਾਲ ਮੀਟਿੰਗ ਤੋਂ ਬਾਅਦ ਆਯੁਸ਼ਮਾਨ ਭਾਰਤ ਤਹਿਤ ਇਲਾਜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਫ਼ੈਸਲਿਆਂ ਅਤੇ ਤਕਨੀਕੀ ਤਰੁੱਟੀਆਂ ਕਾਰਨ ਬੀਮਾ ਕੰਪਨੀਆਂ ਨਾਲ ਵਿਵਾਦ ਹੋਏ ਸਨ। ਇਸ ਭੁਗਤਾਨ ਵਿੱਚ ਦੇਰੀ ਹੋ ਗਈ ਸੀ ਪਰ ਹੁਣ ਅਸੀਂ ਇਸਨੂੰ ਜਲਦੀ ਹੀ ਜਾਰੀ ਕਰਵਾਵਾਂਗੇ।

The post ਆਯੁਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਸ਼ੁਰੂ, ਸਰਕਾਰ 250 ਕਰੋੜ ਦਾ ਭੁਗਤਾਨ ਕਰੇਗੀ appeared first on Ludhiana Live.

ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ, ਇਕ ਖਿਲਾਫ਼ ਮੁਕੱਦਮਾ ਦਰਜ
ਲੁਧਿਆਣਾ : ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਓਪੋਕੇ ਮਲੇਰਕੋਟਲਾ ਦੇ ਵਾਸੀ ਮੱਘਰ ਸਿੰਘ ਖ਼ਿਲਾਫ਼ ਇਮੀਗਰੇਸ਼ਨ ਐਕਟ ਤੇ ਧੋਖਾਧੜੀ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਐੱਫਆਈਆਰ ਪਿੰਡ ਖੰਡੂਰ ਲੁਧਿਆਣਾ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਦੇ ਬਿਆਨ ਉਪਰ ਦਰਜ ਕੀਤੀ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਸ ਦੇ ਪੋਤੇ ਹਰਪ੍ਰੀਤ ਸਿੰਘ ਨੇ ਵਿਦੇਸ਼ ਜਾਣਾ ਸੀ। ਪੋਤੇ ਨੂੰ ਵਿਦੇਸ਼ ਭੇਜਣ ਸਬੰਧੀ ਉਹਨਾਂ ਨੇ ਮੱਘਰ ਸਿੰਘ ਨਾਲ ਸੰਪਰਕ ਕੀਤਾ। ਸਾਲ 2021 ਦੀ ਸ਼ੁਰੂਆਤ ਵਿੱਚ ਮੱਘਰ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੀ ਗੱਲ ਆਖ ਕੇ ਉਨ੍ਹਾਂ ਕੋਲੋਂ ਇਕ ਲੱਖ ਰੁਪਏ ਹਾਸਲ ਕਰ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਾ ਤਾ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ।

17 ਜੂਨ ਨੂੰ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ । ਕਈ ਮਹੀਨਿਆਂ ਤਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੱਘਰ ਸਿੰਘ ਦੇ ਖਿਲਾਫ਼ ਐੱਫ ਆਈ ਆਰ ਦਰਜ ਕਰ ਲਈ ਹੈ।ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

The post ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ, ਇਕ ਖਿਲਾਫ਼ ਮੁਕੱਦਮਾ ਦਰਜ appeared first on Ludhiana Live.

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸਬੰਧੀ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਹੁਨਰ ਸਕੀਮਾਂ ਤਹਿਤ ਕੰਮ ਕਰ ਰਹੇ ਟਰੇਨਿੰਗ ਪਾਰਟਨਰਜ਼ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਬੱਚਤ ਭਵਨ ਲੁਧਿਆਣਾ ਵਿਖੇ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਉਪਰੰਤ ਲੁਧਿਆਣਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ/ਉਦਯੋਗਾਂ ਨਾਲ ਗੱਲਬਾਤ ਕੀਤੀ ਗਈ।

ਸਕੱਤਰ, ਡੀ.ਈ.ਜੀ.ਐਸ.ਡੀ.ਟੀ. ਕੁਮਾਰ ਰਾਹੁਲ ਨੇ 21 ਟਰੇਨਿੰਗ ਪਾਰਟਨਰਜ਼ ਨਾਲ ਪਹਿਲੇ ਸੈਸ਼ਨ ਦੌਰਾਨ ਭਾਰਤ ਸਰਕਾਰ ਦੀਆਂ ਡੀਡੀਯੂ-ਜੀਕੇਵਾਈ, ਪੀਐਮਕੇਵੀਵਾਈ ਅਤੇ ਡੀਏਵਾਈ-ਐਨਯੂਐਲਐਮ ਵਰਗੀਆਂ ਵੱਖ-ਵੱਖ ਸਕੀਮਾਂ ਦੀ ਕਾਰਗੁਜ਼ਾਰੀ ਅਤੇ ਪਲੇਸਮੈਂਟ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਸਬੰਧੀ ਪੀਐਸਡੀਐਮ ਪੰਜਾਬ ਵਿੱਚ ਨੋਡਲ ਲਾਗੂ ਕਰਨ ਏਜੰਸੀ ਹੈ।

ਲੁਧਿਆਣਾ ਦੀਆਂ ਉਦਯੋਗ ਐਸੋਸੀਏਸ਼ਨਾਂ ਅਤੇ ਉਦਯੋਗਾਂ ਨਾਲ ਦੂਜੇ ਸੈਸ਼ਨ ਦੌਰਾਨ, ਉਦਯੋਗ ਜਗਤ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਪ੍ਰੈਂਟਿਸਸ਼ਿਪ ਸਕੀਮ ਰਾਹੀਂ ਸ਼ਾਮਲ ਕਰਕੇ ਉਤਸ਼ਾਹਿਤ ਕਰਨ, ਹੁਨਰ ਵਿਕਾਸ ਵਿੱਚ ਸੀ.ਐਸ.ਆਰ. ਨੂੰ ਸ਼ਾਮਲ ਕਰਨ, ਕੈਪਟਿਵ ਰੋਜ਼ਗਾਰ ਲਈ  ਨਾਲ ਉਦਯੋਗਾਂ ਨੂੰ ਪੀ.ਐਸ.ਡੀ.ਐਮ. ਨਾਲ ਸੂਚੀਬੱਧ ਕਰਨ ’ਤੇ ਕੇਂਦਰਿਤ  ਸੀ। ਉਦਯੋਗ ਜਗਤ ਆਪਣੀ ਫੀਡਬੈਕ ਦੇਣ ਅਤੇ ਸਮੇਂ ਦੀ ਲੋੜ ਅਨੁਸਾਰ ਨਵੇਂ ਕੋਰਸ ਸੁਰੂ ਕਰਨ ਵਿੱਚ ਵਧ ਚੜਕੇ ਅੱਗੇ ਆਇਆ ।

The post ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸਬੰਧੀ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ appeared first on Ludhiana Live.

ਲੁਧਿਆਣਾ ਨਗਰ ਨਿਗਮ ਖਰੀਦੇਗਾ 350 ਈ-ਰਿਕਸ਼ਾ, ਘਰ-ਘਰ ਜਾ ਕੇ ਚੁੱਕਿਆ ਜਾਵੇਗਾ ਕੂੜਾ
ਲੁਧਿਆਣਾ : ਨਗਰ ਨਿਗਮ ਘਰ-ਘਰ ਜਾ ਕੇ ਕੂੜਾ ਚੁੱਕਣ ਲਈ ਸਾਢੇ 8 ਕਰੋੜ ਰੁਪਏ ਦੇ 350 ਈ-ਰਿਕਸ਼ਾ ਖਰੀਦਣ ਜਾ ਰਿਹਾ ਹੈ। ਜੂਨ ਦੇ ਅੰਤ ਤੱਕ ਸਾਰੇ ਈ-ਰਿਕਸ਼ਾ ਨਿਗਮ ਤੱਕ ਪਹੁੰਚ ਜਾਣਗੇ। ਕੇਂਦਰ ਸਰਕਾਰ ਨੇ ਸਾਲਿਡ ਵੇਸਟ ਮੈਨੇਜਮੈਂਟ ਲਈ ਨਿਗਮ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਸ ਪੈਸੇ ਨਾਲ ਸਿਰਫ ਮਸ਼ੀਨਰੀ ਖਰੀਦੀ ਜਾ ਸਕਦੀ ਹੈ। ਮਹਾਨਗਰ ਵਿਚ 95 ਵਾਰਡ ਹਨ। ਅਜਿਹੇ ‘ਚ ਇਕ ਵਾਰਡ ਦੇ ਹਿੱਸੇ ‘ਚ ਚਾਰ ਈ-ਰਿਕਸ਼ਾ ਆਉਣਗੇ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਘਰ-ਘਰ ਜਾ ਕੇ ਕੂੜਾ ਚੁੱਕਣ ਦੀ ਜ਼ਿੰਮੇਵਾਰੀ ਠੇਕੇਦਾਰਾਂ ਨੂੰ ਦਿੱਤੀ ਹੋਈ ਹੈ। ਠੇਕੇਦਾਰ ਸਫ਼ਾਈ ਸੇਵਕਾਂ ਨੂੰ ਰੱਖ ਕੇ ਕੂੜਾ ਇਕੱਠਾ ਕਰਦੇ ਹਨ। ਅਜਿਹੇ ਵਿਚ ਨਿਗਮ ਇਨ੍ਹਾਂ 350 ਈ-ਰਿਕਸ਼ਾ ਦੀ ਵਰਤੋਂ ਕਿਵੇਂ ਕਰੇਗਾ? ਮੰਨਿਆ ਜਾ ਰਿਹਾ ਹੈ ਕਿ ਨਿਗਮ ਸਾਲਿਡ ਵੇਸਟ ਮੈਨੇਜਮੈਂਟ ਲਈ ਨਵਾਂ ਟੈਂਡਰ ਜਾਰੀ ਕਰ ਸਕਦਾ ਹੈ। ਇਸ ਟੈਂਡਰ ਲਈ ਇਕ ਕੰਪਨੀ ਨੂੰ ਸਲਾਹਕਾਰ ਵਜੋਂ ਵੀ ਰੱਖਿਆ ਗਿਆ ਹੈ।

ਇਸ ਤੋਂ ਬਾਅਦ ਠੇਕੇ ‘ਤੇ ਕੰਮ ਕਰਨ ਵਾਲੀ ਕੰਪਨੀ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਰ-ਘਰ ਜਾ ਕੇ ਕੂੜਾ ਚੁੱਕਣ। ਅਜਿਹੇ ਵਿਚ ਸਵਾਲ ਇਹ ਹੈ ਕਿ ਕੀ ਨਿਗਮ 350 ਈ-ਰਿਕਸ਼ਾ ਪ੍ਰਾਈਵੇਟ ਕੰਪਨੀ ਨੂੰ ਸੌਂਪੇਗਾ? ਉਨ੍ਹਾਂ ਦੀ ਸਾਂਭ-ਸੰਭਾਲ ਕੌਣ ਕਰੇਗਾ? ਵਾਰਡ 68 ਦੇ ਕੌਂਸਲਰ ਦਾ ਕਹਿਣਾ ਹੈ ਕਿ ਨਿਗਮ ਨੇ ਈ-ਰਿਕਸ਼ਾ ਖਰੀਦਣ ਦੀ ਯੋਜਨਾ ਬਣਾਈ ਹੈ ਪਰ ਪਹਿਲਾਂ ਉਨ੍ਹਾਂ ਨੂੰ ਇਹ ਤੈਅ ਕਰਨਾ ਚਾਹੀਦਾ ਸੀ ਕਿ ਉਨ੍ਹਾਂ ਤੋਂ ਕਿੱਥੋਂ ਵਸੂਲੀ ਜਾਵੇਗੀ।

ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਗਮ ਕੋਲ 16 ਸਬ-ਜ਼ੋਨ ਅਤੇ 23 ਕੰਪੈਕਟਰ ਸਾਈਟਾਂ ਵੀ ਹਨ। ਸਟੋਰ ਰੂਮ ਵੀ ਹਨ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਚਾਰਜਿੰਗ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਨਿਗਮ ਦੀ ਹੈਲਥ ਬ੍ਰਾਂਚ ਦੀ ਹੋਵੇਗੀ। ਉਹ ਈ-ਰਿਕਸ਼ਾ ਕੌਣ ਚਲਾਵੇਗਾ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਰੱਖ-ਰਖਾਅ ਕਿਵੇਂ ਕੀਤਾ ਜਾਵੇਗਾ, ਇਸ ਲਈ ਉਹ ਯੋਜਨਾ ਤਿਆਰਕਰਨਗੇ ।

The post ਲੁਧਿਆਣਾ ਨਗਰ ਨਿਗਮ ਖਰੀਦੇਗਾ 350 ਈ-ਰਿਕਸ਼ਾ, ਘਰ-ਘਰ ਜਾ ਕੇ ਚੁੱਕਿਆ ਜਾਵੇਗਾ ਕੂੜਾ appeared first on Ludhiana Live.