communication centre Archives - Ludhiana Live

ਪੀ.ਏ.ਯੂ. ਨੂੰ ਸਿਫਟ ਦੇ ਕਿਸਾਨ ਮੇਲੇ ਵਿੱਚ ਪ੍ਰਦਰਸ਼ਨੀ ਲਈ ਪ੍ਰਸ਼ੰਸਾ ਪੱਤਰ ਹੋਇਆ ਹਾਸਲ
ਲੁਧਿਆਣਾ : ਬੀਤੇ ਦਿਨੀਂ ਭਾਰਤੀ ਖੇਤੀ ਖੋਜ ਪ੍ਰੀਸ਼ਦ-ਸਿਫਟ ਵੱਲੋਂ ਕਰਵਾਏ ਗਏ ਉਦਯੋਗਿਕ ਸੰਮੇਲਨ ਅਤੇ ਕਿਸਾਨ ਮੇਲੇ ਵਿੱਚ ਪੀ.ਏ.ਯੂ. ਦੇ ਖੇਤੀ ਸਾਹਿਤ ਦੀ ਪ੍ਰਦਰਸ਼ਨੀ ਲਾਉਣ ਲਈ ਸੰਚਾਰ ਕੇਂਦਰ ਨੂੰ ਪ੍ਰਸ਼ੰਸਾ ਪੱਤਰ ਪ੍ਰਾਪਤ ਹੋਇਆ ਹੈ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸਿਫਟ ਵੱਲੋਂ ਕਰਵਾਏ ਇਸ ਮੇਲੇ ਦੌਰਾਨ ਪੀ.ਏ.ਯੂ. ਦਾ ਸਾਹਿਤ ਕਿਸਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸੰਚਾਰ ਕੇਂਦਰ ਵੱਲੋਂ ਪ੍ਰਦਰਸ਼ਨੀ ਲਾਈ ਗਈ ਸੀ ।

ਇਹ ਪ੍ਰਦਰਸ਼ਨੀ ਵਿਕਰੀ ਪ੍ਰਬੰਧਕ ਸ਼੍ਰੀ ਦੀਪਕ ਭਾਟੀਆ, ਪੈਕਰ ਸ਼੍ਰੀ ਸ਼ਸ਼ੀ ਕੁਮਾਰ ਅਤੇ ਕੈਮਰਾਮੈਨ ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਲਾਈ ਗਈ ਸੀ । ਸਿਫਟ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀ ਵਾਲੇ ਅਤੇ ਮੇਲੇ ਦੇ ਕਨਵੀਨਰ ਡਾ. ਡੀ ਐੱਨ ਯਾਦਵ ਨੇ ਇਸ ਪ੍ਰਦਰਸ਼ਨੀ ਨੂੰ ਕਿਸਾਨਾਂ ਲਈ ਬੇਹੱਦ ਲਾਹੇਵੰਦ ਮੰਨਦਿਆਂ ਪ੍ਰਸ਼ੰਸਾ ਪੱਤਰ ਨਾਲ ਨਿਵਾਜ਼ਿਆ ਹੈ । ਡਾ. ਰਿਆੜ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਹਿਤ ਨੂੰ ਕਿਸਾਨਾਂ ਤੱਕ ਪਹੁੰਚਾਉਣਾ ਸੰਚਾਰ ਕੇਂਦਰ ਦਾ ਮੁੱਖ ਮੰਤਵ ਹੈ ਅਤੇ ਕੇਂਦਰ ਇਸ ਮੰਤਵ ਦੀ ਪੂਰਤੀ ਲਈ ਨਿਰੰਤਰ ਯਤਨਸ਼ੀਲ ਰਹੇਗਾ ।

The post ਪੀ.ਏ.ਯੂ. ਨੂੰ ਸਿਫਟ ਦੇ ਕਿਸਾਨ ਮੇਲੇ ਵਿੱਚ ਪ੍ਰਦਰਸ਼ਨੀ ਲਈ ਪ੍ਰਸ਼ੰਸਾ ਪੱਤਰ ਹੋਇਆ ਹਾਸਲ appeared first on Ludhiana Live.

ਉੱਘੇ ਸਿੱਖਿਆ ਸ਼ਾਸਤਰੀ ਡਾ. ਬਲਜੀਤ ਸਿੰਘ ਹੰਸਰਾ ਨੇ ਸੰਚਾਰ ਕੇਂਦਰ ਦਾ ਕੀਤਾ ਦੌਰਾ
ਲੁਧਿਆਣਾ : ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਾਬਕਾ ਵਧੀਕ ਨਿਰਦੇਸ਼ਕ ਜਨਰਲ ਅਤੇ ਪੀ.ਏ.ਯੂ. ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਪਸਾਰ ਸਿੱਖਿਆ ਵਿਭਾਗ ਡਾ. ਬੀ ਐੱਸ ਹੰਸਰਾ ਨੇ ਅੱਜ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਦਾ ਦੌਰਾ ਕੀਤਾ । ਡਾ. ਹੰਸਰਾ ਨੇ ਇਸ ਮੌਕੇ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵੱਲੋਂ ਅਪਣਾਈਆਂ ਜਾ ਰਹੀਆਂ ਨਵੀਆਂ ਸੰਚਾਰ ਵਿਧੀਆਂ ਦਾ ਮੁਆਇਨਾ ਕੀਤਾ ।

ਉਹਨਾਂ ਕਿਹਾ ਕਿ ਬਦਲਦੇ ਸਮੇਂ ਨਾਲ ਸੰਚਾਰ ਕੇਂਦਰ ਨੇ ਆਪਣੇ ਆਪ ਨੂੰ ਢਾਲਿਆ ਹੈ । ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੀ ਯੋਗ ਅਗਵਾਈ ਵਿੱਚ ਸੰਚਾਰ ਕੇਂਦਰ ਯੂਨੀਵਰਸਿਟੀ ਤਕਨੀਕਾਂ ਨੂੰ ਬਾਖੂਬੀ ਕਿਸਾਨਾਂ ਤੱਕ ਪਹੁੰਚਾ ਰਿਹਾ ਹੈ । ਡਾ. ਹੰਸਰਾ ਨੇ ਕਿਹਾ ਕਿ ਸੂਚਨਾ ਸੰਚਾਰ ਦੇ ਯੁੱਗ ਵਿੱਚ ਰਵਾਇਤੀ ਵਿਧੀਆਂ ਦੇ ਨਾਲ-ਨਾਲ ਨਵੇਂ ਤਰੀਕਿਆਂ ਨੂੰ ਅਪਣਾਉਣਾ ਸਵਾਗਤਯੋਗ ਕਦਮ ਹੈ ।

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਡਾ. ਬੀ ਐੱਸ ਹੰਸਰਾ ਨੂੰ ਉੱਗੇ ਸਿੱਖਿਆ ਸ਼ਾਸਤਰੀ ਅਤੇ ਹਜ਼ਾਰਾਂ ਵਿਦਿਆਰਥੀਆਂ ਦੀ ਅਗਵਾਈ ਕਰਨ ਵਾਲੇ ਸੁਯੋਗ ਅਧਿਆਪਕ ਕਿਹਾ । ਉਹਨਾਂ ਕਿਹਾ ਕਿ ਦਹਾਕਿਆਂ ਲੰਮੇ ਤਜਰਬੇ ਵਾਲੀ ਸ਼ਖਸੀਅਤ ਦਾ ਸੰਚਾਰ ਕੇਂਦਰ ਆ ਕੇ ਕੰਮ ਕਾਰ ਨੂੰ ਦੇਖਣਾ ਸਮੁੱਚੇ ਕੇਂਦਰ ਲਈ ਮਾਣ ਵਾਲੀ ਗੱਲ ਹੈ । ਪੀ.ਏ.ਯੂ. ਦੇ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਡਾ. ਨਿਰਮਲ ਜੌੜਾ ਨੇ ਡਾ. ਹੰਸਰਾ ਦਾ ਸਵਾਗਤ ਕਰਦਿਆਂ ਉਹਨਾਂ ਦੀ ਮਿਲਾਪੜੀ ਸ਼ਖਸੀਅਤ ਦਾ ਜ਼ਿਕਰ ਕੀਤਾ ।

The post  ਉੱਘੇ ਸਿੱਖਿਆ ਸ਼ਾਸਤਰੀ ਡਾ. ਬਲਜੀਤ ਸਿੰਘ ਹੰਸਰਾ ਨੇ ਸੰਚਾਰ ਕੇਂਦਰ ਦਾ ਕੀਤਾ ਦੌਰਾ appeared first on Ludhiana Live.

ਪੀ.ਏ.ਯੂ. ਦੇ ਸੰਚਾਰ ਕੇਂਦਰ ਵਿੱਚ ਕਰਵਾਈ ਫੋਟੋਗ੍ਰਾਫੀ ਵਰਕਸ਼ਾਪ
ਲੁਧਿਆਣਾ  : ਪੀ.ਏ.ਯੂ. ਦੇ ਸੰਚਾਰ ਕੇਂਦਰ ਵੱਲੋਂ ਅੱਜ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੀ ਕਲਾ ਤੋਂ ਜਾਣੂੰ ਕਰਵਾਉਣ ਲਈ ਇੱਕ ਰੋਜ਼ਾ ਫੋਟੋ ਵਰਕਸ਼ਾਪ ਕਰਵਾਈ ਗਈ । ਇਸ ਵਿੱਚ ਮੁੱਖ ਭਾਸ਼ਣ ਕਰਤਾ ਵਜੋਂ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਜਨਮੇਜਾ ਸਿੰਘ ਜੌਹਲ ਸ਼ਾਮਿਲ ਹੋਏ ।

ਜਨਮੇਜਾ ਜੌਹਲ ਨੇ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੇ ਗੁਰ ਦੱਸਦਿਆਂ ਸਮਝਾਇਆ ਕਿ ਫੋਟੋਗ੍ਰਾਫੀ ਵਪਾਰਕ ਅਤੇ ਸ਼ੌਕੀਆ ਹੋ ਸਕਦੀ ਹੈ ਪਰ ਇਸ ਵਿੱਚ ਕਲਾਤਮਕ ਨਜ਼ਰ ਦਾ ਹੋਣਾ ਬੇਹੱਦ ਲਾਜ਼ਮੀ ਹੈ । ਉਹਨਾਂ ਕਿਹਾ ਕਿ ਕਿਸੇ ਵੀ ਵਸਤੂ ਵਰਤਾਰੇ ਦੀ ਫੋਟੋਗ੍ਰਾਫੀ ਲਈ ਉੱਥੇ ਮੌਜੂਦ ਤੱਤਾਂ ਦਾ ਸੁਮੇਲ ਲੱਭਣਾ ਹੀ ਫੋਟੋਗ੍ਰਾਫਰ ਦੀ ਕਲਾ ਹੈ । ਇਸ ਕਲਾ ਨੂੰ ਨਿਖਾਰਨ ਲਈ ਬਹੁਤ ਸਾਰੇ ਨੁਕਤੇ ਜਨਮੇਜਾ ਜੌਹਲ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ।

ਸਵਾਗਤੀ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸੰਚਾਰ ਕੇਂਦਰ ਦਾ ਉਦੇਸ਼ ਨਵੀਆਂ ਤੋਂ ਨਵੀਆਂ ਗਤੀਵਿਧੀਆਂ ਰਾਹੀਂ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਹਰੀ ਗਿਆਨ ਜਗਤ ਤੋਂ ਜਾਣੂੰ ਕਰਵਾਉਣਾ ਹੈ । ਉਹਨਾਂ ਕਿਹਾ ਕਿ ਕਲਾ ਦੇ ਪੱਖ ਤੋਂ ਵੀ ਕੇਂਦਰ ਲਗਾਤਰ ਗਤੀਵਿਧੀਆਂ ਨਾਲ ਜੁੜਿਆ ਰਹੇਗਾ ।

ਟੀ ਵੀ ਰੇਡੀਓ ਦੇ ਸਹਾਇਕ ਨਿਰਦੇਸ਼ਕ ਡਾ. ਅਨਿਲ ਸ਼ਰਮਾ ਨੇ ਅੰਤ ਵਿੱਚ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਤੇ ਜਨਮੇਜਾ ਜੌਹਲ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਤੇ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਹੋਰ ਕਲਾਵਾਂ ਨਾਲ ਸੰਬੰਧਿਤ ਵਰਕਸ਼ਾਪਾਂ ਦੇ ਆਯੋਜਨ ਦੀ ਯੋਜਨਾ ਵੀ ਹੈ । ਇਸ ਮੌਕੇ 20 ਦੇ ਕਰੀਬ ਵਿਦਿਆਰਥੀ ਸ਼ਾਮਿਲ ਸਨ । ਸਮਾਗਮ ਦਾ ਸੰਚਾਲਨ ਡਾ. ਜਗਵਿੰਦਰ ਸਿੰਘ ਨੇ ਕੀਤਾ ।

The post ਪੀ.ਏ.ਯੂ. ਦੇ ਸੰਚਾਰ ਕੇਂਦਰ ਵਿੱਚ ਕਰਵਾਈ ਫੋਟੋਗ੍ਰਾਫੀ ਵਰਕਸ਼ਾਪ appeared first on Ludhiana Live.

ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਜਾਣਕਾਰੀ ਕਿਤਾਬਚਾ ਰਿਲੀਜ਼ ਹੋਇਆ
ਲੁਧਿਆਣਾ :  ਪੀ.ਏ.ਯੂ. ਦੇ ਸੰਚਾਰ ਕੇਂਦਰ ਨੂੰ ਕਿਸਾਨਾਂ ਤੱਕ ਪਹੁੰਚਾਈ ਜਾਣ ਵਾਲੀ ਸੂਚਨਾ ਦਾ ਧੁਰਾ ਸਮਝਿਆ ਜਾ ਸਕਦਾ ਹੈ । ਇਸ ਨੇ ਖੇਤੀ ਦੀਆਂ ਨਵੀਨ ਤਕਨਾਲੋਜੀਆਂ ਨੂੰ ਪੰਜਾਬ ਦੇ ਕਿਸਾਨਾਂ ਤੱਕ ਪਹੁੰਚਾ ਕੇ ਕਿਸਾਨੀ ਦੇ ਵਿਕਾਸ ਵਿੱਚ ਉੱਘਾ ਯੋਗਦਾਨ ਪਾਇਆ ਹੈ ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਕੀਤਾ । ਡਾ. ਮਾਹਲ ਨੇ ਸੰਚਾਰ ਕੇਂਦਰ ਬਾਰੇ ਬਣਿਆ ਜਾਣਕਾਰੀ ਬਰੌਸ਼ਰ ਜਾਰੀ ਕੀਤਾ । ਨਵੇਂ ਸਾਲ ਦੀ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਸੰਚਾਰ ਕੇਂਦਰ ਨੇ ਆਪਣੇ ਕੰਮ ਨੂੰ ਬਾਖੂਬੀ ਬਦਲਦੇ ਸਮੇਂ ਮੁਤਾਬਿਕ ਢਾਲਿਆ ਹੈ ਇਹ ਕੇਂਦਰ ਅੱਜ ਪ੍ਰਕਾਸ਼ਨਾਵਾਂ ਦੀ ਰਵਾਇਤੀ ਵਿਧੀ ਦੇ ਨਾਲ-ਨਾਲ ਸੂਚਨਾ ਸੰਚਾਰ ਯੁੱਗ ਦੀਆਂ ਅਤਿ-ਆਧੁਨਿਕ ਤਕਨੀਕਾਂ ਦਾ ਧਾਰਨੀ ਹੈ ।

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸੰਚਾਰ ਕੇਂਦਰ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਵਰਣਨ ਇਸ ਕਿਤਾਬਚੇ ਵਿੱਚ ਕੀਤਾ ਗਿਆ ਹੈ । ਇਹ ਕੇਂਦਰ ਦੇ ਵੱਖ-ਵੱਖ ਸੈਕਸ਼ਨਾਂ ਅਤੇ ਉਹਨਾਂ ਦੀ ਕਾਰਜ-ਪ੍ਰਣਾਲੀ ਦੀ ਜਾਣਕਾਰੀ ਦਿੰਦਾ ਹੈ । ਉਹਨਾਂ ਕਿਹਾ ਕਿ ਸੰਚਾਰ ਕੇਂਦਰ ਦਾ ਉਦੇਸ਼ ਖੇਤੀ ਦੀ ਨਵੀਨ ਜਾਣਕਾਰੀ ਨੂੰ ਫੌਰਨ ਤੋਂ ਪਹਿਲਾਂ ਕਿਸਾਨਾਂ ਤੱਕ ਪਹੁੰਚਾਉਣਾ ਹੈ ।

The post ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਜਾਣਕਾਰੀ ਕਿਤਾਬਚਾ ਰਿਲੀਜ਼ ਹੋਇਆ appeared first on Ludhiana Live.