congratulation to bhagwant maan Archives - Ludhiana Live

ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਵਧਾਈ
ਲੁਧਿਆਣਾ : ਪ੍ਰੋਫ਼ੈਸਰ ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਅਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਵੱਲੋਂ ਕੀਤੀ ਖਾਸ ਮਿਲਣੀ ਵਿਚ ਹੁਣੇ ਹੁਣੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਲੋਕ ਫਤਵੇ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਚੇਅਰਮੈਨ ਪ੍ਰਗਟ ਸਿੰਘ ਗਰੇਵਾਲ ਤੇ ਫਾਊਂਡੇਸ਼ਨ ਦੇ ਮੇਲਾ ਕੰਟਰੋਲਰ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬੀਆਂ ਨੂੰ ਬਹੁਤ ਸਾਰੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਮੁੱਖ ਮੋੜ ਕੇ ਲੋਕਾਂ ਨੇ ਬਹੁਤ ਵੱਡੀ ਉਮੀਦ ਨਾਲ ਤੀਜੇ ਬਦਲ ਦੀ ਸਰਕਾਰ ਨੂੰ ਚੁਣਿਆ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਵਧ ਗਈ ਹੈ।

ਇਸ ਤੋਂ ਪਹਿਲਾਂ, ਫਾਊਂਡੇਸ਼ਨ ਦੇ ਸਰਪ੍ਰਸਤ ਜਗਪਾਲ ਸਿੰਘ ਖੰਗੂੜਾ ਨੇ ਸੰਸਥਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ। ਫਾਊਂਡੇਸ਼ਨ ਦੇ ਉਪ ਪ੍ਰਧਾਨ ਗੁਰਨਾਮ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀਆਂ ਬਹੁਤ ਸਾਰੀਆਂ ਲੋੜਾਂ ਹਨ, ਜਿਸ ਤੇ ਸਰਕਾਰ ਦਾ ਧਿਆਨ ਕੇਂਦਰਿਤ ਹੋਣਾ ਚਾਹੀਦਾ ਹੈ। ਪਰ ਇਸ ਲਈ ਲੋਕਾਂ ਨੂੰ ਵੀ ਸਰਕਾਰ ਦਾ ਹਰ ਪੱਖੋਂ ਸਾਥ ਦੇਣਾ ਚਾਹੀਦਾ ਹੈ।

The post ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਵਧਾਈ appeared first on Ludhiana Live.