Congress president Archives - Ludhiana Live

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿ.ਰਾਸਤ ‘ਚ, ਜਾਣੋ ਕਿਉਂ…
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲਿਆ ਹੈ। ਦਰਅਸਲ, ਪੰਜਾਬ ਕਾਂਗਰਸ NEET ਪ੍ਰੀਖਿਆ ‘ਚ ਬੇਨਿਯਮੀਆਂ ਨੂੰ ਲੈ ਕੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 5 ਸਾਲਾਂ ਵਿੱਚ 41 ਵਾਰ ਪੇਪਰ ਲੀਕ ਹੋ ਚੁੱਕੇ ਹਨ, ਜਿਸ ਕਾਰਨ ਲੋਕਾਂ ਦੇ ਸੁਪਨੇ ਚੂਰ ਚੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਰੋੜਾਂ ਲੋਕਾਂ ਦੇ ਭਵਿੱਖ ਦਾ ਸਵਾਲ ਹੈ। ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ ਪਰ ਦੇਸ਼ ਵਿਚ ਪੇਪਰ ਲੀਕ ਹੋਣ ਦਾ ਸਿਲਸਿਲਾ ਅਜੇ ਵੀ ਰੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦਫ਼ਤਰ ਵੱਲ ਜਾ ਰਹੇ ਸੀ, ਪਰ ਰਸਤੇ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿ.ਰਾਸਤ ‘ਚ, ਜਾਣੋ ਕਿਉਂ… appeared first on Ludhiana Live.

ਰਾਹੁਲ ਗਾਂਧੀ ਨੇ ਲੁਧਿਆਣਾ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ
ਲੁਧਿਆਣਾ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੂਜੇ ਦਿਨ ਪੰਜਾਬ ਵਿੱਚ ਸ਼ੁਰੂ ਹੋ ਗਈ ਹੈ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਨਜ਼ਰ ਆ ਰਹੇ ਹਨ। ਰਾਹੁਲ ਆਪਣੇ ਇਸ ਦੌਰੇ ਤੋਂ ਬਾਅਦ ਵਾਪਸ ਦਿੱਲੀ ਪਰਤਣਗੇ। ਕਿਉਂਕਿ ਕੱਲ੍ਹ ਲੋਹੜੀ ਕਾਰਨ ਕੋਈ ਯਾਤਰਾ ਨਹੀਂ ਹੋਵੇਗੀ।

ਪੰਜਾਬ ਵਿੱਚ ਯਾਤਰਾ ਦੇ ਦੂਜੇ ਦਿਨ ਸੁਰੱਖਿਆ ਕਾਰਨਾਂ ਕਰਕੇ ਬਦਲਾਅ ਕੀਤੇ ਗਏ। ਸੁਰੱਖਿਆ ਕਾਰਨਾਂ ਕਰਕੇ ਸਵੇਰ ਦੇ ਸ਼ੁਰੂਆਤੀ ਸਥਾਨ ਨੂੰ ਜਸਪਾਲੋਂ ਤੋਂ 1 ਕਿਲੋਮੀਟਰ ਦੂਰ ਕੱਦੋ ਚੌਂਕ ਤੇ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਯਾਤਰਾ ਦਾ ਸਮਾਂ 7 ਵਜੇ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਰਾਹੁਲ ਗਾਂਧੀ ਅੱਜ ਟੀ-ਸ਼ਰਟ ‘ਚ ਹਨ ਅਤੇ ਉਹ ਬਿਨਾਂ ਪੱਗ ਦੇ ਨਜ਼ਰ ਆਏ। 9 ਵਜੇ ਰਾਹੁਲ ਗਾਂਧੀ ਨੇ ਪਹਿਲਾ ਟੀ-ਬ੍ਰੇਕ ਸਾਹਲੇਵਾਲ ਵਿਖੇ ਕਿਸਾਨ ਧਰਮ ਸਿੰਘ ਦੇ ਘਰ ‘ਚ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਅਣਪਛਾਤੇ ਵਿਅਕਤੀਆਂ ਵਲੋਂ ਕਾਂਗਰਸ ਦਫਤਰ ਬਾਹਰ ਇਮਾਰਤਾਂ ਤੇ ਰੌਸ ਵਜੋਂ ਪੋਸਟਰ ਚਿਪਕਾ ਦਿੱਤੇ ਸਨ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵਲੋਂ 1984 ਦੇ ਦੰਗਾ ਪੀੜਤਾਂ ਨੂੰ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੁਧਿਆਣਾ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੰਗਾ ਪੀੜਤਾਂ ਨੂੰ ਸੀਆਰਪੀ ਕਲੌਨੀ ਦੁੱਗਰੀ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

The post ਰਾਹੁਲ ਗਾਂਧੀ ਨੇ ਲੁਧਿਆਣਾ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ appeared first on Ludhiana Live.

‘ਭਾਰਤ ਜੋੜੋ ਯਾਤਰਾ’ ਦਾ ਦੂਜਾ ਦਿਨ, ਥਾਂ-ਥਾਂ ਕੀਤਾ ਜਾ ਰਿਹਾ ਭਰਵਾਂ ਸੁਆਗਤ
ਲੁਧਿਆਣਾ : ਪੰਜਾਬ ‘ਚ ਦੂਜੇ ਦਿਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਸ਼ੁਰੂ ਹੋ ਚੁੱਕੀ ਹੈ। ਇਹ ਯਾਤਰਾ ਖੰਨਾ ਤੋਂ ਸ਼ੁਰੂ ਹੋਈ ਹੈ, ਜੋ ਕਿ ਸਮਰਾਲਾ ਚੌਂਕ ਜਾ ਕੇ ਦੁਪਹਿਰ ਦੇ ਸਮੇਂ ਖ਼ਤਮ ਹੋਵੇਗੀ। ਸਮਰਾਲਾ ਚੌਂਕ ਪੁੱਜਣ ‘ਤੇ ਰਾਹੁਲ ਗਾਂਧੀ ਵੱਲੋਂ ਸੰਬੋਧਨ ਵੀ ਕੀਤਾ ਜਾਵੇਗਾ। ਰਾਹੁਲ ਗਾਂਧੀ ਦੀ ਯਾਤਰਾ ‘ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਹਨ। ‘ਭਾਰਤ ਜੋੜੋ ਯਾਤਰਾ’ ਦੇ ਦੂਜੇ ਦਿਨ ਦੀ ਸ਼ੁਰੂਆਤ ਸਮੇਂ ਰਾਜਾ ਵੜਿੰਗ ਵੱਲੋਂ ਤਿਰੰਗਾ ਝੰਡਾ ਫਹਿਰਾਉਣ ਦੀ ਰਸਮ ਕੀਤੀ ਗਈ।

ਰਾਹੁਲ ਗਾਂਧੀ ਦੀ ਯਾਤਰਾ ਦੌਰਾਨ ਥਾਂ-ਥਾਂ ‘ਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। ਹਾਲਾਂਕਿ ਲੋਹੜੀ ਕਾਰਨ 13 ਜਨਵਰੀ ਨੂੰ ‘ਭਾਰਤ ਜੋੜੋ ਯਾਤਰਾ’ ‘ਤੇ ਬ੍ਰੇਕ ਰਹੇਗੀ। ਰਾਹੁਲ ਗਾਂਧੀ ਸਮਰਾਲਾ ਚੌਂਕ ਪੁੱਜਣ ‘ਤੇ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਇਕ ਦਿਨ ਲਈ ਦਿੱਲੀ ਚਲੇ ਜਾਣਗੇ। ਇਸ ਤੋਂ ਬਾਅਦ ਅਗਲੇ ਦਿਨ ਲਾਡੋਵਾਲ ਤੋਂ ਰੈਲੀ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

ਸਾਬਕਾ ਵਿਧਾਇਕ, ਹਲਕਾ ਇੰਚਾਰਜ ਆਪਣੇ ਸਾਥੀਆਂ ਨਾਲ ਯਾਤਰਾ ‘ਚ ਸ਼ਾਮਲ ਹੋਣਗੇ, ਜਿਸ ਦੇ ਲਈ ਹਲਕਾ ਵਾਈਜ਼ 2500 ਵਿਅਕਤੀਆਂ ਨੂੰ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਕਾਂਗਰਸ, ਸੇਵਾ ਦਲ ਅਤੇ ਐੱਨ. ਐੱਸ. ਯੂ. ਆਈ. ਦੇ ਮੈਂਬਰਾਂ ਲਈ ਵੀ ਪੁਆਇੰਟ ਫਿਕਸ ਕੀਤੇ ਗਏ ਹਨ।

The post ‘ਭਾਰਤ ਜੋੜੋ ਯਾਤਰਾ’ ਦਾ ਦੂਜਾ ਦਿਨ, ਥਾਂ-ਥਾਂ ਕੀਤਾ ਜਾ ਰਿਹਾ ਭਰਵਾਂ ਸੁਆਗਤ appeared first on Ludhiana Live.

ਕਾਂਗਰਸ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਸਾਹਨੇਵਾਲ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ
ਲੁਧਿਆਣਾ: ‘ਭਾਰਤ ਜੋੜੋ ਯਾਤਰਾ` ਤਹਿਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਸਾਹਨੇਵਾਲ ਵਿਖੇ ਪੁੱਜਣ ‘ਤੇ ਹਲਕਾ ਸਾਹਨੇਵਾਲ ਦੇ ਕਾਂਗਰਸ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਨੌਜਵਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਵੇਰ ਤੋਂ ਲੈ ਕੇ ਰਾਹੁਲ ਗਾਂਧੀ ਦੇ ਆਉਣ ਤਕ ਕਾਂਗਰਸੀ ਵਰਕਰ ਨੈਸ਼ਨਲ ਹਾਈਵੇ ਦੇ ਕਿਨਾਰੇ ਕੜਾਕੇ ਦੀ ਠੰਢ ‘ਚ ਉਨ੍ਹਾਂ ਦਾ ਇੰਤਜ਼ਾਰ ਕਰਦੇ ਰਹੇ।

The post ਕਾਂਗਰਸ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਸਾਹਨੇਵਾਲ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ appeared first on Ludhiana Live.