construction workas Archives - Ludhiana Live

ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 (ਪੁਰਾਣਾ 94) ਅਧੀਨ ਕੁੰਜ ਵਿਹਾਰ ਵਿਖੇ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ appeared first on Ludhiana Live.

ਲੁਧਿਆਣਾ ਸਟੇਸ਼ਨ ‘ਤੇ ਨਹੀਂ ਰੁਕਣਗੀਆਂ ਇਹ 22 ਟ੍ਰੇਨਾਂ, ਹੁਣ ਢੰਡਾਰੀ ‘ਤੇ ਹੋਣਗੀਆਂ ਖੜ੍ਹੀਆਂ
ਲੁਧਿਆਣਾ : ਲੁਧਿਆਣਾ ਸਟੇਸ਼ਨ ਦੇ ਨਵੀਨੀਕਰਨ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਕਾਰਨ ਅੱਪ ਅਤੇ ਡਾਊਨ ਜਾਣ ਵਾਲੀਆਂ 22 ਯਾਤਰੀ ਟਰੇਨਾਂ ਦੇ ਸਟਾਪੇਜ ਨੂੰ ਬਦਲਿਆ ਜਾਵੇਗਾ। ਇਨ੍ਹਾਂ ਗੱਡੀਆਂ ਨੂੰ ਲੁਧਿਆਣਾ ਸਟੇਸ਼ਨ ਦੀ ਬਜਾਏ ਢੰਡਾਰੀ ਸਟੇਸ਼ਨ ’ਤੇ ਰੋਕਣ ਦੀ ਯੋਜਨਾ ਹੈ। ਉੱਤਰੀ ਰੇਲਵੇ ਨੇ ਸਟਾਪੇਜ ਬਦਲਣ ਦੇ ਕੰਮ ਨੂੰ ਤਿੰਨ ਪੜਾਵਾਂ ਵਿੱਚ ਵੰਡਿਆ ਹੈ। ਇਸ ਨਾਲ ਸਟੇਸ਼ਨ ‘ਤੇ ਯਾਤਰੀਆਂ ਦੀ ਭੀੜ ਘੱਟ ਹੋਵੇਗੀ।

ਪਹਿਲੇ ਪੜਾਅ ‘ਚ 15 ਜੂਨ ਤੋਂ ਪੰਜ, ਦੂਜੇ ਪੜਾਅ ‘ਚ 20 ਜੂਨ ਤੋਂ ਪੰਜ ਅਤੇ ਤੀਜੇ ਪੜਾਅ ‘ਚ 1 ਜੁਲਾਈ ਤੋਂ 12 ਯਾਤਰੀ ਰੇਲ ਗੱਡੀਆਂ ਨੂੰ ਲੁਧਿਆਣਾ ਦੀ ਬਜਾਏ ਢੰਡਾਰੀ ਸਟੇਸ਼ਨ ‘ਤੇ ਰੋਕਿਆ ਜਾਣਾ ਹੈ। ਰੇਲ ਗੱਡੀਆਂ ਦੇ ਸਟਾਪੇਜ ਅਤੇ ਸਮਾਂ ਸਾਰਣੀ ਵਿੱਚ ਬਦਲਾਅ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਢੰਡਾਰੀ ਸਟੇਸ਼ਨ ‘ਤੇ ਯਾਤਰੀਆਂ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਹ ਟਰੇਨਾਂ 15 ਜੂਨ ਤੋਂ ਸ਼ਿਫਟ ਹੋਣਗੀਆਂ : 12054 ਜਨਵਰੀ ਸ਼ਤਾਬਦੀ ਐਕਸਪ੍ਰੈੱਸ, 14618 ਜਨਸੇਵਾ ਐਕਸਪ੍ਰੈਸ, 22552 ਅੰਤਯੋਦਯਾ ਐਕਸਪ੍ਰੈਸ, 12408 ਕਰਮਭੂਮੀ ਐਕਸਪ੍ਰੈਸ, 15212 ਜਨਨਾਇਕ ਐਕਸਪ੍ਰੈਸ

ਇਹ ਟਰੇਨਾਂ 20 ਜੂਨ ਤੋਂ ਸ਼ਿਫਟ ਹੋਣਗੀਆਂ : 12204 ਗਰੀਬ ਰਥ ਐਕਸਪ੍ਰੈਸ, 12498 ਸ਼ਾਨ-ਏ-ਪੰਜਾਬ ਐਕਸਪ੍ਰੈੱਸ, 22430 ਪਠਾਨਕੋਟ-ਦਿੱਲੀ ਐਕਸਪ੍ਰੈਸ, 14650 ਸਰਯੂ-ਯਮੁਨਾ ਐਕਸਪ੍ਰੈਸ, 14674 ਸ਼ਹੀਦ ਐਕਸਪ੍ਰੈਸ

ਇਹ ਟਰੇਨਾਂ 1 ਜੁਲਾਈ ਤੋਂ ਸ਼ਿਫਟ ਹੋਣਗੀਆਂ : 12460 ਅੰਮ੍ਰਿਤਸਰ-ਨਵੀਂ ਦਿੱਲੀ ਐਕਸਪ੍ਰੈਸ, 18102 ਜੰਮੂ ਤਵੀ- ਟਾਟਾਨਗਰ ਐਕਸਪ੍ਰੈਸ, 19326 ਅੰਮ੍ਰਿਤਸਰ-ਇੰਦੌਰ ਐਕਸਪ੍ਰੈਸ, 18104 ਜਲ੍ਹਿਆਂਵਾਲਾ ਬਾਗ ਐਕਸਪ੍ਰੈਸ, 13308 ਗੰਗਾ ਸਤਲੁਜ ਐਕਸਪ੍ਰੈਸ, 18238 ਛੱਤੀਸਗੜ੍ਹ ਐਕਸਪ੍ਰੈਸ, 13006 ਅੰਮ੍ਰਿਤਸਰ – ਹਾਵੜਾ ਮੇਲ, 15708 ਕਟਿਹਾਰ ਐਕਸਪ੍ਰੈਸ, 15656 ਕੇਵਾਈਕਿਊ ਐਕਸਪ੍ਰੈਸ, 12332 ਹਿਮਗਿਰੀ ਐਕਸਪ੍ਰੈਸ, 13152 ਕੋਲਕਾਤਾ ਐਕਸਪ੍ਰੈਸ, 12238 ਬੇਗਮਪੁਰਾ ਐਕਸਪ੍ਰੈਸ

The post ਲੁਧਿਆਣਾ ਸਟੇਸ਼ਨ ‘ਤੇ ਨਹੀਂ ਰੁਕਣਗੀਆਂ ਇਹ 22 ਟ੍ਰੇਨਾਂ, ਹੁਣ ਢੰਡਾਰੀ ‘ਤੇ ਹੋਣਗੀਆਂ ਖੜ੍ਹੀਆਂ appeared first on Ludhiana Live.

ਐਨ.ਐਚ.ਏ.ਆਈ. ਅਤੇ ਨਿਗਮ ਅਧਿਕਾਰੀਆਂ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਲਿਆ ਜਾਇਜ਼ਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਨਿਗਮ ਅਧਿਕਾਰੀਆਂ ਨਾਲ ਕੰਗਨਵਾਲ ਤੋਂ ਸ਼ੇਰਪੁਰ ਚੌਂਕ ਤੱਕ ਦੇ ਸੜ੍ਹਕ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ. ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ ਸਨ। ਵਿਧਾਇਕਾ ਛੀਨਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਐਂਟਰੀ ਦਾ ਮੇਨ ਪੁਆਇੰਟ ਜੀ ਟੀ ਰੋਡ ਵਿਖੇ ਅਕਸਰ ਲੰਬਾ ਟਰੈਫਿਕ ਜਾਮ ਲੱਗਾ ਰਹਿੰਦਾ ਹੈ।

ਇਸ ਤੋਂ ਇਲਾਵਾ ਕੰਗਨਵਾਲ ਦੀ ਪੁਲੀ, ਢੰਡਾਰੀ ਪੁੱਲ, ਗਿਆਸਪੁਰਾ ਫਾਟਕ, ਡਾਬਾ ਰੋਡ ਤੇ ਸ਼ੇਰਪੁਰ ਚੌਕ ਤੱਕ ਕਰੀਬ 5-6 ਕਿਲੋਮੀਟਰ ਦੇ ਸ਼ਾਮ ਵੇਲੇ ਲੱਗਦੇ ਟਰੈਫਿਕ ਜਾਮ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਲੰਬੇ ਟ੍ਰੈਫਿਕ ਜਾਮ ਦੇ ਮੁੱਖ ਤਿੰਨ ਕਾਰਨ ਹਨ ਜਿਨ੍ਹਾਂ ਕਰਕੇ ਇਹ ਟ੍ਰੈਫਿਕ ਸਮੱਸਿਆ ਆ ਰਹੀ ਹੈ, ਪਹਿਲਾ ਸੜਕ ਨਿਰਮਾਣ ਕਾਰਜ਼ਾਂ ਦੀ ਮੱਠੀ ਰਫ਼ਤਾਰ, ਦੂਜਾ ਸੜਕਾਂ ਦੇ ਕਿਨਾਰਿਆਂ ‘ਤੇ ਪਿਆ ਐਨ.ਐਚ.ਏ.ਆਈ. ਦਾ ਮਲਬਾ, ਤੀਜ਼ਾ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣਾ ਸ਼ਾਮਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਲਦ ਇਨ੍ਹਾਂ ਖਾਮੀਆਂ ਨੂੰ ਦਰੁਸਤ ਕੀਤਾ ਜਾਵੇ।

ਇਸ ਦੇ ਨਾਲ-ਨਾਲ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਢੰਡਾਰੀ ਵਿਖੇ ਬੀ.ਐਸ.ਯੂ.ਪੀ. ਸਕੀਮ ਤਹਿਤ ਬਣ ਰਹੇ ਫਲੈਟਾਂ ਦਾ ਵੀ ਮੁਆਇਨਾ ਕੀਤਾ ਗਿਆ ਅਤੇ ਨੇੜੇ ਹੀ ਢੰਡਾਰੀ ਸਥਿਤ ਸੀ.ਐਂਡ.ਡੀ. ਵੇਸਟ ਮੈਨਜਮੈਂਟ ਨਾਲ ਵੀ ਮੁਲਾਕਾਤ ਕੀਤੀ ਅਤੇ ਉਦਯੋਪਤੀਆਂ ਦੀ ਪ੍ਰੇਸ਼ਾਨੀਆਂ ਸੁਣੀਆਂ ਅਤੇ ਵਡਮੁੱਲੇ ਸੁਝਾਅ ਲਏ। ਇਸ ਮੌਕੇ ਵਿਧਾਇਕਾ ਛੀਨਾ ਦੇ ਪੀ ਏ ਹਰਪ੍ਰੀਤ ਸਿੰਘ, ਐਸ ਡੀ ਬਾਜਵਾ, ਲਖਬੀਰ ਬਦੋਵਾਲ, ਸਤਨਾਮ ਸਿੰਘ, ਸੁਰਿੰਦਰ ਮੈਪਕੋ ਵੀ ਉਚੇਚੇ ਤੌਰ ‘ਤੇ ਹਾਜਰ ਸਨ।

The post ਐਨ.ਐਚ.ਏ.ਆਈ. ਅਤੇ ਨਿਗਮ ਅਧਿਕਾਰੀਆਂ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਲਿਆ ਜਾਇਜ਼ਾ appeared first on Ludhiana Live.