contract employees Archives - Ludhiana Live

3 ਦਿਨ ਨਹੀਂ ਚੱਲਣਗੀਆਂ ਪਨਬੱਸ-ਪੀ. ਆਰ. ਟੀ. ਸੀ. ਦੀਆਂ ਬੱਸਾਂ
ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ 14 ਤੋਂ 16 ਅਗਸਤ ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੇ ਸਬੰਧ ਵਿਚ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿਚ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਗਿਆ।

ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ 6600 ਦੇ ਲਗਭਗ ਠੇਕਾ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਅਤੇ ਕਰਮਚਾਰੀਆਂ ਦੀ ਡਿਊਟੀ ਸਬੰਧੀ ਕੰਡੀਸ਼ਨਾਂ ਵਿਚ ਸੁਧਾਰ ਕਰ ਕੇ ਅਧਿਕਾਰੀਆਂ ਦੀ ਮਨਮਰਜ਼ੀ ’ਤੇ ਲਗਾਮ ਲਾਈ ਜਾਵੇ। ਉਨ੍ਹਾਂ ਕਿਹਾ ਕਿ ਛੋਟੇ-ਮੋਟੇ ਕੇਸਾਂ ਵਿਚ ਸਸਪੈਂਡ ਹੋਏ 400 ਦੇ ਕਰੀਬ ਕਰਮਚਾਰੀਆਂ ਦੀਆਂ ਲਿਸਟਾਂ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਠੇਕੇਦਾਰ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ, ਜਿਸ ਨਾਲ ਵਿਭਾਗ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਮੀ ਆਵੇਗੀ। ਗਿੱਲ ਨੇ ਕਿਹਾ ਕਿ ਪੈਂਡਿੰਗ ਮੰਗਾਂ ਨੂੰ ਲੈ ਕੇ 14 ਤੋਂ 16 ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ 15 ਅਗਸਤ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

The post 3 ਦਿਨ ਨਹੀਂ ਚੱਲਣਗੀਆਂ ਪਨਬੱਸ-ਪੀ. ਆਰ. ਟੀ. ਸੀ. ਦੀਆਂ ਬੱਸਾਂ appeared first on Ludhiana Live.

ਮੁੱਖ ਮੰਤਰੀ ਦੇ ਭਰੋਸੇ ਮਗਰੋਂ ਠੇਕਾ ਮੁਲਾਜ਼ਮਾਂ ਨੇ ਸੜਕੀ ਜਾਮ ਪ੍ਰਦਰਸ਼ਨ ਕੀਤਾ ਮੁਲਤਵੀ
ਲੁਧਿਆਣਾ :    ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂਆਂ ਵਿਚ ਸ਼ਾਮਲ ਵਰਿੰਦਰ ਸਿੰਘ ਮੋਮੀ ਨੇ ਦੱਸਿਆ ਹੈ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਯਤਨਾਂ ਨਾਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੋਰਚਾ ਦੇ ਸੂਬਾਈ ਆਗੂਆਂ ਨਾਲ ਮੀਟਿੰਗ ਹੋਈ।

ਇਸ ਮੌਕੇ ਮੁੱਖ ਮੰਤਰੀ ਵਲੋਂ ਕੱਚੇ/ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਭਰੋਸਾ ਦਿਵਾਉਂਦਿਆਂ ਮੋਰਚੇ ਨਾਲ ਸਬੰਧਿਤ ਮੰਗਾਂ ਦਾ ਹੱਲ 7 ਜਨਵਰੀ ਤੱਕ ਕਰਨ ਲਈ ਕਿਹਾ ਗਿਆ ਹੈ, ਜਿਸ ਕਰਕੇ ਮੋਰਚੇ ਵਲੋਂ ਸ਼ੁਰੂ ਕੀਤੇ ਸੜਕੀ ਜਾਮ ਕਰਨ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਦਕਿ ਮੋਰਚੇ ਦੇ ਹੋਰ ਤੈਅ ਕੀਤੇ ਸੰਘਰਸ਼ ਪ੍ਰੋਗਰਾਮ ਜਾਰੀ ਰਹਿਣਗੇ।

ਮੋਰਚੇ ਦੇ ਆਗੂਆਂ ਨੇ 2 ਜਨਵਰੀ ਨੂੰ ਖੰਨਾ ਸਥਿਤ ਅੰਮਿ੍ਤਸਰ-ਦਿੱਲੀ ਸੜਕੀ ਜਾਮ ਕਰਕੇ ਐਬੂਲੈਂਸ ‘ਚ ਬੱਚੇ ਦੀ ਮੌਤ ਹੋ ਜਾਣ ਦੇ ਲੱਗੇ ਦੋਸ਼ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਬੱਚੇ ਦੀ ਮੌਤ ਸੜਕ ਜਾਮ ਹੋਣ ਕਾਰਨ ਨਹੀਂ ਹੋਈ ਹੈ, ਬਲਕਿ ਬੱਚੇ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ।

The post ਮੁੱਖ ਮੰਤਰੀ ਦੇ ਭਰੋਸੇ ਮਗਰੋਂ ਠੇਕਾ ਮੁਲਾਜ਼ਮਾਂ ਨੇ ਸੜਕੀ ਜਾਮ ਪ੍ਰਦਰਸ਼ਨ ਕੀਤਾ ਮੁਲਤਵੀ appeared first on Ludhiana Live.

ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧਰਨਾ
ਖੰਨਾ /ਲੁਧਿਆਣਾ : ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਨੂੰ ਦੋਨਾਂ ਪਾਸੇ ਤੋਂ ਧਰਨਾ ਲਾ ਕੇ ਜਾਮ ਕਰ ਦਿੱਤਾ ਹੈ । ਪੁਲਿਸ ਟਰੈਫ਼ਿਕ ਨੂੰ ਹੋਰ ਰਸਤਿਆਂ ਰਾਹੀਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ।

ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਸਾਡੀ ਸੁਣਵਾਈ ਕਰ ਕੇ ਪੱਕਾ ਭਰੋਸਾ ਨਹੀਂ ਦਿੰਦਾ ਉਦੋਂ ਤਕ ਧਰਨਾ ਜਾਰੀ ਰਹੇਗਾ। ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ।

The post ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧਰਨਾ appeared first on Ludhiana Live.

ਪਾਇਲ ਹਲਕੇ ’ਚ ਮੁੱਖ ਮੰਤਰੀ ਦੀ ਫੇਰੀ ਦੌਰਾਨ ਠੇਕਾ ਮੁਲਾਜਮਾਂ ਵਲੋਂ ਵਿਰੋਧ ਪ੍ਰਦਰਸ਼ਨ
ਪਾਇਲ / ਲੁਧਿਆਣਾ :   ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਤੈਅ ਕੀਤੇ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿਲ੍ਹਾ ਲੁਧਿਆਣਾ ਦੇ ਅਧੀਨ ਪੈਦੇ ਹਲਕਾ ਪਾਇਲ ਦੀ ਫੇਰੀ ਦੌਰਾਨ ਠੇਕਾ ਮੁਲਾਜਮਾਂ ਅਤੇ ਆਮ ਲੋਕਾਂ ਨਾਲ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ ਖੜੇ ਕਰਨ ਲਈ ਸ਼ਾਂਤੀ ਪੂਰਵਕ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਲੋਕਾਂ ਦੀ ਸੇਵਾ ਲਈ ਬਣੇ ਸਰਕਾਰੀ ਅਦਾਰਿਆਂ ’ਚ ਕੰਮ ਕਰਦੇ ਹਰ ਤਰ੍ਹਾਂ ਕੱਚੇ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਸ਼ਾਮਿਲ ਕਰਕੇ ਬਿਨਾ ਸ਼ਰਤ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਆਪਣੇ ਪਰਿਵਾਰਾਂ ਸਮੇਤ ਪਟਿਆਲਾ ਅਤੇ ਮੋਰਿੰਡਾ ਵਿਖੇ ਲਗਾਤਾਰ 75 ਦਿਨ ਪੱਕਾ ਮੋਰਚਾ ਲਗਾਇਆ ਗਿਆ  ।

ਮੋਰਚੇ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਉਪਰੋਕਤ ਠੇਕਾ ਮੁਲਾਜਮ ਜੋਕਿ ਇਸ ਸਮੇਂ ਲਗਾਤਾਰ ਪੁਰਅਮਨ ਸੰਘਰਸ਼ਾਂ ਰਾਹੀ ਸਰਕਾਰ ਪਾਸੋ ਰੈਗੂਲਰ ਹੋਣ ਦੀ ਮੰਗ ਕਰ ਰਹੇ ਹਨ, ਜਿਨ੍ਹਾਂ ਨਾਲ ਕਾਂਗਰਸ ਪਾਰਟੀ ਵਲੋਂ ਪਿਛਲੀਆਂ ਚੋਣਾਂ ਸਮੇਂ ਵੀ ਵਾਅਦਾ ਕੀਤਾ ਗਿਆ ਸੀ।

ਪੌਣੇ 5 ਸਾਲਾਂ ਦੇ ਇੰਤਜਾਰ ਮਗਰੋ ਹੁਣ ਜੋ ਪੰਜਾਬ ਸਰਕਾਰ ਵਲੋਂ ਰੈਗੂਲਰ ਕਰਨ ਦੇ ਨਾਂਅ ਹੇਠ ਕਾਨੂੰਨ ਬਣਾਇਆ ਗਿਆ ਹੈ, ਉਸ ਵਿਚੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜਮਾਂ, ਆਊਟਸੋਰਡ, ਇਨਲਿਸਟਮੈਂਟ, ਸੁਸਾਇਟੀਆਂ ਦੇ ਕਾਮਿਆਂ ਨੂੰ ਅਤੇ ਬਾਕੀ 10 ਸਾਲ ਦੀ ਸੇਵਾ ਤੋਂ ਘੱਟ ਸੇਵਾ ਵਾਲੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਘੇਰੇ ਤੋਂ ਬਾਹਰ ਧੱਕ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਠੇਕਾ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਬਾਰੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਜਨਤਾ ਦੀ ਕਹਿਚਰੀ ਵਿਚ ਆਉਣ ਸਮੇਂ ਪੰਜਾਬ ਸਰਕਾਰ ਨੂੰ ਪੂਰਅਮਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਕੇ ਸਵਾਲ ਕਰਨ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪ੍ਰੋਗਰਾਮ ਉਲੀਕਿਆਂ ਹੋਇਆ ਹੈ।

ਉਨ੍ਹਾਂ ਮੰਗ ਕੀਤੀ ਕਿ ‘‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਕਾਨੂੰਨ 2021’’ ’ਚ ਸੋਧ ਕਰਕੇ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ, ਇੰਨਲਿਟਸਮੈਂਟ, ਕੰਪਨੀਆਂ, ਸੁਸਾਇਟੀਆਂ, ਠੇਕੇਦਾਰਾਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਬਿਨਾ ਸ਼ਰਤ ਦੇ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਨਵਾਂ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ।

ਠੇਕਾ ਮੁਲਾਜਮਾਂ ਲਈ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ। ਜਦੋ ਤੱਕ ਪੰਜਾਬ ਸਰਕਾਰ ਠੇਕਾ ਮੁਲਾਜਮਾਂ ਦੀਆਂ ਉਪਰੋਕਤ ਮੰਗਾਂ ਦਾ ਹੱਲ ਨਹੀਂ ਕਰਦੀ ਉਸ ਸਮੇਂ ਤੱਕ ਇਸੇ ਤਰ੍ਹਾਂ ਹੀ ਪਿੰਡਾਂ ਅਤੇ ਸਹਿਰਾਂ ’ਚ ਮੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਆਉਣ ਸਮੇਂ ਵਿਰੋਧ ਪ੍ਰਦਰਸ਼ਨ ਜਾਣਗੇ।

The post ਪਾਇਲ ਹਲਕੇ ’ਚ ਮੁੱਖ ਮੰਤਰੀ ਦੀ ਫੇਰੀ ਦੌਰਾਨ ਠੇਕਾ ਮੁਲਾਜਮਾਂ ਵਲੋਂ ਵਿਰੋਧ ਪ੍ਰਦਰਸ਼ਨ appeared first on Ludhiana Live.