corona guidelines Archives - Ludhiana Live

ਸਿਹਤ ਵਿਭਾਗ ਖੁਦ ਹੀ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਲੈ ਕੇ ਨਹੀਂ ਹੈ ਗੰਭੀਰ
ਲੁਧਿਆਣਾ : ਲੋਕਾਂ ਨੂੰ ਕੋਰੋਨਾ ਨਿਯਮਾਂ ਦਾ ਪਾਠ ਪੜ੍ਹਾਉਣ ਵਾਲਾ ਸਿਹਤ ਵਿਭਾਗ ਖੁਦ ਹੀ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਲੈ ਕੇ ਗੰਭੀਰ ਦਿਖਾਈ ਨਹੀ ਦੇ ਰਿਹਾ ਹੈ। ਸਨਅਤੀ ਸ਼ਹਿਰ ਲੁਧਿਆਣਾ ‘ਚ ਜਿੱਥੇ ਸਿਵਲ ਸਰਜਨ ਵੱਲੋਂ ਵਾਰ ਵਾਰ ਅਪੀਲਾਂ ਕਰਕੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ, ਉਥੇ ਸ਼ਹਿਰ ਦੇ ਸਿਵਲ ਹਸਪਤਾਲ ‘ਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਹੀ ਸਿਵਲ ਸਰਜਨ ਦੀਆਂ ਇਨਾਂ ਹਦਾਇਤਾਂ ਨੂੰ ਿਛੱਕੇ ਟੰਗਿਆ ਜਾ ਰਿਹਾ ਹੈ।

ਸਿਵਲ ਹਸਪਤਾਲ ਦੇ ਜੱਚਾ ਬੱਚਾ ਵਿਭਾਗ, ਓਪੀਡੀ ਸਮੇਤ ਵੱਖ ਵੱਖ ਵਿਭਾਗਾਂ ‘ਚ ਬਿਨ੍ਹਾ ਮਾਸਕਾਂ ਤੋਂ ਬੈਠੇ ਮੁਲਾਜ਼ਮ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਟਿੱਚ ਜਾਣਦੇ ਨਜ਼ਰ ਆਏ। ਪ੍ਰਧਾਨ ਮੰਤਰੀ ਭਾਰਤੀਆ ਜਨ ਅੌਸ਼ਦੀ ਕੇਂਦਰ ‘ਚੋਂ 10 ਰੁਪਏ ਦੇ ਮਾਸਕ ਵਿਕਣ ਨੂੰ ਲੈ ਕੇ ਪ੍ਰਮੁੱਖਤਾ ਨਾਲ ਛਾਪਿਆ ਗਿਆ ਸੀ, ਪਰ ਉਸਤੋਂ ਬਾਅਦ ਜਨ ਅੌਸ਼ਦੀ ਕੇਂਦਰ ‘ਚ ਜਿੱਥੇ ਮਾਸਕ ਦੇਣੇ ਬੰਦ ਕਰ ਦਿੱਤੇ ਗਏ ਹਨ, ਉਥੇ ਹੀ ਜਨ ਅੌਸ਼ਦੀ ਕੇਂਦਰ ‘ਚ ਬੈਠੇ ਮੁਲਾਜ਼ਮ ਵੱਲੋਂ ਨਾਲ ਦੀ ਕੰਟੀਨ ਤੋਂ ਮਾਸਕ ਖਰੀਦਣ ਬਾਰੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ।

ਸਿਵਲ ਹਸਪਤਾਲ ‘ਚ ਬਹੁਤੀ ਗਿਣਤੀ ‘ਚ ਮਰੀਜ਼ਾਂ ਨੇ ਤਾਂ ਮਾਸਕ ਪਾਏ ਹੋਏ ਸਨ, ਪਰ ਸਿਹਤ ਵਿਭਾਗ ਦੇ ਮੁਲਾਜ਼ਮ ਕੋਰੋਨਾ ਪਾਬੰਦੀਆਂ ਨੂੰ ਟਿੱਚ ਜਾਣਦੇ ਦਿਖਾਈ ਦਿੱਤੇ। ਐਮਰਜੈਂਸੀ ਵਿਭਾਗ ਦਾ ਜਦੋਂ ਦੌਰਾ ਕੀਤਾ ਤਾਂ ਉਥੇ ਦੇਖਿਆ ਕਿ ਜਿੱਥੇ ਮਹਿਲਾ ਡਾਕਟਰ ਖੁਦ ਮਾਸਕ ਤੋਂ ਬਗੈਰ ਦਿਖੀ, ਉਥੇ ਬਾਹਰ ਖੜ੍ਹਾ ਗਾਰਡ ਵੀ ਮਾਸਕ ਨੂੰ ਲੈ ਕੇ ਲਾਪ੍ਰਵਾਹੀ ਵਰਤਦਾ ਨਜ਼ਰੀ ਆਇਆ, ਜਦ ਕਿ ਗਾਰਡ ਕੋਲੋਂ ਪੁੱਛਗਿੱਛ ਕਰਦੇ ਮਰੀਜ਼ਾਂ ਨੇ ਮਾਸਕ ਲੱਗੇ ਹੋਏ ਸਨ।

ਸਿਵਲ ਹਸਪਤਾਲ ‘ਚ ਜਿੱਥੇ ਲੋਕਾਂ ਦੀ ਸਹਾਇਤਾ ਲਈ ਪੁਲਿਸ ਚੌਕੀ ਬਣੀ ਹੋਈ ਹੈ, ਉਥੇ ਪੁਲਿਸ ਮੁਲਾਜ਼ਮਾਂ ਨੇ ਲੋਕਾਂ ਨੂੰ ਮਾਸਕ ਪਾਉਣ ਲਈ ਪੇ੍ਰਿਤ ਤਾਂ ਕੀ ਕਰਨਾ ਹੈ, ਉਹ ਆਪ ਹੀ ਬਿਨ੍ਹਾ ਮਾਸਕ ਤੋਂ ਘੁੰਮਦੇ ਦਿਖਾਈ ਦਿੰਦੇ ਹਨ। ਪੁਲਿਸ ਚੌਂਕੀ ਦੇ ਬਾਹਰ ਮੁਲਾਜਮ ਬਿਨ੍ਹਾ ਮਾਸਕ ਤੋਂ ਹੀ ਬੈਠੇ ਸਨ, ਜਦ ਕਿ ਐਮਰਜੈਂਸੀ ਵਿਭਾਗ ‘ਚ ਜਾਣ ਸਮੇਂ ਵੀ ਪੁਲਿਸ ਮੁਲਾਜਮ ਖੁਦ ਮਾਸਕ ਨੂੰ ਯਕੀਨੀ ਨਹੀਂ ਬਣਾ ਰਹੇ।

ਸਿਵਲ ਹਸਪਤਾਲ ‘ਚ ਸਥਿਤ ਕੰਟੀਨ ਵਾਲਿਆਂ ਵੱਲੋਂ 10-10 ਰੁਪਏ ਦਾ ਮਾਸਕ ਵੇਚ ਕੇ ਲੋਕਾਂ ਦੀ ਜੇਬ੍ਹ ਉਪਰ ਡਾਕਾ ਮਾਰਿਆ ਜਾ ਰਿਹਾ ਹੈ, ਜਦ ਕਿ ਸਿਵਲ ਸਰਜਨ ਵੱਲੋਂ ਹਰੇਕ ਸਿਹਤ ਕੇਂਦਰ ‘ਚ ਲੋਕਾਂ ਨੂੰ ਮਾਸਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਕੋਈ ਵੀ ਵਿਅਕਤੀ ਬਿਨ੍ਹਾ ਮਾਸਕ ਤੋਂ ਸਿਹਤ ਕੇਂਦਰ ‘ਚ ਦਾਖ਼ਲ ਨਾ ਹੋਵੇ, ਪਰ ਕੰਟੀਨ ‘ਚ ਵਾਧੂ ਪੈਸੇ ਲੈ ਕੇ ਮਾਸਕ ਵਿਕਣਾ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਪ੍ਰਸ਼ਨ ਚਿੰਨ੍ਹ ਹੈ।

The post ਸਿਹਤ ਵਿਭਾਗ ਖੁਦ ਹੀ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਲੈ ਕੇ ਨਹੀਂ ਹੈ ਗੰਭੀਰ appeared first on Ludhiana Live.

ਚੋਣ ਕਮਿਸ਼ਨ ਦੀਆਂ ਨਵੀਆਂ ਹਿਦਾਇਤਾਂ, 11 ਫਰਵਰੀ ਤੱਕ ਰੈਲੀਆਂ ਤੇ ਰੋਡ ਸ਼ੋਅ ‘ਤੇ ਰੋਕ
ਨਵੀਂ ਦਿੱਲੀ :   ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੀ ਘਟਦੀ ਗਿਣਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਿਆਸੀ ਦਲਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ‘ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸਮੀਖਿਆ ਬੈਠਕ ਤੋਂ ਬਾਅਦ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਰੋਕ ਨੂੰ 11 ਫ਼ਰਵਰੀ ਤੱਕ ਵਧਾ ਦਿੱਤਾ ਹੈ।

ਕਮਿਸ਼ਨ ਨੇ ਹੁਣ 1000 ਲੋਕਾਂ ਨਾਲ ਸਭਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਪ੍ਰਚਾਰ (ਡੋਰ ਟੂ ਡੋਰ) ਮੁਹਿੰਮ ਲਈ ਗਿਣਤੀ ਵਧਾ ਕੇ 20 ਕਰ ਦਿੱਤੀ ਹੈ।

22 ਜਨਵਰੀ ਨੂੰ ਹੋਈ ਪਿਛਲੀ ਬੈਠਕ ਦੌਰਾਨ ਕਮਿਸ਼ਨ ਨੇ 5 ਸੂਬਿਆਂ ‘ਚ ਸਿੱਧੇ ਰੈਲੀ ਅਤੇ ਰੋਡ ਸ਼ੋਅ ‘ਤੇ ਜਾਰੀ ਪਾਬੰਦੀ 31 ਜਨਵਰੀ ਤੱਕ ਵਧਾ ਦਿੱਤੀ ਸੀ। ਹਾਲਾਂਕਿ ਹੁਣ ਜਿਨ੍ਹਾਂ ਵਿਧਾਨ ਸਭਾ ਖੇਤਰਾਂ ‘ਚ ਪਹਿਲੇ 2 ਪੜਾਵਾਂ ‘ਚ ਵੋਟਿੰਗ ਹੋਣੀ ਹੈ, ਉੱਥੇ ਵਧ ਤੋਂ ਵਧ 500 ਲੋਕਾਂ ਦੀ ਮੌਜੂਦਗੀ ‘ਚ ਜਨ ਸਭਾ ਕਰਨ ਦੀ ਮਨਜ਼ੂਰੀ ਦਿੱਤੀ ਸੀ, ਨਾਲ ਹੀ ਘਰ-ਘਰ ਜਾ ਕੇ ਪ੍ਰਚਾਰ ਦੇ ਨਿਯਮਾਂ ‘ਚ ਛੋਟ ਦਿੱਤੀ ਸੀ।

The post ਚੋਣ ਕਮਿਸ਼ਨ ਦੀਆਂ ਨਵੀਆਂ ਹਿਦਾਇਤਾਂ, 11 ਫਰਵਰੀ ਤੱਕ ਰੈਲੀਆਂ ਤੇ ਰੋਡ ਸ਼ੋਅ ‘ਤੇ ਰੋਕ appeared first on Ludhiana Live.

ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਹੁਣ ਏਨੀ ਤਰੀਕ ਬੰਦ ਰਹਿਣਗੇ ਸਕੂਲ-ਕਾਲਜ
ਚੰਡੀਗੜ੍ਹ :    ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

The post ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਹੁਣ ਏਨੀ ਤਰੀਕ ਬੰਦ ਰਹਿਣਗੇ ਸਕੂਲ-ਕਾਲਜ appeared first on Ludhiana Live.

ਲੁਧਿਆਣਾ ‘ਚ ਕੋਵਿਡ ਗਾਈਡਲਾਈਨਜ਼ ਦਾ ਉਲੰਘਣ ਕਰਨ ‘ਤੇ 25 ਲੋਕ ਗ੍ਰਿਫ਼ਤਾਰ
ਲੁਧਿਆਣਾ :   ਪੰਜਾਬ ‘ਚ ਚੋਣਾਂ ਦੇ ਸੀਜ਼ਨ ‘ਚ ਕੋਵਿਡ ਗਾਈਡਲਾਈਨਜ਼ ਦੀ ਉਲੰਘਣਾ ‘ਤੇ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੇਰ ਰਾਤ ਸ਼ਹਿਰ ‘ਚ ਮੁੰਹਿਮ ਚਲਾਉਂਦੇ ਹੋਏ 25 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੋਕ ਨਾਈਟ ਕਰਫ਼ਿਊ ਦਾ ਉਲੰਘਣ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਸਮਾਜਕ ਥਾਵਾਂ ‘ਤੇ ਸ਼ਰਾਬ ਵੀ ਪੀ ਰਹੇ ਸਨ।

ਦੋਸ਼ੀਆਂ ਖਿਲਾਫ਼ ਵੱਖ-ਵੱਖ ਥਾਣਿਆਂ ‘ਚ 6 ਕੇਸ ਦਰਜ਼ ਕੀਤੇ ਗਏ ਹਨ। ਡੀਸੀਪੀ ਟ੍ਰੈਫ਼ਿਕ ਤੇ ਕ੍ਰਮਾਈਮ ਅਗੇਂਸਟ ਵੂਮੇਨ ਸੌਭਿਆ ਮਿਸ਼ਰਾ ਨੇ ਕਿਹਾ ਇਹ ਮੁੰਹਿਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰੀ ਕੰਮ ਹੋਣ ‘ਤੇ ਹੀ ਰਾਤ 10 ਵਜੇ ਤੋਂ ਬਾਅਦ ਬਾਹਰ ਨਿਕਲਣ।

ਸ਼ੁੱਕਰਵਾਰ ਨੂੰ ਏਡੀਸੀ ਨਯਨ ਜੱਸਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਵੱਖ-ਵੱਖ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਅੰਗਹੀਣਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਗੇਟ ਤੋਂ ਬੂਥ ਤੱਕ ਜਾਣ ‘ਚ ਕੋਈ ਦਿੱਕਤ ਨਾ ਆਵੇ।

The post ਲੁਧਿਆਣਾ ‘ਚ ਕੋਵਿਡ ਗਾਈਡਲਾਈਨਜ਼ ਦਾ ਉਲੰਘਣ ਕਰਨ ‘ਤੇ 25 ਲੋਕ ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ ‘ਚ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨਾਭਾ ਲਹਿਰਾਉਣਗੇ ਝੰਡਾ
ਲੁਧਿਆਣਾ : ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਪਹਿਲਾਂ ਗਣਤੰਤਰ ਦਿਵਸ ਨੂੰ ਸਮਰਪਿਤ 26 ਜਨਵਰੀ ਨੂੰ ਰਾਜ ਪੱਧਰੀ ਸਮਾਰੋਹ ਕਰਵਾਇਆ ਜਾਣਾ ਸੀ, ਜਿਸ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਜਾਣਾ ਸੀ।

ਹੁਣ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਨਹੀਂ ਹੋਵੇਗਾ ਅਤੇ ਹੁਣ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਪੰਜਾਬ ਸਰਕਾਰ ਕੇ ਕੈਬਨਿਟ ਮੰਤਰੀ ਖੇਤੀਬਾੜੀ ਕਾਕਾ ਰਣਦੀਪ ਸਿੰਘ ਨਾਭਾ ਕੌਮੀ ਤਿਰੰਗਾ ਝੰਡਾ ਲਹਿਰਾਉਣਗੇ।

The post ਲੁਧਿਆਣਾ ‘ਚ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨਾਭਾ ਲਹਿਰਾਉਣਗੇ ਝੰਡਾ appeared first on Ludhiana Live.

ਸ਼ਰਤਾਂ ਨਾਲ ਲੁਧਿਆਣਾ ਦੇ ਆਈਲਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ
ਲੁਧਿਆਣਾ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ-19 ਪਾਜ਼ੀਟਿਵ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ, ਲੋਕ ਹਿੱਤ ਵਿਚ ਸਾਰੇ ਵਿਦਿਅਕ ਅਦਾਰਿਆਂ ਨੂੰ 25 ਜਨਵਰੀ 2022 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ, ਪਰ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਆਈਲੈਟਸ ਇਮਤਿਹਾਨ ਹੋਣ ਜਾ ਰਹੇ ਹਨ, ਇਸ ਲਈ ਸਾਵਧਾਨੀਆਂ ਤੇ ਸ਼ਰਤਾਂ ਨਾਲ ਆਈਲੈਟਸ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਸੰਸਥਾਵਾਂ ਦੇ ਬੰਦ ਹੋਣ ਨਾਲ ਅਕਾਦਮਿਕ ਪਾਠਕ੍ਰਮ ਪ੍ਰਭਾਵਿਤ ਹੋਣਗੇ। ਆਈਲੈਟਸ ਦੇ ਵਿਦਿਆਰਥੀਆਂ ਦੀ ਰੁਚੀ ਨੂੰ ਧਿਆਨ ਵਿਚ ਰੱਖਦੇ ਹੋਏ, ਕੇਵਲ ਜ਼ਿਲ੍ਹਾ ਲੁਧਿਆਣਾ ਵਿਚ ਰਜਿਸਟਰਡ ਸੰਸਥਾਵਾਂ ਨੂੰ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇੰਸਟੀਚਿਊਟ ਅਥਾਰਟੀ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਤੇ ਹਰੇਕ ਸਮੂਹ ਵਿਚ ਵੱਧ ਤੋਂ ਵੱਧ 50 ਫ਼ੀਸਦੀ ਵਿਦਿਆਰਥੀਆਂ ਨੂੰ ਬੈਠਣ ਦੀ ਆਗਿਆ ਹੋਵੇਗੀ।

ਸੰਸਥਾ ਦੇ ਅਧਿਕਾਰੀ ਸਾਰੇ ਕੋਵਿਡ-19 ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਇੰਸਟੀਚਿਊਟ ਅਥਾਰਟੀ ਨੂੰ ਦਿਨ ਵਿਚ ਦੋ ਵਾਰ ਸੰਸਥਾਵਾਂ ਦੀ ਸਹੀ ਸਵੱਛਤਾ ਨੂੰ ਯਕੀਨੀ ਬਣਾਉਣਾ ਪਵੇਗਾ |

ਅਥਾਰਟੀ ਸਿਰਫ਼ ਦੋ ਵਾਰ ਕੋਰੋਨਾ ਟੀਕਾ ਲਗਵਾਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਇਜਾਜ਼ਤ ਦੇਵੇਗੀ। ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੁਦਰਤੀ ਆਫ਼ਤ ਪ੍ਰਬੰਧਨ ਐਕਟ, 2005 ਤੋਂ ਇਲਾਵਾ ਭਾਰਤੀ ਦੰਡ ਦੀ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਸ਼ਰਤਾਂ ਨਾਲ ਲੁਧਿਆਣਾ ਦੇ ਆਈਲਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ appeared first on Ludhiana Live.

ਪੰਜਾਬ ਸਮੇਤ 5 ਸੂਬਿਆਂ ’ਚ ਚੋਣ ਰੈਲੀਆਂ, ਰੋਡ ਸ਼ੋਅ ’ਤੇ ਪਾਬੰਦੀ 1 ਹਫ਼ਤਾ ਹੋਰ ਵਧੀ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ’ਤੇ ਪਾਬੰਦੀ ਇਕ ਹਫ਼ਤਾ ਹੋਰ ਵਧਾ ਦਿੱਤੀ ਹੈ। ਹੁਣ 22 ਜਨਵਰੀ 2022 ਤਕ ਇਹ ਪਾਬੰਦੀਆਂ ਰਹਿਣਗੀਆਂ। ਹਾਲਾਂਕਿ, ਚੋਣ ਕਮਿਸ਼ਨ ਨੇ ਇੰਨਡੋਰ ਲਈ ਸਿਆਸੀ ਪਾਰਟੀਆਂ ਨੂੰ ਥੋੜ੍ਹੀ ਰਾਹਤ ਦਿੱਤੀ ਹੈ।

ਹੁਣ ਇੰਨਡੋਰ ਵਾਲੀਆਂ ਥਾਵਾਂ ’ਤੇ ਘੱਟੋ-ਘੱਟ 300 ਜਾਂ ਕੁੱਲ ਸਮਰੱਥਾ ਦੇ 50 ਫੀਸਦੀ ਲੋਕਾਂ ਨਾਲ ਬੈਠਕਾਂ ਆਯੋਜਿਤ ਕੀਤੀਆਂ ਜਾ ਸਕਣਗੀਆਂ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਹਿਦਾਇਕ ਦਿੱਤੀ ਹੈ ਕਿ ਕੋਵਿਡ ਪ੍ਰੋਟੋਕੋਲ ਦਾ ਇਨ੍ਹਾਂ ਸਭਾਵਾਂ ਦੌਰਾਨ ਸਖਤੀ ਨਾਲ ਪਾਲਣ ਕਰਨਾ ਹੋਵੇਗਾ ਅਤੇ ਆਦਰਸ਼ ਚੋਣ ਜ਼ਾਬਤੇ ਦਾ ਵੀ ਉਲੰਘਣ ਨਹੀਂ ਹੋਣਾ ਚਾਹੀਦਾ।

ਪਹਿਲਾਂ ਹੀ ਅਨੁਮਾਨ ਸੀ ਕਿ ਚੋਣ ਕਮਿਸ਼ਨ 5 ਸੂਬਿਾਂ ’ਚ ਚੋਣ ਰੈਲੀਆਂ, ਰੋਡ ਸ਼ੋਅ, ਸਾਈਕਲ ਜਾਂ ਬਾਈਕ ਰੈਲੀ ’ਤੇ ਪਾਬੰਦੀ 15 ਜਨਵਰੀ ਤੋਂ ਅੱਗੇ ਵਧਾ ਸਕਦਾ ਹੈ। ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਜਦੋਂ ਯੂ.ਪੀ., ਪੰਜਾਬ, ਗੋਆ, ਮਣੀਪੁਰ ਅਤੇ ਉੱਤਰਾਖੰਡ ’ਚ ਚੋਣਾਂ ਦਾ ਐਲਾਨ ਕੀਤਾ ਸੀ ਤਾਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ 15 ਜਨਵਰੀ ਤਕ ਰੈਲੀਆਂ ’ਤੇ ਰੋਕ ਲਗਾ ਦਿੱਤੀ ਸੀ। ਇਸਨੂੰ ਹੁਣ 22 ਜਨਵਰੀ ਤਕ ਵਧਾ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਦੇ ਵੱਡੇ ਜਨਤਕ ਪ੍ਰੋਗਰਾਮਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਰੈਲੀਆਂ, ਰੋਡ ਸ਼ੋਅ ਆਦਿ ’ਤੇ ਪਾਬੰਦੀ ਦੀ ਮਿਆਦ ਨੂੰ ਹੋਰ ਅੱਗੇ ਵਧਾ ਦਿੱਤਾ ਹੈ।

The post ਪੰਜਾਬ ਸਮੇਤ 5 ਸੂਬਿਆਂ ’ਚ ਚੋਣ ਰੈਲੀਆਂ, ਰੋਡ ਸ਼ੋਅ ’ਤੇ ਪਾਬੰਦੀ 1 ਹਫ਼ਤਾ ਹੋਰ ਵਧੀ appeared first on Ludhiana Live.

ਪੰਜਾਬ ਚੋਣਾਂ : ਉਮੀਦਵਾਰਾਂ ਵਲੋਂ ਜਨਤਕ ਮੀਟਿੰਗਾਂ, ਮਾਸਕ – ਸਮਾਜਿਕ ਦੂਰੀ ਦੀ ਨਹੀਂ ਕੋਈ ਪ੍ਰਵਾਹ
ਲੁਧਿਆਣਾ :  ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਜ਼ਿਲ੍ਹੇ ਵਿੱਚ ਆਪਣੇ ਵੋਟਰਾਂ ਅਤੇ ਸਮਰਥਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਰੋਜ਼ਾਨਾ ਕੋਰੋਨਾ ਦੇ ਨਾਨ-ਸਟਾਪ ਮਰੀਜ਼ ਵੱਧ ਰਹੇ ਹਨ। ਕੋਰੋਨਾ ਮਰੀਜ਼ਾਂ ਦੀ ਪੌਜ਼ਟਿਵ ਦਰ ਲਗਭਗ 50 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।

ਉਮੀਦਵਾਰਾਂ ਵੱਲੋਂ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ ਹੈ। 6 ਜਨਵਰੀ ਤੋਂ ਹੁਣ ਤੱਕ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਕੋਰੋਨਾ ਦੀ ਸਥਿਤੀ ਕਿੰਨੀ ਮਾੜੀ ਹੈ।

6 ਜਨਵਰੀ ਨੂੰ 2536 ਸੈਂਪਲਾਂ ਵਿੱਚੋ 292 ਮਰੀਜ਼ ਮਿਲੇ ਸਨ, ਅਰਥਾਤ 11 ਫ਼ੀਸਦੀ ਤੋਂ ਵੱਧ, ਇਸੇ ਤਰ੍ਹਾਂ 7 ਜਨਵਰੀ ਨੂੰ 2300 ਵਿਚੋਂ 324 ਯਾਨੀ 14. 09 ਫ਼ੀਸਦੀ, 8 ਜਨਵਰੀ ਨੂੰ 1668 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 561, ਯਾਨੀ 33. 63 ਫ਼ੀਸਦੀ, 9 ਜਨਵਰੀ ਨੂੰ 4535 ਮਰੀਜ਼ਾਂ ਵਿਚੋਂ 509, 10 ਜਨਵਰੀ ਨੂੰ 1664 ਵਿੱਚੋਂ 806 ਕੋਰੋਨਾ ਪਾਜ਼ੇਟਿਵ ਮਰੀਜ਼ 48. 44 ਪ੍ਰਤੀਸ਼ਤ ਦੀ ਸਕਾਰਾਤਮਕ ਦਰ ਨਾਲ ਪਾਏ ਗਏ ਸਨ।

ਇਸੇ ਤਰ੍ਹਾਂ 11 ਜਨਵਰੀ ਨੂੰ 2803 ਵਿੱਚੋ 678 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਸਨ। ਇਹ ਡੇਟਾ ਸ਼ਹਿਰ ਵਿੱਚ ਕੋਰੋਨਾ ਦੀ ਸਥਿਤੀ ਨੂੰ ਦਰਸਾਉਣ ਲਈ ਕਾਫ਼ੀ ਹੈ। ਪਰ ਜਿੱਤ ਦਾ ਭੂਤ ਉਮੀਦਵਾਰਾਂ ਦੇ ਸਿਰ ‘ਤੇ ਸਵਾਰ ਹੈ। ਚੋਣ ਕਮਿਸ਼ਨ ਦੇ ਸਾਰੇ ਦਿਸ਼ਾ-ਨਿਰਦੇਸ਼ ਤੋੜ ਕੇ ਇਕੱਠ ਕੀਤੇ ਜਾ ਰਹੇ ਹਨ। ਇੱਥੋਂ ਤੱਕ ਕਿ ਉਮੀਦਵਾਰ ਵੀ ਖੁਦ ਮਾਸਕ ਪਹਿਨਣ ਤੋਂ ਗੁਰੇਜ਼ ਕਰ ਰਹੇ ਹਨ।

The post ਪੰਜਾਬ ਚੋਣਾਂ : ਉਮੀਦਵਾਰਾਂ ਵਲੋਂ ਜਨਤਕ ਮੀਟਿੰਗਾਂ, ਮਾਸਕ – ਸਮਾਜਿਕ ਦੂਰੀ ਦੀ ਨਹੀਂ ਕੋਈ ਪ੍ਰਵਾਹ appeared first on Ludhiana Live.

ਲੁਧਿਆਣਾ ਦੇ ਸਿਵਲ ਸਰਜਨ ਸਮੇਤ ਵੱਡੀ ਗਿਣਤੀ ਵਿਚ ਡਾਕਟਰ ਕੋਰੋਨਾ ਪਾਜ਼ੀਟਿਵ
ਲੁਧਿਆਣਾ :  ਲੁਧਿਆਣਾ ਸ਼ਹਿਰ ਵਿਚ ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਹਰ ਰੋਜ ਵੱਡੀ ਗਿਣਤੀ ਵਿਚ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਮਰੀਜ਼ਾਂ ਦਾ ਲਗਾਤਾਰ ਸਾਹਮਣੇ ਆਉਣਾ ਜਾਰੀ ਹੈ। ਸਿਹਤ ਵਿਭਾਗ ਤੇ ਪ੍ਰਸਾਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕ ਬਿਲਕੁਲ ਪ੍ਰਵਾਹ ਨਹੀਂ ਕਰ ਰਹੇ ਜਿਸ ਕਾਰਣ ਪੌਜ਼ਟਿਵ ਮਰੀਜਾਂ ਦਾ ਮਿਲਣਾ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਸਰਜਨ ਡਾ ਐੱਸ ਪੀ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਹ ਆਪਣੇ ਘਰ ਵਿਚ ਹੀ ਆਪਣੇ ਆਪ ਇਕਾਂਤਵਾਸ ਹੋ ਗਏ ਹਨ ।

ਇਸੇ ਤਰ੍ਹਾਂ ਹੀ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ ਜਦ ਕਿ ਐੱਸ. ਐਮ. ਓ. ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੇ 10 ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਨਾਲ ਸਬੰਧਿਤ ਕਈ ਨਰਸਿਜ ਵੀ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ।

The post ਲੁਧਿਆਣਾ ਦੇ ਸਿਵਲ ਸਰਜਨ ਸਮੇਤ ਵੱਡੀ ਗਿਣਤੀ ਵਿਚ ਡਾਕਟਰ ਕੋਰੋਨਾ ਪਾਜ਼ੀਟਿਵ appeared first on Ludhiana Live.