corona vaccines Archives - Ludhiana Live

ਕੋਰੋਨਾ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : CM ਮਾਨ
ਚੰਡੀਗੜ੍ਹ : ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ‘ਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲੱਬਧ ਹਨ ਅਤੇ ਪੰਜਾਬ ‘ਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦੀ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦੀ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦੀ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ‘ਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ‘ਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ‘ਚ ਭਰਤੀ ਹੈ ਅਤੇ ਸੂਬੇ ‘ਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਕੋਵਿਡ-19 ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦੀ ਹੈ।

The post ਕੋਰੋਨਾ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : CM ਮਾਨ appeared first on Ludhiana Live.

18 ਤੋਂ 44 ਸਾਲ ਦੇ ਲੋਕਾਂ ਦੀ ਸਭ ਤੋਂ ਵੱਧ ਆਬਾਦੀ ਨੇ ਨਹੀਂ ਲਈ ਦੂਜੀ ਖੁਰਾਕ
ਲੁਧਿਆਣਾ : ਸ਼ੁਕਰਵਾਰ ਨੂੰ ਜ਼ਿਲ੍ਹੇ ਵਿੱਚ 1630 ਲੋਕਾਂ ਨੂੰ ਟੀਕਾ ਲਗਾਇਆ ਗਿਆ। ਹੁਣ ਤੱਕ ਜ਼ਿਲ੍ਹੇ ‘ਚ ਕੁੱਲ ਟੀਕਾਕਰਨ 5642027 ਹੋ ਚੁੱਕਾ ਹੈ ਪਰ ਜ਼ਿਲ੍ਹੇ ‘ਚ ਦੂਜੀ ਡੋਜ਼ ਅਜੇ ਵੀ 70 ਫ਼ੀਸਦੀ ਹੀ ਲੱਗ ਸਕੀ ਹੈ। ਇਸ ਦੇ ਨਾਲ ਹੀ ਹੁਣ ਤੱਕ ਕੇਵਲ 2287825 ਲੋਕਾਂ ਨੇ ਹੀ ਦੋਵੇਂ ਖੁਰਾਕਾਂ ਲਈਆਂ ਹਨ।

18-44 ਸਾਲ ਦੀ ਉਮਰ ਵਰਗ ਦੇ 671656 ਲਾਭਪਾਤਰੀਆਂ ਦੀ ਸਭ ਤੋਂ ਵੱਧ ਗਿਣਤੀ ਉਹ ਲੋਕ ਹਨ ਜਿਨ੍ਹਾਂ ਨੇ ਦੂਜੀ ਖੁਰਾਕ ਨਹੀਂ ਲਈ ਹੈ। ਜਦੋਂ ਕਿ ਸਿਹਤ ਵਿਭਾਗ ਵਲੋਂ ਰੋਜ਼ਾਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਬੂਸਟਰ ਖੁਰਾਕ ਵਿੱਚ ਵੀ ਹੁਣ ਤੱਕ ਸਿਰਫ 49,115 ਲੋਕਾਂ ਨੂੰ ਤੀਜੀ ਖੁਰਾਕ ਮਿਲੀ ਹੈ। ਹੁਣ ਤੱਕ ਕੀਤੇ ਗਏ ਟੀਕਾਕਰਨ ਵਿੱਚ 18-44 ਸਾਲ ਦੀ ਉਮਰ ਦੇ 1936465 ਨੇ ਪਹਿਲੀ ਖੁਰਾਕ ਲਈ ਹੈ। 1264809 ਨੇ ਦੂਜੀ ਖੁਰਾਕ ਲੈ ਲਈ ਹੈ।

The post 18 ਤੋਂ 44 ਸਾਲ ਦੇ ਲੋਕਾਂ ਦੀ ਸਭ ਤੋਂ ਵੱਧ ਆਬਾਦੀ ਨੇ ਨਹੀਂ ਲਈ ਦੂਜੀ ਖੁਰਾਕ appeared first on Ludhiana Live.