corruption case Archives - Ludhiana Live

ਵਿਜੀਲੈਂਸ ਵੱਲੋਂ ਰਿਸ਼ਵਤ ਕੇਸ ‘ਚ SHO ਤੇ ਸਬ-ਇੰਸਪੈਕਟਰ ‘ਤੇ ਕੇਸ ਦਰਜ
ਲੁਧਿਆਣਾ : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਕੂੰਮਕਲਾਂ ਦੇ ਐੱਸਐੱਚਓ ਤੇ ਇਕ ਸਹਾਇਕ ਇੰਸਪੈਕਟਰ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ ਜਦੋਂ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਥਾਣਾ ਕੂੰਮਕਲਾਂ ਵਿਚ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਨਫੀ ਹਰਦੀਪ ਸਿੰਘ ਨੇ ਜਾਂਚ ਦੌਰਾਨ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਐੱਸਐੱਚਓ ਪਰਮਜੀਤ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਦੋਵੇਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਨੇ ਦੋਸ਼ ਲਗਾਇਆ ਕਿ ਐੱਸਐੱਚਓ ਪਰਮਜੀਤ ਸਿੰਘ (ਐੱਸਆਈ) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਮੁਨਸ਼ੀ ਹਰਦੀਪ ਸਿੰਘ ਨੇ 50 ਹਜ਼ਾਰ ਰੁਪਏ ਵਿਚ ਸੌਦਾ ਤੈਅ ਕੀਤਾ ਸੀ।

ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐੱਸਆਈ ਰਣਧੀਰ ਸਿੰਘ ਨੇ 35 ਹਜ਼ਾਰ ਦੀ ਰਿਸ਼ਵਤ ਲਈ ਤੇ ਹਰਦੀਪ ਨੇ 20,000 ਰੁਪਏ ਵੱਖ ਲਏ ਹਨ। ਉਸ ਨੇ ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਤੇ ਇਕ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਕਰਕੇ ਇਸ ਮਾਮਲੇ ਵਿਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

The post ਵਿਜੀਲੈਂਸ ਵੱਲੋਂ ਰਿਸ਼ਵਤ ਕੇਸ ‘ਚ SHO ਤੇ ਸਬ-ਇੰਸਪੈਕਟਰ ‘ਤੇ ਕੇਸ ਦਰਜ appeared first on Ludhiana Live.

ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ
ਲੁਧਿਆਣਾ :   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ  ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ।

ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ  2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ। ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ।

ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ  2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post  ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।

ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ appeared first on Ludhiana Live.

ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ : ਬਹੁ-ਚਰਚਿਤ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ‘ਚ 24 ਦਸੰਬਰ ਨੂੰ ਸੁਣਵਾਈ ਹੋਣੀ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ‘ਚੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ।

The post ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਨੇ ਕੀਤਾ ਆਤਮ-ਸਮਰਪਣ appeared first on Ludhiana Live.

ਅਦਾਲਤ ਵਿੱਚ ਚਲਾਣ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਸਹਾਇਕ ਸਬ ਇੰਸਪੈਕਟਰਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਭਾਣਜੀ ਵਿਰੁੱਧ ਦਰਜ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

The post  ਅਦਾਲਤ ਵਿੱਚ ਚਲਾਣ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ appeared first on Ludhiana Live.

5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ  ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ  ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

The post 5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ appeared first on Ludhiana Live.

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ ਵਿਚ ਹਨ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ’ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਦੋਸ਼ ਹੈ ਕਿ ਧਰਮਸੋਤ ਨੇ ਇਕ ਦਰੱਖਤ ਵੱਢਣ ਦੇ ਬਦਲੇ 500 ਰੁਪਏ ਰਿਸ਼ਵਤ ਲਈ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਮਾਮਲੇ ਵਿਚ ਸੰਗਤ ਸਿੰਘ ਗਿਲਜੀਆਂ ਵੀ ਮੁਲਜ਼ਮ ਹਨ। ਹਾਈਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਵਿਜੀਲੈਂਸ ਨੇ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

The post ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ appeared first on Ludhiana Live.

ਇੰਪਰੂਵਮੈਂਟ ਟਰੱਸਟ ਘੁਟਾਲਾ : ਸਾਬਕਾ ਚੇਅਰਮੈਨ ਨੇ ਲਿਆ 50 ਲੱਖ, ਈਓ ਤੇ ਕਲਰਕ ਨੇ ਖੋਲ੍ਹੇ ਕਈ ਭੇਦ
ਲੁਧਿਆਣਾ : ਰਿਸ਼ੀ ਨਗਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਦੋਸ਼ ਹੈ ਕਿ ਸਾਬਕਾ ਚੇਅਰਮੈਨ ਨੇ ਰਿਸ਼ੀ ਨਗਰ ਵਿੱਚ ਆਪਣੇ ਚਹੇਤੇ ਨੂੰ ਪਲਾਟ ਅਲਾਟ ਕਰਨ ਬਦਲੇ 50 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਵਿਜੀਲੈਂਸ ਨੇ ਐਫਆਈਆਰ ਵਿੱਚ ਲਿਖਿਆ ਹੈ ਕਿ ਇਹ ਸਾਰੀ ਜਾਣਕਾਰੀ ਟਰੱਸਟ ਦੀ ਕਾਰਜਕਾਰੀ ਅਧਿਕਾਰੀ (ਈਓ) ਕੁਲਜੀਤ ਕੌਰ ਅਤੇ ਰਿਸ਼ਵਤ ਦੇ ਦੋਸ਼ ਵਿੱਚ ਫੜੇ ਗਏ ਪ੍ਰਵੀਨ ਕੁਮਾਰ ਤੋਂ ਪੁੱਛਗਿੱਛ ਦੌਰਾਨ ਦਿੱਤੀ ਗਈ ਹੈ । ਇਸ ਆਧਾਰ ’ਤੇ ਵਿਜੀਲੈਂਸ ਨੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ, ਈਓ ਕੁਲਜੀਤ ਕੌਰ, ਸੇਲਜ਼ ਕਲਰਕ ਪ੍ਰਵੀਨ ਕੁਮਾਰ, ਐਸਡੀਓ ਅੰਕਿਤ ਨਾਰੰਗ, ਜੂਨੀਅਰ ਸਹਾਇਕ ਗਗਨਦੀਪ ਗੋਇਲ ਅਤੇ ਪੀਏ ਸੰਦੀਪ ਸ਼ਰਮਾ ਨੂੰ ਨਾਮਜ਼ਦ ਕੀਤਾ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਨੇ ਪਟੀਸ਼ਨ ਦੀ ਸੁਣਵਾਈ ਦੌਰਾਨ ਟਰੱਸਟ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਵਿੱਚ ਸਾਬਕਾ ਚੇਅਰਮੈਨ ਦੀ ਭੂਮਿਕਾ ਦਾ ਦੋਸ਼ ਲਾਇਆ ਹੈ। ਨੇ ਅਦਾਲਤ ਨੂੰ ਕਿਹਾ ਕਿ ਸਾਬਕਾ ਚੇਅਰਮੈਨ ਦੀ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਇਸ ਦੌਰਾਨ ਅਦਾਲਤ ਨੇ ਇੰਪਰੂਵਮੈਂਟ ਟਰੱਸਟ ਦੇ ਕਾਰਜਕਾਰੀ ਅਧਿਕਾਰੀ (ਈਓ) ਕੁਲਜੀਤ ਕੌਰ ਅਤੇ ਕਲਰਕ ਪ੍ਰਵੀਨ ਕੁਮਾਰ ਖ਼ਿਲਾਫ਼ ਦਰਜ ਇੱਕ ਹੋਰ ਕੇਸ ਵਿੱਚ ਵੀ ਜ਼ਮਾਨਤ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

The post ਇੰਪਰੂਵਮੈਂਟ ਟਰੱਸਟ ਘੁਟਾਲਾ : ਸਾਬਕਾ ਚੇਅਰਮੈਨ ਨੇ ਲਿਆ 50 ਲੱਖ, ਈਓ ਤੇ ਕਲਰਕ ਨੇ ਖੋਲ੍ਹੇ ਕਈ ਭੇਦ appeared first on Ludhiana Live.

ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਦਾ ਲੁੱਕਆਊਟ ਸਰਕੂਲਰ ਜਾਰੀ, ਵਿਜੀਲੈਂਸ ਨੇ ਦੋਸ਼ੀਆਂ ਦੀ ਭਾਲ ਕੀਤੀ ਤੇਜ਼
ਲੁਧਿਆਣਾ : ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਪੁਲਿਸ ਨੇ ਸੁਬਰਾਮਨੀਅਮ ਦਾ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ ਅਤੇ ਇਸ ਸਬੰਧ ਵਿੱਚ ਹਵਾਈ ਅੱਡੇ ਦੀ ਅਥਾਰਟੀ ਨੂੰ ਸੂਚਿਤ ਕਰ ਦਿੱਤਾ ਹੈ। ਸੁਬਰਾਮਨੀਅਮ ਪਹਿਲਾਂ ਹੀ ਲੁਧਿਆਣਾ ਵਿੱਚ ਨਹੀਂ ਹੈ ਅਤੇ ਨੈਚਰੋਪੈਥੀ ਰਾਹੀਂ ਆਪਣਾ ਇਲਾਜ ਕਰਵਾਉਣ ਲਈ ਦੱਖਣ ਵੱਲ ਗਿਆ ਹੈ।

ਵਿਜੀਲੈਂਸ ਨੇ ਸਾਬਕਾ ਚੇਅਰਮੈਨ ਰਮਨ ਸੁਬਰਾਮਨੀਅਮ, ਈਓ ਕੁਲਜੀਤ ਕੌਰ, ਐਸਡੀਓ ਅੰਕਿਤ ਨਾਰੰਗ, ਸੇਲਜ਼ ਕਲਰਕ ਪ੍ਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਵਿਰੁੱਧ ਰਿਸ਼ੀ ਨਗਰ ਵਿੱਚ ਫਲੈਟ ਲਈ ਪ੍ਰਸਤਾਵਿਤ ਜ਼ਮੀਨ ‘ਤੇ ਦਿੱਤੇ ਗਏ 5 ਐਲਡੀਪੀ ਪਲਾਂਟਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਹੈ।

ਪੁਲਸ ਹੁਣ ਐੱਸ ਡੀ ਓ ਅੰਕਿਤ ਗਰਗ, ਸੇਲਜ਼ ਕਲਰਕ ਪ੍ਰਵੀਨ ਕੁਮਾਰ ਅਤੇ ਗਗਨਦੀਪ ਦੀ ਭਾਲ ਕਰ ਰਹੀ ਹੈ। ਬਾਕੀ ਮੁਲਜ਼ਮਾਂ ਨੂੰ ਫੜਨ ਲਈ ਵਿਜੀਲੈਂਸ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਮੁਤਾਬਕ ਇਸ ਮਾਮਲੇ ‘ਚ ਕੁਝ ਵੱਡੇ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਵੀ ਜਾਰੀ ਹੈ।

The post ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਦਾ ਲੁੱਕਆਊਟ ਸਰਕੂਲਰ ਜਾਰੀ, ਵਿਜੀਲੈਂਸ ਨੇ ਦੋਸ਼ੀਆਂ ਦੀ ਭਾਲ ਕੀਤੀ ਤੇਜ਼ appeared first on Ludhiana Live.

ਲੁਧਿਆਣਾ ਇੰਪਰੂਵਮੈਂਟ ਟਰੱਸਟ ਦਾ EO ਵਿਜੀਲੈਂਸ ਵੱਲੋਂ ਗ੍ਰਿਫਤਾਰ, ਮੁੱਖ ਮੰਤਰੀ ਹੈਲਪਲਾਈਨ ‘ਤੇ ਮਿਲੀ 5 ਲੱਖ ਰਿਸ਼ਵਤ ਲੈਣ ਦੀ ਸ਼ਿਕਾਇਤ
ਲੁਧਿਆਣਾ : ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਰੁਖ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹੇ ਦੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ‘ਚ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਇਕ ਈ. ਓ. ਨੂੰ 5 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ।

ਹਾਲਾਂਕਿ, ਅਜੇ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਨਾਲ ਲੈ ਗਈ ਹੈ। ਸ਼ਹਿਰ ਦੇ ਇਕ ਵਿਅਕਤੀ ਨੇ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ਨੂੰ ਕੀਤੀ ਸੀ। ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਰਿਸ਼ਵਤਖੋਰੀ ਦੇ ਦੋਸ਼ ‘ਚ 45 ਸਰਕਾਰੀ ਅਧਿਕਾਰੀਆਂ ਅਤੇ ਹੋਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਸਰਕਾਰ ਨੇ ਪੰਜਾਬ ਪੁਲਸ ਦੇ ਇਕ ਸਬ-ਇੰਸਪੈਕਟਰ, 8 ਸਹਾਇਕ ਸਬ-ਇੰਸਪੈਕਟਰ, ਤਿੰਨ ਹੌਲਦਾਰ, ਇਕ ਕਾਂਸਟੇਬਲ, ਇਕ ਹੋਮਗਾਰਡ ਦਾ ਜਵਾਨ, ਦੋ ਪਟਵਾਰੀ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਡਾਟਾ ਐਂਟਰੀ ਆਪ੍ਰੇਟਰ, ਸਰਕਾਰੀ ਆਈ ਟੀ ਆਈ ਮੋਹਾਲੀ ਦਾ ਪ੍ਰਿੰਸੀਪਲ, ਇਕ ਮੈਡੀਕਲ ਅਫਸਰ, ਇਕ ਡਵੀਜ਼ਨਲ ਫਾਰੈਸਟ ਅਫਸਰ ਅਤੇ ਜੁਡੀਸ਼ੀਅਲ ਵਿਭਾਗ ਨੂੰ ਸੰਮਨ ਭੇਜਣ ਵਾਲੇ ਸਟਾਫ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਸੀ।

The post ਲੁਧਿਆਣਾ ਇੰਪਰੂਵਮੈਂਟ ਟਰੱਸਟ ਦਾ EO ਵਿਜੀਲੈਂਸ ਵੱਲੋਂ ਗ੍ਰਿਫਤਾਰ, ਮੁੱਖ ਮੰਤਰੀ ਹੈਲਪਲਾਈਨ ‘ਤੇ ਮਿਲੀ 5 ਲੱਖ ਰਿਸ਼ਵਤ ਲੈਣ ਦੀ ਸ਼ਿਕਾਇਤ appeared first on Ludhiana Live.