corruption matter Archives - Ludhiana Live

ਤਹਿਸੀਲਦਾਰਾਂ ਦੇ ਹੜਤਾਲ ‘ਤੇ ਜਾਣ ਕਾਰਨ ਤਹਿਸੀਲਾਂ ਦਾ ਕੰਮਕਾਜ ਠੱਪ, ਲੋਕ ਪਰੇਸ਼ਾਨ
ਲੁਧਿਆਣਾ : ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਅੱਜ ਬੁੱਧਵਾਰ ਨੂੰ ਅਚਨਚੇਤ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ। ਹੜਤਾਲ ਕਾਰਨ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੀ ਰਜਿਸਟਰੀ ਅਤੇ ਤਹਿਸੀਲ ਦਫ਼ਤਰ ਨਾਲ ਸਬੰਧਤ ਹੋਰ ਕੰਮਕਾਜ ਠੱਪ ਰਿਹਾ ਜਿਸ ਕਾਰਨ ਲੋਕਾਂ ਨੂੰ ਵੀ ਬਿਨਾਂ ਕੰਮ ਕਰਵਾਏ ਵਾਪਸ ਜਾਣਾ ਪਿਆ। ਲੁਧਿਆਣਾ ਦੀ ਕੇਂਦਰੀ, ਪੂਰਬੀ ਅਤੇ ਪੱਛਮੀ ਤਹਿਸੀਲ ‘ਚ ਅੱਜ ਅਧਿਕਾਰੀਆਂ ਵੱਲੋਂ ਵਸੀਕਾ ਤਸਦੀਕ ਨਹੀਂ ਕੀਤਾ ਗਿਆ।

ਜਦ ਹੜਤਾਲ ‘ਤੇ ਜਾਣ ਸਬੰਧੀ ਤਹਿਸੀਲਦਾਰ ਕੇਂਦਰੀ ਤਹਿਸੀਲ ਦੇ ਰਜਿਸਟਰਾਰ ਤੋਂ ਹੜਤਾਲ ‘ਤੇ ਜਾਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਅਜੇ ਕੋਈ ਜਾਣਕਾਰੀ ਨਹੀਂ ਕਿਉਂਕਿ ਮੈਂ ਆਪਣੇ ਨਿੱਜੀ ਕੰਮਾਂ ਕਾਰਨ ਛੁੱਟੀ ‘ਤੇ ਹਾਂ। ਦੱਸ ਦੇਈਏ ਕਿ ਮੰਗਲਵਾਰ ਨੂੰ ਦਿਨ ਭਰ ਸੋਸ਼ਲ ਮੀਡੀਆ ‘ਤੇ ਵਿਜੀਲੈਂਸ ਦਾ ਇਕ ਪੱਤਰ ਵਾਇਰਲ ਹੋ ਰਿਹਾ ਸੀ।

ਪੱਤਰ ਵਿੱਚ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਸਮੇਤ ਸੂਬੇ ਭਰ ਦੇ ਕਰੀਬ 47 ਵਿਅਕਤੀਆਂ ’ਤੇ ਸਰਕਾਰੀ ਕੰਮ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਲਾਏ ਗਏ ਹਨ। ਇਸ ਪੱਤਰ ਨੂੰ ਲੈ ਕੇ ਸੂਬੇ ਦੀ ਤਹਿਸੀਲਦਾਰ ਐਸੋਸੀਏਸ਼ਨ ਵੱਲੋਂ ਬੁੱਧਵਾਰ ਨੂੰ ਅਚਨਚੇਤ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

The post ਤਹਿਸੀਲਦਾਰਾਂ ਦੇ ਹੜਤਾਲ ‘ਤੇ ਜਾਣ ਕਾਰਨ ਤਹਿਸੀਲਾਂ ਦਾ ਕੰਮਕਾਜ ਠੱਪ, ਲੋਕ ਪਰੇਸ਼ਾਨ appeared first on Ludhiana Live.

ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ।

The post ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on Ludhiana Live.