councling of candidates Archives - Ludhiana Live

4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨੂੰ
ਲੁਧਿਆਣਾ : ਡੇਅਰੀ ਉਦਮ ਸਿਖਲਾਈ ਕੋਰਸ ਦਾ ਆਖਰੀ ਬੈਚ 14 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨਵੰਬਰ ਨੂੰ ਦਫਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ। ਇਸ ਤੋਂ ਇਲਾਵਾ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸ਼ਤ ਸਬਸਿਡੀ ਵੀ ਉਪਲੱਬਧ ਹੈ ਅਤੇ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਲੈ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣ।

The post 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨੂੰ appeared first on Ludhiana Live.