counting center Archives - Ludhiana Live

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ
ਸ੍ਰੀ ਮੁਕਤਸਰ ਸਾਹਿਬ, 03 ਜੂਨ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਗਿਣਤੀ ਵਾਲੇ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

04 ਜੂਨ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ-085 ਅਤੇ ਵਿਧਾਨ ਸਭਾ ਹਲਕਾ-086 ਲਈ ਵੋਟਾਂ ਦੀ ਗਿਣਤੀ ਦੇ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸਾਂਤੀ ਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕਰਨਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਚੱਲ ਸਕੇ। ਹੁਕਮਾਂ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਪ੍ਰਾਈਵੇਟ ਵਹੀਕਲਾਂ ’ਤੇ ਇਹ ਮਨਾਹੀ ਦੇ ਹੁਕਮ ਲਾਗੂ ਨਹੀਂ ਹੋਣਗੇ।

The post ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ appeared first on Ludhiana Live.

10 ਮਾਰਚ ਨੂੰ ਸਵੇਰੇ 5 ਵਜੇ ਹੋਵੇਗੀ ਤੀਜੀ ਤੇ ਆਖਰੀ ਰੈਂਡਮਾਈਜ਼ੇਸ਼ਨ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 14 ਕਾਉਂਟਿੰਗ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ 10 ਮਾਰਚ, 2022 ਨੂੰ 14 ਵੱਖ-ਵੱਖ ਥਾਵਾਂ ‘ਤੇ ਵੋਟਾਂ ਦੀ ਗਿਣਤੀ ਲਈ ਚੋਣ ਅਮਲੇ ਨੂੰ ਤਾਇਨਾਤ ਕਰਨ ਲਈ ਦੂਜੀ ਰੈਂਡਮਾਈਜ਼ੇਸ਼ਨ ਕੀਤੀ।

ਅੱਜ ਦੀ ਰੈਂਡਮਾਈਜ਼ੇਸ਼ਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਾਊਂਟਿੰਗ ਆਬਜ਼ਰਵਰ ਪ੍ਰਭਾਸ਼ੂ ਕੁਮਾਰ ਸ੍ਰੀਵਾਸਤਵ, ਮਧੂ ਕੇ, ਮੁਹੰਮਦ ਸ਼ਫੀ ਕੇ.ਏ., ਸ਼ੀਸ਼ ਨਾਥ, ਮੁਹੰਮਦ ਅੰਜ਼ਾਰੀ, ਦੇਵ ਰਾਜ ਦੇਵ, ਨਿਰਮਲ ਕੁਮਾਰ ਜੀ, ਪੀ ਅਨਿਲ, ਅੰਨਾਵੀ ਦਿਨੇਸ਼ ਕੁਮਾਰ, ਐਮ.ਐਸ. ਬਿਜੂਕੁਟਨ, ਪ੍ਰਮੋਦ ਵੀ.ਆਰ, ਟੀ.ਐਨ. ਵੈਂਕਟੇਸ਼, ਰੰਜੀਤ ਟੀ.ਵੀ., ਰਾਬਰਟ ਫਰਾਂਸਿਸ, ਸਹਾਇਕ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਦੀ ਹਾਜ਼ਰੀ ਵਿੱਚ ਹੋਈ।

ਰੈਂਡਮਾਈਜ਼ੇਸ਼ਨ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਰੈਂਡਮਾਈਜ਼ੇਸ਼ਨ ਦਾ ਮੰਤਵ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਟਾਫ਼ ਤਾਇਨਾਤ ਕਰਨਾ ਹੈ, ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਦੋ ਕਾਊਂਟਿੰਗ ਹਾਲ ਬਣਾਏ ਗਏ ਹਨ। ਹਰੇਕ ਵਿਧਾਨ ਸਭਾ ਹਲਕੇ ਲਈ ਹਰੇਕ ਹਾਲ ਵਿੱਚ 7-7 ਮੇਜ਼ ਹਨ। 14 ਕਾਊਂਟਿੰਗ ਟੇਬਲਾਂ ਤੋਂ ਇਲਾਵਾ, ਈ.ਟੀ.ਪੀ.ਬੀ.ਐਸ.  ਅਤੇ ਪੋਸਟਲ ਬੈਲਟ ਦੀ ਗਿਣਤੀ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਇੱਕ ਪੋਲਿੰਗ ਪਾਰਟੀ ਵਿੱਚ ਇੱਕ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਸਹਾਇਕ, ਅਤੇ ਇੱਕ ਮਾਈਕ੍ਰੋ ਅਬਜ਼ਰਵਰ ਸ਼ਾਮਲ ਹੁੰਦਾ ਹੈ।

The post 10 ਮਾਰਚ ਨੂੰ ਸਵੇਰੇ 5 ਵਜੇ ਹੋਵੇਗੀ ਤੀਜੀ ਤੇ ਆਖਰੀ ਰੈਂਡਮਾਈਜ਼ੇਸ਼ਨ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.