counting of vote Archives - Ludhiana Live

ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ
ਚੰਡੀਗੜ੍ਹ : ਪੰਜਾਬ ‘ਚ ਭਲਕੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਾਰੇ ਹਲਕਿਆਂ ‘ਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਡਾ. ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਇਕ ਵੱਡਾ ਕੰਮ ਹੈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਇਸ ਕੰਮ ਲਈ ਪੋਲਿੰਗ ਸਟਾਫ਼ ਲੱਗਿਆ ਹੋਇਆ ਹੈ। ਇਸ ਦੇ ਲਈ ਉਨ੍ਹਾਂ ਨੂੰ ਪੂਰੀ ਟ੍ਰੇਨਿੰਗ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ, ਇਸ ਲਈ ਵੋਟਾਂ ਦੀ ਗਿਣਤੀ ਇਕ ਸਿਸਟਮ ਅਤੇ ਧੀਰਜ ਨਾਲ ਕਰਨ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਹੀ ਚੋਣਾਂ ਦੇ ਨਤੀਜੇ ਦੇਖ ਸਕਦੇ ਹਨ, ਜਿਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਨਾਲ ਪੂਰੀ ਹੋ ਸਕੇ, ਇਸ ਦੇ ਸੈਂਟਰਲ ਸਕਿਓਰਿਟੀ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਡੀਸੀਜ਼ ਸਮੇਤ ਐੱਸ. ਐੱਸ. ਪੀਜ਼ ਨੂੰ ਵੀ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਜੋ ਵੀ ਗਾਈਡਲਾਈਨਜ਼ ਹਨ, ਉਸ ਮੁਤਾਬਕ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।

The post ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ appeared first on Ludhiana Live.

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਭਰੋਸਾ ਦਿੱਤਾ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਗਿਣਤੀ ਕੇਂਦਰਾਂ ‘ਤੇ 10 ਮਾਰਚ 2022 ਨੂੰ ਹੋਣ ਵਾਲੀਆਂ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ  ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਗਿਣਤੀ ਤੋਂ ਬਾਅਦ ਹਰੇਕ ਵਿਧਾਨ ਸਭਾ ਹਲਕੇ 2 ਵੀਵੀਪੈਟ ਮਸ਼ੀਨਾਂ ਰੈਂਡਮਲੀ ਚੁਣ ਕੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਲਗਾਤਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਪੰਜਾਬ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਤਿੰਨ ਪੜਾਅ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ 14 ਗਿਣਤੀ ਕੇਂਦਰਾਂ ਵਿੱਚ ਇੱਕੋ ਸਮੇਂ ਸੁ਼ਰੂ ਹੋਵੇਗੀ।

ਉਨ੍ਹਾ ਦੱਸਿਆ ਕਿ 10 ਮਾਰਚ ਨੂੰ ਗਿਣਤੀ ਕੇਂਦਰਾਂ ਵਾਲੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਡਰਾਈ ਡੇਅ ਦਾ ਵੀ ਐਲਾਨ ਕੀਤਾ ਗਿਆ ਹੈ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਹਦੂਦ ਅੰਦਰ ਸਥਾਪਿਤ ਕੀਤੇ ਮੀਡੀਆ ਰੂਮਾਂ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੀਡੀਆ ਕਰਮੀਆਂ ਨੂੰ ਮੋਬਾਈਲ ਫੋਨਾਂ ਦੀ ਵਰਤੋਂ ਕਰਕੇ ਫੋਟੋਆਂ ਜਾਂ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗਿਣਤੀ ਕੇਂਦਰਾਂ ਦੇ ਅੰਦਰ ਸਿਰਫ਼ ਵੀਡੀਓ/ਸਟਿਲ ਕੈਮਰੇ ਹੀ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਲਈ ਗਿਣਤੀ ਵਾਲੇ ਕਮਰਿਆਂ ਵਿੱਚ ਮੋਬਾਇਲ ਲੈ ਕੇ ਜਾਣ ਦੀ ਇਜਾਜਤ ਨਹੀਂ ਹੋਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਕਾਉਂਟਿੰਗ ਅਬਜ਼ਰਵਰ ਤੋਂ ਇਲਾਵਾ ਕਿਸੇ ਨੂੰ ਵੀ (ਉਮੀਦਵਾਰ ਜਾਂ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਨਹੀਂ) ਕਾਊਂਟਿੰਗ ਹਾਲ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7-7) ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਖੰਨਾ ਹਲਕੇ ਵਿੱਚ 14 ਰਾਊਂਡ, ਸਮਰਾਲਾ ਵਿੱਚ 16 ਰਾਊਂਡ, ਸਾਹਨੇਵਾਲ ਵਿੱਚ 21 ਰਾਊਂਡ, ਲੁਧਿਆਣਾ ਪੂਰਬੀ ਵਿੱਚ 17 ਰਾਊਂਡ, ਲੁਧਿਆਣਾ ਦੱਖਣੀ ਵਿੱਚ 13 ਰਾਊਂਡ, ਆਤਮ ਨਗਰ ਵਿੱਚ 13 ਰਾਊਂਡ, ਲੁਧਿਆਣਾ ਕੇਂਦਰੀ ਵਿੱਚ 13 ਰਾਊਂਡ, ਲੁਧਿਆਣਾ ਪੱਛਮੀ ਵਿੱਚ 15 ਰਾਊਂਡ, ਉੱਤਰੀ ਲੁਧਿਆਣਾ ਵਿੱਚ 15 ਰਾਊਂਡ, ਗਿੱਲ ਦੇ 22 ਰਾਊਂਡ, ਪਾਇਲ ਦੇ 15 ਰਾਊਂਡ, ਦਾਖਾ ਦੇ 16 ਰਾਊਂਡ, ਰਾਏਕੋਟ ਦੇ 14 ਰਾਊਂਡ ਅਤੇ ਜਗਰਾਉਂ ਹਲਕੇ ਦੇ 15 ਰਾਊਂਡ ਹੋਣਗੇ।

The post 10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਹਲਕਾ ਗਿੱਲ ‘ਚ ਸਭ ਤੋਂ ਜ਼ਿਆਦਾ ਪੋਲਿੰਗ ਕਰਕੇ ਦੇਰ ਤੱਕ ਚਲੇਗੀ ਗਿਣਤੀ
ਲੁਧਿਆਣਾ : ਵੋਟਾਂ ਪੈਣ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਗਿਣਤੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 10 ਮਾਰਚ ਨੂੰ ਜ਼ਿਲ੍ਹੇ ਦੀਆਂ ਸਾਰੀਆਂ 14 ਸੀਟਾਂ ਦੀ ਗਿਣਤੀ ਵੱਖ-ਵੱਖ ਗਿਣਤੀ ਕੇਂਦਰਾਂ ‘ਤੇ ਕੀਤੀ ਜਾਣੀ ਹੈ। ਪ੍ਰਸ਼ਾਸਨ ਨੇ ਸਟ੍ਰਾਂਗ ਰੂਮ ਦੇ ਨਾਲ-ਨਾਲ ਗਿਣਤੀ ਕੇਂਦਰ ਵੀ ਸਥਾਪਤ ਕੀਤੇ ਹਨ।

ਲੁਧਿਆਣਾ ਜ਼ਿਲ੍ਹੇ ‘ਚ ਸਭ ਤੋਂ ਵੱਧ ਦੇਰੀ ਨਾਲ ਆਉਣ ਵਾਲਾ ਨਤੀਜਾ ਹਲਕਾ ਗਿੱਲ ਦੇ ਹੋਣਗੇ। ਯਾਨੀ ਕਿ ਨਤੀਜੇ ਲਈ ਹਲਕਾ ਗਿੱਲ ਦੇ ਉਮੀਦਵਾਰਾਂ ਨੂੰ ਸਭ ਤੋਂ ਲੰਬਾ ਇੰਤਜ਼ਾਰ ਕਰਨਾ ਪਵੇਗਾ। ਕਿਉਂਕਿ ਇਸ ਹਲਕੇ ਵਿੱਚ ਵੋਟਰਾਂ ਦੀ ਗਿਣਤੀ ਸਭ ਤੋਂ ਵੱਧ ਹੈ ਅਤੇ ਵੋਟਾਂ ਲਈ ਸਭ ਤੋਂ ਵੱਧ ਪੋਲਿੰਗ ਬੂਥ ਬਣਾਏ ਗਏ ਸਨ।

ਹਲਕਾ ਗਿੱਲ ਵਿਚ ਕੁੱਲ 2.73 ਲੱਖ ਵੋਟਰ ਹਨ ਅਤੇ ਵੋਟਾਂ ਲਈ ਇਥੇ 307 ਬੂਥ ਬਣਾਏ ਗਏ ਸਨ। ਇੰਨਾ ਹੀ ਨਹੀਂ ਇਸ ਹਲਕੇ ਚ ਸਭ ਤੋਂ ਜ਼ਿਆਦਾ 1.83 ਲੱਖ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ ਸਾਹਨੇਵਾਲ ਹਲਕੇ ਵਿਚ 289 ਬੂਥ ਬਣਾਏ ਗਏ ਅਤੇ ਇਸ ਹਲਕੇ ਵਿਚ ਵੀ 178 ਲੱਖ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

ਇਸ ਦੇ ਨਾਲ ਹੀ ਹਲਕਾ ਆਤਮ ਨਗਰ ਦੇ ਨਤੀਜੇ ਪਹਿਲੇ ਨੰਬਰ ਤੇ ਆਉਣਗੇ। ਕਿਉਂਕਿ ਇਸ ਹਲਕੇ ਵਿੱਚ ਸਭ ਤੋਂ ਘੱਟ ਪੋਲਿੰਗ ਬੂਥ ਬਣਾਏ ਗਏ ਸਨ। ਆਤਮ ਨਗਰ ਵਿੱਚ ਸਿਰਫ 170 ਬੂਥ ਸਥਾਪਤ ਕੀਤੇ ਗਏ ਸਨ ਅਤੇ ਇੱਥੇ ਸਿਰਫ 1.04 ਲੱਖ ਦੇ ਕਰੀਬ ਵੋਟਾਂ ਪਈਆਂ ਹਨ।

ਅਧਿਕਾਰੀਆਂ ਮੁਤਾਬਕ ਆਤਮ ਨਗਰ, ਲੁਧਿਆਣਾ ਸਾਊਥ, ਸੈਂਟਰਲ ਵਿਚ ਸਿਰਫ 10 ਰਾਊਂਡਾਂ ਦੀ ਗਿਣਤੀ ਹੋਵੇਗੀ, ਜਦਕਿ ਗਿੱਲ ਅਤੇ ਸਾਹਨੇਵਾਲ ਵਿਚ 15 ਤੋਂ ਵੱਧ ਰਾਊਂਡ ਲਾਈਟ ਕਾਊਂਟਿੰਗ ਹੋਵੇਗੀ। ਸ਼ਹਿਰੀ ਹਲਕਿਆਂ ਚ ਵੀ ਵੋਟਿੰਗ ਘੱਟ ਹੋਈ ਹੈ ਤੇ ਬੂਥ ਵੀ ਘੱਟ ਹਨ, ਅਜਿਹੇ ਚ ਸ਼ਹਿਰੀ ਹਲਕਿਆਂ ਦੇ ਨਤੀਜੇ ਪੇਂਡੂ ਖੇਤਰਾਂ ਤੋਂ ਪਹਿਲਾਂ ਆਉਣਗੇ।

The post ਹਲਕਾ ਗਿੱਲ ‘ਚ ਸਭ ਤੋਂ ਜ਼ਿਆਦਾ ਪੋਲਿੰਗ ਕਰਕੇ ਦੇਰ ਤੱਕ ਚਲੇਗੀ ਗਿਣਤੀ appeared first on Ludhiana Live.