courier company Archives - Ludhiana Live

ਕੋਰੀਅਰ ਕੰਪਨੀ ਦੇ ਦਫ਼ਤਰ ‘ਚੋਂ ਲੱਖਾਂ ਦਾ ਸਾਮਾਨ ਚੋਰੀ
ਲੁਧਿਆਣਾ : ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਵਿਚ ਬੀਤੀ ਦੇਰ ਰਾਤ ਚੋਰ ਇਕ ਕੋਰੀਅਰ ਕੰਪਨੀ ਦੇ ਦਫ਼ਤਰ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਉਸ ਵਕਤ ਲੱਗਿਆ ਜਦੋਂ ਮਾਲਕ ਰੋਸ਼ਨ ਲਾਲ ਆਪਣੇ ਦਫ਼ਤਰ ਵਿਚ ਆਇਆ ਤਾਂ ਦੇਖਿਆ ਕਿ ਦਫਤਰ ਦੇ ਤਾਲੇ ਟੁੱਟੇ ਹੋਏ ਹਨ।

ਰੋਸ਼ਨ ਲਾਲ ਨੇ ਦੱਸਿਆ ਕਿ ਚੋਰ ਉਸ ਦੇ ਦਫ਼ਤਰ ‘ਚੋਂ ਇਕ ਲੱਖ ਰੁਪਏ ਦੀ ਨਗਦੀ ਅਤੇ ਐਲੀ ਸੀਰੀ ਤੋਂ ਇਲਾਵਾ ਕੁਝ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ ਹਨ। ਚੋਰ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀ ਵੀ ਆਰ ਵੀ ਚੋਰੀ ਕਰਕੇ ਲੈ ਗਏ, ਪਰ ਚੋਰ ਦਫਤਰ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ।

The post ਕੋਰੀਅਰ ਕੰਪਨੀ ਦੇ ਦਫ਼ਤਰ ‘ਚੋਂ ਲੱਖਾਂ ਦਾ ਸਾਮਾਨ ਚੋਰੀ appeared first on Ludhiana Live.