Covid-19 Archives - Ludhiana Live

ਪੀ.ਏ.ਯੂ. ਵਿੱਚ ਦੋ ਰੋਜ਼ਾ ਕਿਸਾਨ ਮੇਲਾ 23-24 ਸਤੰਬਰ ਨੂੰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਢਾਈ ਸਾਲਾਂ ਦੇ ਵਕਫੇ ਤੋਂ ਬਾਅਦ ਹਕੀਕੀ ਰੂਪ ਵਿੱਚ 23 ਅਤੇ 24 ਸਤੰਬਰ ਨੂੰ ਦੋ ਰੋਜਾ ਕਿਸਾਨ ਮੇਲਾ ਕਰਵਾਉਣ ਦੀ ਤਿਆਰੀ ਹੋ ਰਹੀ ਹੈ। ਇਸ ਮੇਲੇ ਦਾ ਉਦੇਸ਼ “ਕਿਸਾਨੀ, ਜਵਾਨੀ ਅਤੇ ਪੌਣਪਾਣੀ ਬਚਾਈਏ, ਆਓ ਰੰਗਲਾ ਪੰਜਾਬ ਬਚਾਈਏ” ਰੱਖਿਆ ਗਿਆ ਹੈ ।

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਲੁਧਿਆਣਾ ਵਿਖੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਪੂਰੇ ਜੋਸ ਅਤੇ ਉਤਸਾਹ ਨਾਲ ਭਾਗ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਟਿਕਾਊ ਖੇਤੀ ਲਈ ਕੁਦਰਤੀ ਸਰੋਤਾਂ-ਪਾਣੀ, ਮਿੱਟੀ ਅਤੇ ਜੈਵ ਵਿਭਿੰਨਤਾ ਦੀ ਸੰਭਾਲ ’ਤੇ ਵਿਸੇਸ ਜੋਰ ਦੇ ਰਹੀ ਹੈ। ਸਾਉਣੀ ਦੀ ਵਾਢੀ ਦਾ ਸੀਜ਼ਨ ਤੇਜ਼ੀ ਨਾਲ ਨੇੜੇ ਆ ਰਿਹਾ ਹੈ ।

ਉਹਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਰੁਝਾਨ ਮਨੱੁਖ, ਜਾਨਵਰਾਂ ਅਤੇ ਮਿੱਟੀ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਜਰੂਰੀ ਪੌਸਟਿਕ ਤੱਤਾਂ ਅਤੇ ਸੂਖਮ ਜੀਵਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਉਤਸਾਹਿਤ ਕਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਪੀ.ਏ.ਯੂ. ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਆਦਿ ਬਾਰੇ ਪ੍ਰਦਰਸਨੀਆਂ ਲਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਦੇ ਫਾਇਦੇ ਲਈ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਦੀਆਂ ਨਵੀਨਤਮ ਤਕਨੀਕਾਂ ਬਾਰੇ ਮਾਰਗਦਰਸ਼ਨ ਕਰਨ ਵਾਲੇ ਸਟਾਲ ਵੀ ਲਗਾਏ ਜਾਣਗੇ। ਮੇਲਾ ਸਿਰਫ ਕਿਸਾਨਾਂ ਤੱਕ ਹੀ ਸੀਮਤ ਨਹੀਂ ਹੈ, ਇਹ ਪੇਂਡੂ ਔਰਤਾਂ ਅਤੇ ਨੌਜਵਾਨਾਂ ਲਈ ਵੀ ਜਾਣਕਾਰੀ ਦਾ ਮਾਧਿਅਮ ਹੈ ਜੋ ਸਹਾਇਕ ਕਿੱਤਿਆਂ ਜਿਵੇਂ ਕਿ ਮਧੂਮੱਖੀ ਪਾਲਣ, ਖੁੰਬਾਂ ਦੀ ਕਾਸਤ, ਐਗਰੋ-ਪ੍ਰੋਸੈਸਿੰਗ ਅਤੇ ਵੈਲਯੂ ਐਡੀਸਨ, ਪੌਸ਼ਟਿਕ ਰਸੋਈ ਬਗੀਚੀ, ਗਾਰਮੈਂਟ ਸੰਸੋਧਨ, ਬਾਰੇ ਸਭ ਤੋਂ ਪਹਿਲਾਂ ਜਾਣਕਾਰੀ ਪ੍ਰਾਪਤ ਕਰਨਗੇ।

The post ਪੀ.ਏ.ਯੂ. ਵਿੱਚ ਦੋ ਰੋਜ਼ਾ ਕਿਸਾਨ ਮੇਲਾ 23-24 ਸਤੰਬਰ ਨੂੰ appeared first on Ludhiana Live.

ਪੰਜਾਬ ‘ਚ ਅੱਜ ਸੜਕਾਂ ‘ਤੇ ਨਹੀਂ ਚੱਲੀਆਂ ਨਿੱਜੀ ਬੱਸਾਂ, ਮੁਸਾਫ਼ਰਾਂ ਨੂੰ ਝੱਲਣੀ ਪਈ ਭਾਰੀ ਪਰੇਸ਼ਾਨੀ
ਲੁਧਿਆਣਾ : ਸੂਬਾ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ‘ਚ ਨਿੱਜੀ ਬੱਸ ਆਪਰੇਟਰਾਂ ਨੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ‘ਤੇ ਅੱਜ ਚੱਕਾ ਜਾਮ ਕੀਤਾ। ਯੂਨੀਅਨ ਮੁਤਾਬਕ ਪੂਰੇ ਪੰਜਾਬ ‘ਚ 2200 ਦੇ ਕਰੀਬ ਵੱਡੀਆਂ ਬੱਸਾਂ ਅਤੇ 4500 ਮਿੰਨੀ ਬੱਸਾਂ ਸੜਕਾਂ ‘ਤੇ ਨਹੀਂ ਚਲਾਈਆਂ ਗਈਆਂ। ਯੂਨੀਅਨ ਦੇ ਆਗੂਆਂ ਨੇ ਲੁਧਿਆਣਾ ‘ਚ ਵੀ ਆਪਣਾ ਰੋਸ ਜ਼ਾਹਰ ਕੀਤਾ।

ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਕਾਰਨ ਮਹਿਲਾ ਸਵਾਰੀ ਨਿੱਜੀ ਬੱਸਾਂ ‘ਚ ਸਫ਼ਰ ਨਹੀਂ ਕਰਦੀ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਖ਼ਰਚੇ ਪੂਰੇ ਨਹੀ ਹੋ ਰਹੇ। ਉਨ੍ਹਾਂ ਦੇ ਟੈਕਸ ਅਤੇ ਬੈਂਕਾਂ ਦੀਆਂ ਕਿਸ਼ਤਾਂ ਟੁੱਟ ਰਹੀਆਂ ਹਨ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਕੋਵਿਡ-19 ਦੌਰਾਨ ਉਨ੍ਹਾਂ ਦਾ ਟੈਕਸ ਤਾਂ ਮੁਆਫ਼ ਕੀਤਾ ਗਿਆ ਪਰ ਇਹ ਮੁਆਫ਼ੀ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ‘ਚ ਟੈਕਸਾਂ ਦੀ ਪੂਰਨ ਮੁਆਫ਼ੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਨਿੱਜੀ ਬੱਸਾਂ ਤੋਂ ਵਸੂਲੀ ਜਾਣ ਵਾਲੀ ਅੱਡਾ ਫ਼ੀਸ ਨੂੰ ਕਮਾਈ ਦਾ ਸਾਧਨ ਬਣਾ ਲਿਆ ਗਿਆ ਹੈ, ਜਦੋਂ ਕਿ ਬੱਸ ਅੱਡੇ ਤੋਂ ਕਮਾਈ ਹੋਰ ਸਾਧਨਾਂ ਨਾਲ ਵੀ ਕੀਤੀ ਜਾ ਸਕਦੀ ਹੈ।

ਨਿੱਜੀ ਬੱਸਾਂ ਲਈ ਇਕਮੁਸ਼ਤ ਅੱਡਾ ਫ਼ੀਸ ਤੈਅ ਕੀਤੀ ਜਾਵੇ। ਇਸ ਦੇ ਨਾਲ ਹੀ ਕਈ ਹੋਰ ਮੰਗਾਂ ਨੂੰ ਲੈ ਕੇ ਯੂਨੀਅਨ ਨੇ ਅੱਜ ਚੱਕਾ ਜਾਮ ਰੱਖਿਆ। ਅੱਜ ਦੀ ਹੜਤਾਲ ਤੋਂ ਬਾਅਦ ਯੂਨੀਅਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀ 14 ਅਗਸਤ ਨੂੰ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਇਕ ਬੱਸ ਨੂੰ ਅਗਨੀ ਭੇਂਟ ਕੀਤਾ ਜਾਵੇਗਾ।

The post ਪੰਜਾਬ ‘ਚ ਅੱਜ ਸੜਕਾਂ ‘ਤੇ ਨਹੀਂ ਚੱਲੀਆਂ ਨਿੱਜੀ ਬੱਸਾਂ, ਮੁਸਾਫ਼ਰਾਂ ਨੂੰ ਝੱਲਣੀ ਪਈ ਭਾਰੀ ਪਰੇਸ਼ਾਨੀ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਵਿਖੇ ਲਗਾਇਆ ਕੋਵਿਡ -19 ਟੀਕਾਕਰਨ ਕੈਂਪ
ਲੁਧਿਆਣਾ : ਕੋਵਿਡ ਲਾਗ ਦੇ ਨਵੇਂ ਰੂਪਾਂ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਕੋਵਿਡ -19 ਟੀਕਾਕਰਨ ਕੈਂਪ ਲਗਾਇਆ ਗਿਆ। ਇਹ ਟੀਕਾਕਰਨ ਸਿਵਲ ਹਸਪਤਾਲ ਲੁਧਿਆਣਾ ਦੇ ਮਾਹਿਰਾਂ ਦੀ ਟੀਮ ਵਲੋਂ ਕੀਤਾ ਗਿਆ ਅਤੇ ਕੈਂਪ ਵਿਚ ਸਾਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ।

ਇਸ ਕੈਂਪ ਦਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਆਮ ਲੋਕਾਂ ਨੇ ਲਾਭ ਲਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਦ ਕੁਮਾਰ ਜੈਨ ਨੇ ਕਿਹਾ ਕਿ ਕੋਵਿਡ-19 ਨੂੰ ਠੱਲ੍ਹ ਪਾਉਣ ਲਈ ਟੀਕਾਕਰਨ ਦੀਆਂ ਸਾਰੀਆਂ ਖੁਰਾਕਾਂ ਲੈਣੀਆਂ ਬਹੁਤ ਜ਼ਰੂਰੀ ਹਨ। ਬੂਸਟਰ ਖੁਰਾਕ ਨੂੰ ਕਈ ਗੇੜਾਂ ਦੇ ਅਜ਼ਮਾਇਸ਼ਾਂ ਤੋਂ ਬਾਅਦ ਲਾਂਚ ਕੀਤਾ ਗਿਆ ਹੈ।

ਇਸ ਲਈ ਹਰ ਕੋਈ ਜਿਸ ਨੇ ਪਹਿਲੀਆਂ ਦੋ ਖੁਰਾਕਾਂ ਲਈਆਂ ਹਨ, ਨੂੰ ਵੀ ਇੱਕ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਾਲਜ ਦੀ ਪ੍ਰਿੰਸੀਪਲ ਡਾ. ਸਰਿਤਾ ਬਹਿਲ ਨੇ ਸਾਰੇ ਸਟਾਫ਼ ਮੈਂਬਰਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ।

The post ਦੇਵਕੀ ਦੇਵੀ ਜੈਨ ਕਾਲਜ ਵਿਖੇ ਲਗਾਇਆ ਕੋਵਿਡ -19 ਟੀਕਾਕਰਨ ਕੈਂਪ appeared first on Ludhiana Live.

ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਅਪੀਲ, ਹਫਤੇ ਦੇ ਅੰਦਰ ਜਮ੍ਹਾਂ ਕਰਵਾਈ ਜਾਵੇ ਫਾਈਲ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਗ੍ਰਾਂਟ ਦਿੱਤੀ ਜਾ ਰਹੀ ਹੈ। ਸ੍ਰੀਮਤੀ ਦਰਸ਼ੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੀ ਵੈਬਸਾਈਟ www.ludhiana.nic.in  ‘ਤੇ ਕੋਵਿਡ-19 ਦੌਰਾਨ ਮ੍ਰਿਤਕਾਂ ਦੇ ਨਾਮ ਅਤੇ ਪਤੇ ਸਬੰਧੀ ਸੂਚੀ ਮੌਜੂਦ ਹੈ ਜਿਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਦੀ ਲਿਸਟ ਵਿੱਚ ਅਧੂਰੇ ਪਤੇ/ਗਲਤ ਫੋਨ ਨੰਬਰ ਹੋਣ ਕਰਕੇ ਸੰਪਰਕ ਕਰਨ ਵਿੱਚ ਔਕੜਾਂ ਪੇਸ਼ ਆ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸੂਚੀ ਅਨੁਸਾਰ ਜੇਕਰ ਕਿਸੇ ਮ੍ਰਿਤਕ ਦਾ ਕੋਈ ਵਾਰਸ ਮੋਜੂਦ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦਫਤਰ ਜਾਂ ਨੇੜੇ ਦੇ ਉਪ ਮੰਡਲ ਮੈਜਿਸਟ੍ਰੇਟ ਦਫਤਰ ਵਿਖੇ ਆਪਣੀ ਫਾਈਲ ਅੱਜ ਤੋਂ ਇੱਕ ਹਫਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਸਕਦਾ ਹੈ। ਮਿੱਥੇ ਸਮੇਂ ਤੋਂ ਬਾਅਦ ਵਿੱਚ ਕੋਈ ਕਲੇਮ ਨਹੀਂ ਦਿੱਤਾ ਜਾਵੇਗਾ।

The post  ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਅਪੀਲ, ਹਫਤੇ ਦੇ ਅੰਦਰ ਜਮ੍ਹਾਂ ਕਰਵਾਈ ਜਾਵੇ ਫਾਈਲ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਤਹਿਤ 3 ਬੱਚਿਆਂ ਨੂੰ ਦਿੱਤਾ ਲਾਭ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ 3 ਬੱਚਿਆਂ ਨੂੰ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਦਾ ਲਾਭ ਦਿੱਤਾ ਗਿਆ ਜ਼ਿਨ੍ਹਾਂ ਦੇ ਮਾਤਾ-ਪਿਤਾ ਦੀ ਕੋਵਿਡ ਮਹਾਂਮਾਰੀ ਕਰਕੇ ਮੌਤ ਹੋ ਚੁੱਕੀ ਹੈ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਨੂੰ ਬੀਤੇ ਕੱਲ ਲਾਂਚ ਕੀਤਾ ਗਿਆ ਸੀ।

ਨੈਸ਼ਨਲ ਪੱਧਰ ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਜਿਲ੍ਹਿਆਂ ਦੇ ਬੱਚਿਆਂ ਨੂੰ ਸੰਬੋਧਿਤ ਕੀਤਾ ਗਿਆ। ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਵੱਲੋ ਪ੍ਰਾਪਤ ਸੁਨੇਹ ਪੱਤਰ, 5 ਲੱਖ ਤੱਕ ਸਿਹਤ ਬੀਮਾ ਯੋਜਨਾ ਦੇ ਕਾਰਡ, 10 ਲੱਖ ਰੁਪਏ ਦੀ ਰਾਸ਼ੀ ਦੀ ਪਾਸ ਬੁੱਕ ਦੀਆਂ ਕਿੱਟਾਂ 3 ਲਾਭਪਾਤਰੀਆਂ (2 ਦੀ ਉਮਰ 18 ਸਾਲ ਤੋਂ ਉਪਰ ਅਤੇ 1 ਦੀ ਉਮਰ 18 ਸਾਲ ਤੋਂ ਘੱਟ) ਨੂੰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋ ਤਿੰਨੋਂ ਬੱਚਿਆਂ ਨਾਲ ਗੱਲਬਾਤ ਦੌਰਾਨ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਉਹਨਾਂ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ, ਤਾਂ ਬੱਚੇ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰ ਸਕਦੇ ਹਨ, ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ ਅਤੇ ਬੱਚਿਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਗਈ।

The post ਡਿਪਟੀ ਕਮਿਸ਼ਨਰ ਵੱਲੋਂ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਤਹਿਤ 3 ਬੱਚਿਆਂ ਨੂੰ ਦਿੱਤਾ ਲਾਭ appeared first on Ludhiana Live.

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਦੇ ਸਕਦੇ ਹਨ ਅਰਜ਼ੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ, 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆਂ ਦੀਆਂ ਪ੍ਰਤੀਬੇਨਤੀਆਂ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਵੱਲੋਂ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ, ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਯੋਗਤਾ ਦੇ ਆਧਾਰ ‘ਤੇ ਵਿਚਾਰਦੇ ਹੋਏ ਐਕਸ ਗ੍ਰੇਸ਼ੀਆ ਜਾਰੀ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਕੋਵਿਡ ਪੀੜਤਾਂ ਦੇ ਆਸ਼ਰਿਤ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਉਨ੍ਹਾ ਦੱਸਿਆ ਕਿ ਕੋਵਿਡ-19 ਕਾਰਨ ਮਰਨ ਵਾਲੇ ਵਸਨੀਕਾਂ ਦੇ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਦਾਅਵੇਦਾਰ ਨੂੰ ਆਪਣੀ ਅਰਜ਼ੀ ਇੱਕ ਫਾਰਮ ਰਾਹੀਂ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਨੂੰ ਵਿਸ਼ੇਸ਼ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣੀ ਪਵੇਗੀ, ਜਿਸ ਵਿੱਚ ਮੌਤ ਦੇ ਕਾਰਨ ਨੂੰ ਪ੍ਰਮਾਣਿਤ ਕਰਨ ਵਾਲਾ ਮੌਤ ਦਾ ਸਰਟੀਫਿਕੇਟ, ਦਾਅਵੇਦਾਰ ਦਾ ਪਛਾਣ ਪੱਤਰ, ਮ੍ਰਿਤਕ ਅਤੇ ਦਾਅਵੇਦਾਰ ਵਿਚਕਾਰ ਸਬੰਧਾਂ ਦਾ ਸਬੂਤ, ਲੈਬੋਰਟਰੀ ਰਿਪੋਰਟ ਜਿਸ ਵਿੱਚ ਕੋਵਿਡ-19 ਟੈਸਟ ਪੋਜ਼ਟਿਵ ਦਰਸਾਇਆ ਗਿਆ ਹੋਵੇ, ਹਸਪਤਾਲ ਦੁਆਰਾ ਮੌਤ ਦਾ ਸੰਖੇਪ ਜਿੱਥੇ ਮੌਤ ਹੋਈ ਹੈ, ਮੌਤ ਦਾ ਅਸਲ ਸਰਟੀਫਿਕੇਟ ਅਤੇ ਕਾਨੂੰਨੀ ਵਾਰਸਾਂ ਦਾ ਸਰਟੀਫਿਕੇਟ।

The post ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਦੇ ਸਕਦੇ ਹਨ ਅਰਜ਼ੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ appeared first on Ludhiana Live.

ਕੋਵਿਡ-19 ਟੀਕਾਕਰਨ ‘ਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ‘ਤੇ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ
ਲੁਧਿਆਣਾ : ਕੋਵਿਡ-19 ਟੀਕਾਕਰਨ ਵਿੱਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸ਼ਹਿਰ ਦੇ ਇੱਕ ਵਸਨੀਕ ਵੱਲੋਂ ਆਪਣੇ ਟਵੀਟ ਰਾਹੀਂ ਇਹ ਮਾਮਲਾ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ਤੋਂ ਬਾਅਦ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇੱਕ ਲੁਧਿਆਣਾ ਨਿਵਾਸੀ ਨੇ ਟਵੀਟ ਕੀਤਾ ਸੀ ਕਿ ਇੱਕ ਪ੍ਰਾਈਵੇਟ ਹਸਪਤਾਲ ਕੋਵਿਸ਼ੀਲਡ ਦੀ ਡੋਜ਼ ਲਈ 780 ਰੁਪਏ ਅਤੇ ਕੋਵੈਕਸੀਨ ਲਈ 1200 ਰੁਪਏ ਵਸੂਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵਾਂ ਦੀ ਦਰ ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਦੁਆਰਾ ਨਿਰਧਾਰਤ ਕੀਤੀ ਗਈ 225 ਰੁਪਏ ਪ੍ਰਤੀ ਖੁਰਾਕ ਤੋਂ ਇਲਾਵਾ 150 ਰੁਪਏ ਸਰਵਿਸ ਚਾਰਜ ਵਜੋਂ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਜ਼ਿਲ੍ਹਾ ਟੀਕਾਕਰਨ ਅਫ਼ਸਰ ਲੁਧਿਆਣਾ ਨੂੰ ਇਸ ਮਾਮਲੇ ਦੀ ਜਾਂਚ ਲਈ ਹਸਪਤਾਲ ਵਿੱਚ ਭੇਜਿਆ ਗਿਆ ਸੀ, ਜਿਨ੍ਹਾਂ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਟੀਕਾਕਰਨ ਕੇਂਦਰ ਨੂੰ ਕਿਉਂ ਨਾ ਬੰਦ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕਦਿਆਂ ਕਿਹਾ ਕਿ ਕੋਵਿਡ-19 ਟੀਕਾਕਰਣ ਲਈ ਸਰਕਾਰ ਵੱਲੋਂ ਤੈਅ ਫੀਸ ਹੀ ਲਈ ਜਾਵੇ, ਕੋਤਾਹੀ ਪਾਏ ਜਾਣ ਵਾਲੇ ਹਸਪਤਾਲ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਕੋਵਿਡ-19 ਟੀਕਾਕਰਨ ‘ਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ‘ਤੇ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ appeared first on Ludhiana Live.

ਕਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਯੋਧਿਆਂ ਦਾ ਕੀਤਾ ਸਨਮਾਨ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਜਗਰਾਓ ਡਾ. ਨਯਨ ਜੱਸਲ ਨੇ ਬੱਚਤ ਭਵਨ ਲੁਧਿਆਣਾ ਵਿਖੇ ਕੋਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਯੋਧਿਆਂ ਸ਼ਹਿਰ ਦੇ ਕੁਝ ਵਲੰਟੀਅਰਾਂ ਅਤੇ ਭਗਵਾਨ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਮਨੀਸ਼ਾ ਡੀ.ਆਈ.ਓ. (ਵੈਕਸੀਨੇਸ਼ਨ) ਵੀ ਮੌਜੂਦ ਸਨ।

ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਡਾ. ਨਯਨ ਜੱਸਲ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਡਿਊਟੀ ਕਰਨ ਵਾਲੇ ਵਲੰਟੀਅਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਅਤੇ ਇਸ ਮਹਾਂਮਾਰੀ ਤੋਂ ਬਚਾਅ ਦੇ ਸਬੰਧ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੀ ਭੂਮਿਕਾ ਅਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਕਰੋਨਾ ਸਮੇਂ ਬਹੁਤ ਹੀ ਮਹੱਤਵਪੂਰਨ ਅਤੇ ਵਧੀਆ ਕੰਮ ਕੀਤਾ ਗਿਆ ਹੈ ਅਤੇ ਉੁਨ੍ਹਾਂ ਵੱਲੋਂ ਕਰੋਨਾ ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ।

The post  ਕਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਯੋਧਿਆਂ ਦਾ ਕੀਤਾ ਸਨਮਾਨ appeared first on Ludhiana Live.

ਅਧਿਆਪਕ ਚੋਣ ਡਿਊਟੀ ‘ਤੇ, ਵਿਦਿਆਰਥੀ ਆਨਲਾਈਨ ਪੜਾਈ ਤੋਂ ਵੀ ਵਾਂਝੇ
ਲੁਧਿਆਣਾ : ਕੋਰੋਨਾ ਕਾਲ ਦੌਰਾਨ ਵਿਧਾਨ ਸਭਾ ਚੋਣ ਡਿਊਟੀ ਨੇ ਬੱਚਿਆਂ ਦੀ ਸਿੱਖਿਆ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਕਾਰਨ ਕਲਾਸਾਂ ਨਹੀਂ ਲਗਾਈਆਂ ਜਾ ਰਹੀਆਂ ਅਤੇ ਅਧਿਆਪਕ ਚੋਣ ਡਿਊਟੀ ਕਾਰਨ ਆਨਲਾਈਨ ਕਲਾਸ ਵੀ ਨਹੀਂ ਲੈ ਰਹੇ, ਜਿਸ ਕਾਰਨ ਬੱਚਿਆਂ ਅਤੇ ਅਧਿਆਪਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣਾਂ ਵਿੱਚ ਜ਼ਿਆਦਾਤਰ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਕਈਆਂ ਨੂੰ ਬੂਥ ਪੱਧਰ ਦੇ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਬਹੁਤ ਸਾਰੇ ਵੋਟਰ ਸੂਚੀਆਂ ਨੂੰ ਠੀਕ ਕਰਨ ਲਈ ਘਰ-ਘਰ ਜਾ ਰਹੇ ਹਨ। ਅੰਤਮ ਪ੍ਰੀਖਿਆਵਾਂ ਨੇੜੇ ਹੋਣ ਕਰਕੇ ਬੱਚਿਆਂ ਨੂੰ ਅਧਿਆਪਕਾਂ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ।

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 11,200 ਅਧਿਆਪਨ ਅਤੇ ਗੈਰ-ਅਧਿਆਪਨ ਅਮਲਾ ਹੈ। ਇਸ ਵਿਚੋਂ ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 5,000 ਤੋਂ ਵੱਧ ਡਿਊਟੀ ‘ਤੇ ਹਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਜ਼ਿਆਦਾਤਰ ਪੁਰਸ਼ ਕਰਮਚਾਰੀਆਂ ਨੂੰ ਚੋਣ ਡਿਊਟੀ ‘ਤੇ ਰੱਖਿਆ ਗਿਆ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਨੁਸਾਰ ਇਸ ਵਾਰ ਸਰੀਰਕ ਕਲਾਸਾਂ ਨਾ ਲੱਗਣ ਕਾਰਨ ਸਮੱਸਿਆ ਵਧ ਗਈ ਹੈ। ਪਹਿਲਾਂ ਜਦੋਂ ਸਰੀਰਕ ਕਲਾਸਾਂ ਲਗਾਈਆਂ ਜਾਂਦੀਆਂ ਸਨ, ਤਾਂ ਆਸਾਨੀ ਨਾਲ ਕੋਈ ਹੋਰ ਅਧਿਆਪਕ ਮਿਲ ਜਾਂਦਾ ਸੀ। ਇੱਕ ਅਧਿਆਪਕ ਜੋ ਡਿਊਟੀ ‘ਤੇ ਨਹੀਂ ਸੀ, ਦੂਜੀ ਜਮਾਤ ਦੇ ਵਿਦਿਆਰਥੀ ਦੀ ਮਦਦ ਕਰਦਾ ਸੀ। ਪਰ ਹੁਣ ਜਦੋਂ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ, ਤਾਂ ਉਹ ਅਜਿਹਾ ਕਰਨ ਦੇ ਯੋਗ ਵੀ ਨਹੀਂ ਹਨ।

The post ਅਧਿਆਪਕ ਚੋਣ ਡਿਊਟੀ ‘ਤੇ, ਵਿਦਿਆਰਥੀ ਆਨਲਾਈਨ ਪੜਾਈ ਤੋਂ ਵੀ ਵਾਂਝੇ appeared first on Ludhiana Live.

ਕੋਵਿਡ ਤੋਂ ਬਚਾਅ ਸਬੰਧੀ ਪੇਂਟਿੰਗ ਤੇ ਸਲੋਗਨ ਮੁਕਾਬਲੇ ਆਯੋਜਿਤ
ਲੁਧਿਆਣਾ :   ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਫੀਲਡ ਆਊਟਰੀਚ ਬਿਊਰੋ (ਐਫ.ਓ.ਬੀ.) ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ‘ਆਜ਼ਾਦੀ ਦਾ ਅਮ੍ਰਿਤ’ ਮਹੋਤਸਵ ਅਤੇ ਕੋਵਿਡ ਤੋਂ ਬਆਚ ਬਾਰੇ ਜਾਗਰੂਕਤਾ ਲਿਆਉਣ ਸਬੰਧੀ ਪੇਂਟਿੰਗ ਅਤੇ ਸਲੋਗਨ ਰਾਈਇੰਗ ਮੁਕਾਬਲੇ ਕਰਵਾਏ ਗਏ।

ਸਥਾਨਕ ਪੀ.ਏ.ਯੂ. ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਪੇਟਿੰਗ ਸ੍ਰੇ਼ਣੀ ਵਿੱਚ 10 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬਹੁਤ ਸਾਰੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਵੀ ਸ਼ਾਮਲ ਸਨ, ਜਦਕਿ ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਇਤਿਹਾਸ ਵਿਸ਼ੇ ਦੀ ਲੈਕਚਰਾਰ ਰਜਨੀਤ ਕੌਰ ਨੇ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

ਇਸ ਪ੍ਰੋਗਰਾਮ ਦੇ ਮੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਲਖਬੀਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਦੋਵੇਂ ਵਿਸ਼ੇ ਦੇ ਸੰਦਰਭ ਵਿੱਚ ਇੱਕ-ਦੂਜੇ ਨਾਲ ਰਲਵੇਂ ਵਿਸ਼ੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ ਓਥੇ ਹੀ ਸਾਨੂੰ ਸਾਰਿਆਂ ਨੂੰ ਅੱਜ ਕੋਰੋਨਾ ਮਹਾਂਮਾਰੀ ਤੋਂ ਆਜ਼ਾਦੀ ਲਈ ਰਲ-ਮਿਲ ਕੇ ਹੰਭਲਾ ਮਾਰਨ ਦੀ ਵੀ ਲੋੜ ਹੈ ਅਤੇ ਕੋਰੋਨਾ ਤੋਂ ਬਚਾਅ ਜਾਂ ਆਜ਼ਾਦੀ ਸਾਨੂੰ ਉਦੋਂ ਹੀ ਹਾਸਲ ਹੋ ਸਕਦੀ ਹੈ ਜਦੋਂ ਅਸੀਂ ਸਾਰੇ ਮੂੰਹ ‘ਤੇ ਮਾਸਕ, ਹੱਥ ਧੋਣਾ ਅਤੇ ਦੋ ਗਜ ਦੀ ਦੂਰੀ ਵਰਗੇ ਨਿਯਮਾਂ ਦੀ ਪਾਲਣਾ ਕਰਾਂਗੇ।

ਸ. ਲਖਬੀਰ ਸਿੰਘ ਵੱਲੋਂ ਇਸ ਮੌਕੇ ਜੇਤੂ ਵਿਦਿਆਰਥੀਆਂ, ਜਿਨ੍ਹਾਂ ਵਿੱਚ ਪੇਂਟਿੰਗ ਮੁਕਾਬਲੇ ਦੇ ਜੇਤੂ ਖੁਸ਼ਬੂ, ਜੈਪ੍ਰੀਤ ਕੌਰ ਅਤੇ ਬਬੀਤਾਜੀਤ ਰਾਣਾ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਰਿਸ਼ੀ, ਵਿਸ਼ਾਲ ਪ੍ਰਜਾਪਤੀ ਅਤੇ ਮਨੋਜ ਨੂੰ ਇਨਾਮ ਵੰਡੇ ਗਏ। ਫੀਲਡ ਪਬਲੀਸਿਟੀ ਅਧਿਕਾਰੀ ਸ੍ਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਜਿੱਥੇ ਨੌਜਵਾਨਾਂ ਨੂੰ ਬੜੀਆਂ ਔਕੜਾਂ, ਮੁਸੀਬਤਾਂ ਤੇ ਕੁਰਬਾਨੀਆਂ ਦੇ ਕੇ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਅਲਖ ਜਗਾਉਣਾ ਹੈ ਓਥੇ ਹੀ ਸਮਾਜ ਨੂੰ ਇਸ ਕੋਵਿਡ ਮਹਾਂਮਾਰੀ ਤੋਂ ਬਚਾਓ ਲਈ ਸਰਕਾਰ ਵੱਲੋਂ ਵੱਖ-ਵੱਖ ਸਮੇਂ ਜਾਰੀ ਕੀਤੇ ਨਿਯਮਾਂ ਦੀ ਪਾਲਣਾਂ ਬਾਰੇ ਜਾਗਰੂਕ ਵੀ ਕਰਨਾ ਹੈ।

The post ਕੋਵਿਡ ਤੋਂ ਬਚਾਅ ਸਬੰਧੀ ਪੇਂਟਿੰਗ ਤੇ ਸਲੋਗਨ ਮੁਕਾਬਲੇ ਆਯੋਜਿਤ appeared first on Ludhiana Live.