covid guidelines Archives - Ludhiana Live

ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਐਡਵਾਈਜ਼ਰੀ ਤਹਿਤ ਮਾਸਕ ਪਾਉਣ ਦੀ ਸਲਾਹ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਵਸਨੀਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਾਡੇ ਸਮਾਜ ਦੇ ਹਿੱਤ ਵਿੱਚ ਇਸ ਅਡਵਾਈਜ਼ਰੀ ਦੀ ਪਾਲਣਾ ਕਰਨ।

ਅੱਜ ਜਾਰੀ ਕੀਤੀ ਗਈ ਤਾਜ਼ਾ ਅਡਵਾਈਜ਼ਰੀ ਤਹਿਤ, ਬੰਦ ਵਾਤਾਵਰਨ ਜਿਵੇਂ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ, ਟੈਕਸੀ ਆਦਿ, ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਆਦਿ, ਸਕੂਲਾਂ ਦੇ ਕਮਰਿਆਂ, ਦਫ਼ਤਰ ਦੇ ਕਮਰਿਆਂ, ਅੰਦਰੂਨੀ ਇਕੱਠ ਆਦਿ ਵਿੱਚ ਮਾਸਕ ਪਹਿਨਣਾ ਵਿਸ਼ੇਸ਼ ਤੌਰ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

The post ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਐਡਵਾਈਜ਼ਰੀ ਤਹਿਤ ਮਾਸਕ ਪਾਉਣ ਦੀ ਸਲਾਹ appeared first on Ludhiana Live.

ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਸ੍ਰੀ ਚਾਬਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿਚ ਕੋਵਿਡ-19 ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੋਵਿਡ-19 ਮਹਾਂਮਾਰੀ ਤੇ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਗਮ ਵਿਚ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ।

ਜਿਹੜੇ ਵੀ ਵਿਅਕਤੀ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲੈਣ ਲਈ ਆਉਣਗੇ, ਉਨ੍ਹਾਂ ਲਈ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਆਉਣਾ ਜ਼ਰੂਰੀ ਹੋਵੇਗੀ। ਇਸ ਮੌਕੇ ਸਿਮਰਤਪਾਲ ਸਿੰਘ ਢੀਂਡਸਾ ਡਿਪਟੀ ਕਮਿਸ਼ਨਰ ਪੁਲਿਸ, ਡਾ.ਪ੍ਰਗਿਆ ਜੈਨ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਅੰਕੁਰ ਮਹਿੰਦਰੂ ਸੰਯੁਕਤ ਕਮਿਸ਼ਨਰ ਨਗਰ ਨਿਗਮ, ਪਰਦੀਪ ਸਿੰਘ ਬੈਂਸ ਜ਼ਿਲ੍ਹਾ ਮਾਲ ਅਧਿਕਾਰੀ ਆਦਿ ਹਾਜ਼ਰ ਸਨ।

The post ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ appeared first on Ludhiana Live.

ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਯਾਤਰੀ ਹੀ ਟਰੇਨ ’ਚ ਕਰ ਸਕਣਗੇ ਸਫ਼ਰ, ਜਾਣੋ ਰੇਲਵੇ ਦੇ ਨਵੇਂ ਨਿਯਮ
ਲੁਧਿਆਣਾ :   ਜਿਨਾਂ ਯਾਤਰੀਆਂ ਨੇ ਕੋਵਿਡ ਵੈਕਸੀਨ ਦੀ ਖ਼ੁਰਾਕ ਨਹੀਂ ਲਈ ਤਾਂ ਉਹ ਰੇਲ ਰਾਹੀਂ ਯਾਤਰਾ ਕਰਨ ਦੇ ਯੋਗ ਨਹੀਂ ਹਨ । ਇਸ ਸਬੰਧੀ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉੱਤਰੀ ਰੇਲਵੇ ਵੱਲੋਂਂ ਪਹਿਲਾਂ ਹੀ ਨਿਯਮ ਲਾਗੂ ਕੀਤੇ ਜਾ ਚੁੱਕੇ ਹਨ ਕਿ ਜਿਹੜੇ ਯਾਤਰੀ ਪੂਰੇ ਦੋ ਟੀਕੇ ਲਗਵਾ ਚੁੱਕੇ ਹਨ, ਉਹੀ ਰੇਲ ’ਚ ਸਫ਼ਰ ਕਰ ਸਕਣਗੇ।

ਦੱਸ ਦੇਈਏ ਕਿ ਰੇਲਵੇ ਨੇ ਇਹ ਨਿਯਮ ਲਾਗੂ ਕੀਤਾ ਸੀ ਕਿ ਜਿਨ੍ਹਾਂ ਯਾਤਰੀਆਂਂ ਨੂੰ ਵੈਕਸੀਨ ਦੀ ਡੋਜ਼ ਮਿਲ ਗਈ ਹੈ, ਉਹ ਸਫ਼ਰ ਕਰ ਸਕਣਗੇ। ਇਨ੍ਹੀਂ ਦਿਨੀਂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਟੈਸਟ ਤੋਂ ਬਾਅਦ ਯਾਤਰੀ ਰੇਲ ’ਚ ਬੈਠ ਸਕਦਾ ਹੈ। ਪੰਜਾਬ ’ਚ ਕੋਰੋਨਾ ਦੇ ਮਾਮਲਿਆਂਂ ’ਚ ਲਗਾਤਾਰ ਵਾਧੇ ਤੋਂਂ ਬਾਅਦ ਰੇਲਵੇ ਵਿਭਾਗ ਨੇ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ।

ਰੇਲਵੇ ਦੀਆਂਂ ਹਦਾਇਤਾਂ ਮੁਤਾਬਕ ਯਾਤਰੀਆਂਂ ਨੂੰ ਪਹਿਲਾਂ ਕੋਵਿਡ-19 ਦਾ ਟੈਸਟ ਕਰਵਾਉਣਾ ਹੋਵੇਗਾ। ਇਸ ਤੋਂਂ ਬਾਅਦ ਯਾਤਰੀ ਨੂੰ ਆਰਾਮ ਦਿੱਤਾ ਜਾਵੇਗਾ ਤੇ ਟਰੇਨ ਆਉਣ ’ਤੇ ਸੀਰੀਅਲ ਅਨੁਸਾਰ ਬੋਗੀ ’ਤੇ ਚੜ੍ਹਨ ਦਿੱਤਾ ਜਾਵੇਗਾ। ਇਸ ਦੌਰਾਨ ਯਾਤਰੀਆਂ ਨੂੰ ਮਾਸਕ ਦੇ ਨਾਲ ਸੈਨੀਟਾਈਜ਼ਰ ਵੀ ਰੱਖਣਾ ਚਾਹੀਦਾ ਹੈ ਅਤੇ 2 ਗਜ਼ ਦੀ ਦੂਰੀ ਬਣਾਈ ਰੱਖਣੀ ਚਾਹੀਦੀ ਹੈ।

ਕੋਵਿਡ-19 ਅਤੇ ਓਮੀਕ੍ਰੋਨ ਦੇ ਵਾਇਰਸ ਦੇ ਫੈਲਣ ਕਾਰਨ ਰੇਲਵੇ ਯਾਤਰੀਆਂ ਨੂੰ ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੁਧਿਆਣਾ ਰੇਲਵੇ ਸਟੇਸ਼ਨ ਦੇ ਡਾਇਰੈਕਟਰ ਤਰੁਣ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂਂ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸਾਰੇ ਯਾਤਰੀਆਂਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਵਿਡ-19 ਨੂੰ ਫੈਲਣ ਤੋਂਂ ਰੋਕਿਆ ਜਾ ਸਕੇ।

The post ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਯਾਤਰੀ ਹੀ ਟਰੇਨ ’ਚ ਕਰ ਸਕਣਗੇ ਸਫ਼ਰ, ਜਾਣੋ ਰੇਲਵੇ ਦੇ ਨਵੇਂ ਨਿਯਮ appeared first on Ludhiana Live.

ਲੁਧਿਆਣਾ ‘ਚ ਵੋਟਰ ਵੋਟ ਪਾਉਣ ਤੋਂ ਪਹਿਲਾਂ ਕਰਨਗੇ ਹੱਥ ਸੈਨੀਟਾਈਜ਼ ਤੇ ਪਹਿਨਣਗੇ ਦਸਤਾਨੇ
ਲੁਧਿਆਣਾ :  ਕੋਰੋਨਾ ਲਾਗ ਦਿਨੋ-ਦਿਨ ਵਧ ਰਹੀ ਹੈ। ਚੋਣ ਕਮਿਸ਼ਨ ਨੇ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਕਿ ਪੋਲਿੰਗ ਦੌਰਾਨ ਕੋਰੋਨਾ ਲਾਗ ਨਾ ਹੋਵੇ। ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੋਲਿੰਗ ਸਟੇਸ਼ਨਾਂ ਦੇ ਅੰਦਰ ਵੋਟਰਾਂ ਅਤੇ ਪੋਲਿੰਗ ਪਾਰਟੀਆਂ ਦੇ ਮੈਂਬਰਾਂ ਰਾਹੀਂ ਨਾ ਫੈਲੇ। ਪੋਲਿੰਗ ਬੂਥਾਂ ਵਿਚ ਦਾਖਲ ਹੋਣ ਤੋਂ ਪਹਿਲਾਂ ਹਰ ਵੋਟਰ ਨੂੰ ਆਪਣੇ ਹੱਥ ਸੈਨੀਟਾਈਜ਼ ਕਰਨੇ ਪੈਣਗੇ।

ਇਸ ਤੋਂ ਇਲਾਵਾ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈਵੀਐੱਮ) ਬਟਨ ਦਬਾਉਣ ਤੋਂ ਪਹਿਲਾਂ ਵੋਟਰ ਨੂੰ ਦਸਤਾਨੇ ਵੀ ਪਹਿਨਣੇ ਪੈਣਗੇ। ਇਸ ਤੋਂ ਇਲਾਵਾ, ਵੋਟਰ ਬਿਨਾਂ ਮਾਸਕ ਦੇ ਵੀ ਪੋਲਿੰਗ ਬੂਥਾਂ ਵਿੱਚ ਦਾਖਲ ਨਹੀਂ ਹੋ ਸਕਣਗੇ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਵੋਟਿੰਗ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਲੁਧਿਆਣਾ ਵਿੱਚ ਪੋਲਿੰਗ ਲਈ 2965 ਬੂਥ ਸਥਾਪਤ ਕੀਤੇ ਗਏ ਹਨ। ਇਨ੍ਹਾਂ ਬੂਥਾਂ ‘ਤੇ 2650 ਲੱਖ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਵੋਟਾਂ ਵਾਲੇ ਦਿਨ ਕੁੱਲ ੨੬੫੦ ਜੋੜੀਆਂ ਦਸਤਾਨੇ ਦਾ ਪ੍ਰਬੰਧ ਕਰਨਾ ਪਵੇਗਾ। ਇਸ ਦੇ ਨਾਲ ਹੀ ਹਰੇਕ ਬੂਥ ਤੇ ਹੈਂਡ ਸੈਨੀਟਾਈਜ਼ਰ ਅਤੇ ਮਾਸਕ ਵੀ ਮੁਹੱਈਆ ਕਰਵਾਉਣੇ ਪੈਣਗੇ ਤਾਂ ਜੋ ਪੋਲਿੰਗ ਸਟੇਸ਼ਨ ਤੇ ਆਉਣ ਵਾਲੇ ਹਰ ਵਿਅਕਤੀ ਦੇ ਹੱਥਾਂ ਨੂੰ ਸੈਨੀਟਾਈਜ਼ ਕਰਕੇ ਮਾਸਕ ਅਤੇ ਦਸਤਾਨੇ ਨਾਲ ਭੇਜਿਆ ਜਾ ਸਕੇ।

ਕਮਿਸ਼ਨ ਦਾ ਤਰਕ ਹੈ ਕਿ ਵੋਟਰ ਆਪਣੀਆਂ ਉਂਗਲਾਂ ਨਾਲ ਈਵੀਐਮ ਬਟਨ ਦਬਾਉਂਦੇ ਹਨ। ਇਸ ਨਾਲ ਇਨਫੈਕਸ਼ਨ ਹੋ ਸਕਦੀ ਹੈ। ਇਸ ਲਈ ਹੱਥਾਂ ਨੂੰ ਸੈਨੀਟਾਈਜ਼ ਕਰਨਾ ਅਤੇ ਦਸਤਾਨੇ ਪਹਿਨਣਾ ਜ਼ਰੂਰੀ ਹੈ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਤੋਂ ਬਾਅਦ ਵੋਟਰ ਦਸਤਾਨੇ ਨਾ ਸੁੱਟਣ ਤਾਂ ਜੋ ਗੰਦਗੀ ਅਤੇ ਲਾਗ ਨਾ ਫੈਲ ਸਕੇ ।

ਹਰ ਪੋਲਿੰਗ ਸਟੇਸ਼ਨ ਦੇ ਬਾਹਰ ਇੱਕ ਡਸਟਬਿਨ ਵੀ ਰੱਖਿਆ ਜਾਣਾ ਚਾਹੀਦਾ ਹੈ ਜਿਸ ਵਿੱਚ ਵੋਟਰ ਦਸਤਾਨੇ ਸੁੱਟਣਗੇ। ਨਗਰ ਨਿਗਮ ਅਤੇ ਹੋਰ ਏਜੰਸੀਆਂ ਨੂੰ ਪੋਲਿੰਗ ਸਟੇਸ਼ਨਾਂ ਤੋਂ ਦਸਤਾਨੇ ਲੈ ਕੇ ਡਸਟਬਿਨ ਚੁੱਕਣ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਜੋ ਕੋਵਿਡ ਗਾਈਡ ਲਾਈਨ ਦੀ ਪਾਲਣਾ ਕਰਨ ਲਈ ਵੋਟਾਂ ਵਿੱਚ ਡਿਊਟੀ ‘ਤੇ ਹਨ। ਸਿਹਤ ਵਿਭਾਗ ਦੇ ਅਧਿਕਾਰੀ ਚੋਣਾਂ ਤੋਂ ਪਹਿਲਾਂ ਸਿਖਲਾਈ ਕੈਂਪਾਂ ਵਿੱਚ ਕੋਵਿਡ ਨਿਯਮਾਂ ਬਾਰੇ ਵਿਸਥਾਰ ਨਾਲ ਦੱਸਣਗੇ।

The post ਲੁਧਿਆਣਾ ‘ਚ ਵੋਟਰ ਵੋਟ ਪਾਉਣ ਤੋਂ ਪਹਿਲਾਂ ਕਰਨਗੇ ਹੱਥ ਸੈਨੀਟਾਈਜ਼ ਤੇ ਪਹਿਨਣਗੇ ਦਸਤਾਨੇ appeared first on Ludhiana Live.