covid vaccination Archives - Ludhiana Live

15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
ਬੂਸਟਰ ਡੋਜ਼ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ 15 ਜੁਲਾਈ ਤੋਂ ਸਰਕਾਰੀ ਕੇਂਦਰਾਂ ‘ਤੇ 18-59 ਸਾਲ ਦੇ ਉਮਰ ਵਾਲਿਆਂ ਨੂੰ ਫ੍ਰੀ ਬੂਸਟਰ ਡੋਜ਼ ਲਗਾਈ ਜਾਏਗੀ।

ਸਰਕਾਰ ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਸਰਕਾਰ ਦੇ ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਕੋਰੋਨਾ ਦੀ ਬੂਸਟਰ ਡੋਜ਼ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅਤੇ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਮੌਕੇ ‘ਤੇ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਮੁਹਿੰਮ ਚਲਾਈ ਜਾਵੇਗੀ।

The post 15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼ appeared first on Ludhiana Live.

ਪੰਜਾਬ ‘ਚ ਵਧੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ‘ਚ ਮਿਲੇ 195 ਮਾਮਲੇ, ਐਕਟਿਵ ਕੇਸਾਂ ਦੀ ਗਿਣਤੀ ਵੀ ਵਧੀ
ਲੁਧਿਆਣਾ : ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 195 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ 3 ਮਹੀਨੇ ਵਿਚ ਕੋਰੋਨਾ ਨਾਲ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਤੱਕ 44 ਮਰੀਜ਼ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚ ਚੁੱਕੇ ਹਨ ਜਿਨ੍ਹਾਂ ‘ਚ 31 ਆਕਸੀਜਨ, 10 ਆਈਸੀਯੂ ਤੇ 3 ਵੈਂਟੀਲੇਟਰ ‘ਤੇ ਹਨ।

ਪਿਛਲੇ 3 ਮਹੀਨਿਆਂ ਵਿਚ 4105 ਪਾਜੀਟਿਵ ਮਰੀਜ਼ ਮਿਲੇ ਹਨ ਜਿਨ੍ਹਾਂ ਵਿਚੋਂ 2930 ਠੀਕ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹੈਲਥ ਮਨਿਸਟਰ ਵਿਜੈ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ ਜਿਸ ਦੇ ਬਾਅਦ ਕੁਰਸੀ ਖਾਲੀ ਪਈ ਹੈ ਜਿਸ ਕਾਰਨ ਮਾਨ ਸਰਕਾਰ ਕੋਰੋਨਾ ਦੀ ਸਥਿਤੀ ਰਿਵਿਊ ਕਰਦੀ ਨਜ਼ਰ ਨਹੀਂ ਆ ਰਹੀ।

ਪੰਜਾਬ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 195 ਕੇਸ ਮਿਲੇ। ਸਭ ਤੋਂ ਵੱਧ 40 ਕੇਸ ਲੁਧਿਆਣਾ ਵਿਚ ਮਿਲੇ। ਬਠਿੰਡਾ ਵਿਚ ਤੇਜ਼ੀ ਨਾਲ ਹਾਲਾਤ ਵਿਗੜ ਰਹੇ ਹਨ। ਸ਼ੁੱਕਰਵਾਰ ਨੂੰ ਇਥੇ 13.03 ਫੀਸਦੀ ਪਾਜੀਟਿਵਿਟੀ ਰੇਟ ਨਾਲ 37 ਮਰੀਜ਼ ਮਿਲੇ। ਮੋਹਾਲੀ ਵਿਚ ਵੀ 28 ਅਤੇ ਜਲੰਧਰ ‘ਚ 19 ਕੇਸ ਮਿਲੇ। ਪੰਜਾਬ ਦਾ ਕੱਲ੍ਹ ਪਾਜੀਟਿਵਿਟੀ ਰੇਟ 1.54 ਫੀਸਦੀ ਰਿਹਾ।

ਹੁਣ ਤੱਕ ਮੋਹਾਲੀ ਤੇ ਲੁਧਿਆਣਾ ਵਿਚ ਕੋਰੋਨਾ ਦੇ ਸਭ ਤੋਂ ਕੇਸ ਮਿਲ ਰਹੇ ਹਨ। ਹਾਲਾਂਕਿ ਹੁਣ ਬਠਿੰਡਾ ਵੀ ਹਾਟਸਪੌਟ ਬਣਨ ਦੇ ਰਾਹ ‘ਤੇ ਹੈ। ਮੋਹਾਲੀ ਵਿਚ ਇਸ ਸਮੇਂ 338 ਐਕਟਿਵ ਕੇਸ ਹਨ। ਲੁਧਿਆਣਾ ਵਿਚ 220 ਤੇ ਬਠਿੰਡਾ ਵਿਚ ਐਕਟਿਵ ਕੇਸ ਵਧ ਕੇ 122 ਹੋ ਚੁੱਕੇ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਐਕਟਿਵ ਕੇਸ 100 ਤੋਂ ਘੱਟ ਹਨ।

The post ਪੰਜਾਬ ‘ਚ ਵਧੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ‘ਚ ਮਿਲੇ 195 ਮਾਮਲੇ, ਐਕਟਿਵ ਕੇਸਾਂ ਦੀ ਗਿਣਤੀ ਵੀ ਵਧੀ appeared first on Ludhiana Live.

ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ‘ਚ ਮੈਗਾ ਕੋਰੋਨਾ ਟੀਕਾਕਰਣ ਕੈਂਪ ਆਯੋਜਿਤ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸਾਂ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਵਲੋ ਸਿਵਲ ਸਰਜਨ ਡਾ ਐਸ ਪੀ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਟੀਕਾਕਰਨ ਅਫਸਰ ਡਾ ਮਨੀਸ਼ਾ ਖੰਨਾ ਵੱਲੋਂ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਇਵ ਦਾ ਆਯੋਜਨ ਕੀਤਾ ਗਿਆ।

ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਕੁੱਲ 383 ਥਾਂਵਾਂ ‘ਤੇ ਮੈਗਾ ਕੋਰੋਨਾ ਟੀਕਾਕਰਨ ਕੈਪ ਲਗਾਏ ਗਏ ਜਿਸ ਵਿੱਚ 12 ਤੋ 14 ਸਾਲ ਦੇ ਬੱਚੇ, 14 ਤੋ ਪਲਸ ਅਤੇ 18 ਸਾਲ ਤੋ ਉਪਰ ਸਾਰੇ ਵਿਅਕਤੀਆ ਨੂੰ ਕਰੋਨਾ ਦਾ ਟੀਕਾਕਰਨ ਕੀਤਾ ਗਿਆ।ਮੈਗਾ ਕੈਪਾਂ ਵਿਚ ਕਰੋਨਾ ਤੋ ਬਚਾਅ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਪਾਲਣਾ ਕੀਤੀ ਗਈ, ਜਿਵੇ ਕਿ ਮਾਸਕ ਪਾਉਣਾ, ਵਿਅਕਤੀ ਤੋ ਵਿਅਕਤੀ ਦੂਰੀ ਬਣਾ ਕੇ ਰੱਖਣਾ ਆਦਿ ਕੀਤੀ ਗਈ।

ਇਸ ਸਬੰਧੀ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਕਰੋਨਾ ਦੀ ਪਹਿਲੀ ਅਤੇ ਦੁਸਰੀ ਟੀਕੇ ਦੀ ਖੁਰਾਕ ਨਹੀ ਲਈ ਉਹ ਆਪਣੀ ਖੁਰਾਕ ਜਲਦ ਲੈਣ।ਉਨਾਂ ਦੱਸਿਆ ਕਿ ਇਨਾਂ ਮੈਗਾ ਕੈਪਾਂ ਵਿਚ ਲੋਕਾਂ ਨੂੰ ਮੁਫਤ ਵਿਚ ਕਰੋਨਾ ਦੇ ਟੀਕੇ ਦੀ ਖੁਰਾਕ ਦਿੱਤੀ ਗਈ ਹੈ।

The post ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ‘ਚ ਮੈਗਾ ਕੋਰੋਨਾ ਟੀਕਾਕਰਣ ਕੈਂਪ ਆਯੋਜਿਤ appeared first on Ludhiana Live.

ਪ੍ਰਿੰਸੀਪਲ, ਅਧਿਆਪਕ ਤੇ ਮਾਪੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਲਈ ਕਰਨ ਪ੍ਰੇਰਿਤ- ਡਿਪਟੀ ਕਮਿਸ਼ਨਰ
ਲੁਧਿਆਣਾ :  12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਸਾਰੇ ਵੱਡੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਟੀਕਾਕਰਣ ਕਰਵਾਉਣ ਲਈ ਉਤਸਾਹਿਤ ਕਰਨ ਜਿਸ ਨਾਲ ਕੋਵਿਡ-19 ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

ਇਹ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ ਅਤੇ ਇਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ (ਟੀਕਾਕਰਨ) ਡਾ. ਨਯਨ ਜੱਸਲ, ਡੀ.ਆਈ.ਓ. ਡਾ. ਮਨੀਸ਼ਾ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ, ਪ੍ਰਾਈਵੇਟ ਸਕੂਲਜ਼ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਵੀ ਕਈ ਲੋਕ ਹਾਜ਼ਰ ਸਨ।

ਅੱਜ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਕੋਵਿਡ ਦੀ ਲਾਗ ਲੱਗ ਜਾਣ ਦੀ ਸੂਰਤ ਵਿੱਚ ਵੀ ਟੀਕਾਕਰਨ ਕੋਵਿਡ ਨਾਲ ਲੜਨ ਵਿੱਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੱਡੇ ਸਮਾਜਿਕ ਹਿੱਤ ਅਤੇ ਸਾਡੇ ਬੱਚਿਆਂ ਦੇ ਸੁਰੱਖਿਆ ਨੂੰੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ।

The post ਪ੍ਰਿੰਸੀਪਲ, ਅਧਿਆਪਕ ਤੇ ਮਾਪੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਲਈ ਕਰਨ ਪ੍ਰੇਰਿਤ- ਡਿਪਟੀ ਕਮਿਸ਼ਨਰ appeared first on Ludhiana Live.

ਕੋਵਿਡ ਦੀ ਸੰਭਾਵਿਤ ਚੌਥੀ ਲਹਿਰ ਤੋਂ ਬਚਣ ਲਈ ਮੁਕੰਮਲ ਟੀਕਾਕਰਣ ਕਰਵਾਇਆ ਜਾਵੇ -ਸਿਵਲ ਸਰਜਨ
ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ ਐਸ ਪੀ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਕੋਵਿਡ-19 ਤੋ ਬਚਾਅ ਲਈ ਮੁਕੰਮਲ ਟੀਕਾਕਰਨ ਜਰੁਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੂਰੇ ਭਾਰਤ ਅਤੇ ਪੰਜਾਬ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ, ਇਸ ਲਈ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਨਹੀ ਕਰਵਾਈ ਉਹ ਆਪਣਾ ਕੋਵਿਡ ਟੀਕਾਕਰਨ ਜਰੂਰ ਕਰਵਾਉਣ ਅਤੇ ਜਿਹੜੇ ਲੋਕਾਂ ਨੇ ਅਜੇ ਤੱਕ ਆਪਣੀ ਦੂਸਰੀ ਖੁਰਾਕ ਨਹੀ ਲਵਾਈ ਉਹ ਵੀ ਆਪਣੀ ਦੂਸਰੀ ਖੁਰਾਕ ਜਰੂਰ ਲਗਵਾਉਣ।

ਉਨਾਂ ਦੱਸਿਆ ਕਿ ਕੋਰੋਨਾ ਦੀ ਸੰਭਾਵਿਤ ਆਉਣ ਵਾਲੀ ਚੌਥੀ ਲਹਿਰ ਤੋ ਬਚਣ ਲਈ ਆਪਣੀ ਕੋਵਿਡ ਵੈਕਸੀਨੇਸਨ ਜਰੂਰ ਕਰਵਾਉਣ, ਪੰਜਾਬ ਸਰਕਾਰ ਵਲੋ ਹਾਲ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਾ ਕੇ ਜਾਇਆ ਜਾਵੇ, ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇੇ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ, ਬੱਸਾਂ, ਸਕੂਲਾਂ, ਸਿਨੇਮਾ ਘਰਾਂ ਆਦਿ ਵਿਚ ਮਾਸਕ ਪਹਿਨ ਕੇ ਜਾਣ ਤਾਂ ਜੋ ਅਸੀ ਆਪਣੇ ਦੇਸ਼, ਸੂਬੇ ਅਤੇ ਜਿਲ੍ਹੇ ਨੂੰ ਇਸ ਕਰੋਪੀ ਤੋ ਬਚਾ ਸਕੀਏ।

The post ਕੋਵਿਡ ਦੀ ਸੰਭਾਵਿਤ ਚੌਥੀ ਲਹਿਰ ਤੋਂ ਬਚਣ ਲਈ ਮੁਕੰਮਲ ਟੀਕਾਕਰਣ ਕਰਵਾਇਆ ਜਾਵੇ -ਸਿਵਲ ਸਰਜਨ appeared first on Ludhiana Live.

ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ
ਲੁਧਿਆਣਾ : ਕੋਵਿਡ-19 ਤੋਂ ਬਚਾਅ ਦਾ ਇੱਕੋ ਇੱਕ ਤਰੀਕਾ ਟੀਕਾਕਰਨ ਹੀ ਹੈ ਜਿਸ ਨਾਲ ਇਸ ਖ਼ਤਰਨਾਕ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਹੁਣ ਸਿੱਖਿਆ ਵਿਭਾਗ ਪੰਜਾਬ ਨੇ ਵੀ ਇਸ ਪ੍ਰਤੀ ਹੋਰ ਗੰਭੀਰਤਾ ਦਿਖਾਈ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਕੂਲਾਂ ‘ਚ ਕੋਵਿਡ-19 ਟੀਕਾਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਸਕੂਲੀ ਵਿਦਿਆਰਥੀ ਹੁਣ ਕੋਵਿਡ-19 ਟੀਕਾਕਰਨ ਬਾਰੇ ਸਮਾਜ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਿੱਖਿਆ ਵਿਭਾਗ ਨੇ ਕੋਵਿਡ-19 ਟੀਕਾਕਰਨ ਸਬੰਧੀ ਜਾਗਰੂਕਤਾ ਲਈ ਸਕੂਲਾਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਗੱਲ ਕਹੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਸਬੰਧੀ ਸਕੂਲਾਂ ‘ਚ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾ ਕੇ ਸਮਾਜ ਨੂੰ ਜਾਗਰੂਕ ਕੀਤਾ ਜਾਵੇ।

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਟੀਕਾਕਰਨ ਮੁਹਿੰਮ ਸਬੰਧੀ ਸਮਾਜ ਨੂੰ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਆਨਲਾਈਨ-ਆਫਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਟੀਕਾਕਰਨ ਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ। ਵਿਦਿਆਰਥੀ ਖੁਦ ਜਾਗਰੂਕ ਹੋ ਕੇ ਸਮਾਜ ਨੂੰ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾਉਣਗੇ।

ਸਿੱਖਿਆ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਸਮੇਂ ਵੀ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਭੰਬਲਭੂਸਾ ਹੈ, ਜਿਸ ਨੂੰ ਦੂਰ ਕਰਨ ਲਈ ਸਕੂਲਾਂ ਵਿੱਚ ਰੈਲੀਆਂ ਕੀਤੀਆਂ ਜਾਣ ਜਾਂ ਕਿਸੇ ਹੋਰ ਪ੍ਰਚਾਰ ਰਾਹੀਂ ਟੀਕਾਕਰਨ ਸਬੰਧੀ ਸਮਾਜ ਨੂੰ ਜਾਣਕਾਰੀ ਦਿੱਤੀ ਜਾਵੇ। .

The post ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ appeared first on Ludhiana Live.

ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਹੁਕਮ
ਚੰਡੀਗੜ੍ਹ :  ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕੋਵਿਡ ਪਾਬੰਦੀਆਂ 25 ਮਾਰਚ ਤਕ ਵਧਾ ਦਿੱਤੀਆਂ ਹਨ ਤੇ ਨਾਲ ਹੀ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਜਾਰੀ ਪੱਤਰ ਅਨੁਸਾਰ ਸਾਰੇ ਵਿਅਕਤੀਆਂ ਵੱਲੋਂ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਆਦਿ ਸ਼ਾਮਲ ਹਨ, ‘ਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਇਸ ਦੀ ਸਖਤੀ ਨਾਲ ਪਾਲਣਾ ਤੇ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ, ਰੈਗੂਲਰ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ। 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ ‘ਚ ਸ਼ਾਮਲ ਹੋਣ ਵੇਲੇ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣਾ ਲਾਜ਼ਮੀ ਹੈ ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ‘ਚ ਸ਼ਾਮਲ ਹੋਣ ਦਾ ਬਦਲ ਹੋਵੇਗਾ।

ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਤੇ ਸਰਕਾਰੀ ਅਦਾਰਿਆਂ ‘ਚ ਮਾਸਕ ਪਾਉਣਾ ਲਾਜ਼ਮੀ ਹੈ। ਪੰਜਾਬ ‘ਚ ਐਂਟਰੀ ਲਈ ਵੈਕਸੀਨ ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

The post ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਹੁਕਮ  appeared first on Ludhiana Live.

ਕੋਰੋਨਾ ਪ੍ਰਭਾਵਿਤ ਇਕ ਮਰੀਜ਼ ਨੇ ਤੋੜਿਆ ਦਮ, 53 ਨਵੇਂ ਮਾਮਲੇ
ਲੁਧਿਆਣਾ  :  ਲੁਧਿਆਣਾ ਦੇ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 35 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 18 ਮਰੀਜ਼ਾਂ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਇਕ ਜਣੇ ਦੀ ਮੌਤ ਹੋਈ ਹੈ, ਜੋ ਲੁਧਿਆਣਾ ਸ਼ਹਿਰ ਅਧੀਨ ਪੈਂਦੇ ਅਮਨ ਨਗਰ ਦਾ ਰਹਿਣ ਵਾਲਾ ਸੀ ਅਤੇ ਉਹ ਸੀ ਐੱਮ.ਸੀ. ਤੇ ਹਸਪਤਾਲ ਵਿਚ ਦਾਖਲ ਸੀ।

ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.58 ਫੀਸਦੀ ਤੋਂ ਵਧ ਕੇ 97.64 ਫੀਸਦੀ ਹੋ ਗਈ ਹੈ। ਲੁਧਿਆਣਾ ਨਾਲ ਸਬੰਧਿਤ ਅੱਜ 1 ਹੋਰ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਇਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2261 ਹੋ ਗਿਆ।

ਇਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ 5 ਪਿੰਡ ਜਿਨ੍ਹਾਂ ਵਿਚ ਭਨੋਹੜ, ਕਾਉਂਕੇ, ਚੱਕਰ, ਚਮਿੰਡਾ ਅਤੇ ਗੁੱਜਰਵਾਲ ਸ਼ਾਮਿਲ ਹਨ, ਜਿੱਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਸਿਹਤ ਵਿਭਾਗ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 1 ਮਰੀਜ਼ਾਂ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਜਣਾ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਮਰੀਜ਼ਾਂ ਹੈ ਜੋ ਵੈਂਟੀਲੇਟਰ ਮਸ਼ੀਨਾਂ ‘ਤੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਹੈ।

The post ਕੋਰੋਨਾ ਪ੍ਰਭਾਵਿਤ ਇਕ ਮਰੀਜ਼ ਨੇ ਤੋੜਿਆ ਦਮ, 53 ਨਵੇਂ ਮਾਮਲੇ appeared first on Ludhiana Live.

ਹੁਣ ਹਫਤੇ ‘ਚ ਤਿੰਨ ਦਿਨ ਡੋਰ ਟੂ ਡੋਰ ਜਾ ਕੇ ਵੈਕਸੀਨੇਸ਼ਨ ਕਰੇਗਾ ਸਿਹਤ ਵਿਭਾਗ
ਲੁਧਿਆਣਾ  :  ਜ਼ਿਲ੍ਹੇ ‘ਚ ਕਰੀਬ ਸਾਢੇ 20 ਲੱਖ ਲੋਕ ਵੈਕਸੀਨੇਸ਼ਨ ਦੀ ਦੋਵੇਂ ਡੋਜ਼ ਲੱਗਾ ਚੁੱਕੇ ਹਨ ਹੁਣ ਵੀ ਕਰੀਬ ਸਾਢੇ ਪੰਜ ਲੱਖ ਲੋਕਾਂ ਦੀ ਦੂਜੀ ਡੋਜ਼ ਪੈਂਡਿੰਗ ਹਨ। ਉਨ੍ਹਾਂ ਨੂੰ ਲਗਾਤਾਰ ਫੋਨ ਤੇ ਮੈਸੇਜ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਵੀ ਲੋਕ ਦੂਜੀ ਡੋਜ਼ ਲਵਾਉਣ ਲਈ ਨਹੀਂ ਆ ਰਹੇ ਹਨ। ਉਥੇ ਹੀ, ਅਜੇ ਵੀ ਜ਼ਿਲ੍ਹੇ ‘ਚ ਹਜ਼ਾਰਾਂ ਲੋਕ ਅਜਿਹੇ ਹਨ ਜਿਨ੍ਹਾਂ ਨੇ ਪਹਿਲੀ ਡੋਜ਼ ਨਹੀਂ ਲਵਾਈ ਹੈ।

ਅਜਿਹੇ ‘ਚ ਹੁਣ ਵਿਭਾਗ ਨੇ ਹੁਣ ਪਲਸ ਪੋਲੀਓ ਮੁਹਿੰਮ ਦੀ ਤਰਜ਼ ‘ਤੇ ਡੋਰ ਟੂ ਡੋਰ ਵੈਕਸੀਨੇਸ਼ਨ ਦਾ ਫੈਸਲਾ ਲਿਆ ਹੈ। ਇਸਦੇ ਤਹਿਤ ਹੁਣ ਤਕ ਪਹਿਲੀ ਤੇ ਦੂਜੀ ਡੋਜ਼ ਨਾ ਲਵਾਉਣ ਵਾਲੇ ਲੋਕਾਂ ਨੂੰ ਕਵਰ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਐੱਸਪੀ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤਰਜ਼ ‘ਤੇ ਅਸੀਂ ਐਤਵਾਰ ਤੋਂ ਡੋਰ ਟੂ ਡੋਰ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ।

ਹਫਤੇ ‘ਚ ਤਿੰਨ ਦਿਨ ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਟੀਮਾਂ ਉਨ੍ਹਾਂ ਇਲਾਕਿਆਂ ‘ਚ ਜਾਣਗੀਆਂ ਜਿੱਥੇ ਦੂਜੀ ਡੋਜ਼ ਨਾ ਲੈਣ ਵਾਲੇ ਲੋਕਾਂ ਦੀ ਗਿਣਤੀ ਜ਼ਿਆਦਾ ਹੋਵੇਗੀ। ਪਹਿਲਾਂ ਹੀ ਸਰਵੇ ਕਰ ਕੇ ਅਜਿਹੇ ਏਰੀਆ ਚੋਣ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਤੇ ਬਲਾਕ ‘ਚ ਸੀਐੱਚਓ, ਆਸ਼ਾ ਐੱਨਐੱਨਐੱਮ ਡੋਰ ਟੂ ਡੋਰ ਜਾ ਕੇ ਵੈਕਸੀਨੇਸ਼ਨ ਕਰਨਗੇ ਜਦਕਿ ਅਰਬਨ ‘ਚ ਵੈਕਸੀਨੇਸ਼ਨ ਲਈ ਅਸੀਂ ਜ਼ਿਲ੍ਹੇ ਦੇ ਪ੍ਰਰਾਈਵੇਟ ਨਰਸਿੰਗ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਮਦਦ ਲੈਣਗੇ।

ਉਨ੍ਹਾਂ ਨੇ ਕਿਹਾ ਕਿ ਡੋਰ ਟੂ ਡੋਰ ਤਹਿਤ ਇਹ ਵਿਵਸਥਾ ਹੋਵੇਗੀ ਕਿ ਟੀਮ ਕਿਸੇ ਇਲਾਕੇ ਦੀ ਇਕ ਗਲੀ ‘ਚ ਜਾਵੇਗੀ ਤੇ ਉਥੇ ਇਕ ਜਗ੍ਹਾ ‘ਤੇ ਵੈਕਸੀਨੇਟਰ ਬੈਠ ਜਾਵੇਗਾ। ਟੀਮ ਦਾ ਇਕ ਮੈਂਬਰ ਲੋਕਾਂ ਦੇ ਘਰ ਜਾਵੇਗਾ ਤੇ ਅਣਵੈਕਸੀਨੇਟਡ ਲੋਕਾਂ ਨੂੰ ਵੈਕਸੀਨੇਸ਼ਨ ਲਈ ਵੈਕਸੀਨੇਟ ਦੇ ਕੋਲ ਲੈ ਕੇ ਜਾਵੇਗਾ। ਜਿਨ੍ਹਾਂ ਘਰਾਂ ‘ਚ ਬਜ਼ੁਰਗਾਂ ਜਾਂ ਬਿਮਾਰ ਹੋਣਗੇ ਉਥੇ ਟੀਮ ਉਨ੍ਹਾਂ ਦੇ ਘਰ ‘ਚ ਜਾ ਕੇ ਵੈਕਸੀਨ ਲਾਵੇਗੀ।

The post ਹੁਣ ਹਫਤੇ ‘ਚ ਤਿੰਨ ਦਿਨ ਡੋਰ ਟੂ ਡੋਰ ਜਾ ਕੇ ਵੈਕਸੀਨੇਸ਼ਨ ਕਰੇਗਾ ਸਿਹਤ ਵਿਭਾਗ appeared first on Ludhiana Live.

ਕੋਰੋਨਾ ਦੇ 199 ਨਵੇਂ ਮਾਮਲੇ ਸਾਹਮਣੇ ਆਏ, 9 ਮਰੀਜਾਂ ਨੇ ਤੋੜਿਆ ਦਮ
ਲੁਧਿਆਣਾ   :   ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 199 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 153 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 46 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ 21 ਸਾਲਾ ਮਿ੍ਤਕ ਲੜਕੀ ਮਰੀਜ਼ ਵਾਸੀ ਕੈਲਾਸ਼ ਨਗਰ ਜੋ ਸਿਵਲ ਹਸਪਤਾਲ ਵਿਚ, ਦੂਜਾ ਮਿ੍ਤਕ 71 ਸਾਲਾ ਮਰੀਜ਼ ਵਾਸੀ ਪਿੰਡ ਨਿਊ ਸ਼ਿਮਲਾਪੁਰੀ ਜੋ ਸਿਵਲ ਹਸਪਤਾਲ ਵਿਚ ਅਤੇ ਤੀਜਾ ਮਿ੍ਤਕ 77 ਸਾਲਾ ਮਰੀਜ਼ ਵਾਸੀ ਰੱਤੋਵਾਲ ਜੋ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਵਿਚ ਦਾਖਲ ਸੀ, ਸ਼ਾਮਿਲ ਹਨ।

ਲੁਧਿਆਣਾ ਵਿਚ 2103 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 1745 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 123 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ।

The post ਕੋਰੋਨਾ ਦੇ 199 ਨਵੇਂ ਮਾਮਲੇ ਸਾਹਮਣੇ ਆਏ, 9 ਮਰੀਜਾਂ ਨੇ ਤੋੜਿਆ ਦਮ appeared first on Ludhiana Live.