cow cess Archives - Ludhiana Live

ਲੁਧਿਆਣਾ ‘ਚ ਲੋਕਾਂ ਲਈ ਕਾਲ ਬਣ ਕੇ ਘੁੰਮ ਰਹੇ ਬੇਸਹਾਰਾ ਪਸ਼ੂ, ਨਿਗਮ ਨਹੀਂ ਚੁੱਕ ਰਿਹਾ ਠੋਸ ਕਦਮ
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ‘ਚ ਬੇਸਹਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸਿਆਂ ‘ਚ ਹਰ ਸਾਲ ਵਾਧਾ ਹੋ ਰਿਹਾ ਹੈ। ਸ਼ਹਿਰ ਦੀਆਂ ਸੜਕਾਂ ‘ਤੇ ਹਰ ਪਾਸੇ ਬੇਸਹਾਰਾ ਪਸ਼ੂ ਦੇਖਣ ਨੂੰ ਮਿਲ ਰਹੇ ਹਨ। ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ ਪਸ਼ੂਆਂ ਨੂੰ ਆਸਰਾ ਦੇਣ ਲਈ ਸੂਬੇ ਦੇ ਸਭ ਤੋਂ ਵੱਡੇ ਨਗਰ ਨਿਗਮ ਕੋਲ ਫੰਡਾਂ ਦੀ ਕਮੀ ਹੈ। ਨਗਰ ਨਿਗਮ ਨੇ ਲੋਕਾਂ ਤੋਂ 20 ਕਰੋੜ ਰੁਪਏ ਸਲਾਨਾ ਕਾਊ ਸੈੱਸ ਵਸੂਲਣ ਦਾ ਟੀਚਾ ਰੱਖਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਨਿਗਮ ਕੋਲ ਇਸ ਵੇਲੇ 25 ਕਰੋੜ ਰੁਪਏ ਤੋਂ ਜ਼ਿਆਦਾ ਦਾ ਫੰਡ ਜਮ੍ਹਾਂ ਹੈ। ਇਸ ਦੇ ਬਾਵਜੂਦ ਵੀ ਲੋਕਾਂ ਲਈ ਖ਼ਤਰਾ ਬਣੇ ਇਹ ਬੇਸਹਾਰਾ ਪਸ਼ੂ ਸੜਕਾਂ ਅਤੇ ਗਲੀਆਂ ‘ਚ ਘੁੰਮ ਰਹੇ ਹਨ। ਹੈਰਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਪਸ਼ੂਆਂ ਨੂੰ ਆਸਰਾ ਦੇਣ ਲਈ ਨਿਗਮ ਨੇ ਆਪਣੀ ਗਊਸ਼ਾਲਾ ਬਣਾਉਣ ਦਾ ਵੀ ਫ਼ੈਸਲਾ ਲਿਆ ਸੀ ਪਰ ਇਹ ਸਭ ਕੁੱਝ ਕਾਗਜ਼ਾਂ ‘ਚ ਹੀ ਸਿਮਟ ਕੇ ਰਹਿ ਗਿਆ ਹੈ।

ਬੇਸਹਾਰਾ ਪਸ਼ੂ ਹੁਣ ਸੜਕਾਂ ‘ਤੇ ਲੋਕਾਂ ਲਈ ਕਾਲ ਬਣ ਕੇ ਘੁੰਮ ਰਹੇ ਹਨ। ਜੇਕਰ ਪੁਲਸ ਦੇ ਅੰਕੜਿਆਂ ਵੱਲ ਨਜ਼ਰ ਮਾਰੀਏ ਤਾਂ ਹਰ ਸਾਲ 100 ਦੇ ਕਰੀਬ ਲੋਕ ਬੇਸਹਾਰਾ ਪਸ਼ੂਆਂ ਨਾਲ ਟਕਰਾਉਣ ਕਾਰਨ ਵਾਪਰਨ ਵਾਲਿਆਂ ਹਾਦਸਿਆਂ ਦੌਰਾਨ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਅਜਿਹੇ ਹਾਦਸੇ ਹੋਣ ਦੇ ਬਾਵਜੂਦ ਇਨ੍ਹਾਂ ਨੂੰ ਰੋਕਣ ਲਈ ਨਿਗਮ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।

The post ਲੁਧਿਆਣਾ ‘ਚ ਲੋਕਾਂ ਲਈ ਕਾਲ ਬਣ ਕੇ ਘੁੰਮ ਰਹੇ ਬੇਸਹਾਰਾ ਪਸ਼ੂ, ਨਿਗਮ ਨਹੀਂ ਚੁੱਕ ਰਿਹਾ ਠੋਸ ਕਦਮ appeared first on Ludhiana Live.

ਗਊ ਸੇਵਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਅਤੇ ਸ਼੍ਰੀ ਸਚਿਨ ਸ਼ਰਮਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਰਮੀਆਂ ਦੇ ਮੌਸਮ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਗਊ ਸੇਵਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਲੁਧਿਆਣਾ ਪ੍ਰਸ਼ਾਸਨ ਨੂੰ ਗਊ ਸੈੱਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤਭ ਸ਼ਰਮਾ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਲੁਧਿਆਣਾ ਡਾ. ਪਰਮਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਸ਼੍ਰੀ ਸਚਿਨ ਸ਼ਰਮਾ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਹਮੇਸ਼ਾ ਹੀ ਗਊਆਂ ਦੀ ਭਲਾਈ ਲਈ ਚਿੰਤਤ ਹਨ, ਜਿਸ ਕਾਰਨ ਅੱਜ ਗਰਮੀ ਦੇ ਮੌਸਮ ਦੌਰਾਨ ਸੂਬੇ ਦੀਆਂ ਗਊਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵੱਖ-ਵੱਖ ਗੱਲਾਂ ੋਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਊ ਸੈੱਸ ਦੀ ਵਸੂਲੀ ਪੂਰੀ ਤਰ੍ਹਾਂ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਗਊਆਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝੇ ਰਹਿਣਾ ਪੈ ਰਿਹਾ ਹੈ

ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਨਾਲ ਗਾਵਾਂ ਦੀ ਬੇਰਹਿਮੀ, ਬੇਅਦਬੀ ਅਤੇ ਹੱਤਿਆਵਾਂ ੋਤੇ ਠੋਸ ਕਦਮ ਚੁੱਕਣ ਅਤੇ ਦੋਸ਼ੀਆਂ ੋਤੇ ਰਸੁਕਾ ਤਹਿਤ ਕੇਸ ਦਰਜ ਕਰਨ ਅਤੇ ਥਾਣਿਆਂ ‘ਚ ਚੌਕਸੀ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਾਰਥਕ ਉਪਰਾਲਿਆਂ ਨਾਲ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਦਾ ਅਕਸ ਖਰਾਬ ਹੋਣ ਤੋਂ ਬਚਾਇਆ ਜਾਵੇਗਾ ਅਤੇ ਲੋਕਾਂ ਦਾ ਭਰੋਸਾ ਵੀ ਕਾਇਮ ਹੋਵੇਗਾ।

The post ਗਊ ਸੇਵਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Ludhiana Live.