cp mandip sidhu Archives - Ludhiana Live

ਸਾਵਧਾਨ! ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਨ ‘ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ ਤੇ 5 ਲੱਖ ਜੁਰਮਾਨਾ
ਲੁਧਿਆਣਾ : ਹੁਣ ਬੱਚਿਆਂ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਕਰਨ ‘ਤੇ ਜੇਲ੍ਹ ਵਿੱਚ ਜਾਣਾ ਪੈ ਸਕਦਾ ਹੈ। ਕਾਨੂੰਨ ਮੁਤਾਬਕ ਪਹਿਲੀ ਵਾਰ ਗਲਤੀ ਕਰਨ ਤੇ ਕੇਸ ਦਰਜ ਹੋਣ ’ਤੇ ਪੰਜ ਸਾਲ ਦੀ ਸਜ਼ਾ ਦੇ ਨਾਲ ਨਾਲ ਪੰਜ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਅਜਿਹਾ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਚਾਈਲਡ ਪੋਰਨੋਗ੍ਰਾਫ਼ੀ ਵੀਡੀਓ ਨੂੰ ਆਪਣੇ ਖਾਤੇ ਤੋਂ ਅੱਗੇ ਸ਼ੇਅਰ ਕਰਨ ਦੇ ਮਾਮਲੇ ’ਚ ਲੁਧਿਆਣਾ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਾਈਬਰ ਸੈਲ ਨੂੰ ਟਿਪ ਲਾਈਨਾਂ ਦੇ ਰਾਹੀਂ ਇਸ ਕਾਰਵਾਈ ਲਈ ਲੁਧਿਆਣਾ ਸਾਈਬਰ ਸੈਲ ਕੋਲ ਜਾਂਚ ਭੇਜੀ ਗਈ। ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕਿਲਾ ਮੁਹੱਲਾ ਵਾਸੀ ਅਭਿਸ਼ੇਕ ਸ਼ਰਮਾ, ਮੁਹੱਲਾ ਹਰਿਗੋਬਿੰਦ ਨਗਰ ਵਾਸੀ ਦੇਵਰਾਜ ਯਾਦਵ, ਸ਼ਿਮਲਾਪੁਰੀ ਸਥਿਤ ਗੁਰੂ ਗੋਬਿੰਦ ਸਿੰਘ ਨਗਰ ਵਾਸੀ ਅਜਾਇਬ ਸਿੰਘ, ਪਲਵਿੰਦਰ ਸਿੰਘ ਤੇ ਸਤਵਿੰਦਰ ਸਿੰਘ ਆਪਣੀ ਆਈਡੀ ਤੋਂ ਵੀਡੀਓ ਸ਼ੇਅਰ ਵੀ ਕਰਦੇ ਹਨ ਤੇ ਅੱਗੇ ਅਪਲੋਡ ਵੀ ਕਰਦੇ ਹਨ।

The post ਸਾਵਧਾਨ! ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਨ ‘ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ ਤੇ 5 ਲੱਖ ਜੁਰਮਾਨਾ appeared first on Ludhiana Live.

ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ
ਲੁਧਿਆਣਾ : ‘ਗਦਰ ਏਕ ਪ੍ਰੇਮ ਕਥਾ’ ਤੋਂ ਬਾਅਦ ਜੇਕਰ ‘ਲੂਟ ਏਕ ਪ੍ਰੇਮ ਕਥਾ’ ਵਰਗੀ ਫਿਲਮ ਆਏ ਤਾਂ ਹੈਰਾਨ ਹੋਣ ਵਾਲੀ ਗੱਲ ਨਹੀਂ ਹੈ। ਕਿਉਂਕਿ ਲੁਧਿਆਣਾ ’ਚ ਹੋਈ 8.49 ਕਰੋੜ ਦੀ ਲੁੱਟ ਦਾ ਪੂਰਾ ਘਟਨਾਕ੍ਰਮ ਕਿਸੇ ਫਿਲਮ ਤੋਂ ਘੱਟ ਨਹੀਂ ਹੈ। ਇਸ ’ਚ ਪਿਆਰ, ਡਰਾਮਾ, ਐਕਸ਼ਨ ਤੇ ਸਸਪੈਂਸ ਸਭ ਕੁਝ ਹੈ।

ਇਹੀ ਕਾਰਨ ਹੈ ਕਿ ਹੁਣ ਫਿਲਮ ਅਤੇ ਵੈੱਬ ਸੀਰੀਜ਼ ਲਿਖਣ ਵਾਲੇ ਲੇਖਕ ਇਸ ’ਤੇ ਕਹਾਣੀ ਸਕ੍ਰਿਪਟ ਲਿਖਣਾ ਚਾਹੁੰਦੇ ਹਨ। ਮੁੰਬਈ ਅਤੇ ਪੰਜਾਬ ਦੇ ਤਿੰਨ ਲੇਖਕਾਂ ਨੇ ਇਸਦੇ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਹੈ ਪਰ ਉਨ੍ਹਾਂ ਕਿਸੇ ਨਾਲ ਵੀ ਇਸ ਕੇਸ ਸਬੰਧੀ ਡਿਟੇਲ ਸਾਂਝੀ ਕਰਨ ਤੋਂ ਮਨ੍ਹਾ ਕੀਤਾ ਹੈ। ਅਜੇ ਪੁਲਿਸ ਨੇ ਜਾਂਚ ਮੁਕੰਮਲ ਕਰ ਕੇ ਚਾਰਜਸ਼ੀਟ ਦਾਇਰ ਕਰਨੀ ਹੈ ਤੇ ਅਦਾਲਤ ਤੋਂ ਮੁਲਜ਼ਮਾਂ ਨੂੰ ਸਜ਼ਾ ਦਿਵਾਉਣੀ ਹੈ।

The post ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ appeared first on Ludhiana Live.

8.49 ਕਰੋੜ ਦੀ ਲੁੱਟ ਦੇ ਮਾਮਲੇ ’ਚ ਪੁਲਸ ਕਮਿਸ਼ਨਰ ਵਲੋਂ ਕੀਤਾ ਨਵਾਂ ਖੁਲਾਸਾ
ਲੁਧਿਆਣਾ : ਸੀ. ਐੱਮ. ਐੱਸ. ਏਜੰਸੀ ’ਚ ਹੋਈ 8.49 ਕਰੋੜ ਦੀ ਲੁੱਟ ਦੇ ਮਾਮਲੇ ’ਚ ਪੁਲਸ ਨੇ 2 ਹੋਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 2-2 ਲੱਖ ਰੁਪਏ ਬਰਾਮਦ ਕੀਤੇ ਹਨ। ਜਦੋਂਕਿ ਇਸ ਤੋਂ ਇਲਾਵਾ ਪਹਿਲਾਂ ਫੜੇ ਗਏ ਮੁਲਜ਼ਮ ਦੇ ਘਰੋਂ ਪੁਲਸ ਨੂੰ 14 ਲੱਖ ਰੁਪਏ ਹੋਰ ਬਰਾਮਦ ਕੀਤੇ ਸੀ। ਇਸ ਤਰ੍ਹਾਂ ਕਰ ਕੇ ਲੁੱਟ ਦੇ ਮਾਮਲੇ ’ਚ ਪੁਲਸ ਨੇ ਹੁਣ ਤੱਕ 18 ਮੁਲਜ਼ਮਾਂ ਨੂੰ ਫੜ ਲਿਆ ਹੈ, ਜਦੋਂਕਿ ਉਨ੍ਹਾਂ ਤੋਂ ਕੁੱਲ 7.14 ਕਰੋੜ 700 ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਹੁਣ ਫੜੇ ਗਏ ਦੋਵੇਂ ਉਨ੍ਹਾਂ ਦੇ ਸਾਥੀ ਹਨ, ਜੋ ਨੀਰਜ ਕੁਮਾਰ ਦੇ ਦੋਸਤ ਹਨ, ਜੋ ਪਹਿਲਾਂ ਫੜਿਆ ਜਾ ਚੁੱਕਾ ਹੈ। ਹੁਣ ਫੜੇ ਗਏ ਮੁਲਜ਼ਮ ਬਰਨਾਲਾ ਦੇ ਰਹਿਣ ਵਾਲੇ ਪਵਨ ਕੁਮਾਰ ਉਰਫ ਜੋਲੀ ਅਤੇ ਦਮਨਪ੍ਰੀਤ ਸਿੰਘ ਉਰਫ ਅਮਨੀ ਹਨ। ਦੋਵਾਂ ਤੋਂ 2-2 ਲੱਖ ਰੁਪਏ ਬਰਾਮਦ ਕੀਤੇ ਹਨ, ਜਦੋਂਕਿ ਪਹਿਲਾਂ ਫੜੇ ਮੁਲਜ਼ਮ ਤੋਂ ਉਸ ਦੀ ਨਿਸ਼ਾਨਦੇਹੀ ’ਤੇ ਉਸ ਦੇ ਘਰੋਂ 14 ਲੱਖ ਰੁਪਏ ਬਰਾਮਦ ਕੀਤੇ ਹਨ।

ਪੁਲਸ ਨੇ ਦੱਸਿਆ ਕਿ ਲੁੱਟ ਦੀ ਵਾਰਦਾਤ ਸਮੇਂ ਮੁਲਜ਼ਮਾਂ ਨੇ ਕੰਪਨੀ ਦੇ ਡੀ. ਵੀ. ਆਰ. ਵੀ ਚੋਰੀ ਕਰ ਲਏ ਸਨ। ਮੋਨਾ ਤੋਂ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਵਾਰਦਾਤ ਤੋਂ ਬਾਅਦ ਉਸ ਨੇ ਆਪਣੇ ਘਰ ਨੇੜੇ ਸਥਿਤ ਪਾਣੀ ਦੇ ਛੱਪੜ ਵਿਚ ਡੀ. ਵੀ. ਆਰ. ਸੁੱਟ ਦਿੱਤੇ ਸਨ। ਇਸ ਤੋਂ ਬਾਅਦ ਲੁਧਿਆਣਾ ਪੁਲਸ ਮਨਦੀਪ ਕੌਰ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਨਾਲ ਲੈ ਕੇ ਬਰਨਾਲਾ ਪੁੱਜੀ, ਜਿੱਥੇ ਮੁਲਜ਼ਮਾਂ ਨੇ ਛੱਪੜ ’ਚ ਡੀ. ਵੀ. ਆਰ. ਸੁੱਟੇ ਸਨ। ਗੋਤਾਖੋਰਾਂ ਦੀ ਮਦਦ ਨਾਲ ਪੁਲਸ ਨੇ ਡੀ. ਵੀ. ਆਰ. ਹਾਸਲ ਕੀਤੇ।

The post 8.49 ਕਰੋੜ ਦੀ ਲੁੱਟ ਦੇ ਮਾਮਲੇ ’ਚ ਪੁਲਸ ਕਮਿਸ਼ਨਰ ਵਲੋਂ ਕੀਤਾ ਨਵਾਂ ਖੁਲਾਸਾ appeared first on Ludhiana Live.

ਲੁਧਿਆਣਾ CP ਨੇ ਅਫਸਰਾਂ ਨੂੰ ਕਿਹਾ- AC-ਰੂਮ ਛੱਡੋ ਤੇ ਕਰੋ ਜਨਤਕ ਮੀਟਿੰਗਾਂ
ਲੁਧਿਆਣਾ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਪੁਲਿਸ ਲਾਈਨਜ਼ ਵਿਖੇ ਅਧਿਕਾਰੀਆਂ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਦੌਰਾਨ ਪਿਛਲੇ ਦਿਨੀਂ ਪੁਲਿਸ ਕਮਿਸ਼ਨਰ ਵੱਲੋਂ ਬਣਾਈ ਗਈ 30 ਅਫ਼ਸਰਾਂ ਦੀ ਸੂਚੀ, ਜਿਨ੍ਹਾਂ ਨੂੰ ਡੀਜੀਪੀ ਡਿਸਕ ਮਿਲਣੀ ਸੀ ਨੂੰ ਡਿਸਕ ਦਿੱਤੇ ਤੇ 114 ਪ੍ਰਸ਼ੰਸ਼ਾ ਪੱਤਰ ਵੰਡੇ ਗਏ। ਪੁਲਿਸ ਮੁਲਾਜ਼ਮਾਂ ਨੂੰ 4 ਲੱਖ 35 ਹਜ਼ਾਰ ਦਾ ਨਕਦ ਇਨਾਮ ਵੀ ਵੰਡਿਆ ਗਿਆ।

ਕਮਿਸ਼ਨਰ ਸਿੱਧੂ ਨੇ ਕਿਹਾ ਕਿ ਲੁਧਿਆਣਾ ਦੀ ਪੁਲਿਸ ਪੂਰੀ ਦੁਨੀਆ ਵਿੱਚ ਬਿਹਤਰ ਕੰਮ ਲਈ ਮੰਨੀ ਜਾਂਦੀ ਹੈ। ਪਰ ਅਜੇ ਵੀ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਰਮੀ ਤਾਂ ਹਰ ਕੋਈ ਮਹਿਸੂਸ ਕਰਦਾ ਹੈ, ਪਰ ਹੁਣ ਏਸੀ ਕਮਰੇ ਛੱਡ ਕੇ ਲੋਕਾਂ ਵਿੱਚ ਜਨਤਕ ਮੀਟਿੰਗਾਂ ਕਰਨ ਦਾ ਸਮਾਂ ਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ।

CP ਸਿੱਧੂ ਨੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਚੋਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਕਿਸੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਜਾਂ ਚੇਨ ਖੋਹ ਲਈਆਂ ਜਾਂਦੀਆਂ ਹਨ ਤਾਂ ਉਸ SHO ਨੂੰ ਉਦੋਂ ਤੱਕ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਖੋਹ ਕਰਨ ਵਾਲਾ ਸਲਾਖਾਂ ਪਿੱਛੇ ਨਹੀਂ ਹੈ। CP ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ।

The post ਲੁਧਿਆਣਾ CP ਨੇ ਅਫਸਰਾਂ ਨੂੰ ਕਿਹਾ- AC-ਰੂਮ ਛੱਡੋ ਤੇ ਕਰੋ ਜਨਤਕ ਮੀਟਿੰਗਾਂ appeared first on Ludhiana Live.

ਲੁਧਿਆਣਾ ਦੇ 13 ਪੁਲਿਸ ਥਾਣਿਆਂ ‘ਚ ਲੱਗੇ ਸੋਲਰ ਸਿਸਟਮ ਦਾ DGP ਗੌਰਵ ਯਾਦਵ ਨੇ ਕੀਤਾ ਉਦਘਾਟਨ
ਲੁਧਿਆਣਾ : ਲੁਧਿਆਣਾ ਵਿਚ ਡੀਜੀਪੀ ਗੌਰਵ ਯਾਦਵ ਨੇ 13 ਪੁਲਿਸ ਥਾਣਿਆਂ ਵਿਚ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬਿਜਲੀ ਦੀ ਕਿੱਲਤ ਦੂਰ ਹੋਵੇਗੀ। ਨਾਲ ਹੀ ਥਾਣਿਆਂ ਵਿਚ ਲੋੜੀਂਦੀ ਬਿਜਲੀ ਸਪਲਾਈ ਸਮੇਂ ‘ਤੇ ਮਿਲੇਗੀ। ਜੇਕਰ ਇਨ੍ਹਾਂ ਦੇ ਲਗਾਉਣ ਨਾਲ ਪੁਲਿਸ ਥਾਣਿਆਂ ਨੂੰ ਫਾਇਦਾ ਪਹੁੰਚਿਆ ਤਾਂ ਆਉਣ ਵਾਲੇ ਸਮੇਂ ਵਿਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।

ਪੁਲਿਸ ਨੇ ਬਿਜਲੀ ਬਚਤ ਦੇ ਨਾਲ ਆਧੁਨਿਕ ਬਿਜਲੀ ਇਸਤੇਮਾਲ ਕਰਨ ਲਈ ਸਾਰੇ ਪੁਲਿਸ ਸਟੇਸ਼ਨਾਂ ਤੇ ਆਫਿਸਾਂ ਵਿਚ ਸੋਲਰ ਸਿਸਟਮ ਦੀ ਯੋਜਨਾ ਬਣਾਈ ਗਈ ਹੈ। ਪੰਜਾਬ ਵਿਚ 400 ਪੁਲਿਸ ਥਾਣੇ ਹਨ। ਜਲਦ ਇਨ੍ਹਾਂ ਨੂੰ ਯੋਜਨਾ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਇਆ ਜਾਵੇਗਾ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਹਾਨਗਰ ਵਿਚ ਲੋਕਾਂ ਦੇ ਸਹਿਯੋਗ ਨਾਲ ਪੁਲਿਸ ਥਾਣਿਆਂ ਵਿਚ ਸੋਲਰ ਸਿਸਟਮ ਲਗਵਾਏ ਗਏ ਹਨ।

The post ਲੁਧਿਆਣਾ ਦੇ 13 ਪੁਲਿਸ ਥਾਣਿਆਂ ‘ਚ ਲੱਗੇ ਸੋਲਰ ਸਿਸਟਮ ਦਾ DGP ਗੌਰਵ ਯਾਦਵ ਨੇ ਕੀਤਾ ਉਦਘਾਟਨ appeared first on Ludhiana Live.

ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਸਿੱਧੂ
ਲੁਧਿਆਣਾ : ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਕੰਮਾਂ ਦੇ ਨਾਲ-ਨਾਲ ਆਪਣੇ ਨਿੱਜੀ ਜੀਵਨ ਵਿੱਚ ਵੀ ਵੱਧ ਤੋਂ ਵੱਧ ਵਰਤਣ ਅਤੇ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਵੀ ਕੀਤੀ।

ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ ਪੂਰਵ ਸੰਧਿਆਂ `ਤੇ ਪੰਜਾਬੀ ਭਾਸ਼ਾ ਨੂੰ ਉਜਾਗਰ ਕਰਨ ਲਈ ਪੁਲਿਸ ਲਾਈਨ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ `ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਾਡੀ ਪਛਾਣ ਨੂੰ ਪਰਿਭਾਸ਼ਤ ਕਰਦੀ ਹੈ ਅਤੇ ਸਮਾਜ ਵਿੱਚ ਏਕਤਾ ਲਿਆਉਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਮਾਂ ਬੋਲੀ ਹੀ ਹੈ ਜਿਸ ਲਈ ਬੱਚੇ ਨੂੰ ਕਿਸੇ ਸਿਖਲਾਈ ਦੀ ਲੋੜ ਨਹੀਂ ਹੁੰਦੀ ਸਗੋਂ ਇਹ ਸੁਭਾਵਿਕ ਹੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਦੁਨੀਆਂ ਭਰ ਵਿੱਚ ਜਾ ਕੇ ਕਈ ਭਾਸ਼ਾਵਾਂ ਸਿੱਖੀਏ ਪਰ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਮਾਂ-ਬੋਲੀ ਪੰਜਾਬੀ ਦਾ ਵੱਧ ਤੋ ਵੱਧ ਪ੍ਰਚਾਰ ਤੇ ਪ੍ਰਸਾਰ ਕਰਕੇ ਆਪਣੇ ਸਫ਼ਲ ਜੀਵਨ ਲਈ ਪੰਜਾਬੀ ਭਾਸ਼ਾ ਦੇ ਦੂਤ ਬਣਨ।

ਉਨ੍ਹਾਂ ਕਿਹਾ ਕਿ ਸਮਾਜ ਦੀ ਪਛਾਣ ਉਸ ਦੀ ਬੋਲੀ ਤੋ ਕੀਤੀ ਜਾਂਦੀ ਹੈ ਕਿ ਲੋਕ ਆਪਣੀ ਮਾਤ ਭਾਸ਼ਾ ਬੋਲੀ ਦਾ ਕਿੰਨਾ ਸਤਿਕਾਰ ਕਰਦੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਕਦਰ ਕਰਨ ਲਈ ਉਤਸ਼ਾਹਿਤ ਕਰਨ, ਤਾਂ ਜੋ ਉਹ ਇਸ ਨੂੰ ਖੁੱਲ੍ਹ ਕੇ ਅਤੇ ਭਰੋਸੇ ਨਾਲ ਬੋਲਣ ਵਿੱਚ ਮਾਣ ਮਹਿਸੂਸ ਕਰਨ।

ਸ੍ਰੀ ਸਿੱਧੂ ਨੇ ਕਿਹਾ ਕਿ ਮਾਂ ਬੋਲੀ ਸਿਰਫ਼ ਸ਼ਬਦ ਨਹੀਂ ਹੁੰਦੀ ਸਗੋਂ ਇਹ ਤੁਹਾਨੂੰ ਆਪਣੇ, ਤੁਹਾਡੇ ਪਰਿਵਾਰ ਅਤੇ ਤੁਹਾਡੇ ਲੋਕਾਂ ਨਾਲ ਜੋੜਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਦੇ ਨਾਲ-ਨਾਲ ਆਪਣੀ ਨਿੱਜੀ ਜਿ਼ੰਦਗੀ ਵਿੱਚ ਵੀ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਯਕੀਨੀ ਬਣਾਉਣ।

The post ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਸਿੱਧੂ appeared first on Ludhiana Live.

ਪੁਲਿਸ ਕਮਿਸ਼ਨਰ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਪੇਂਡੂ ਜੀਵਨ ਅਜਾਇਬ ਘਰ ਦਾ ਕੀਤਾ ਦੌਰਾ
ਲੁਧਿਆਣਾ : ਬੀਤੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਆਈ ਪੀ ਐੱਸ ਦੀ ਅਗਵਾਈ ਹੇਠ ਲੁਧਿਆਣਾ ਦੇ ਉੱਚ ਪੋਸਟ ਅਧਿਕਾਰੀਆਂ ਨੇ ਪੀ.ਏ.ਯੂ. ਵਿੱਚ ਸਥਿਤ ਪੇਂਡੂ ਜੀਵਨ ਅਜਾਇਬ ਘਰ ਦਾ ਦੌਰਾ ਕੀਤਾ | ਇਸ ਦੌਰਾਨ ਸ. ਸਿੱਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਅਜਾਇਬ ਘਰ ਵਿੱਚ ਸਥਾਪਿਤ ਪੇਂਡੂ ਜੀਵਨ ਦੀਆਂ ਯਾਦਗਾਰੀ ਵਸਤੂਆਂ ਨੂੰ ਨੇੜਿਉਂ ਦੇਖਿਆ |

ਸ. ਸਿੱਧੂ ਨੇ ਕਿਹਾ ਕਿ ਪੀ.ਏ.ਯੂ. ਨੇ ਇਸ ਅਜਾਇਬ ਘਰ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਸੰਭਾਲ ਆਉਣ ਵਾਲੀਆਂ ਪੀੜੀਆਂ ਲਈ ਕੀਤੀ ਹੈ | ਉਹਨਾਂ ਤਸੱਲੀ ਪ੍ਰਗਟਾਈ ਕਿ ਪੰਜਾਬ ਦੇ ਪੇਂਡੂ ਅਤੇ ਕਿਸਾਨੀ ਜੀਵਨ ਦਾ ਵਡੇਰਾ ਹਿੱਸਾ ਇਸ ਅਜਾਇਬ ਘਰ ਵਿੱਚ ਸੁਰੱਖਿਅਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਅਜਾਇਬ ਘਰ ਵਿੱਚ ਆ ਕੇ ਆਪਣੇ ਬੱਚਿਆਂ ਨੂੰ ਇਹ ਕੀਮਤੀ ਚੀਜ਼ਾਂ ਦਿਖਾਉਣੀਆਂ ਚਾਹੀਦੀਆਂ ਹਨ |

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸ. ਮਨਦੀਪ ਸਿੱਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਦਾ ਸਵਾਗਤ ਕੀਤਾ | ਉਹਨਾਂ ਕਿਹਾ ਕਿ ਇਹ ਅਜਾਇਬ ਘਰ ਡਾ. ਮਹਿੰਦਰ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਹੋਂਦ ਵਿੱਚ ਆਇਆ | ਇਸ ਵਿੱਚ ਪੁਰਾਣੇ ਕਿਸਾਨੀ ਸਮਾਜ ਦੀਆਂ ਅਨੇਕ ਚੀਜ਼ਾਂ ਸੰਭਾਲੀਆਂ ਹੋਈਆਂ ਹਨ | ਡਾ. ਗੋਸਲ ਨੇ ਜਾਣਕਾਰੀ ਦਿੱਤੀ ਕਿ ਇਸ ਅਜਾਇਬ ਘਰ ਨੂੰ ਬੀਤੇ ਦਿਨੀਂ ਪੰਜਾਬ ਦੇ ਸੈਰ ਸਪਾਟਾ ਮੰਤਰਾਲੇ ਨੇ ਵਿਰਾਸਤੀ ਥਾਂ ਵਜੋਂ ਪਛਾਣ ਕੇ ਆਪਣੀ ਵੈਬਸਾਈਟ ਤੇ ਸ਼ਾਮਿਲ ਕੀਤਾ ਹੈ |

ਸ. ਮਨਦੀਪ ਸਿੰਘ ਸਿੱਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਅਜਾਇਬ ਘਰ ਵਿੱਚ ਸਥਾਪਿਤ ਪੁਰਾਤਨ ਚੀਜ਼ਾਂ ਬਾਰੇ ਦੱਸਿਆ | ਉਹਨਾਂ ਕਿਹਾ ਕਿ ਇਸ ਅਜਾਇਬ ਘਰ ਵਿੱਚ ਖੇਤੀ ਦੇ ਔਜ਼ਾਰਾਂ ਤੋਂ ਲੈ ਕੇ ਘਰੇਲੂ ਕੰਮਕਾਜ ਦੇ ਸੰਦਾਂ ਅਤੇ ਔਰਤਾਂ ਵੱਲੋਂ ਸ਼ਿਲਪਕਾਰੀ ਦੇ ਅਨੇਕ ਨਮੂਨੇ ਰੱਖੇ ਗਏ ਹਨ |

The post ਪੁਲਿਸ ਕਮਿਸ਼ਨਰ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਪੇਂਡੂ ਜੀਵਨ ਅਜਾਇਬ ਘਰ ਦਾ ਕੀਤਾ ਦੌਰਾ  appeared first on Ludhiana Live.

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੁਲਸ ਮੁਲਾਜ਼ਮਾਂ ਨੂੰ ਮਿਲਿਆ ਤੋਹਫ਼ਾ
ਲੁਧਿਆਣਾ : ਗਣਤੰਤਰ ਦਿਹਾੜੇ ਅਤੇ ਬਸੰਤ ਪੰਚਮੀ ‘ਤੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਮਿਸ਼ਨਰੇਟ ਲੁਧਿਆਣਾ ‘ਚ ਕੰਮ ਕਰਦੇ 76 ਪੁਲਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਮਾਂ ਬਾਊਂਡ ਤਰੱਕੀ ਹੈ, ਜੋ ਕਿ ਬਾਕੀ ਜ਼ਿਲ੍ਹਿਆਂ ‘ਚ ਅਜੇ ਹੋਣੀ ਹੈ ਪਰ ਪੰਜਾਬ ‘ਚ ਸਿਰਫ ਲੁਧਿਆਣਾ ਅਜਿਹਾ ਜ਼ਿਲ੍ਹਾ ਹੈ, ਜਿੱਥੇ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਤੋਹਫ਼ਾ ਦਿੱਤਾ ਗਿਆ ਹੈ।

ਇਨ੍ਹਾਂ ‘ਚ 30 ਹੈੱਡ ਕਾਂਸਟੇਬਲਾਂ ਨੂੰ ਤਰੱਕੀ ਦੇ ਕੇ ਏ. ਐੱਸ. ਆਈ. ਬਣਾਇਆ ਗਿਆ ਹੈ। ਇਸੇ ਤਰ੍ਹਾਂ 35 ਏ. ਐੱਸ. ਆਈਜ਼ ਨੂੰ ਤਰੱਕੀ ਦੇ ਕੇ ਐੱਸ. ਆਈ. ਬਣਾਇਆ ਗਿਆ ਹੈ। ਇਸ ਦੇ ਨਾਲ ਹੀ 2 ਐੱਸ. ਆਈਜ਼ ਨੂੰ ਤਰੱਕੀ ਦੇ ਕੇ ਇੰਸਪੈਕਟਰ ਦਾ ਸਟਾਰ ਲਾਇਆ ਗਿਆ ਹੈ। ਸੀ. ਪੀ. ਸਿੱਧੂ, ਜੇ. ਸੀ. ਪੀ. ਸੋਮਿਆ ਮਿਸ਼ਰਾ, ਏ. ਡੀ. ਸੀ. ਪੀ. ਸਮੀਰ ਵਰਮਾ ਨੇ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ।

The post ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੁਲਸ ਮੁਲਾਜ਼ਮਾਂ ਨੂੰ ਮਿਲਿਆ ਤੋਹਫ਼ਾ appeared first on Ludhiana Live.

900 ਕਿੱਲੋ ਭੁੱਕੀ, 3 ਕਿੱਲੋ ਹੈਰੋਇਨ, 1 ਕਿੱਲੋ ਗਾਂਜਾ ਅਤੇ ਚਰਸ ਨੂੰ ਕੀਤਾ ਅੱਗ ਦੇ ਹਵਾਲੇ
ਲੁਧਿਆਣਾ :  ਲੁਧਿਆਣਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 900 ਕਿੱਲੋ ਭੁੱਕੀ, 3 ਕਿੱਲੋਗ੍ਰਾਮ, 850 ਗ੍ਰਾਮ ਅਤੇ 500 ਮਿਲੀਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਕਿੱਲੋ ਗਾਂਜਾ ਅਤੇ 214 ਗ੍ਰਾਮ ਸਮੈਕ ਨਸ਼ਟ ਕੀਤੀ ਹੈ। ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 43 ਮਾਮਲਿਆਂ ਵਿੱਚ 445 ਗ੍ਰਾਮ ਪਾਬੰਦੀਸ਼ੁਦਾ ਪਾਊਡਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨੇ ਪਿਛਲੇ ਨੌਂ ਮਹੀਨਿਆਂ ਦੌਰਾਨ ਨਸ਼ਿਆਂ ਦੀ ਤਸਕਰੀ ਵਿਰੁੱਧ ਚੌਕਸੀ ਹੋਰ ਤੇਜ਼ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਿਸ਼ਨ ਮੋਡ ‘ਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਇਸ ਗੈਰ-ਕਾਨੂੰਨੀ ਧੰਦੇ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਨ੍ਹਾਂ ਸਮਾਜ ਨੂੰ ਇਸ ਕੌਹੜ ਦੇ ਖਿਲਾਫ ਅਧਿਕਾਰੀਆਂ ਦੀ ਸਰਗਰਮੀ ਨਾਲ ਮਦਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

The post  900 ਕਿੱਲੋ ਭੁੱਕੀ, 3 ਕਿੱਲੋ ਹੈਰੋਇਨ, 1 ਕਿੱਲੋ ਗਾਂਜਾ ਅਤੇ ਚਰਸ ਨੂੰ ਕੀਤਾ ਅੱਗ ਦੇ ਹਵਾਲੇ appeared first on Ludhiana Live.

ਕੋਟਨਿਸ ਹਪਤਾਲ ਵਿਚ ਕੌਮੀ ਪੱਧਰ ‘ਤੇ ਮੱਲਾਂ ਮਾਰਨ ਵਾਲੀਆਂ ਟੀਮਾਂ ਦਾ ਹੋਇਆ ਸਨਮਾਨ
ਲੁਧਿਆਣਾ : ਪੰਜਾਬ ਵਿਚ ਇਸ ਵੇਲੇ ਚੱਲ ਰਹੇ ਨਸ਼ਿਆਂ ਦੇ ਦੌਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਜੁਟਾਏ ਜਾ ਰਹੇ ਹਨ, ਪਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ।

ਇਹ ਵਿਚਾਰ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਡਾ. ਕੋਟਨਿਸ ਐਕਿਉਪੰਕਚਰ ਹਸਪਤਾਲ, ਸਲੇਮ ਟਾਬਰੀ ਵਿਚ ਕੌਮੀ ਪੱਧਰ ‘ਤੇ ਜੇਤੂ ਰਹੀਆਂ ਰੌਕਬਾਲ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਗਟ ਕੀਤੇ।

ਡਾ. ਇੰਦਰਜੀਤ ਸਿੰਘ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ ਡਾਕਟਰ ਕੋਟਨਿਸ ਹਸਪਤਾਲ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ, ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਸ. ਸਿੱਧੂ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕੋਟਨਿਸ ਹਸਪਤਾਲ ਵਿਚ ਚੱਲ ਰਹੇ ਐਕਿਉਪੰਕਚਰ ਇਲਾਜ ਦੀ ਸ਼ਲਾਘਾ ਕਰਦੇ ਕਿਹਾ ਕੀ ਇਸ ਇਲਾਜ ਨੂੰ ਭਾਰਤ ਵਿੱਚ ਵੱਧ ਤੋਂ ਵੱਧ ਪ੍ਰਫੁੱਲਤ ਕਰਨ ਦੀ ਲੋੜ ਹੈ।

ਇਸ ਮੌਕੇ ਸਮਾਗਮ ਵਿੱਚ ਹਸਪਤਾਲ ਦੇ ਸਕੱਤਰ ਇਕਬਾਲ ਸਿੰਘ ਗਿੱਲ ਸਾਬਕਾ ਆਈ ਏ ਐਸ ਅਧਿਕਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਵਿੱਚ ਕਈ ਛੋਟੇ-ਛੋਟੇ ਅਜਿਹੇ ਦੇਸ਼ ਹਨ ਜਿਹੜੇ ਕਿ ਓਲੰਪਿਕ ਖੇਡਾਂ ਵਿਚ ਵੱਡੀਆਂ ਮੱਲਾਂ ਮਾਰ ਲੈਂਦੇ ਹਨ ਪਰ ਦੁਨੀਆ ਵਿਚ ਇਕ ਵਿਸ਼ਾਲ ਦੇਸ਼ ਦੇ ਤੌਰ ‘ਤੇ ਜਾਣੇ ਜਾਂਦੇ ਭਾਰਤ ਦੇ ਖਿਡਾਰੀ ਪਛੜ ਜਾਂਦੇ ਹਨ, ਇਸ ਲਈ ਖੇਡਾਂ ਵਿੱਚ ਵਿਸ਼ਵ ਪੱਧਰ ‘ਤੇ ਵਿਸ਼ੇਸ਼ ਥਾਂ ਬਣਾਉਣ ਲਈ ਜਿਥੇ ਖਿਡਾਰੀਆਂ ਨੂੰ ਨਿੱਕੀ ਉਮਰੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ ਉੱਥੇ ਹੀ ਖੇਡਾਂ ਦੀਆਂ ਆਧੁਨਿਕ ਤਕਨੀਕਾਂ ਵੀ ਮੁਹੱਈਆ ਕਰਨ ਦੀ ਲੋੜ ਹੈ।

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜ਼ੋਰ ਦਿੱਤਾ। ਇਸ ਮੌਕੇ ਤੇ ਡਾਕਟਰ ਕੋਟਨੀਸ ਹਸਪਤਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਕ ਸਾਲ ਲਈ ਮੁਫ਼ਤ ਐਕਿਉਪੰਕਚਰ ਇਲਾਜ ਦੇਣ ਦਾ ਫੈਸਲਾ ਵੀ ਕੀਤਾ ਗਿਆ।

ਇਸ ਮੌਕੇ ਯੂਥ ਆਗੂ ਅਮਨ ਬੱਗਾ, ਗਗਨਦੀਪ ਕੁਮਾਰ (ਸੀ. ਪੀ.ਐਲ. ਆਈ. ਕੋਆਰਡੀਨੇਟਰ ), ਡਾ. ਰਘਬੀਰ ਸਿੰਘ, ਡਾ. ਰਿਤਿਕ ਚਾਵਲਾ, ਮਨੀਸ਼ਾ, ੳਪਿੰਦਰ ਸਿੰਘ ਅਤੇ ਅਮਰਨਾਥ ਆਦਿ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ।

The post ਕੋਟਨਿਸ ਹਪਤਾਲ ਵਿਚ ਕੌਮੀ ਪੱਧਰ ‘ਤੇ ਮੱਲਾਂ ਮਾਰਨ ਵਾਲੀਆਂ ਟੀਮਾਂ ਦਾ ਹੋਇਆ ਸਨਮਾਨ appeared first on Ludhiana Live.