creative writing competition Archives - Ludhiana Live

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਲੇਖ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਆਰੰਭ ਵਿਚ ਵਿਭਾਗ ਮੁਖੀ ਡਾ. ਗੁਰਮੀਤ ਸਿੰਘ ਹੁੰਦਲ ਨੇ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਮਾਤ ਭਾਸ਼ਾ ਦੇ ਮਹੱਤਵ ਨੂੰ ਦ੍ਰਿੜ ਕਰਵਾਇਆ ਅਤੇ ਡਾ. ਸੋਹਨ ਸਿੰਘ ਨੇ ਪੰਜਾਬੀ ਭਾਸ਼ਾ ਦੀਆਂ ਵਿਸ਼ੇਸ਼ਤਾਵਾਂ ਵਿਿਦਆਰਥੀਆਂ ਨਾਲ ਸਾਂਝੀਆਂ ਕੀਤੀਆਂ।

ਪੰਜਾਬੀ ਭਾਸ਼ਾ ਦੇ ਮਹੱਤਵ ਨਾਲ ਸਬੰਧਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ 37 ਵਿਿਦਆਰਥੀਆਂ ਨੇ ਭਾਗ ਲਿਆ। ਕਵਿਤਾ ਲਿਖਣ ਮਕਾਬਲੇ ਵਿਚ ਇੰਦਰਜੀਤ ਕੌਰ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮਕਾਬਲੇ ਵਿਚ ਅੰਮ੍ਰਿਤਰਾਜ ਕੌਰ ਨੇ ਪਹਿਲਾ, ਦਪਿੰਦਰ ਕੌਰ ਨੇ ਦੂਜਾ ਅਤੇ ਜਸਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮੁਕਾਬਲੇ ਵਿਚ ਪਵਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਜੇਤੂ ਵਿਿਦਆਰਥੀਆਂ ਨੂੰ ਆਉਂਦੇ ਦਿਨਾਂ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਵਿਿਦਆਰਥੀਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਹੋਰਨਾਂ ਸਮੇਤ ਡਾ. ਅਮਰਿੰਦਰ ਕੌਰ ਤੇ ਡਾ. ਜਸਪ੍ਰੀਤ ਕੌਰ ਗੁਲਾਟੀ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ appeared first on Ludhiana Live.

ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਰਚਨਾਤਮਕ ਲੇਖਣੀ ਦਾ ਆਯੋਜਨ
ਲੁਧਿਆਣਾ : ਆਰੀਆ ਕਾਲਜ ਦੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰਚਨਾਤਮਕ ਲੇਖਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 50 ਵਿਦਿਆਰਥੀਆਂ ਨੇ ਭਾਗ ਲਿਆ। ਰਚਨਾਤਮਕ ਲੇਖਣੀ ਦਾ ਵਿਸ਼ਾ ਸੀ – ਹੱਸਦਾ ਪੰਜਾਬ ਮੇਰਾ ਖ਼ੁਆਬ। ਵਿਦਿਆਰਥੀਆਂ ਨੇ ਇਸ ਵਿਸ਼ੇ ’ਤੇ ਆਧਾਰਿਤ ਆਪਣੀਆਂ ਮੌਲਿਕ ਕਵਿਤਾਵਾਂ, ਕਹਾਣੀਆਂ, ਨਿਬੰਧ ਆਦਿ ਲਿਖੇ, ਜਿਨ੍ਹਾਂ ਵਿੱਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਮੌਜੂਦਾ ਸਮੇਂ ਦੀ ਖੁਸ਼ਹਾਲੀ ਬਾਰੇ ਚਾਨਣਾ ਪਾਇਆ ਗਿਆ।

ਆਰੀਆ ਕਾਲਜ ਪ੍ਰਬੰਧਕ ਕਮੇਟੀ ਦੀ ਸਕੱਤਰ ਸਤੀਸ਼ਾ ਸ਼ਰਮਾ ਨੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਦੇ ਇਸ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਆਰੀਆ ਕਾਲਜ ਦੇ ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਭਾਰਤ ਦਾ ਇੱਕ ਖੁਸ਼ਹਾਲ ਸੂਬਾ ਹੈ, ਜਿਸ ਦੇ ਲੋਕ ਆਪਣੇ ਤਿਉਹਾਰਾਂ ਅਤੇ ਗੌਰਵਮਈ ਇਤਿਹਾਸ ਲਈ ਵਿਸ਼ਵ ਪ੍ਰਸਿੱਧ ਹਨ ਅਤੇ ਯਕੀਨਨ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣਾ ਚਾਹੀਦਾ ਹੈ।

The post ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਰਚਨਾਤਮਕ ਲੇਖਣੀ ਦਾ ਆਯੋਜਨ appeared first on Ludhiana Live.