cremation tommorow Archives - Ludhiana Live

ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਡੂੰਘਾ ਸਦਮਾ, ਪਤਨੀ ਇੰਦਰਜੀਤ ਕੌਰ ਦਾ ਦਿਹਾਂਤ
ਲੁਧਿਆਣਾ : ਪੰਜਾਬ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਇੰਦਰਜੀਤ ਕੌਰ ਅਟਵਾਲ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਸਥਿਤ ਰਿਹਾਇਸ਼ ਵਿਖੇ ਇੰਦਰਜੀਤ ਕੌਰ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ।

ਜਦੋਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਲੈ ਕੇ ਗਏ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਇੰਦਰਜੀਤ ਕੌਰ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਦੇ ਮਾਤਾ ਵੀ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਇੰਦਰਜੀਤ ਕੌਰ ਅਟਵਾਲ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਮੰਗਲਵਾਰ ਦੁਪਹਿਰ ਇਕ ਵਜੇ ਕੀਤਾ ਜਾਵੇਗਾ।

The post ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਡੂੰਘਾ ਸਦਮਾ, ਪਤਨੀ ਇੰਦਰਜੀਤ ਕੌਰ ਦਾ ਦਿਹਾਂਤ appeared first on Ludhiana Live.