Cremation Archives - Ludhiana Live

ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਗਾਇਕ ਸੁਰਿੰਦਰ ਛਿੰਦਾ, ਅੰਤਿਮ ਯਾਤਰਾ ਲਈ ਫੁੱਲਾਂ ਨਾਲ ਸਜਾਇਆ ਗਿਆ ਟਰੱਕ
ਲੁਧਿਆਣਾ : ਮਹਾਂਨਗਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਚ ਅੱਜ ਦੁਪਹਿਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ਵਿਚ ਵਿਲੀਨ ਹੋਣਗੇ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਫੁੱਲਾਂ ਨਾਲ ਟਰੱਕ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦਾ ਦੀ ਤਸਵੀਰ ਵੀ ਲਗਾਈ ਗਈ ਹੈ। ਖੁੱਲ੍ਹੇ ਟਰੱਕ ਵਿਚ ਛਿੰਦਾ ਦੇ ਸਮਰਥਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।

ਵੱਡੀ ਗਿਣਤੀ ਵਿਚ ਉਨ੍ਹਾਂ ਦੇ ਚਾਹੁਣ ਵਾਲੇ ਪੰਜਾਬੀ ਲੋਕ ਗਾਇਕ ਅੰਤਿਮ ਸਸਕਾਰ ਵਿਚ ਪਹੁੰਣਗੇ। ਛਿੰਦਾ ਨੇ 26 ਜੁਲਾਈ ਨੂੰ ਡੀਐੱਮਸੀ ਹਸਪਤਾਲ ਵਿਚ ਆਖਰੀ ਸਾਹ ਲਏ ਸਨ। ਛਿੰਦਾ ਦਾ ਪੁੱਤਰ ਤੇ ਧੀ ਵਿਦੇਸ਼ ਵਿਚ ਰਹਿੰਦੇ ਹਨ। ਇਸੇ ਕਾਰਨ ਉਨ੍ਹਾਂ ਦਾ ਸਸਕਾਰ ਦੇਹਾਂਤ ਦੇ 3 ਦਿਨ ਬਾਅਦ ਕੀਤਾ ਜਾ ਰਿਹਾ ਹੈ।

ਇਸ ਮਹਾਨ ਕਲਾਕਾਰ ਦੇ ਦੇਹਾਂਤ ਦੇ ਬਾਅਦ ਉਨ੍ਹਾਂ ਦੇ ਘਰ ਸੋਗ ਪ੍ਰਗਟਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਸਮਾਜਿਕ, ਰਾਜਨੀਤਕ, ਧਾਰਮਿਕ ਤੇ ਫਿਲਮੀ ਸਿਤਾਰੇ ਲੁਧਿਆਣਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ਵਿਚ ਫੂਡ ਪਾਈਪ ਦਾ ਆਪ੍ਰੇਸ਼ਨ ਕਰਵਾਇਆ ਸੀ ਜਿਸ ਦੇ ਬਾਅਦ ਸਰੀਰ ਵਿਚ ਇੰਫੈਕਸ਼ਨ ਵਧ ਗਿਆ ਤੇ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਲੱਗੀ।

ਛਿੰਦਾ ਕਈ ਦਿਨ ਲੁਧਿਆਣਾ ਦੇ ਹਸਪਤਾਲ ਵਿਚ ਵੈਂਟੀਲੇਟਰ ‘ਤੇ ਵੀ ਰਹੇ। ਇਸ ਦੇ ਬਾਅਦ ਉਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐੱਮਸੀ ਸ਼ਿਫਟ ਕਰ ਦਿੱਤਾ ਗਿਆ। ਆਖਿਰਕਾਰ ਛਿੰਦਾ ਜ਼ਿੰਦਗੀ ਦੀ ਜੰਗ ਹਾਰ ਗਏ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਤੇ ਬੇਟੇ ਮਨਿੰਦਰ ਛਿੰਦਾ, ਸਿਮਰਨ ਛਿੰਦਾ ਤੇ 2 ਬੇਟਿਆਂ ਨੂੰ ਛੱਡ ਗਏ ਹਨ।

The post ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਗਾਇਕ ਸੁਰਿੰਦਰ ਛਿੰਦਾ, ਅੰਤਿਮ ਯਾਤਰਾ ਲਈ ਫੁੱਲਾਂ ਨਾਲ ਸਜਾਇਆ ਗਿਆ ਟਰੱਕ appeared first on Ludhiana Live.

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ ਭਲਕੇ, 26 ਜੁਲਾਈ ਨੂੰ ਹੋਇਆ ਸੀ ਦੇਹਾਂਤ
ਲੁਧਿਆਣਾ : ਕਈ ਦਿਨ ਬਿਮਾਰ ਰਹਿਣ ਪਿੱਛੋਂ ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵੱਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।

ਸਵਰਗੀ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ 29 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਘਰ ਵਿੱਚ ਸਭ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿੱਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ ਇੱਕ ਵਜੇ ਹੋਵੇਗਾ।

The post ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ ਭਲਕੇ, 26 ਜੁਲਾਈ ਨੂੰ ਹੋਇਆ ਸੀ ਦੇਹਾਂਤ appeared first on Ludhiana Live.