Crime in city Archives - Ludhiana Live

ਕਰਿਆਨੇ ਦੀ ਦੁਕਾਨ ’ਤੇ ਬੈਠੇ ਵਿਅਕਤੀ ਨੂੰ ਚਾ/ਕੂ ਦਿਖਾ ਕੇ ਖੋਹਿਆ ਮੋਬਾਇਲ
ਲੁਧਿਆਣਾ : ਢੰਡਾਰੀ ਖੁਰਦ ਇਲਾਕੇ ’ਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਨੂੰ ਚਾ,ਕੂ ਦਿਖਾ ਕੇ 2 ਮੁਲਜ਼ਮਾਂ ਨੇ ਮੋਬਾਇਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਮਾਮਲੇ ’ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਰਾਜੇਸ਼ ਚੌਧਰੀ ਦੀ ਸ਼ਿਕਾਇਤ ’ਤੇ ਅਭਿਸ਼ੇਕ ਅਤੇ ਵਿੱਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਰਾਜੇਸ਼ ਚੌਧਰੀ ਨੇ ਦੱਸਿਆ ਕਿ ਉਸ ਦੀ ਢੰਡਾਰੀ ਦੀ ਗਰਚਾ ਕਾਲੋਨੀ ’ਚ ਕਰਿਆਨੇ ਦੀ ਦੁਕਾਨ ਹੈ। ਉਹ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ। ਬੀਤੀ ਦੇਰ ਸ਼ਾਮ ਨੂੰ ਉਸ ਦੀ ਦੁਕਾਨ ’ਤੇ 2 ਨੌਜਵਾਨ ਮੋਟਰਸਾਈਕਲ ’ਤੇ ਸਾਮਾਨ ਖਰੀਦਣ ਬਹਾਨੇ ਆਏ, ਜੋ ਉਸ ਨੂੰ ਚਾ.ਕੂ ਦਿਖਾ ਕੇ ਉਸ ਦਾ ਮੋਬਾਇਲ ਖੋਹ ਕੇ ਲੈ ਗਏ। ਉਸ ਨੇ ਫ਼ਰਾਰ ਹੋ ਰਹੇ ਮੁਲਜ਼ਮਾਂ ਦੇ ਮੋਟਰਸਾਈਕਲ ਦਾ ਨੰਬਰ ਨੋਟ ਕਰ ਲਿਆ ਅਤੇ ਪੁਲਸ ਨੂੰ ਦੇ ਦਿੱਤਾ।

The post ਕਰਿਆਨੇ ਦੀ ਦੁਕਾਨ ’ਤੇ ਬੈਠੇ ਵਿਅਕਤੀ ਨੂੰ ਚਾ/ਕੂ ਦਿਖਾ ਕੇ ਖੋਹਿਆ ਮੋਬਾਇਲ appeared first on Ludhiana Live.

ਲੁੱਟ ਖੋਹ ਕਰਨ ਵਾਲੇ 3 ਗ੍ਰਿਫ਼ਤਾਰ, ਅੱਠ ਮੋਬਾਈਲ, ਇਕ ਦਾਤ, ਖਿਡੌਣਾ ਪਿਸਤੌਲ ਤੇ ਐਕਟੀਵਾ ਬਰਾਮਦ
ਲੁਧਿਆਣਾ : ਖਿਡੌਣਾ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਲੁੱਟ ਖੋਹ ਦੀਆ ਵਾਰਦਾਤਾ ਕਰਨ ਦੇ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਸ਼ਰਫ, ਮੁਹੰਮਦ ਇਮਤਿਆਜ਼ ਅਤੇ ਮੁਹੰਮਦ ਅਨਵਰ ਵਾਸੀ ਹਰ ਗੋਬਿੰਦ ਨਗਰ ਦੇ ਰੂਪ ਵਿਚ ਹੋਈ ਹੈ। ਸਹਾਇਕ ਥਾਣੇਦਾਰ ਕੁਲਵੀਰ ਰਾਜ ਮੁਤਾਬਕ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਕਤ ਦੋਸ਼ੀ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ।

ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਤਿੰਨੋਂ ਮੁਲਜ਼ਮ ਝਪਟੇ ਹੋਏ ਮੋਬਾਈਲ ਵੇਚਣ ਲਈ ਗਾਂਧੀ ਮਾਰਕਿਟ ਵੱਲ ਜਾ ਰਹੇ ਹਨ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਸ਼ਿਵ ਮੰਦਰ ਚੌਕ ਦੇ ਨਜ਼ਦੀਕ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਮੋਬਾਈਲ ਫੋਨ,ਇੱਕ ਖੇਡਣਾ ਪਿਸਤੌਲ, ਲੋਹੇ ਦਾ ਦਾਤ ਅਤੇ ਵਾਰਦਾਤ ਮੌਕੇ ਇਸਤੇਮਾਲ ਹੋਣ ਵਾਲੀ ਐਕਟਿਵਾ ਬਰਾਮਦ ਕੀਤੀ ਹੈ।

The post ਲੁੱਟ ਖੋਹ ਕਰਨ ਵਾਲੇ 3 ਗ੍ਰਿਫ਼ਤਾਰ, ਅੱਠ ਮੋਬਾਈਲ, ਇਕ ਦਾਤ, ਖਿਡੌਣਾ ਪਿਸਤੌਲ ਤੇ ਐਕਟੀਵਾ ਬਰਾਮਦ appeared first on Ludhiana Live.

ਐਕਟਿਵਾ ’ਤੇ ਜਾ ਰਹੇ ਚਾਚੇ ਤੇ ਭਤੀਜੇ ਨੂੰ ਬੰਦੂਕ ਦੀ ਨੋਕ ’ਤੇ ਲੁੱਟਿਆ, ਮਾਮਲਾ ਦਰਜ
ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ 70 ਦਿਨ ਪਹਿਲਾਂ ਹੋਈ ਲੁੱਟ-ਖੋਹ ਦੇ ਸਬੰਧ ’ਚ 8 ਲੁਟੇਰਿਆਂ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕੀਤਾ ਹੈ। ਸਾਕੇਤ ਖੰਨਾ ਪੁੱਤਰ ਰਾਕੇਸ਼ ਖੰਨਾ ਵਾਸੀ ਨੇਤਾ ਜੀ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਭਤੀਜੇ ਨਾਲ ਐਕਟਿਵਾ ’ਤੇ ਘੰਟਾ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਪੀਰੂਬੰਦਾ ਕੱਟ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ 8 ਵਿਅਕਤੀਆਂ ਨੇ ਘੇਰ ਲਿਆ, ਜਿਨ੍ਹਾਂ ਕੋਲ ਦਾਤਰ ਅਤੇ ਤਲਵਾਰਾਂ ਫੜ੍ਹੀਆਂ ਹੋਈਆਂ ਸਨ ਅਤੇ ਧਮਕੀ ਦੇ ਕੇ ਉਸ ਦੀ ਸੋਨੇ ਦੀ ਚੇਨ, ਚਾਂਦੀ ਦੀਆਂ ਅੰਗੂਠੀਆਂ, 30 ਹਜ਼ਾਰ ਦੀ ਨਕਦੀ ਨਾਲ ਭਰਿਆ ਪਰਸ, ਬਰੇਸਲੇਟ ਖੋਹ ਕੇ ਲੈ ਗਏ।

ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਕਰਨ ਉਪਰੰਤ ਲੁੱਟ-ਖੋਹ ਦਾ ਮਾਮਲਾ ਦਰਜ ਕੀਤਾ ਗਿਆ। ਪੁਲਸ ਵੱਲੋਂ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਇਕ ਵਿਅਕਤੀ ਦਾ ਨਾਂ ਲਾਲੀ ਸਾਹਮਣੇ ਆਇਆ ਹੈ, ਜਦਕਿ ਬਾਕੀ ਅਣਪਛਾਤੇ ਵਿਅਕਤੀ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਐਕਟਿਵਾ ’ਤੇ ਜਾ ਰਹੇ ਚਾਚੇ ਤੇ ਭਤੀਜੇ ਨੂੰ ਬੰਦੂਕ ਦੀ ਨੋਕ ’ਤੇ ਲੁੱਟਿਆ, ਮਾਮਲਾ ਦਰਜ appeared first on Ludhiana Live.

ਲੁਧਿਆਣਾ ਦੇ ਰੈਸਟੋਰੈਂਟ ‘ਚ ਪੁਲਿਸ ਦਾ ਛਾਪਾ, ਨੌਜਵਾਨਾਂ ਨੂੰ ਹੁੱਕਾ ਪਰੋਸਦੇ ਮਾਲਕ ਤੇ ਕਰਮਚਾਰੀ ਕਾਬੂ
ਲੁਧਿਆਣਾ : ਲੁਧਿਆਣਾ ‘ਚ ਰੇਖੀ ਸਿਨੇਮਾ ਨੇੜੇ ਮਾਚੰਗ ਰੈਸਟੋਰੈਂਟ ਵਿੱਚ ਦੇਰ ਰਾਤ ਪੁਲਿਸ ਨੇ ਛਾਪਾ ਮਾਰਕੇ ਮਾਲਕ ਅਤੇ ਕਰਮਚਾਰੀ ਨੂੰ ਹਿਰਾਸਤ ਵਿੱਚ ਲੈ ਲਿਆ । ਇੱਥੇ ਲੋਕਾਂ ਨੂੰ ਹੁੱਕਾ ਪਿਲਾਇਆ ਜਾ ਰਿਹਾ ਸੀ। ਪੁਲਿਸ ਨੂੰ ਦੇਖ ਕੇ ਉਥੇ ਮੌਜੂਦ ਕੁਝ ਲੋਕ ਭੱਜ ਗਏ ਪਰ ਰੈਸਟੋਰੈਂਟ ਦੇ ਮਾਲਕ ਅਤੇ ਕਰਮਚਾਰੀਆਂ ਨੂੰ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ। ਥਾਣਾ ਕੋਤਵਾਲੀ ਪੁਲਿਸ ਨੂੰ ਇਲਾਕੇ ਵਿੱਚ ਲਗਾਤਾਰ ਨਾਜਾਇਜ਼ ਹੁੱਕਾ ਬਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।

ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਮਾਚੰਗ ਰੈਸਟੋਰੈਂਟ ਵਿੱਚ ਨੌਜਵਾਨਾਂ ਨੂੰ ਨਸ਼ਾ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਵਿਚ ਹੁੱਕਾ ਤੇ ਹੋਰ ਸਾਮਾਨ ਜ਼ਬਤ ਕਰ ਲਿਆ ਹੈ।ਥਾਣਾ ਕੋਤਵਾਲੀ ਦੇ SHO ਸੰਜੀਵ ਕਪੂਰ ਨੇ ਦੱਸਿਆ ਕਿ ਲੋਕਾਂ ਨੂੰ ਕਈ ਵਾਰ ਸਮਝਾਉਣ ’ਤੇ ਵੀ ਸੁਧਾਰ ਨਹੀਂ ਹੋ ਰਿਹਾ। ਪੁਲਿਸ ਹੁਣ ਨੌਜਵਾਨਾਂ ਨੂੰ ਨਜਾਇਜ਼ ਤੌਰ ‘ਤੇ ਹੁੱਕਾ ਪਿਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਲੁਧਿਆਣਾ ਦੇ ਰੈਸਟੋਰੈਂਟ ‘ਚ ਪੁਲਿਸ ਦਾ ਛਾਪਾ, ਨੌਜਵਾਨਾਂ ਨੂੰ ਹੁੱਕਾ ਪਰੋਸਦੇ ਮਾਲਕ ਤੇ ਕਰਮਚਾਰੀ ਕਾਬੂ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ
ਲੁਧਿਆਣਾ : ਪੁਲਿਸ ਨੇ ਦਾਜ ਖਾਤਿਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵੀਰਦਾ ਕੋਡਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਨੀਲ ਗੁੱਜਰ, ਸਹੁਰੇ ਮਨੋਜ ਗੁੱਜਰ, ਸੱਸ ਦੇਵਲ ਗੁੱਜਰ ਅਤੇ ਦੇਵਰ ਪ੍ਰੀਤ ਗੁੱਜਰ ਵਾਸੀ ਗੁਜਰਾਤ ਖਿਲਾਫ਼ ਕੇਸ ਦਰਜ ਕੀਤਾ ਹੈ |

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨੀਲ ਗੁੱਜਰ ਨਾਲ ਹੋਈ ਸੀ | ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਬੀਤੇ ਦਿਨ ਉਕਤ ਦੋਸ਼ੀਆਂ ਨੇ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ |

The post ਦਾਜ ਖ਼ਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ appeared first on Ludhiana Live.

ਲੁਧਿਆਣਾ ‘ਚ ਜਿਊਲਰੀ ਦੀ ਦੁਕਾਨ ‘ਚ ਵੱਡੀ ਲੁੱਟ, ਚੋਰਾਂ ਨੇ ਪਿਛਲੀ ਕੰਧ ਪਾੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਲੁਧਿਆਣਾ : ਲੁਧਿਆਣਾ ਦੇ ਨੂਰਵਾਲਾ ਰੋਡ ‘ਤੇ ਸਥਿਤ ਜਿਊਲਰੀ ਦੀ ਦੁਕਾਨ ‘ਤੇ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਨੇ ਦੁਕਾਨ ‘ਚ ਵੜ ਕੇ ਤਿਜੌਰੀ ਨੂੰ ਗੈਸ ਕਟਰ ਅਤੇ ਸੱਬਲਾਂ ਨਾਲ ਤੋੜਿਆ ਅਤੇ ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਸ਼ੀਦ ਘੋਸ਼ ਨੇ ਦੱਸਿਆ ਕਿ ਉਸ ਦੀ 20 ਤੋਂ 22 ਸਾਲ ਪੁਰਾਣੀ ਜਿਊਲਰੀ ਦੀ ਦੁਕਾਨ ਹੈ।

ਉਸ ਨੇ ਦੱਸਿਆ ਕਿ ਜਦੋਂ ਉਹ ਵੀਰਵਾਰ ਸਵੇਰੇ 7 ਵਜੇ ਦੁਕਾਨ ‘ਤੇ ਆਇਆ ਤਾਂ ਦੇਖਿਆ ਕਿ ਸੇਫ ਦੇ ਤਾਲੇ ਟੁੱਟੇ ਹੋਏ ਸਨ ਅਤੇ ਦੁਕਾਨ ਦੇ ਸਾਰੇ ਗਹਿਣੇ ਗਾਇਬ ਸਨ। ਇਸ ਤੋਂ ਇਲਾਵਾ ਦੁਕਾਨ ਦਾ ਡੀ. ਵੀ. ਆਰ. ਵੀ ਗਾਇਬ ਸੀ। ਉਸ ਨੇ ਦੱਸਿਆ ਕਿ ਚੋਰ ਦੁਕਾਨ ਦੀ ਕੰਧ ਨੂੰ ਪਿੱਛਿਓਂ ਤੋੜ ਕੇ ਅੰਦਰ ਵੜੇ ਅਤੇ ਸੇਫ ਤੋੜ ਕੇ ਸਭ ਕੁੱਝ ਲੈ ਕੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਉਸ ਦਾ 50 ਤੋਂ 60 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।

The post ਲੁਧਿਆਣਾ ‘ਚ ਜਿਊਲਰੀ ਦੀ ਦੁਕਾਨ ‘ਚ ਵੱਡੀ ਲੁੱਟ, ਚੋਰਾਂ ਨੇ ਪਿਛਲੀ ਕੰਧ ਪਾੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ appeared first on Ludhiana Live.

ਪੁਲਿਸ ਨੇ ਜੂਆ ਖੇਡਦੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਲੁਧਿਆਣਾ :  ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਜੂਆ ਖੇਡ ਰਹੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਸੁਨੇਤ ਦੇ ਵਾਸੀ ਸੰਦੀਪ ਸਿੰਘ ,ਸਤਵਿੰਦਰ ਸਿੰਘ ਅਤੇ ਐਮਡੀ ਇਸਾਤ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੁਰੱਖਿਆ ਪ੍ਰਬੰਧਾ ਨੂੰ ਲੈ ਕੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਸੁਨੇਤ ਇਲਾਕੇ ਵਿੱਚ ਜੂਆ ਖੇਡ ਰਹੇ ਹਨ|

ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਚੋਂ 22 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ| ਪੁਲਿਸ ਨੇ ਮੁਲਜ਼ਮਾਂ ਖਿਲਾਫ ਗੈਬਲਿੰਗ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ|

The post ਪੁਲਿਸ ਨੇ ਜੂਆ ਖੇਡਦੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ appeared first on Ludhiana Live.

ਦੋਪਹੀਆ ਵਾਹਨ ਚੋਰੀ ਕਰਨ ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕਾਬੂ
ਲੁਧਿਆਣਾ : ਦੋਪਹੀਆ ਵਾਹਨ ਚੋਰੀ ਅਤੇ ਲੁੱਟ-ਖੋਹ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ-5 ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 3 ਚੋਰੀ ਦੇ ਵਾਹਨ ਅਤੇ 3 ਮੋਬਾਇਲ ਮਿਲੇ ਹਨ। ਮੁਲਜ਼ਮ ਦੀ ਪਛਾਣ ਸਾਹਿਲ ਕੁਮਾਰ ਉਰਫ਼ ਗੰਜੀ ਨਿਵਾਸੀ ਪੁਰਾਣਾ ਘੱਲ ਕਲਾਂ, ਮੋਗਾ ਦੇ ਰੂਪ ਵਿਚ ਹੋਈ ਹੈ। ਥਾਣਾ ਇੰਚਾਰਜ ਬਲਵਿੰਦਰ ਕੌਰ ਨੇ ਦੱਸਿਆ ਕਿ 26 ਦਸੰਬਰ ਨੂੰ ਬੱਸ ਸਟੈਂਡ ਨੇੜੇ ਫੈਜ਼ਲ ਨਾਂ ਦੇ ਵਿਅਕਤੀ ਤੋਂ ਮੁਲਜ਼ਮ ਨੇ ਮੋਬਾਇਲ ਖੋਹ ਲਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ।

ਪੁਲਸ ਨੇ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਸਾਹਿਲ ਨੂੰ ਸਰਾਭਾ ਨਗਰ ਜ਼ੋਨ-ਡੀ ਦੇ ਨੇੜਿਓਂ ਦਬੋਚ ਲਿਆ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਕਿ ਮੁਲਜ਼ਮ ਮੋਟਰਸਾਈਕਲ ’ਤੇ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਵਾਰਦਾਤਾਂ ਕਰਨ ਲਈ ਮੁਲਜ਼ਮ ਦੋਪਹੀਆ ਵਾਹਨ ਚੋਰੀ ਕਰਦਾ ਸੀ ਅਤੇ ਵਾਹਨ ਬਦਲ-ਬਦਲ ਕੇ ਲੁੱਟ-ਖੋਹ ਕਰਦਾ ਰਿਹਾ, ਜਿਸ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 2 ਮੋਟਰਸਾਈਕਲ, 1 ਸਕੂਟਰੀ ਅਤੇ 3 ਮੋਬਾਇਲ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ਸਾਹਮਣੇ ਪੇਸ਼ ਕਰ ਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

The post ਦੋਪਹੀਆ ਵਾਹਨ ਚੋਰੀ ਕਰਨ ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕਾਬੂ appeared first on Ludhiana Live.

ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਜਿਸ ਗੱਡੀ ਵਿੱਚੋਂ ਇਹ ਰਕਮ ਚੋਰੀ ਹੋਈ ਹੈ, ਉਹ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ ਕਾਰ ਸੜਕ ‘ਤੇ ਖੜ੍ਹੀ ਕਰ ਕਿਸੇ ਕੰਮ ਲਈ ਗਲੀ ਦੇ ਅੰਦਰ ਗਿਆ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਗੱਡੀ ਦੀ ਡਰਾਈਵਰ ਸਾਈਡ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਸੀਟ ’ਤੇ ਰੱਖਿਆ ਪੈਸਿਆਂ ਵਾਲਾ ਬੈਗ ਗਾਇਬ ਸੀ।

ਕਾਰ ਡਰਾਈਵਰ ਗੁਰਪ੍ਰੀਤ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਲੁਧਿਆਣਾ ਆਇਆ ਸੀ । ਉਸ ਦਾ ਮਾਲਕ ਚੰਡੀਗੜ੍ਹ ਰਹਿੰਦਾ ਹੈ ਅਤੇ ਇਨ੍ਹੀਂ ਦਿਨੀਂ ਉਸ ਦੀ ਕੋਠੀ ਦਾ ਕੰਮ ਚੱਲ ਰਿਹਾ ਹੈ। ਉਹ ਪਹਿਲਾਂ ਵੀ ਕਈ ਵਾਰ ਪੇਮੈਂਟ ਲੈਣ ਲਈ ਲੁਧਿਆਣਾ ਆਉਂਦਾ ਜਾਂਦਾ ਰਿਹਾ ਹੈ । ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉੱਥੇ ਹੀ ਦੂਜੇ ਪਾਸੇ ਡਰਾਈਵਰ ਦੀ ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ । ਸ਼ੁਰੂਆਤੀ ਜਾਂਚ ਵਿੱਚ ਪੁਲਿਸ ਪੂਰੇ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।

The post ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ appeared first on Ludhiana Live.

ਘਰ ‘ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ, CCTV ‘ਚ ਚੋਰੀ ਕਰ ਰਹੀ ਨੌਕਰਾਨੀ ਦੀਆਂ ਤਸਵੀਰਾਂ ਹੋਈਆਂ ਕੈਦ
ਲੁਧਿਆਣਾ : ਬੀਆਰਐੱਸ ਨਗਰ ਬਲਾਕ ਜੇ ਇਕ ਘਰ ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ| CCTV ‘ਚ ਸਾਹਮਣੇ ਆਇਆ ਕਿ ਘਰ ਦੀ ਨੌਕਰਾਣੀ ਮੰਜੇ ਤੇ ਪਏ ਡਾਇਮੰਡ ਦੇ ਟੋਪਸ ਚੋਰੀ ਕਰ ਰਹੀ ਸੀ| ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਘਰ ਚੋਂ ਪੰਜ ਤੋਲੇ ਦਾ ਕੜਾ ਅਤੇ ਮੁੰਦਰੀਆਂ ਚੀ ਨੌਕਰਾਣੀ ਨੇ ਹੀ ਚੋਰੀ ਕੀਤੀਆਂ ਹੋਣਗੀਆਂ| ਥਾਣਾ ਸਰਾਭਾ ਨਗਰ ਦੀ ਪੁਇਸ ਨੇ ਬੀ ਐਸ ਨਗਰ ਦੀ ਰਹਿਣ ਵਾਲੀ ਚਰਨਜੀਤ ਕੌਰ ਦੇ ਬਿਆਨ ਉੱਪਰ ਰਾਂਚੀ ਕਲੋਨੀ ਦੀ ਵਾਸੀ ਨੌਕਰਾਣੀ ਤੇਪਸਵਰੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ|

ਥਾਣਾ ਸਰਾਭਾ ਨਗਰ ਦੀ ਪੁਇਸ ਨੂੰ ਜਾਣਕਾਰੀ ਦਿੰਦਿਆਂ ਚਰਨਜੀਤ ਕੌਰ ਨੇ ਦੱਸਿਆ ਕਿ 2 ਦਸੰਬਰ ਨੂੰ ਉਸਨੇ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਘਰ ਦੇ ਵੇਹੜੇ ਵਿਚ ਮੰਜੇ ਤੇ ਡਾਇਮੰਡ ਦੇ ਟੋਪਸ ਰੱਖ ਦਿੱਤੇ| ਕੁਝ ਸਮੇਂ ਬਾਅਦ ਚਰਨਜੀਤ ਕੌਰ ਨੇ ਦੇਖਿਆ ਕਿ ਟੋਪਸ ਚੋਰੀ ਹੋ ਚੁੱਕੇ ਸਨ| ਪਰਿਵਾਰਕ ਮੈਂਬਰਾਂ ਨੇ ਜਦ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੇ ਝਾਤੀ ਮਾਰੀਏ ਤਾਂ ਸਾਹਮਣੇ ਆਇਆ ਹੈ ਕਿ ਨੌਕਰਾਣੀ ਮੰਜੇ ਤੇ ਪਏ ਟੋਪਸ ਚੋਰੀ ਕਰ ਰਹੀ ਸੀ| ਪੁਲਿਸ ਨੇ ਚਰਨਜੀਤ ਕੌਰ ਦੇ ਬਿਆਨਾਂ ਉਪਰ ਨੌਕਰਾਣੀ ਨੂੰ ਗ੍ਰਿਫਤਾਰ ਕਰ ਲਿਆ ਹੈ|

The post ਘਰ ‘ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ, CCTV ‘ਚ ਚੋਰੀ ਕਰ ਰਹੀ ਨੌਕਰਾਨੀ ਦੀਆਂ ਤਸਵੀਰਾਂ ਹੋਈਆਂ ਕੈਦ appeared first on Ludhiana Live.