crime news Archives - Ludhiana Live

ਤੇਲ ਵਪਾਰੀ ਤੋਂ 32 ਲੱਖ ਦੀ ਲੁੱਟ ਕਰਨ ਦੇ ਮਾਮਲੇ ‘ਚ 3 ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਤੇਲ ਵਪਾਰੀ ਤੋਂ 32 ਲੱਖ ਦੀ ਲੁੱਟ ਕਰਨ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਕੌਸਤਬ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚੋਂ ਸੂਰਜ ਰਾਜਭਰ ਪੁੱਤਰ ਰਾਮਰਾਜ ਪਰਵਾਸੀ ਮਾਲਤੀ ਗੰਜ ਉੱਤਰ ਪ੍ਰਦੇਸ਼, ਆਰਿਫ਼ ਅਲੀ ਉਰਫ਼ ਗਾਂਧੀ ਪੁੱਤਰ ਅਫ਼ਰੋਜ਼ ਵਾਸੀ ਉੱਤਰ ਪ੍ਰਦੇਸ਼ ਤੇ ਚੰਦਨ ਬਿਨ ਪੁੱਤਰ ਸੂਬੇ ਰਾਜ ਵਾਸੀ ਉੱਤਰ ਪ੍ਰਦੇਸ਼ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ 8 ਅਪ੍ਰੈਲ ਨੂੰ ਕੇਸਰਗੰਜ ਚੌਕ ‘ਚ ਤੇਲ ਦਾ ਕਾਰੋਬਾਰ ਕਰਦੇ ਰਾਜ ਕੁਮਾਰ ਅਰੋੜਾ ਦੀ ਦੁਕਾਨ ਤੋਂ 32 ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ ਵਾਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਚੁੱਕੀ ਸੀ ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਪਹਿਲਾਂ ਦੁਕਾਨਾਂ ਦੀ ਰੈਕੀ ਕਰਦੇ ਸਨ ਤੇ ਰੈਕੀ ਕਰਨ ਤੋਂ ਬਾਅਦ ਦੁਕਾਨਦਾਰਾਂ ਪਾਸੋਂ ਨਕਦੀ ਲੁੱਟ ਲੈਂਦੇ ਸਨ। ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਜੱਜ ਨੇ ਇਨ੍ਹਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਲੁੱਟ ਵੇਲੇ ਵਰਤਿਆ ਗਿਆ ਪਿਸਤੌਲ ਆਰਿਫ਼ ਅਲੀ ਉੱਤਰ ਪ੍ਰਦੇਸ਼ ਤੋਂ ਲੈ ਕੇ ਆਇਆ ਸੀ।

The post ਤੇਲ ਵਪਾਰੀ ਤੋਂ 32 ਲੱਖ ਦੀ ਲੁੱਟ ਕਰਨ ਦੇ ਮਾਮਲੇ ‘ਚ 3 ਨੌਜਵਾਨ ਗਿ੍ਫ਼ਤਾਰ appeared first on Ludhiana Live.

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
ਲੁਧਿਆਣ : ਸਥਾਨਕ ਮੋਤੀ ਨਗਰ ‘ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਵਰੁਣ ਪੁਰੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਸ੍ਰੀਨਗਰ ਗਿਆ ਹੋਇਆ ਸੀ।

ਜਦੋਂ ਉਹ ਘਰ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਪਿਆ ਸਾਮਾਨ ਤੇ ਨਗਦੀ ਚੋਰੀ ਹੋ ਚੁੱਕੀ ਸੀ, ਜਿਸ ‘ਤੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ, ਪਰ ਹਾਲ ਦੀ ਘੜੀ ਚੋਰਾਂ ਦਾ ਕੁਝ ਪਤਾ ਨਹੀਂ ਲੱਗਾ

The post ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ appeared first on Ludhiana Live.

ਪੂਜਾ ਦਾ ਸਾਮਾਨ ਵੇਚਣ ਵਾਲੀ ਦੁਕਾਨ ਤੋਂ ਚੋਰਾਂ ਨੇ ਉਡਾਈ ਨਕਦੀ
ਲੁਧਿਆਣਾ : ਘੁਮਾਰ ਮੰਡੀ ਇਲਾਕੇ ‘ਚ ਰਾਮ ਪੂਜਾ ਭੰਡਾਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਤਾਲੇ ਤੋੜ ਕੇ ਅੰਦਰੋਂ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ । ਇਸ ਮਾਮਲੇ ਵਿਚ ਚੌਕੀ ਘੁਮਾਰ ਮੰਡੀ ਦੀ ਪੁਲਿਸ ਨੇ ਘੁਮਾਰ ਮੰਡੀ ਚੌਕ ਦੇ ਰਹਿਣ ਵਾਲੇ ਜੀਵਨ ਕੁਮਾਰ ਦੀ ਸ਼ਿਕਾਇਤ ਲੈ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੀਵਨ ਕੁਮਾਰ ਨੇ ਦੱਸਿਆ ਕਿ ਘੁਮਾਰ ਮੰਡੀ ਚੌਕ ਵਿਚ ਉਨ੍ਹਾਂ ਦੀ ਰਾਮ ਪੂਜਾ ਭੰਡਾਰ ਨਾਮ ਦੀ ਦੁਕਾਨ ਹੈ ।

ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਜਦ ਉਹ ਦੁਕਾਨ ਤੇ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਦੁਕਾਨ ਦੇ ਦੋਵੇਂ ਤਾਲੇ ਟੁੱਟੇ ਹੋਏ ਹਨ । ਦੁਕਾਨ ਦੇ ਅੰਦਰ ਝਾਤੀ ਮਾਰਨ ‘ਤੇ ਪਤਾ ਲੱਗਾ ਕਿ ਅੰਦਰੋਂ 18 ਹਜ਼ਾਰ ਰੁਪਏ ਦੀ ਨਕਦੀ ,ਦੇਸੀ ਘਿਓ ਦੇ ਡੱਬੇ ਅਤੇ ਮੋਬਾਈਲ ਫੋਨ ਚੋਰੀ ਹੋ ਚੁੱਕਾ ਸੀ । ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਘੁਮਾਰ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕੇਸ ਦੀ ਤਫਤੀਸ਼ ਸ਼ੁਰੂ ਕੀਤੀ ।

The post ਪੂਜਾ ਦਾ ਸਾਮਾਨ ਵੇਚਣ ਵਾਲੀ ਦੁਕਾਨ ਤੋਂ ਚੋਰਾਂ ਨੇ ਉਡਾਈ ਨਕਦੀ appeared first on Ludhiana Live.

ਟਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਟਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਤੇਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪ੍ਰਦੀਪ ਕੁਮਾਰ ਪੁੱਤਰ ਦਸ਼ਰਤ ਵਾਸੀ ਘੋੜਾ ਕਾਲੋਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਥਿਤ ਦੋਸ਼ੀ ਰਾਤ ਸਮੇਂ ਬਿਜਲੀ ਦੇ ਟਰਾਂਸਫਾਰਮਰਾਂ ਦੇ ਨੱਟ ਖੋਲ੍ਹ ਕੇ ਤੇਲ ਤੇ ਤਾਂਬਾ ਚੋਰੀ ਕਰ ਲੈਂਦਾ ਸੀ ਤੇ ਅੱਗੇ ਸਸਤੇ ਭਾਅ ‘ਤੇ ਵੇਚ ਦਿੰਦਾ ਸੀ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਪੁਲਿਸ ਨੇ ਬੀਤੀ ਰਾਤ ਕਥਿਤ ਦੋਸ਼ੀ ਨੂੰ ਫੋਕਲ ਪੁਆਇੰਟ ਦੇ ਫੇਜ਼ ਪੰਜ ਤੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਪੰਜ ਲਿਟਰ ਟਰਾਂਸਫਾਰਮਰ ਦਾ ਤੇਲ ਤਾਂਬਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਾਸੋਂ ਪੁਲਿਸ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।

The post ਟਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ appeared first on Ludhiana Live.

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਮੇਹਰਬਾਨ ਦੀ ਦਿੱਲੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਸੁਰਜੀਤ ਸਿੰਘ ਵਾਸੀ ਸੁਖਮਨੀ ਐਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਬੀਤੇ ਦਿਨ ਸਕੂਲ ਜਾ ਰਹੀ ਸੀ ਕਿ ਕਥਿਤ ਦੋਸ਼ੀ ਜ਼ਬਰਦਸਤੀ ਸਕੂਟਰ ‘ਤੇ ਬਿਠਾ ਕੇ ਉਸ ਨੂੰ ਸਤਲੁਜ ਦਰਿਆ ਨੇੜੇ ਲੈ ਗਏ, ਜਿੱਥੇ ਕਿ ਸੁੰਨਸਾਨ ਥਾਂ ‘ਤੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਉਪਰੰਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ।

The post ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ appeared first on Ludhiana Live.

ਤਿੰਨ ਨੌਜਵਾਨ ਹਥਿਆਰਾਂ ਦੀ ਨੋਕ ’ਤੇ ਕਿਰਾਏ ’ਤੇ ਕੀਤੀ ਗੱਡੀ ਖੋਹ ਕੇ ਫ਼ਰਾਰ
ਖੰਨਾ /  : ਟੈਕਸੀ ਸਟੈਂਡ ਕੋਟ ਈਸੇ ਖਾਂ ਤੋਂ ਕਾਰ ਕਿਰਾਏ ’ਤੇ ਲਿਜਾਣ ਵਾਲੇ ਵਿਅਕਤੀ ਦਿਨ ਦਿਹਾੜੇ ਹਥਿਆਰਾਂ ਦੀ ਨੋਕ ’ਤੇ ਕਾਰ ਖੋਹ ਕੇ ਲੈ ਗਏ। ਮੁਲਜ਼ਮਾਂ ਨੇ ਕੋਟ ਈਸੇ ਖਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਅਮਲੋਹ ’ਚ ਜਾਣਾ ਸੀ ਤੇ ਰਸਤੇ ’ਚ ਖੰਨਾ ਵਿਖੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇਸ ਸਬੰਧੀ ਪੀੜਤ ਵਿਅਕਤੀ ਵੱਲੋਂ ਥਾਣਾ ਸਿਟੀ ਖੰਨਾ ਵਿਖੇ ਸ਼ਿਕਾੲਤ ਦਰਜ ਕਰਾਈ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਕੋਲ ਦਰਜ ਕਰਾਈ ਰਿਪੋਰਟ ਰਾਹੀਂ ਕਾਰ ਚਾਲਕ ਜਗਦੀਸ਼ ਰਾਏ ਪੁੱਤਰ ਹੰਸ ਰਾਜ ਵਾਸੀ ਕੋਟ ਈਸੇ ਖਾਂ ਜ਼ੀਰਾ ਰੋਡ ਨੇ ਦੱਸਿਆ ਕਿ ਐਤਵਾਰ ਦੀ ਦੁਪਹਿਰ ਅੱਡੇ ’ਚ ਤਿੰਨ ਮੋਨੇ ਨੌਜਵਾਨ ਆਏ। ਜਿਨ੍ਹਾਂ ਨੇ ਅਮਲੋਹ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਕਾਰ ਕਿਰਾਏ ’ਤੇ ਲੈ ਜਾਣ ਲਈ ਉਸ ਨਾਲ ਗੱਲ ਕੀਤੀ। ਜਗਦੀਸ਼ ਰਾਏ ਨੇ ਕਿਹਾ ਕਿ ਜਦੋਂ ਉਹ 2 ਵਜੇ ਦੇ ਕਰੀਬ ਖੰਨਾ ਦੇ ਨੇੜੇ ਗਿੱਲ ਪੈਟਰੋਲ ਪੰਪ ਕੋਲ ਪੁੱਜੇ ਤਾਂ ਪਿੱਛੇ ਬੈਠੇ ਇਕ ਵਿਅਕਤੀ ਨੇ ਚਾਕੂ ਕੱਢ ਕੇ ਗਰਦਨ ’ਤੇ ਰੱਖ ਦਿੱਤਾ।

ਦੂਸਰੇ ਵਿਅਕਤੀ ਨੇ ਪਿਸਤੌਲ ਕੱਢ ਕੇ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਕਾਰ ਨੂੰ ਇਕ ਪਾਸੇ ਰੋਕਣ ਲਈ ਕਿਹਾਤਾਂ ਉਸਨੇ ਆਪਣੀ ਜਾਨ ਬਚਾਉਣ ਲਈ ਗੱਡੀ ਖੜੀ ਕਰ ਕੇ ਬਾਹਰ ਉੱਤਰ ਗਿਆ। ਜਾਣ ਸਮੇਂ ਤਿੰਨੋਂ ਮੁਲਜ਼ਮਾਂ ਨੇ ਉਸ ਦੇ ਮੋਬਾਈਲ ਫ਼ੋਨ ਦਾ ਸਿੰਮ ਤੋੜ ਦਿੱਤਾ ਤੇ ਗੱਡੀ ਲੈ ਕੇ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਗਤਾਰ ਸਿੰਘ ਨੇ ਕਿਹਾ ਕਿ ਜਗਦੀਸ਼ ਰਾਏ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਗੱਡੀ ਖੋਹਣ ਦੇ ਦੋਸ਼ ‘ਚ ਧਾਰਾ 382 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

The post  ਤਿੰਨ ਨੌਜਵਾਨ ਹਥਿਆਰਾਂ ਦੀ ਨੋਕ ’ਤੇ ਕਿਰਾਏ ’ਤੇ ਕੀਤੀ ਗੱਡੀ ਖੋਹ ਕੇ ਫ਼ਰਾਰ appeared first on Ludhiana Live.

ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਕੇਸ ਦਰਜ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ‘ਚ ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਪ੍ਰੀਤ ਸਿੰਘ ਵਾਸੀ ਪਿੰਡ ਭੱਟੀਆਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸਬੰਧੀ ਪੁਲਿਸ ਨੇ ਲਵ ਗਿੱਲ, ਰੂਬੀ ਤੇ ਉਨ੍ਹਾਂ ਦੇ 10 ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਿਜਲੀ ਦਫ਼ਤਰ ਛਾਉਣੀ ਮੁਹੱਲਾ ਵਿਚ ਠੇਕੇ ‘ਤੇ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਦਫ਼ਤਰ ਦੇ ਬਾਹਰ ਪਾਰਕ ਵਿਚ ਬੈਠੇ ਉਕਤ ਕਥਿਤ ਦੋਸ਼ੀ ਸ਼ਰਾਬ ਪੀ ਰਹੇ ਸਨ, ਜਦੋਂ ਉਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਨੇ ਹਰਪ੍ਰੀਤ ‘ਤੇ ਹਮਲਾ ਕਰ ਦਿੱਤਾ। ਹਰਪ੍ਰੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਰੱਖਦਿਆਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਕੇਸ ਦਰਜ appeared first on Ludhiana Live.

ਗਾਲ੍ਹਾਂ ਕੱਢਣ ਤੋਂ ਰੋਕਣ ਤੇ ਘਰ ਵੜ ਕੇ ਕੀਤਾ ਹਮਲਾ
ਲੁਧਿਆਣਾ : ਘਰ ਦੇ ਬਾਹਰ ਗਾਲੀ ਗਲੋਚ ਕਰ ਰਹੇ ਨੌਜਵਾਨਾਂ ਨੂੰ ਰੋਕਣ ‘ਤੇ ਪ੍ਰੀਤਮ ਨਗਰ ਹੈਬੋਵਾਲ ਕਲਾਂ ਵਾਸੀ ਅੰਸਾਰੀ ਉੱਪਰ ਉਕਤ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੁਦਈ ਦੇ ਫੱਟ ਮਾਰੇ ਅਤੇ ਘਰ ਵਿਚ ਵੜ ਕੇ ਭੰਨ ਤੋੜ ਕੀਤੀ। ਉਕਤ ਮਾਮਲੇ ਵਿਚ ਥਾਣਾ ਹੈਬੋਵਾਲ ਪੁਲਿਸ ਨੇ ਜੱਸੀ, ਸਿਮਰਨ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਹਮਲਾਵਰਾਂ ਖ਼ਿਲਾਫ਼ ਵੱਖ ਵੱਖ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ।

ਵਾਰਦਾਤ ਦਾ ਸ਼ਿਕਾਰ ਹੋਏ ਅਨਸਾਰੀ ਮੁਤਾਬਕ ਘਟਨਾ ਵਾਲੀ ਰਾਤ ਕਰੀਬ ਅੱਠ ਵਜੇ ਉਹ ਆਪਣੇ ਘਰ ਵਿਚ ਮੌਜੂਦ ਸੀ। ਇਸ ਦੌਰਾਨ ਉਸ ਦੇ ਘਰ ਬਾਹਰ ਖੜ੍ਹੇ ਆਰੋਪੀ ਆਪਸ ਵਿੱਚ ਗਾਲੀ ਗਲੋਚ ਕਰਨ ਲੱਗ ਗਏ। ਮੁਦਈ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਗੁੱਸੇ ਵਿੱਚ ਭੜਕ ਕੇ ਮੁਲਜ਼ਮਾਂ ਨੇ ਕਿਰਪਾਨਾਂ ਅਤੇ ਰਾਡਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਵੜ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਅੰਸਾਰੀ ਮੁਤਾਬਕ ਮੁਲਜ਼ਮਾਂ ਨੇ ਮੁਦਈ ਅਤੇ ਉਸ ਦੇ ਬੇਟੇ ਮੁਜਾਹਿਦ ਦੇ ਫੱਟ ਮਾਰੇ ਅਤੇ ਘਰ ਵਿਚ ਪਿਆ ਸਾਮਾਨ ਤੋੜਨਾ ਸ਼ੁਰੂ ਕਰ ਦਿੱਤਾ । ਉਨ੍ਹਾਂ ਜਾਨ ਬਚਾਉਣ ਲਈ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਗੁਆਂਢੀਆਂ ਨੂੰ ਇਕੱਠਾ ਹੁੰਦੇ ਵੇਖ ਸਾਰੇ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।

The post ਗਾਲ੍ਹਾਂ ਕੱਢਣ ਤੋਂ ਰੋਕਣ ਤੇ ਘਰ ਵੜ ਕੇ ਕੀਤਾ ਹਮਲਾ appeared first on Ludhiana Live.