crome in city Archives - Ludhiana Live

ਪੰਜ ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ : ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਨੇੜੇ ਪੰਜ ਹਥਿਆਰਬੰਦ ਲੁਟੇਰੇ ਕਾਰ ਸਵਾਰ ਨੂੰ ਜ਼ਖ਼ਮੀ ਕਰਨ ਉਪਰੰਤ 50 ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਉਹ ਆਪਣੇ ਘਰ ਤੋਂ ਕੱਕਾ ਰੋਡ ‘ਤੇ ਕਾਰ ‘ਤੇ ਜਾ ਰਿਹਾ ਸੀ ਕਿ ਇਕ ਲੁਟੇਰੇ ਨੇ ਉਸ ਨੂੰ ਹੱਥ ਦੇ ਕੇ ਰੋਕ ਲਿਆ। ਉਕਤ ਲੁਟੇਰਾ ਉਸ ਨਾਲ ਗੱਲਬਾਤ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਦੇ ਚਾਰ ਸਾਥੀ ਹੋਰ ਆ ਗਏ ਅਤੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ।

ਜਦੋਂ ਉਸਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਦੀ ਕਾਰ ਵਿਚ ਪਈ ਪੰਜਾਹ ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪਿਛਲੇ ਪੰਜ ਮਹੀਨਿਆਂ ਤੋਂ ਸ਼ਿਕਾਇਤਕਰਤਾ ਹਸਪਤਾਲ ਵਿਚ ਜੇਰੇ ਇਲਾਜ ਸੀ। ਪੁਲਿਸ ਵਲੋਂ ਹੁਣ ਪੰਜ ਮਹੀਨਿਆਂ ਬਾਅਦ ਹੀ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ।

The post ਪੰਜ ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ appeared first on Ludhiana Live.

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮੋਟਰਸਾਈਕਲ ਤੇ ਮੋਬਾਈਲਾਂ ਸਮੇਤ ਗਿ੍ਫ਼ਤਾਰ
ਲੁਧਿਆਣਾ : ਥਾਣਾ ਜਮਾਲਪੁਰ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸ.ਐਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸ਼ਹਿਬਾਜ ਖਾਨ, ਮੁਹੰਮਦ ਅਲਤਾਫ ਅਤੇ ਸ਼ਰਵਨ ਕੁਮਾਰ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਇਹ ਸਾਰੇ ਕਥਿਤ ਦੋਸ਼ੀ ਤਾਜਪੁਰ ਸੜਕ ਦੇ ਨੇੜੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ ਦੋ ਮੋਬਾਇਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

The post ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮੋਟਰਸਾਈਕਲ ਤੇ ਮੋਬਾਈਲਾਂ ਸਮੇਤ ਗਿ੍ਫ਼ਤਾਰ appeared first on Ludhiana Live.