crop diversification Archives - Ludhiana Live

ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਰੂਰਲ ਅਵੇਅਰਨੈਸ ਵਰਕ ਐਕਸਪੀਰੀਐਂਸ (ਰਾਵੇ) ਪ੍ਰੋਜੈਕਟ ਅਧੀਨ ਪਿੰਡ ਜਾਂਗਪੁਰ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕਤਾ ਕੈਂਪ ਅਯੋਜਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ |

ਕੈਂਪ ਦੇ ਇੰਚਾਰਜ ਡਾ. ਦਿਲਪ੍ਰੀਤ ਸਿੰਘ ਤਲਵਾੜ ਨੇ ਦੱਸਿਆ ਕਿ ਇਸ ਤਰਾਂ ਦੇ ਕੋਰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀ ਕਾਰਜਾਂ, ਪੇਂਡੂ ਵਿਰਾਸਤ ਅਤੇ ਮੌਜੂਦਾ ਖੇਤੀ ਢਾਂਚੇ ਨੂੰ ਸਮਝਣ ਅਤੇ ਯੂਨੀਵਰਸਿਟੀ ਦੀਆਂ ਤਕਨੀਕਾਂ ਦੇ ਪਸਾਰ ਲਈ ਬਹੁਤ ਮਹੱਤਤਾ ਰੱਖਦੇ ਹਨ |ਉਹਨਾਂ ਨੇ ਇਸ ਕੈਂਪ ਵਿੱਚ ਫ਼ਸਲੀ ਵਿਭਿੰਨਤਾ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਸੰਭਾਵਨਾਵਾਂ ਬਾਰੇ ਵਿਚਾਰ ਪੇਸ਼ ਕੀਤੇ |

ਡਾ ਅਸ਼ੋਕ ਕੁਮਾਰ ਧਾਕੜ ਨੇ ਖੇਤੀ ਜੰਗਲਾਤ ਦੀ ਮਹੱਤਤਾ, ਦਰੱਖਤਾਂ ਦੀ ਚੋਣ ਅਤੇ ਕਾਸ਼ਤ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਮਿਤ ਕੌਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਪਰਾਲੀ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਈ ਜਾਵੇ ਸਗੋਂ ਖੇਤ ਵਿੱਚ ਹੀ ਵਾਹ ਕੇ ਮਿਲਾ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਜ਼ਮੀਨ ਦੇ ਖਰਾਕੀ ਤੱਤ ਨਸ਼ਟ ਹੁੰਦੇ ਹਨ|

ਇਸ ਕੋਰਸ ਦੇ ਕੋਆਰਡੀਕੇਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਸੰਭਾਲ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ | ਵੱਖ-ਵੱਖ ਵਿਸ਼ਿਆ ਦੇ ਮਾਹਿਰਾਂ ਵੱਲੋਂ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |

The post  ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ appeared first on Ludhiana Live.

ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC
ਲੁਧਿਆਣਾ : ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਅਤੇ ਕਰਾਪ ਰੈਜਿਡੀਊ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਸਕੀਮਾਂ ਅਧੀਨ ਕਣਕ-ਝੋਨੇ ਦੇ ਨਾਲ ਨਾਲ ਹੋਰ ਫਸਲਾਂ ਨੂੰ ਉੇਤਸ਼ਾਹਿਤ ਕਰਨ ਲਈ ਅਤੇ ਫਾਰਮ ਮੈਕੇਨਾਈਜੇਸ਼ਨ ਨੂੰ ਵਧਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ 20 ਜੁਲਾਈ, 2023 ਤੱਕ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ. ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ. ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

The post ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC appeared first on Ludhiana Live.

ਖੇਤੀ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨ 20 ਜੁਲਾਈ ਤੱਕ ਦੇਣ ਅਰਜ਼ੀ : ਡਿਪਟੀ ਕਮਿਸ਼ਨਰ
ਲੁਧਿਆਣਾ :  ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ-ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਬਸਿਡੀ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਅਧੀਨ ਦਿੱਤੀ ਜਾ ਰਹੀ ਹੈ।

ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਮਿਤੀ 20 ਜੁਲਾਈ 2023 ਤੱਕ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕਰਕੇ ਹੋਰਨਾਂ ਫਸਲਾਂ ਵਿੱਚ ਵੀ ਕਾਮਯਾਬੀ ਹਾਸਲ ਕੀਤੀ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇੰਜ: ਅਮਨਪ੍ਰੀਤ ਸਿੰਘ ਘੇਈ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣੀਆਂ ਲਾਜ਼ਮੀ ਹਨ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ।

ਡਾ. ਬੈਨੀਪਾਲ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮੰਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ।

The post  ਖੇਤੀ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨ 20 ਜੁਲਾਈ ਤੱਕ ਦੇਣ ਅਰਜ਼ੀ : ਡਿਪਟੀ ਕਮਿਸ਼ਨਰ appeared first on Ludhiana Live.

ਫ਼ਲ ਅਤੇ ਸਬਜ਼ੀ ਉਤਪਾਦਕਾਂ ਦੇ ਮੁੱਦਿਆਂ ਬਾਰੇ ਹੋਈ ਵਿਚਾਰ-ਚਰਚਾ
ਲੁਧਿਆਣਾ :  ਪੀ.ਏ.ਯੂ. ਦੇ ਵੀਟ ਆਡੀਟੋਰੀਅਮ ਵਿੱਚ ਕਿਸਾਨ ਕਮੇਟੀ ਦੀ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਸ ਮੌਕੇ ਉਹਨਾਂ ਨਾਲ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਮੰਚ ਤੇ ਮੌਜੂਦ ਰਹੇ |

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਖੇਤੀ ਵਿਭਿੰਨਤਾ ਲਈ ਨਿਰੰਤਰ ਖੋਜ ਕਾਰਜ ਜਾਰੀ ਹਨ | ਉਹਨਾਂ ਕਿਹਾ ਕਿ ਸੂਬੇ ਨੂੰ ਵਾਤਾਵਰਨ ਪੱਖੀ ਸਥਿਰ ਖੇਤੀਬਾੜੀ ਨਾਲ ਜੋੜ ਕੇ ਕਿਸਾਨੀ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨਾ ਪੀ.ਏ.ਯੂ. ਦਾ ਉਦੇਸ਼ ਹੈ | ਇਸੇ ਕਾਰਜ ਲਈ ਕਿਸਾਨ ਕਮੇਟੀ ਅਤੇ ਸਬਜ਼ੀ ਅਤੇ ਫ਼ਲ ਉਤਪਾਦਕਾਂ ਦੀ ਇਹ ਮੀਟਿੰਗ ਵਿਚਾਰ-ਚਰਚਾ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਹੈ |

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੇ ਬਦਲਾਂ ਤੇ ਅਮਲ ਕਰਦਿਆਂ ਮੰਡੀਕਰਨ ਆਦਿ ਪਹਿਲੂਆਂ ਬਾਰੇ ਪਹਿਲਾਂ ਹੀ ਵਿਚਾਰ ਕਰਨ ਦੀ ਲੋੜ ਹੈ | ਇਸ ਸੰਬੰਧ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਜਾ ਰਹੀਆਂ ਫ਼ਲਾਂ ਅਤੇ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਦਾ ਜ਼ਿਕਰ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਦੇ ਸੁਝਾਵਾਂ ਨੂੰ ਬੇਹੱਦ ਮਹੱਤਵਪੂਰਨ ਕਿਹਾ |

ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ ਅਤੇ ਉਸ ਬਾਰੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਕਾਰਜਾਂ ਦਾ ਵੇਰਵਾ ਵੀ ਦਿੱਤਾ |ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਫ਼ਲਾਂ ਅਤੇ ਸਬਜ਼ੀਆਂ ਦੇ ਸੰਬੰਧ ਵਿੱਚ ਸਿਫ਼ਾਰਸ਼ ਕੀਤੀਆਂ ਨਵੀਆਂ ਕਿਸਮਾਂ ਦੇ ਨਾਲ-ਨਾਲ ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਦਾ ਜ਼ਿਕਰ ਕੀਤਾ |

ਸਮਾਗਮ ਦਾ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵੱਖ-ਵੱਖ ਖੇਤਰਾਂ ਵਿੱਚ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਗਏ ਖੇਤੀ ਸਾਹਿਤ ਦਾ ਹਵਾਲਾ ਦਿੱਤਾ | ਮੀਟਿੰਗ ਦੌਰਾਨ ਮਾਹਿਰਾਂ ਅਤੇ ਕਿਸਾਨਾਂ ਨੇ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਸਮੱਸਿਆਵਾਂ ਵਿਚਾਰੀਆਂ | ਇਸ ਮੌਕੇ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਢੁੱਕਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਕੀੜੇ-ਬਿਮਾਰੀਆਂ, ਸੁਰੱਖਿਅਤ ਖੇਤੀ ਵਿਧੀ ਅਤੇ ਬਾਗਾਂ ਦੀ ਸੰਭਾਲ ਦੇ ਨਾਲ-ਨਾਲ ਫ਼ਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਮੁੱਦੇ ਵੀ ਵਿਚਾਰੇ ਗਏ |

The post ਫ਼ਲ ਅਤੇ ਸਬਜ਼ੀ ਉਤਪਾਦਕਾਂ ਦੇ ਮੁੱਦਿਆਂ ਬਾਰੇ ਹੋਈ ਵਿਚਾਰ-ਚਰਚਾ  appeared first on Ludhiana Live.

ਫਿਕੋ ਨੇ ਖੇਤੀਬਾੜੀ ਇੰਜੀਨੀਅਰਿੰਗ ਡਾਇਰੈਕਟੋਰੇਟ ਦੇ ਗਠਨ ਦੀ ਮੰਗ ਕੀਤੀ
ਲੁਧਿਆਣਾ : ਫੀਕੋ ਨੇ ਪੰਜਾਬ ਦੀ ਪਹਿਲੀ ਖੇਤੀ ਨੀਤੀ ਲਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਅਤੇ ਪੰਜਾਬ ਵਿੱਚ ਖੇਤੀਬਾੜੀ ਇੰਜੀਨੀਅਰਿੰਗ ਡਾਇਰੈਕਟੋਰੇਟ ਬਣਾਉਣ ਦੀ ਮੰਗ ਕਰਦੇ ਹੋਏ ਇੱਕ ਲਿਖਤੀ ਮੰਗ ਪੱਤਰ ਭੇਜਿਆ । ਗੁਰਮੀਤ ਸਿੰਘ ਕੁਲਾਰ ਪ੍ਰਧਾਨ, ਬਲਦੇਵ ਸਿੰਘ ਅਮਰ ਮੀਤ ਪ੍ਰਧਾਨ ਨੇ ਕਿਹਾ ਕਿ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਦੀ ਸਖ਼ਤ ਲੋੜ ਹੈ, ਜਿਸ ਨਾਲ ਕੀਮਤੀ ਪਾਣੀ ਦੀ ਬੱਚਤ ਹੋਵੇਗੀ ਸਗੋਂ ਸਾਡੇ ਕਿਸਾਨਾਂ ਦੀ ਆਮਦਨ ਵਿੱਚ ਵੀ ਕਈ ਗੁਣਾ ਵਾਧਾ ਹੋਵੇਗਾ।

ਖੇਤੀ ਦੀ ਪ੍ਰਕਿਰਿਆ ਵਿੱਚ ਮੂਲ ਰੂਪ ਵਿੱਚ ਮਿੱਟੀ ਦੀ ਤਿਆਰੀ, ਬਿਜਾਈ, ਖਾਦ, ਸਿੰਚਾਈ, ਪੌਦਿਆਂ ਦੀ ਸੁਰੱਖਿਆ, ਵਾਢੀ, ਵਾਢੀ ਤੋਂ ਬਾਅਦ ਪ੍ਰਬੰਧਨ, ਸਟੋਰੇਜ ਅਤੇ ਰਹਿੰਦ-ਖੂੰਹਦ ਪ੍ਰਬੰਧਨ ਸ਼ਾਮਲ ਹਨ। ਪੰਜਾਬ ਦੇ ਕਿਸਾਨਾਂ ਨੇ ਖੇਤੀ ਮਸ਼ੀਨੀਕਰਨ ਨੂੰ ਸਰਗਰਮੀ ਨਾਲ ਅਪਣਾਇਆ ਪਰ ਬਦਕਿਸਮਤੀ ਨਾਲ ਕਣਕ-ਝੋਨੇ ਦੇ ਪ੍ਰਚਲਿਤ ਚੱਕਰ ਕਾਰਨ ਮਸ਼ੀਨੀਕਰਨ ਸਿਰਫ਼ ਇਨ੍ਹਾਂ ਫ਼ਸਲਾਂ ਤੱਕ ਹੀ ਸੀਮਤ ਹੈ, ਬਾਕੀ ਫ਼ਸਲਾਂ ਵਿੱਚ ਮਸ਼ੀਨੀਕਰਨ ਦੀ ਘਾਟ ਹੈ।

ਫਸਲੀ ਵਿਭਿੰਨਤਾ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ, ਪੰਜਾਬ ਨੂੰ ਇੱਕ ਸੁਤੰਤਰ “ਖੇਤੀ ਇੰਜੀਨੀਅਰਿੰਗ ਡਾਇਰੈਕਟੋਰੇਟ” ਦੀ ਲੋੜ ਹੈ, ਕਿਉਂਕਿ ਪੰਜਾਬ ਦਾ ਇੰਜੀਨੀਅਰਿੰਗ ਉਦਯੋਗ ਲੋੜੀਂਦੇ ਸੰਦਾਂ ਦਾ ਨਿਰਮਾਣ ਕਰਨ ਵਿੱਚ ਬਹੁਤ ਸਮਰੱਥ ਹੈ। “ਖੇਤੀ ਇੰਜੀਨੀਅਰਿੰਗ ਦਾ ਡਾਇਰੈਕਟੋਰੇਟ” ਨਵੇਂ ਉਤਪਾਦ ਦੇ ਵਿਕਾਸ ਅਤੇ ਕਿਸਾਨਾਂ ਨੂੰ ਤਕਨਾਲੋਜੀ ਦੀ ਵੰਡ ਲਈ ਤਕਨੀਕੀ ਸਹਾਇਤਾ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗਾ।

The post ਫਿਕੋ ਨੇ ਖੇਤੀਬਾੜੀ ਇੰਜੀਨੀਅਰਿੰਗ ਡਾਇਰੈਕਟੋਰੇਟ ਦੇ ਗਠਨ ਦੀ ਮੰਗ ਕੀਤੀ appeared first on Ludhiana Live.

ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਜਾਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ
ਲੁਧਿਆਣਾ : ਖੇਤੀਬਾੜੀ ਵਿਭਾਗ ਲੁਧਿਆਣਾ ਵਲੋਂ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ “ਫਸਲੀ ਵਿਭਿੰਨਤਾ ਸਕੀਮ’ ਚਲਾਈ ਗਈ ਹੈ ਜਿਸ ਅਧੀਨ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਦੀ ਬਜਾਏ ਹੋਰ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ.ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ “ਫਸਲੀ ਵਿਭਿੰਨਤਾ ਸਕੀਮ 2022-23” ਅਧੀਨ ਲੋੜੀਂਦੀ ਖੇਤੀ ਮਸ਼ੀਨਰੀ ਤੇ ਵੀ ਸਬਸਿਡੀ ਦੀ ਸਕੀਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿੱਚੋਂ ਜਿਨ੍ਹਾਂ ਕਿਸਾਨਾਂ ਨੇ ਮਸ਼ੀਨਰੀ ਦੀ ਖ੍ਰੀਦ ਕਰਕੇ ਪੋਰਟਲ ‘ਤੇ ਬਿੱਲ ਅਪਲੋਡ ਕਰਵਾਏ ਸਨ ਉਨ੍ਹਾਂ ਦੀ ਬਣਦੀ ਸਬਸਿਡੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 52 ਕਿਸਾਨਾਂ ਦੀ ਬਣਦੀ 64 ਲੱਖ 36 ਹਜ਼ਾਰ ਰੁਪਏ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਗਈ ਹੈ।

ਇਸ ਮੌਕੇ ਇੰਜ ਅਮਨਪ੍ਰੀਤ ਸਿੰਘ ਘਈ ਸਹਾਇਕ ਖੇਤੀਬਾੜੀ ਇੰਜੀਨਿਅਰ ਲੁਧਿਆਣਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਕੁੱਲ ਮਸ਼ੀਨਾਂ ਨੂੰ ਆਨਲਾਈਨ ਪ੍ਰਵਾਨਗੀ ਜਾਰੀ ਕੀਤੀ ਗਈ ਸੀ ਅਤੇ ਇਨ੍ਹਾਂ ਵਿੱਚੋਂ 32 ਨਿਊਮੈਟਿਕ ਪਲਾਂਟਰ, 3 ਟਰੈਕਟਰ ਉਪਰੇਟਿਡ ਬੂਮ ਸਪਰੇਅਰ, 10 ਪਾਵਰ ਸਪਰੇਅਰ, 2 ਫੌਰੇਜ ਹਾਰਵੈਸਰ, 5 ਬੈਟਰੀ ਉਪਰੇਟਿਡ ਸਪਰੇਅਰਾਂ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰ ਦਿੱਤੀ ਗਈ ਹੈ।

ਡਾ.ਨਰਿੰਦਰ ਸਿੰਘ ਬੈਨੀਪਾਲ ਵਲੋਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੀ ਸੈਕਸ਼ਨ ਦਾ ਸਮਾਂ ਰਹਿੰਦਿਆਂ ਹੀ ਮਸ਼ੀਨਰੀ ਖ੍ਰੀਦ ਕਰਕੇ ਬਿੱਲ ਪੋਰਟਲ ਤੇ ਅਪਲੋਡ ਕਰਵਾਉਣ ਤਾਂ ਜੋ ਉਨ੍ਹਾਂ ਦੀ ਬਣਦੀ ਸਬਸਿਡੀ ਵੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਅਗਲੇ ਕੁਝ ਦਿਨ੍ਹਾਂ ਵਿੱਚ ਹੀ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਵੀ ਆਯੋਜਿਤ ਕਰਨ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਦਿਤੀ ਜਾਵੇਗੀ।

The post  ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਜਾਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ appeared first on Ludhiana Live.

ਫਸਲੀ ਵਿਭਿੰਨਤਾ ਲਈ ਖੇਤੀ ਜੰਗਲਾਤ ਦਾ ਬਦਲ ਬਾਰੇ ਹੋਈ ਵਿਚਾਰ ਚਰਚਾ
ਲੁਧਿਆਣਾ : ਪੀਏਯੂ ਲੁਧਿਆਣਾ ਵਿਖੇ ਹੋਈ ਪਹਿਲੀ ਸਰਕਾਰ-ਕਿਸਾਨ ਮਿਲਨੀ ਵਿੱਚ ਖੇਤੀ ਜੰਗਲਾਤ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਵਿਭਿੰਨਤਾ ਲਈ ਇੱਕ ਬਦਲ ਵਜੋਂ ਸਾਮ੍ਹਣੇ ਆਈ ਸੀ।  ਇਸੇ ਦਿਸ਼ਾ ਵਿਚ ਵਿਚਾਰ ਵਟਾਂਦਰੇ ਲਈ ਬੀਤੇ ਦਿਨੀਂ ਪੀਏਯੂ ਲੁਧਿਆਣਾ ਵਿਖੇ ਖੇਤੀ ਜੰਗਲਾਤ ਨੂੰ ਉਤਸ਼ਾਹਿਤ ਕਰਨ ਹਿਤ ਇੱਕ ਵਿਚਾਰ ਚਰਚਾ ਮਿਲਣੀ ਹੋਈ।  ਇਸ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਰੂਪਾਂਜਲੀ ਕਾਰਤਿਕ ਆਈ.ਏ.ਐਸ, ਨੇ ਕੀਤੀ।

ਡਾ: ਰੂਪਾਂਜਲੀ ਕਾਰਤਿਕ ਆਈ.ਏ.ਐਸ ਨੇ ਪ੍ਰਧਾਨਗੀ ਭਾਸ਼ਣ ਦਿੱਤਾ ਅਤੇ ਵਿਭਿੰਨਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੇ ਹਿੱਸੇਦਾਰਾਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਨਿਰਦੇਸ਼ਕ ਖੋਜ ਡਾ: ਅਜਮੇਰ ਸਿੰਘ ਢੱਟ ਨੇ ਖੇਤੀ ਜੰਗਲਾਤ ਨੂੰ ਉਤਸ਼ਾਹਿਤ ਕਰਨ ਲਈ ਵੱਡਮੁੱਲੇ ਸੁਝਾਅ ਦਿੱਤੇ। ਉਨ੍ਹਾਂ ਪੀ ਏ ਯੂ ਵਲੋਂ ਇਸ ਸੰਬੰਧ ਵਿੱਚ ਕੀਤੀਆਂ ਖੋਜਾਂ ਅਤੇ ਜੰਗਲਾਤ ਕਿਸਮਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ।

ਖੇਤੀ ਜੰਗਲਾਤ ਮਾਹਿਰ ਡਾ ਰਿਸ਼ੀ ਇੰਦਰ ਸਿੰਘ ਗਿੱਲ  ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦੇ ਮੁਖੀ ਡਾ ਗੁਰਵਿੰਦਰਪਾਲ ਸਿੰਘ ਢਿੱਲੋਂ ਨੇ ਤਾਮਿਲਨਾਡੂ ਵਿੱਚ ਅਪਣਾਏ ਗਏ ਕੰਟਰੈਕਟ ਫਾਰਮਿੰਗ ਮਾਡਲ ਅਤੇ ਪੰਜਾਬ ਵਿੱਚ ਇਸ ਨੂੰ ਦੁਹਰਾਉਣ ਦੀ ਸੰਭਾਵਨਾ ਬਾਰੇ ਪੇਸ਼ਕਾਰੀ ਦਿੱਤੀ। ਸ਼੍ਰੀ ਨਰੇਸ਼ ਤਿਵਾੜੀ ਅਤੇ ਸ਼੍ਰੀ ਇੰਦਰਜੀਤ ਸਿੰਘ ਸੋਹਲ ਨੇ ਲੱਕੜ ਅਧਾਰਤ ਉਦਯੋਗਾਂ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਪੈਦਾ ਹੋਈ ਲੱਕੜ ਨੂੰ ਖੇਤੀ ਉਪਜ ਵਜੋਂ ਐਲਾਨਣ ਦੀ ਮੰਗ ਕੀਤੀ।

ਹਰਚਰਨ ਸਿੰਘ ਗਰੇਵਾਲ ਪ੍ਰਧਾਨ ਟ੍ਰੀ ਗਰੋਅਰ ਐਸੋਸੀਏਸ਼ਨ ਅਤੇ ਮਨਦੀਪ ਸਿੰਘ ਨੇ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਭਵਿੱਖ ਵਿੱਚ ਕੀਮਤਾਂ ਵਿੱਚ ਗਿਰਾਵਟ ਤੋਂ ਬਚਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕੀਤੀ।  ਇਕ ਹੋਰ ਅਗਾਂਹਵਧੂ ਕਿਸਾਨ ਹਰਮੋਹਨਜੀਤ ਸਿੰਘ ਨੇ ਬਾਗਬਾਨੀ ਦੀ ਤਰਜ਼ ‘ਤੇ ਦਰੱਖਤ ਉਤਪਾਦਕਾਂ ਲਈ ਜ਼ਮੀਨੀ ਸੁਧਾਰਾਂ ਦੀ ਮੰਗ ਕੀਤੀ।  ਪੋਪਲਰ ਅਤੇ ਸਫੈਦੇ ਲਈ ਪੀਏਯੂ ਲੁਧਿਆਣਾ ਵਿਖੇ ਆਦਰਸ਼ ਜੰਗਲਾਤ ਨਰਸਰੀ ਬਣਾਉਣ ਦਾ ਫੈਸਲਾ ਕੀਤਾ ਗਿਆ।

The post ਫਸਲੀ ਵਿਭਿੰਨਤਾ ਲਈ ਖੇਤੀ ਜੰਗਲਾਤ ਦਾ ਬਦਲ ਬਾਰੇ ਹੋਈ ਵਿਚਾਰ ਚਰਚਾ  appeared first on Ludhiana Live.

‘ਪਹਿਲੀ ਸਰਕਾਰ-ਕਿਸਾਨ ਮਿਲਣੀ PAU ਵਿਖੇ 12 ਫ਼ਰਵਰੀ ਨੂੰ ਹੋਵੇਗੀ: ਧਾਲੀਵਾਲ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ।

ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਵਿਲੱਖਣ ਆਯੋਜਨ ਦੌਰਾਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਿੱਧਾ ਵਿਚਾਰ-ਵਟਾਂਦਰਾ ਕਰਦੇ ਹੋਏ ਕਿਸਾਨਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਨੂੰ ਕਿਸਾਨ ਸਹਾਈ ਬਣਾਉਣ ਲਈ ਹੀਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੂਰੇ ਪੰਜਾਬ ਤੋਂ ਅਗਾਂਹਵਧੂ ਕਿਸਾਨ ਸਿੱਧੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦੇਣਗੇ ਅਤੇ ਪ੍ਰਸਾਸ਼ਨ, ਵਿਭਾਗਾਂ, ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨਾਂ ਵਿੱਚ ਖੁੱਲੀ ਗੱਲਬਾਤ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ।

The post ‘ਪਹਿਲੀ ਸਰਕਾਰ-ਕਿਸਾਨ ਮਿਲਣੀ PAU ਵਿਖੇ 12 ਫ਼ਰਵਰੀ ਨੂੰ ਹੋਵੇਗੀ: ਧਾਲੀਵਾਲ appeared first on Ludhiana Live.

ਵੱਖ ਵੱਖ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ: ਮੁੱਖ ਖੇਤੀਬਾੜੀ ਅਫਸਰ
ਲੁਧਿਆਣਾ : ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਆਰ.ਕੇ.ਵੀ.ਵਾਈ.” ਦੀ ਸਬ ਸਕੀਮ “ਫਸਲੀ ਵਿਭਿੰਨਤਾ ਪ੍ਰੋਗਰਾਮ” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਨੈਪਸੈਕ ਸਪਰੇਅਰ, ਫੁੱਟ ਓਪਰੇਟਰ, ਨੈਪਸੈਕ ਸਪਰੇਅਰ 8-12 ਲੀਟਰ, ਨੈਪਸੈਕ ਸਪਰੇਅਰ 12-16 ਲੀਟਰ, ਨੈਪਸੈਕ ਸਪਰੇਅਰ >16ਲੀਟਰ, ਟਰੈਕਟਰ ਓਪਰੇਟਰ, ਬਹੁ-ਫਸਲੀ ਪਲਾਂਟਰ, ਚਾਰੇ ਦੀਆਂ ਗੰਢਾਂ ਬਣਾਉਣ ਲਈ ਮਸ਼ੀਨ, ਮਿੱਲਟ ਮਿੱਲ/ਤੇਲ ਮਿੱਲ ਅਤੇ ਨਿਊਮੈਟਿਕ ਪਲਾਂਟਰ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਵਲੋਂ ਅਰਜ਼ੀਆ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ 03 ਜਨਵਰੀ, 2023 ਤੱਕ ਵਿਭਾਗ ਦੇ ਵੈੱਬ ਪੋਰਟਲ ਤੇ ਆਨਲਾਈਨ ਫਾਰਮ ਭਰਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਨਿਰਧਾਰਿਤ ਸਮੇਂ ਤੱਕ ਪੋਰਟਲ ਤੇ ਪ੍ਰਾਪਤ ਅਰਜ਼ੀਆ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵੱਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਉਪਰੰਤ ਮਸ਼ੀਨਾ ਦੀ ਖਰੀਦ ਲਈ ਕਿਸਾਨਾਂ ਨੂੰ 21 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਲਾਭਪਾਤਰੀ ਕਿਸਾਨ ਵਿਭਾਗ ਵੱਲੋਂ ਪ੍ਰਵਾਨਿਤ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਕੋਲੋਂ ਆਪਣੀ ਪਸੰਦ ਅਨੁਸਾਰ ਇਹਨਾਂ ਮਸ਼ੀਨਾਂ ਦੀ ਖਰੀਦ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ/ ਡੀਲਰਾਂ ਦੀ ਸੂਚੀ ਪੋਰਟਲ ਤੇ ਹੀ ਉਪਲੱਬਧ ਕਰਵਾਈ ਜਾਵੇਗੀ।

The post  ਵੱਖ ਵੱਖ ਖੇਤੀਬਾੜੀ  ਮਸ਼ੀਨਾਂ ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ: ਮੁੱਖ ਖੇਤੀਬਾੜੀ ਅਫਸਰ appeared first on Ludhiana Live.

ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ’ਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ’ਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।

ਕਿਸਾਨਾਂ ਨੇ ਇਸ ਸਾਲ ਲਗਭਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਇਸ ਕਦਮ ਨਾਲ ਯਕੀਨਨ ਤੌਰ ’ਤੇ ਝੋਨੇ ਦੀਆਂ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮਾਂ ਦੀ ਪੈਦਾਵਾਰ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ।

ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬਾ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ 1503 ਕੁਇੰਟਲ ਮੂੰਗੀ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀ ਏਜੰਸੀ ਮਾਰਕਫੈੱਡ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 663 ਕੁਇੰਟਲ, ਜਦਕਿ ਬਾਕੀ 215 ਕੁਇੰਟਲ ਨਿੱਜੀ ਏਜੰਸੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਭਾਅ ਉੱਤੇ ਖਰੀਦੀ।

The post ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ appeared first on Ludhiana Live.