crop residue management Archives - Ludhiana Live

ਪੀ.ਏ.ਯੂ. ਨੇ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਦਿੱਤੀ ਸਿਖਲਾਈ
ਲੁਧਿਆਣਾ  : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਡੇਹਲੋਂ ਦੇ ਸਹਿਯੋਗ ਨਾਲ ਪਿੰਡ ਬਾਬਰਪੁਰ, ਜ਼ਿਲ•ਾ ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ| ਇਸ ਦੌਰਾਨ ਡਾ. ਪੰਕਜ ਸਰਮਾ ਨੇ ਕਿਸਾਨ ਨੂੰ ਪੀਏਯੂ ਦੁਆਰਾ 10ਵੀਂ ਅਤੇ 10+2 ਪਾਸ ਵਿਦਿਆਰਥੀਆਂ ਲਈ ਚਲਾਏ ਜਾਂਦੇ ਵੱਖ-ਵੱਖ ਕੋਰਸਾਂ ਬਾਰੇ ਜਾਗਰੂਕ ਕੀਤਾ |

ਡਾ. ਲਵਲੀਸ਼ ਗਰਗ ਨੇ ਹੁਨਰ ਵਿਕਾਸ ਕੇਂਦਰ ਦੁਆਰਾ ਆਯੋਜਿਤ ਕੀਤੇ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ, ਕਿਸਾਨਾਂ ਲਈ ਪ੍ਰਸੰਗਿਕਤਾ ਅਤੇ ਮਹੱਤਤਾ ਬਾਰੇ ਦੱਸਿਆ| ਤਿੰਨ ਮਹੀਨਿਆਂ ਦੇ ਏਕੀਕ੍ਰਿਤ ਫਸਲ ਉਤਪਾਦਨ ਯੰਗ ਫਾਰਮਰਜ ਟਰੇਨਿੰਗ ਕੋਰਸ ਅਤੇ ਪੰਜਾਬ ਦੇ ਪੇਂਡੂ ਨੌਜਵਾਨਾਂ ਲਈ ਇਸਦੀ ਪ੍ਰਸੰਗਿਕਤਾ ਬਾਰੇ ਵੀ ਚਾਨਣਾ ਪਾਇਆ|

ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ| ਡਾ: ਹਰਵਿੰਦਰ ਕੌਰ ਨੇ ਆਉਣ ਵਾਲੇ ਸੀਜਨ ਦੀਆਂ ਫਸਲਾਂ ਦੀਆਂ ਰੋਜਾਨਾ ਦੀਆਂ ਗਤੀਵਿਧੀਆਂ ਬਾਰੇ ਦੱਸਿਆ|

ਖੇਤੀਬਾੜੀ ਅਫਸਰ ਨਿਰਮਲ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਸੰਭਾਲਣ ਲਈ ਵੱਖ-ਵੱਖ ਤਕਨੀਕਾਂ ਬਾਰੇ ਚਾਨਣਾ ਪਾਇਆ| ਉਨ•ਾਂ ਮਿੱਟੀ ਦੀ ਪਰਖ ’ਤੇ ਵੀ ਜੋਰ ਦਿੱਤਾ| ਕੈਂਪ ਵਿੱਚ 72 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ|

The post ਪੀ.ਏ.ਯੂ. ਨੇ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਦਿੱਤੀ ਸਿਖਲਾਈ  appeared first on Ludhiana Live.

ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ
ਲੁਧਿਆਣਾ : ਪੀ.ਏ.ਯੂ. ਵੱਲੋਂ ਜ਼ਿਲਾ ਲੁਧਿਆਣਾ ਦੇ ਪੱਖੋਵਾਲ ਬਲਾਕ ਦੇ ਪਿੰਡ ਦੋਲੋਂ ਕਲਾਂ ਅਤੇ ਚਮੰਡਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 100 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਕੁਲਦੀਪ ਸਿੰਘ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ, ਮਿੱਟੀ ਦੀ ਸਿਹਤ ਅਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਰਚਾ ਕੀਤੀ . ਉਨਾਂ ਕਿਸਾਨਾਂ ਨੂੰ ਖਰਚੇ ਸਾਂਝੇ ਕਰਨ ਲਈ ਸਹਿਕਾਰੀ ਆਧਾਰ ’ਤੇ ਖੇਤੀ ਮਸੀਨਰੀ ਖਰੀਦਣ ਦੀ ਸਲਾਹ ਦਿੱਤੀ ।

ਪਸਾਰ ਸਿੱਖਿਆ ਵਿਭਾਗ ਦੇ ਖੇਤੀਬਾੜੀ (ਆਨਰਜ) ਅੰਤਮ ਸਾਲ ਦੇ ਵਿਦਿਆਰਥੀਆਂ ਨੇ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ, ਨੇ ਪਿੰਡ ਵਾਸੀਆਂ ਨੂੰ ਪੀਏਯੂ ਦੁਆਰਾ ਵਿਕਸਤ ਵੱਖ-ਵੱਖ ਤਕਨੀਕਾਂ ਨੂੰ ਅਪਣਾ ਕੇ ਵਾਢੀ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਉਨਾਂ ਰਸੋਈ ਬਾਗਬਾਨੀ, ਮਿੱਟੀ ਅਤੇ ਪਾਣੀ ਦੀ ਜਾਂਚ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੀਏਯੂ ਦੀਆਂ ਵੱਖ-ਵੱਖ ਖੇਤੀ ਤਕਨੀਕਾਂ ਦੇ ਸਾਨਦਾਰ ਪੋਸਟਰ ਪ੍ਰਦਰਸ਼ਿਤ ਕੀਤੇ।

ਡਾ. ਜਗਰੂਪ ਕੌਰ, ਖੇਤੀ ਵਿਗਿਆਨੀ ਨੇ ਕਣਕ ਦੀ ਫਸਲ ਦੀ ਸਫਲ ਕਾਸਤ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਿੰਦਰ ਸਿੰਘ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਝੋਨੇ ਦੀਆਂ ਘੱਟ ਮਿਆਦ ਵਾਲੀਆਂ ਕਿਸਮਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਪ੍ਰਕਾਸ ਸਿੰਘ, ਖੇਤੀਬਾੜੀ ਅਫਸਰ, ਬਲਾਕ ਪੱਖੋਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

The post  ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ appeared first on Ludhiana Live.

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਸਮਾਰਟ ਸੀਡਰ ਬਾਰੇ ਕਰਵਾਇਆ ਜਾਣੂ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਅਤੇ ਕਿ੍ਰਸੀ ਵਿਗਿਆਨ ਕੇਂਦਰ, ਮੋਗਾ ਵੱਲੋਂ ਸਾਂਝੇ ਤੌਰ ’ਤੇ ਜ਼ਿਲਾ ਮੋਗਾ ਦੇ ਪਿੰਡ ਨਿਧਾਨਵਾਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਇੱਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 90 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਨੈਸਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਫੰਡ ਕੀਤੇ ਗਏ ਪ੍ਰੋਜੈਕਟ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ।

ਸਵਾਗਤੀ ਸ਼ਬਦ ਬੋਲਦਿਆਂ ਡਾ. ਧਰਮਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਸੁਪਰ ਐੱਸ.ਐੱਮ.ਐੱਸ. ਸਹਿਤ ਕੰਬਾਈਨ-ਹਾਰਵੈਸਟਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਡਾ. ਮਨਪ੍ਰੀਤ ਜੈਦਕਾ, ਖੇਤੀ ਵਿਗਿਆਨੀ, ਨੇ ਖੇਤੀ ਵਿਗਿਆਨ ਦੇ ਸੁਧਰੇ ਹੋਏ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਨਬਾਰਡ ਦੇ ਮੋਗਾ ਦੇ ਡੀ ਡੀ ਐੱਮ ਸ੍ਰੀ ਰਸੀਦ ਲੇਖੀ ਨੇ ਅਗਾਂਹਵਧੂ ਕਿਸਾਨਾਂ ਦੀ ਪਿੰਡ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਵਿੱਚ ਮਦਦ ਕਰਨ ਲਈ ਸਲਾਘਾ ਕੀਤੀ। ਉਨਾਂ ਨੇ ਕਿਸਾਨਾਂ ਦੀ ਭਲਾਈ ਲਈ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਚਰਚਾ ਕੀਤੀ। ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਵੀ ਪਰਾਲੀ ਪ੍ਰਬੰਧਨ ਮਸੀਨਰੀ ’ਤੇ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ।

The post ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਸਮਾਰਟ ਸੀਡਰ ਬਾਰੇ ਕਰਵਾਇਆ ਜਾਣੂ  appeared first on Ludhiana Live.