crop waste management Archives - Ludhiana Live

ਫਸਲੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ ਲਈ ਟੀ ਐੱਨ ਸੀ ਇੰਡੀਆ ਨਾਲ ਕੀਤਾ ਸਮਝੌਤਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਦਿ ਨੇਚਰ ਕੰਜਰਵੈਂਸੀ ਇੰਡੀਆ (ਟੀਐਨਸੀ ਇੰਡੀਆ) ਵਿਚਕਾਰ ਅੱਜ ਫਸਲੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ ਕਰਨ ਲਈ ਇੱਕ ਸਮਝੌਤੇ ਤੇ ਦਸਤਖਤ ਕੀਤੇ ਗਏ | ਇਹ ਸਮਝੌਤਾ ਪੀ.ਏ.ਯੂ. ਦੇ ਵਾਈਸ ਚਾਂਲਸਰ ਡਾ. ਸਤਿਬੀਰ ਸਿੰਘ ਗੋਸਲ ਦੀ ਮੌਜੂਦਗੀ ਵਿੱਚ ਸਿਰੇ ਚੜਿਆ |

ਇਸ ਸਮਝੌਤੇ ਵਿੱਚ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਪੰਜਾਬ ਵਿੱਚ ਵਾਤਾਵਰਨ ਪੱਖੀ ਖੇਤੀ ਦੇ ਵਿਕਾਸ ਸੰਬੰਧੀ ਸਹਿਮਤੀ ਪ੍ਰਗਟ ਕੀਤੀ ਗਈ ਹੈ |

ਇਹ ਪਹਿਲਕਦਮੀ ਪੰਜਾਬ ਰਾਜ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਮੋਟਿੰਗ ਰੀਜੈਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਪ੍ਰੋਜੈਕਟ ਨੂੰ ਉਤਸਾਹਿਤ ਕਰਨ ਲਈ ਸਹਿਯੋਗੀ ਕੋਸ਼ਿਸ਼ਾਂ ’ਤੇ ਆਧਾਰਿਤ ਹੋਵੇਗੀ|

ਇਸ ਦੌਰਾਨ ਸਾਂਝੇ ਤੌਰ ਤੇ ਪਿੰਡਾਂ ਵਿੱਚ ਪਸਾਰ ਗਤੀਵਿਧੀਆਂ ਨੂੰ ਅਪਣਾਉਣ, ਸੰਚਾਰ ਸਮੱਗਰੀ ਵਿਕਸਿਤ ਕਰਨ, ਸਟਾਫ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਕਰਕੇ ਸਾੜੇ ਬਿਨਾਂ ਖੇਤੀ ਸੰਬੰਧੀ ਅੰਕੜਿਆਂ ਦਾ ਅਦਾਨ-ਪ੍ਰਦਾਨ ਅਤੇ ਨਵੀਆਂ ਖੇਤੀ ਸੰਭਾਵਨਾਵਾਂ ਬਾਰੇ ਖੋਜ ਅਤੇ ਵਿਚਾਰ ਕੀਤਾ ਜਾਵੇਗਾ |

ਇਸ ਮੌਕੇ ਬੋਲਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਸਮਝੌਤਾ ਦੋਵਾਂ ਸੰਸਾਰ ਪ੍ਰਸਿੱਧ ਸੰਸਥਾਵਾਂ ਵੱਲੋਂ ਸਾਂਝੇ ਰੂਪ ਵਿੱਚ ਖੇਤੀ ਦੇ ਨਵੇਂ ਮੌਕਿਆਂ ਦੀ ਤਲਾਸ਼ ਕਰਨ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਅਹਿਮ ਸਹਾਇਤਾ ਪ੍ਰਦਾਨ ਕਰਨ ਦਾ ਇੱਕ ਮੌਕਾ ਹੈ| ਉਹਨਾਂ ਨੇ ਵਾਤਾਵਰਨ ਪੱਖੀ ਸਮਾਰਟ ਖੇਤੀਬਾੜੀ, ਕੁਦਰਤੀ ਸਰੋਤਾਂ ਦੀ ਸੰਭਾਲ, ਸੈਂਸਰ ਅਧਾਰਤ ਸੂਖਮ ਖੇਤੀਬਾੜੀ, ਅੰਕੜਾਂ ਪ੍ਰਬੰਧਨ ਅਤੇ ਖੇਤੀ ਮੁਨਾਫੇ ਨੂੰ ਵਧਾਉਣ ਦੇ ਉੱਭਰ ਰਹੇ ਖੇਤਰਾਂ ਵਿੱਚ ਸਾਂਝੇ ਤੌਰ ’ਤੇ ਕੰਮ ਕਰਨ ਲਈ ਵਿਸ਼ਵ ਦੇ ਮਾਹਿਰਾਂ ਸਾਂਝਾ ਮੰਚ ਉਸਾਰਨ ਦੀ ਲੋੜ ’ਤੇ ਜੋਰ ਦਿੱਤਾ|

The post  ਫਸਲੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ ਲਈ ਟੀ ਐੱਨ ਸੀ ਇੰਡੀਆ ਨਾਲ ਕੀਤਾ ਸਮਝੌਤਾ appeared first on Ludhiana Live.

ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਮਨਾਇਆ ਖੇਤ ਦਿਵਸ
ਲੁਧਿਆਣਾ  : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਨ ਵਾਲਾ ਵਿੱਚ ਖੇਤ ਦਿਵਸ ਮਨਾਇਆ ਗਿਆ । ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਖੇਤ ਦਿਵਸ ਨਾਬਾਰਡ ਦੀ ਮਾਲੀ ਮਦਦ ਨਾਲ ਆਯੋਜਿਤ ਕੀਤਾ ਗਿਆ ਸੀ । ਇਸ ਖੇਤ ਦਿਵਸ ਦਾ ਉਦੇਸ਼ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣਾ ਸੀ ।

ਸੀਨੀਅਰ ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਖੇਤੀ ਦਾ ਹਿਸਾਬ ਕਿਤਾਬ ਰੱਖਣ ਲਈ ਪ੍ਰੇਰਿਤ ਕੀਤਾ । ਉਹਨਾਂ ਪਰਾਲੀ ਦੀ ਸੰਭਾਲ ਲਈ ਸਮੂਹਾਂ ਦੇ ਵਿਕਾਸ ਦੇ ਤਰੀਕੇ ਵੀ ਦੱਸੇ । ਭੂਮੀ ਵਿਗਿਆਨੀ ਡਾ. ਆਰ ਕੇ ਗੁਪਤਾ ਨੇ ਮਿੱਟੀ ਦੀ ਪਰਖ ਲਈ ਨਮੂਨੇ ਲੈਣ ਦੇ ਤਰੀਕੇ ਦੱਸੇ । ਉਹਨਾਂ ਨੇ ਖਾਦਾਂ ਦੀ ਢੁੱਕਵੀਂ ਵਰਤੋਂ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ।

ਨਾਬਾਰਡ ਦੇ ਮੋਗਾ ਵਿਖੇ ਉਪ ਨਿਰਦੇਸ਼ਕ ਜਨਰਲ ਸ਼੍ਰੀ ਰਾਸ਼ਿਦ ਲੇਖੀ ਨੇ ਨਾਬਾਰਡ ਦੀਆਂ ਯੋਜਨਾਵਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ । ਇੰਜ. ਅਰਸ਼ਦੀਪ ਸਿੰਘ ਨੇ ਪਰਾਲੀ ਦੀ ਸੰਭਾਲ ਦੀਆਂ ਵੱਖ-ਵੱਖ ਮਸ਼ੀਨਾਂ ਬਾਰੇ ਅਤੇ ਡਾ. ਲਖਵਿੰਦਰ ਕੌਰ ਨੇ ਖੇਤੀ ਵਿੱਚ ਪਾਣੀ ਦੀ ਸੰਭਾਲ ਬਾਰੇ ਗੱਲ ਕੀਤੀ । ਸ਼੍ਰੀ ਗੁਰਿੰਦਪਾਲ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਦੇ ਖੇਤਾਂ ਦਾ ਦੌਰਾ ਕਰਵਾਇਆ । ਅੰਤ ਵਿੱਚ ਯੂਨੀਵਰਸਿਟੀ ਦਾ ਖੇਤੀ ਸਾਹਿਤ ਅਤੇ ਪੌਸ਼ਕ ਸਬਜ਼ੀਆਂ ਦੀ ਕਿੱਟ ਕਿਸਾਨਾਂ ਨੂੰ ਪ੍ਰਦਾਨ ਕੀਤੀ ਗਈ ।

The post ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਮਨਾਇਆ ਖੇਤ ਦਿਵਸ appeared first on Ludhiana Live.