cultural items Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਫੈਂਸੀ ਡਰੈੱਸ ਮੁਕਾਬਲਾ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ, ਕਿੰਡਰ ਗਾਰਡਨ ਸੈਕਸ਼ਨ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਜਿਸ ਵਿੱਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਛੋਟੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਮੁਕਾਬਲੇ ਵਿੱਚ ਪੁਲਿਸ ਅਫ਼ਸਰ, ਡਾਕਟਰ, ਅਧਿਆਪਕ, ਸਿਪਾਹੀ ਵਜੋਂ ਆਪਣੀ ਭੂਮਿਕਾ ਨਿਭਾਈ। ਸਾਰੇ ਵਿਦਿਆਰਥੀਆਂ ਨੇ ਆਪੋ-ਆਪਣੇ ਪਹਿਰਾਵੇ ਵਿੱਚ ਆਪਣੇ ਸਮਾਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਬਹੁਤ ਹੀ ਵਿਲੱਖਣ ਢੰਗ ਨਾਲ ਪੇਸ਼ ਕੀਤਾ।

ਛੋਟੇ ਬੱਚਿਆਂ ਦੀ ਐਕਟਿੰਗ ਦੇਖ ਕੇ ਸਾਰਿਆਂ ਨੇ ਉਨ੍ਹਾਂ ਦੀ ਖੂਬ ਤਾਰੀਫ ਕੀਤੀ। ਇਸ ਪ੍ਰਦਰਸ਼ਨ ਨੇ ਬੱਚਿਆਂ ਵਿੱਚ ਆਤਮ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ, ਉਥੇ ਹੀ ਇਸ ਮੌਕੇ ਕਈ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਸਮਾਗਮ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ੍ਰੀਵਾਸਵਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਅੱਗੇ ਵੀ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਫੈਂਸੀ ਡਰੈੱਸ ਮੁਕਾਬਲਾ appeared first on Ludhiana Live.