Customs Department Archives - Ludhiana Live

ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ, ਮਿਲੀ ਸਫਲਤਾ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਅਤੇ ਸਿੰਗਾਪੁਰ ਤੋਂ ਆਉਣ ਵਾਲੇ 3 ਯਾਤਰੀਆਂ ਕੋਲੋਂ 1.7 ਲੱਖ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 19 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਤੋਂ ਪਹਿਲਾਂ ਵੀ ਵਿਭਾਗ ਨੇ ਸ਼ਾਰਜਾਹ ਤੋਂ ਆਉਣ ਵਾਲੇ ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਸਨ।

ਜਦੋਂ ਕਿ ਆਈ.ਸੀ.ਪੀ ਅਟਾਰੀ ਬਾਰਡਰ ‘ਤੇ ਕਸਟਮ ਵਿਭਾਗ ਦੀ ਟੀਮ ਨੇ ਪਾਕਿਸਤਾਨ ਤੋਂ ਆਈ 19 ਸਾਲਾ ਲੜਕੀ ਕੋਲੋਂ 1.62 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਨੋਇਡਾ ਦੀ ਰਹਿਣ ਵਾਲੀ ਮਹਿਲਾ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਾਕਿਸਤਾਨ ਗਈ ਸੀ ਅਤੇ ਵਾਪਸ ਆਉਂਦੇ ਸਮੇਂ ਉਹ ਆਪਣੇ ਨਾਲ ਸੋਨੇ ਦੀ ਖੇਪ ਲੈ ਕੇ ਆਈ ਸੀ। ਭਾਂਡੇ ਦੀ ਸ਼ਕਲ ਵਿਚ ਸੋਨਾ ਬਹੁਤ ਚਲਾਕੀ ਨਾਲ ਛੁਪਾਇਆ ਗਿਆ ਸੀ।

The post ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ, ਮਿਲੀ ਸਫਲਤਾ appeared first on Ludhiana Live.

ਪਾਕਿਸਤਾਨ ਤੋਂ ਆਈ ਕੁੜੀ ਨੇ ਕਸਟਮ ਵਿਭਾਗ ਦੇ ਉਡਾਏ ਹੋਸ਼, ਕੀਤਾ ਗ੍ਰਿਫਤਾਰ
ਅੰਮ੍ਰਿਤਸਰ: ਆਈ.ਸੀ.ਪੀ. ਅਟਾਰੀ ਬਾਰਡਰ ‘ਤੇ ਕਸਟਮ ਵਿਭਾਗ ਦੀ ਟੀਮ ਨੇ ਪਾਕਿਸਤਾਨ ਤੋਂ ਆਈ 19 ਸਾਲਾ ਲੜਕੀ ਕੋਲੋਂ 1.62 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਨੋਇਡਾ ਦੀ ਰਹਿਣ ਵਾਲੀ ਮਹਿਲਾ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਾਕਿਸਤਾਨ ਗਈ ਸੀ ਅਤੇ ਵਾਪਸੀ ਦੌਰਾਨ ਆਪਣੇ ਨਾਲ ਸੋਨੇ ਦੀ ਖੇਪ ਲੈ ਕੇ ਆਈ ਸੀ।

ਇਹ ਸੋਨਾ ਬੜੀ ਹੁਸ਼ਿਆਰੀ ਨਾਲ ਭਾਂਡੇ ਦੀ ਸ਼ਕਲ ਵਿਚ ਛੁਪਾ ਕੇ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਕਸਟਮ ਟੀਮ ਨੂੰ ਧੋਖਾ ਦੇਣ ਵਿਚ ਇਹ ਬੁਰੀ ਤਰ੍ਹਾਂ ਨਾਕਾਮ ਰਿਹਾ। ਸੂਤਰਾਂ ਮੁਤਾਬਕ ਲੜਕੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਦੀ ਮਾਂ ਨੂੰ ਵੀ ਕਸਟਮ ਵਿਭਾਗ ਨੇ ਜਾਂਚ ਲਈ ਰੋਕ ਦਿੱਤਾ ਹੈ।

The post ਪਾਕਿਸਤਾਨ ਤੋਂ ਆਈ ਕੁੜੀ ਨੇ ਕਸਟਮ ਵਿਭਾਗ ਦੇ ਉਡਾਏ ਹੋਸ਼, ਕੀਤਾ ਗ੍ਰਿਫਤਾਰ appeared first on Ludhiana Live.

ਤਸਕਰਾਂ ‘ਤੇ ਕਸਟਮ ਵਿਭਾਗ ਦੀ ਨਜ਼ਰ, ਫਲਾਈਟ ‘ਚੋਂ ਬਰਾਮਦ ਹੋਇਆ ਲੱਖਾਂ ਦਾ ਸੋਨਾ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਦੇ ਅੰਦਰੋਂ ਕਸਟਮ ਵਿਭਾਗ ਦੀ ਟੀਮ ਨੇ ਲੱਖਾਂ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਤਸਕਰਾਂ ਨੇ ਬੜੀ ਹੁਸ਼ਿਆਰੀ ਨਾਲ ਫਲਾਈਟ ਦੇ ਵਾਸ਼ਰੂਮ ਦੇ ਅੰਦਰ ਸੋਨਾ ਟੰਗ ਦਿੱਤਾ ਸੀ ਅਤੇ ਇਸ ਦੇ ਨਾਲ ਇਕ ਇਲੈਕਟ੍ਰਾਨਿਕ ਯੰਤਰ ਵੀ ਲਗਾਇਆ ਹੋਇਆ ਸੀ ਪਰ ਕਸਟਮ ਵਿਭਾਗ ਦੀ ਕਰੜੀ ਨਜ਼ਰ ਤੋਂ ਤਸਕਰ ਬਚ ਨਹੀਂ ਸਕੇ।

ਇਸ ਤੋਂ ਪਹਿਲਾਂ ਵੀ ਅਰਬ ਦੇਸ਼ਾਂ ਤੋਂ ਆਉਣ ਵਾਲੀ ਫਲਾਈਟ ਦੇ ਅੰਦਰੋਂ 2 ਕਿਲੋ ਸੋਨਾ ਜ਼ਬਤ ਕੀਤਾ ਗਿਆ ਸੀ, ਜਿਸ ਕਾਰਨ ਇਕ ਵਾਰ ਫਿਰ ਏਅਰਪੋਰਟ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਆਖਿਰ ਇਹ ਲਾਵਾਰਿਸ ਸੋਨਾ ਕੌਣ ਭੇਜ ਰਿਹਾ ਹੈ ਅਤੇ ਕਿਸ ਨੇ ਇਸ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਬਾਹਰ ਲਿਜਾਣਾ ਸੀ। ਸੁਰੱਖਿਆ ਏਜੰਸੀਆਂ ਲਈ ਇਹ ਵੱਡਾ ਸਵਾਲ ਬਣ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਕਸਟਮ ਵਿਭਾਗ ਨੇ ਇੱਕ ਯਾਤਰੀ ਤੋਂ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਹੈ। ਇਸ ਦੌਰਾਨ 25900 ਪੌਂਡ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ ਹੈ। ਇਕ ਹੋਰ ਮਾਮਲੇ ਵਿਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਦਿੱਲੀ ਤੋਂ ਲੰਡਨ ਲਈ ਫਲਾਈਟ ਫੜਨੀ ਸੀ।

The post ਤਸਕਰਾਂ ‘ਤੇ ਕਸਟਮ ਵਿਭਾਗ ਦੀ ਨਜ਼ਰ, ਫਲਾਈਟ ‘ਚੋਂ ਬਰਾਮਦ ਹੋਇਆ ਲੱਖਾਂ ਦਾ ਸੋਨਾ appeared first on Ludhiana Live.