cycle factory in city Archives - Ludhiana Live

ਹਥਿਆਰਬੰਦ ਚੋਰ ਸਾਈਕਲ ਫੈਕਟਰੀ ‘ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ
ਲੁਧਿਆਣਾ : ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ ਵਿਚ ਅੱਜ ਤੜਕੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਚੋਰ ਇਕ ਸਾਈਕਲ ਫੈਕਟਰੀ ‘ਚੋਂ 10 ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਫੈਕਟਰੀ ਮਾਲਕ ਰਜੇਸ਼ ਮੋਗੀਆਂ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਅੱਜ ਤੜਕੇ 2 ਵਜੇ ਦੇ ਕਰੀਬ ਅੱਧੀ ਦਰਜਨ ਦੇ ਕਰੀਬ ਚੋਰ ਫੈਕਟਰੀ ਅੰਦਰ ਦਾਖ਼ਲ ਹੋਏ ਤੇ ਉੱਥੇ ਪਏ ਸਾਈਕਲ ਤੇ ਪੁਰਜੇ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਕੀਤੇ ਸਾਮਾਨ ਦੀ ਕੀਮਤ 10 ਲੱਖ ਰੁਪਏ ਦੱਸੀ ਜਾਂਦੀ ਹੈ। ਮਾਲਕ ਰਜੇਸ਼ ਨੇ ਪੁਲਿਸ ਨੂੰ ਦੱਸਿਆ ਕਿ ਚੋਰ ਫੈਕਟਰੀ ਦੀ ਪਿਛਲੀ ਦੀਵਾਰ ਤੋੜ ਕੇ ਅੰਦਰ ਦਾਖਲ ਹੋਏ।

ਇਹ ਘਟਨਾ ਉੱਥੇ ਨੇੜੇ ਲੱਗੇ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਆਧਾਰ ‘ਤੇ ਪੁਲਿਸ ਵਲੋਂ ਹੁਣ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਇਸ ਸਬੰਧੀ ਕੋਈ ਸਫ਼ਲਤਾ ਨਹੀਂ ਮਿਲੀ ਸੀ। ਕੈਮਰੇ ਵਿਚ ਕੈਦ ਚੋਰਾਂ ਵਲੋਂ ਆਪਣੇ ਮੂੰਹ ਢਕੇ ਹੋਏ ਸਨ।

The post ਹਥਿਆਰਬੰਦ ਚੋਰ ਸਾਈਕਲ ਫੈਕਟਰੀ ‘ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ appeared first on Ludhiana Live.