Cycle Rally Archives - Ludhiana Live

GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਸਿਵਲ ਲਾਈਨ, ਲੁਧਿਆਣਾ ਵੱਲੋਂ ‘ਸਵੱਛਤਾ ਹੀ ਸੇਵਾ’ ਦੇ ਸਿਰਲੇਖ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇੱਕ ‘ਸਾਈਕਲ ਰੈਲੀ’ ਦਾ ਆਯੋਜਨ ਕੀਤਾ ਗਿਆ। ਪ੍ਰੋ: ਹਰਸਿਮਰਨ ਸਿੰਘ ਵੱਲੋਂ ‘ਪਲਾਸਟਿਕ ਬੈਗ ਵਰਤਣ ਦੇ ਮਾੜੇ ਪ੍ਰਭਾਵ’ ਵਿਸ਼ੇ ‘ਤੇ ਇਕ ‘ਐਕਸਟੇਂਸ਼ਨ ਲੈਕਚਰ’ ਦਿੱਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਾਇਆ ਜਾ ਸਕੇ।

ਵਿਦਿਆਰਥੀਆਂ ਨੇ ਕਾਲਜ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਕਾਲਜ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦਾ ਪ੍ਰਣ ਲਿਆ। ‘ਵੇਸਟ ਮੈਨੇਜਮੈਂਟ’ ‘ਤੇ ਹੋਰ ਚਾਨਣਾ ਪਾਉਣ ਲਈ ਨੇਕ ਚੰਦ ਮੈਮੋਰੀਅਲ ਕਲੱਬ ਦੇ ਇੰਚਾਰਜ ਡਾ. ਭੁਪਿੰਦਰ ਜੀਤ ਕੌਰ ਨੇ ਭਾਸ਼ਣ ਦਿੱਤਾ ਅਤੇ ਰੋਟਰੈਕਟ ਕਲੱਬ ਦੀ ਇੰਚਾਰਜ ਪ੍ਰੋ: ਮੁਨੀਸ਼ਾ ਨੇ ‘ਬੈਸਟ ਆਊਟ ਆਫ ਵੇਸਟ’ ਦੇ ਸਿਰਲੇਖ ਹੇਠ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੇ ਵੇਸਟ ਟਾਇਰਾਂ ਵਿੱਚ ਨਵੇਂ ਪੌਦੇ ਲਗਾਏ।

The post GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ appeared first on Ludhiana Live.

SGHP ਸਕੂਲ ਦੇ NCC ਵਿੰਗ ਵੱਲੋਂ ਕੱਢੀ ਗਈ ਸਾਈਕਲ ਰੈਲੀ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ, ਲੁਧਿਆਣਾ ਦੇ ਐੱਨ. ਸੀ. ਸੀ. ਵਿੰਗ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਆਯੋਜਿਤ ਕੀਤੀ ਗਈ । ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ‘ਸਾਇਕਲ ਚਲਾਓ ਵਾਤਾਵਰਨ ਬਚਾਓ’ ਦੇ ਨਾਅਰੇ ਨਾਲ ਇਹ ਰੈਲੀ ਕੱਢੀ ਗਈ।

ਇਸ ਰੈਲੀ ਵਿੱਚ ਕਮਾਂਡਿੰਗ ਅਫ਼ਸਰ (19 ਪੰਜਾਬ ਬਟਾਲੀਅਨ) ਕਰਨਲ ਪਰਵੀਨ ਧੀਮਾਨ ਨੇ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂ ਨੇ ਵੀ ਸਾਈਕਲ ਚਲਾਇਆ ਅਤੇ ਸਕੂਲ ਦੇ ਵਿਦਿਆਰਥੀ ਕੈਡਿਟਾਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰਬੰਧਕ ਸੀ.ਟੀ.ਓ ਸ਼੍ਰੀਮਤੀ ਸੁਖਦੀਪ ਕੌਰ ਦੇ ਨਾਲ ਸਾਰੇ ਕੈਡਿਟਾਂ ਨੇ ਇਸ ਵਿੱਚ ਭਾਗ ਲੈਣ ਲਈ ਬਹੁਤ ਉਤਸੁਕਤਾ ਪ੍ਰਗਟਾਈ।

ਸਕੂਲ ਪ੍ਰਬੰਧਕ ਸ਼੍ਰੀਮਤੀ ਜਸਲੀਨ ਕੌਰ ਨੇ ਸਕੂਲ ਦੇ ਕੈਡਿਟਾਂ ਨੂੰ ਸੜਕੀ ਸਾਵਧਾਨੀਆਂ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਰੈਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰੈਲੀ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਸ.ਕੁਲਵਿੰਦਰ ਸਿੰਘ ਆਹਲੂਵਾਲੀਆ ਨੇ ਝੰਡੀ ਦਿਖਾ ਕੇ ਕੀਤੀ। ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਪ੍ਰਿੰਸੀਪਲ ਕਿਰਨਜੀਤ ਕੌਰ ਵੀ ਮੌਜੂਦ ਸਨ।

ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸਮਾਜ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਸਾਈਕਲ ਚਲਾਉਣ ਦੇ ਫ਼ਾਇਦਿਆਂ ਬਾਰੇ ਵੀ ਦੱਸਿਆ। ਇਸ ਰੈਲੀ ਵਿੱਚ ਜਸਵੀਰ ਸਿੰਘ, 19 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਸਟਾਫ਼ ਮੈਂਬਰ ਅਤੇ ਰਮਨਦੀਪ ਸਿੰਘ ਕੋਆਰਡੀਨੇਟਰ ਐਸ.ਜੀ.ਐਚ.ਪੀ. ਸਕੂਲ ਵੀ ਸ਼ਾਮਲ ਹੋਏ।

The post SGHP ਸਕੂਲ ਦੇ NCC ਵਿੰਗ ਵੱਲੋਂ ਕੱਢੀ ਗਈ ਸਾਈਕਲ ਰੈਲੀ appeared first on Ludhiana Live.

ਪੀ ਏ ਯੂ ਵਿਚ ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਇਕਲ ਰੈਲੀ ਆਯੋਜਿਤ
ਲੁਧਿਆਣਾ : ਪੀ ਏ ਯੂ ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ  ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਕੈਂਪਸ ਵਿਖੇ ਰਾਸ਼ਟਰੀ ਪੱਧਰ ਦੇ ਸਾਈਕਲਿਸਟ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਬਾਂਸਲ ਦੀ ਮੌਤ ਵੇਟ ਲਿਫਟਿੰਗ ਦੌਰਾਨ ਹੋ ਗਈ ਸੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ |

ਵਾਈਸ ਚਾਂਸਲਰ ਨੇ ਰੈਲੀ ਵਿਚ ਭਾਗ ਲੈ ਰਹੇ ਸਭ ਭਾਗੀਦਾਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਕਸਰ ਅਜਿਹੇ ਸਮਾਗਮਾਂ ਨੂੰ ਆਯੋਜਿਤ ਕਰਨ ‘ਤੇ ਜ਼ੋਰ ਦਿੱਤਾ ਕਿਉਂਕਿ ਸਾਈਕਲ ਚਲਾਉਣਾ ਵਾਤਾਵਰਣ ਦੀ ਅਨੁਸਾਰੀ ਗਤੀਵਿਧੀ ਹੈ ਅਤੇ ਵਿਅਕਤੀ ਦੀ ਸਿਹਤ ਨੂੰ ਸੁਧਾਰਨ ਲਈ ਵੀ ਬਹੁਤ ਚੰਗਾ ਕਾਰਜ ਹੈ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਦੱਸਿਆ ਕਿ ਬਾਂਸਲ ਪਰਿਵਾਰ ਨੇ ਯੂਨੀਵਰਸਿਟੀ ਕੈਂਪਸ ਵਿੱਚ ਸਾਈਕਲਿੰਗ ਨੂੰ ਵਧਾਵਾ ਦੇਣ ਲਈ ਆਪਣੇ ਲਾਡਲੇ ਪੁੱਤਰ ਦੀ ਯਾਦ ਵਿੱਚ ਪੀਏਯੂ ਨੂੰ 71 ਲੱਖ ਰੁਪਏ ਦਾਨ ਕੀਤੇ ਹਨ।  ਰੈਲੀ ਦਾ ਉਦੇਸ਼ ਪ੍ਰਦੂਸ਼ਣ ਮੁਕਤ ਕੈਂਪਸ ਲਈ ਸੰਦੇਸ਼ ਦੇਣਾ ਸੀ ਅਤੇ ਰੈਲੀ ਦਾ ਨਾਅਰਾ ‘ਕਲੀਨ ਐਂਡ ਗ੍ਰੀਨ ਪੀਏਯੂ ਕੈਂਪਸ’ ਸੀ।

ਡਾ: ਪਰਮਵੀਰ ਸਿੰਘ ਗਰੇਵਾਲ ਇੰਚਾਰਜ ਸਾਈਕਲਿੰਗ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਡਾ: ਅਨੂਪ ਦੀਕਸ਼ਿਤ, ਸ੍ਰੀਮਤੀ ਕੰਵਲਜੀਤ ਕੌਰ, ਡਾ: ਸੁਖਬੀਰ ਸਿੰਘ, ਡਾ: ਅਮਰਜੀਤ ਸਿੰਘ, ਡਾ: ਰਵਿੰਦਰ ਸਿੰਘ, ਡਾ: ਓ.ਪੀ ਗੁਪਤਾ, ਡਾ: ਆਰ.ਕੇ ਢੱਲ ਆਦਿ ਹਾਜ਼ਰ ਸਨ |

The post ਪੀ ਏ ਯੂ ਵਿਚ ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਇਕਲ ਰੈਲੀ ਆਯੋਜਿਤ appeared first on Ludhiana Live.

ਸਿਵਲ ਸਰਜ਼ਨ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ :  ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਸਿਵਲ ਸਰਜਨ ਡਾ ਹਿਤਿੰਦਰ ਕੌਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ, ਸਿਵਲ ਸਰਜਨ ਦਫਤਰ ਤੋ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ. ਸਾਈਕਲ ਰੈਲੀ ਸ਼ਹਿਰ ਦੇ ਡੀ ਐਮ ਸੀ ਚੈਕ, ਹੈਬੋਵਾਲ ਚੌਕ, ਆਰਤੀ ਚੌਕ, ਭਾਈਵਾਲਾ ਚੌਕ, ਕਿਚਲੂ ਨਗਰ, ਰੋਜ਼ ਗਾਰਡਨ, ਫੁਹਾਰਾ ਚੌਕ ਤੋ ਇਲਾਵਾ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਸਿਵਲ ਸਰਜ਼ਨ ਦਫਤਰ ਵਿਖੇ ਸਮਾਪਤ ਕੀਤੀ ਗਈ।

ਸਿਵਲ ਸਰਜਨ ਨੇ ਕਿਹਾ ਕਿ ਆਮ ਲੋਕਾਂ ਨੂੰ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਇਹ ਸਾਇਕਲ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ ਦਾ ਮਕਸਦ ਲੋਕਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਸਿਰਜਣ ਲਈ ਔਰਤ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ। ਗੈਰ ਸੰਚਾਰੀ ਰੋਗਾਂ ਜਿਵੇਂ ਕੈਂਸਰ, ਦਿਲ ਦਾ ਦੌਰਾ, ਹਾਈਪਰਟੈਂਸਨ, ਸ਼ੂਗਰ ਰੋਗ ਆਦਿ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੈ ਤਾਂ ਹੀ ਅਸੀਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਉਨ੍ਹਾਂ ਤੰਬਾਕੂ, ਸਿਗਰਟ ਆਦਿ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਨਸ਼ੇ ਮੂੰਹ ਤੇ ਫੇਫੜਿਆਂ ਦੇ ਕੈਂਸਰ ਦਾ ਕਾਰਨ ਬਣਦੇ ਹਨ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ, ਮਾਸ ਮੀਡੀਆਂ ਅਫਸਰ ਦਲਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ, ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ ਵੀ ਮੌਜੂਦ ਸਨ।

The post ਸਿਵਲ ਸਰਜ਼ਨ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ
ਲੁਧਿਆਣਾ : ਸ਼ਹੀਦ ਭਗਤ ਸਿੰਘ ਸਟੱਡੀ ਸੈਂਟਰ ਅਤੇ ਐਨ.ਐਸ.ਐਸ. ਦੀ ਸਾਂਝੀ ਅਗਵਾਈ ਹੇਠ ਆਰੀਆ ਕਾਲਜ ਦੇ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ.ਸੁਖਸ਼ਮ ਆਹਲੂਵਾਲੀਆ ਨੇ ਸਵਾਗਤੀ ਸ਼ਬਦਾਂ ਨਾਲ ਕੀਤੀ। ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਸ਼੍ਰੀ ਅਸ਼ੋਕ ਥਾਪਰ ਮੁੱਖ ਮਹਿਮਾਨ ਵਜੋਂ ਪੁੱਜੇ।

ਉਨ੍ਹਾਂ ਰੈਲੀ ਵਿੱਚ ਹਾਜ਼ਰ ਸਮੂਹ ਵਿਦਿਆਰਥੀਆਂ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ ਤੋਂ ਪ੍ਰੇਰਿਤ ਹੋ ਕੇ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਦੇ ਦੇਸ਼ ਅਤੇ ਸੰਸਾਰ ਦੀ ਭਲਾਈ ਹੋਵੇ ਇਸ ਤੋਂ ਬਾਅਦ ਉਨ੍ਹਾਂ ਦੇਸ਼ ਭਗਤੀ ਦੇ ਨਾਅਰੇ ਲਗਾ ਕੇ ਸਾਈਕਲ ਰੈਲੀ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ’ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਗੌਰਵਮਈ ਚਰਿੱਤਰ ’ਤੇ ਨਾਟਕ ਪੇਸ਼ ਕੀਤਾ ਗਿਆ।

The post ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ appeared first on Ludhiana Live.

ਸ਼ਹੀਦ-ਏ-ਆਜ਼ਮ ਸ.ਭਗਤ ਸਿਘੰ ਜੀ ਦਾ 115ਵਾਂ ਜਨਮ ਦਿਵਸ ਮਨਾਇਆ
ਲੁਧਿਆਣਾ : ਖਾਲਸਾ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ, ਇਤਿਹਾਸ ਵਿਭਾਗ ਤੇ ਸਰੀਰਿਕ ਸਿੱਖਿਆ ਵਿਭਾਗ ਵਲੱ ਸਵੇਰੇ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇੱਕ ਸਾਇਕਲ ਰੈਲੀ ਕੱਢੀ ਗਈ ਤੇ ਇਸ ਸਮੈ ਸਾਇਕਲ ਰੈਲੀ ਨੂੰ ਝੰਡੀ ਦੇਣ ਦੀ ਰਸਮ ਅਜ਼ਾਦੀ ਘੁਲਾਟੀਏ ਸ.ਭਾਨ ਸਿੰਘ ਜੀ ਦੇ ਪੜਪੋਤਰੇ ਸ. ਰਣਜੀਤ ਸਿੰਘ ਜੀ ਵਲੱ ਅਦਾ ਕੀਤੀ ਗਈ।

ਇਹ ਰੈਲੀ ਖ਼ਾਲਸਾ ਕਾਲਜ ਤੋਂ ਚੱਲਕੇ ਗਰੁੂ ਨਾਨਕ ਸਟੇਡੀਅਮ ਤੱਕ ਕੱਢੀ ਗਈ, ਇਸ ਉਪਰੰਤ ਕਾਲਜ ਵਾਪਸ ਪੁੱਜਣ ‘ਤੇ ਉਚੇਚੇ ਤੌਰ .ਰਣਜੀਤ ਸਿੰਘ ਜੀ ਵਲੱ ਵਿਆਰਥੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਉਹਨਾਂ ਦਾ ਮਨੋਬਲ ਵਧਾਇਆ ਗਿਆ ਇਸ ਤੋਂ ਬਾਅਦ ਸਰੀਰਕ ਸਿੱਖਿਆ ਦੇ ਮੁਖੀ ਡਾ. ਮਨਦੀਪ ਕੌਰ ਵਲੱ ਆਏ ਹੋਏ ਮੁੱਖ ਮਹਿਮਾਨ ਸ. ਰਣਜੀਤ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਇਸ ਉਪਰੰਤ ਸਵੇਰੇ ਪੋ.ਵਿਨੈ ਸੋਫਤ ਜੀ (ਮੁਖੀ ਇਤਿਹਾਸ ਵਿਭਾਗ ਆਰ.ਕੇਆਰੀਆ ਕਾਲਜ ) ਨੇ ਕਾਲਜ ਵਿਚੱ ਵਿਸ਼ੇਸ਼ ਤੌ ਸ਼ਿਰਕਤ ਕੀਤੀ ਅਤੇ ਸ.ਭਗਤ ਸਿੰਘ ਜੀ ਦੇ ਜੀਵਨ ਫਲਸਫੇ ਤੇ ਗੱਲ ਕਰਦਿਆਂ ‘ਸਮਕਾਲੀ ਭਾਰਤ ਵਿਚੱ ਭਗਤ ਸਿੰਘ ਦੀ ਪਸੰਗਿਕਤਾ’ ਵਿਸ਼ੇ ਪਰ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦੀਆਰਥੀਆਂ ਨੂੰਸੰਬਧੋ ਨ ਕਰਦੇ ਹੋਏ ਦੱਿਸਆ ਕਿ ਕਿਸ ਤਰਾਂਅੱਜ ਦੇ ਸਮੇ ਵਿਚੱ ਵੀ ਜਰੂਰਤ ਹੈ ਸ਼ਹੀਦ ਭਗਤ ਸਿੰਘ ਜੀ ਵਰਗੀ ਮਾਨਸਿਕਤਾ ਅਪਨਾਉਣ ਦੀ।

ਵਿਸ਼ੇਸ਼ ਭਾਸ਼ਣ ਉਪਰੰਤ ਇਤਿਹਾਸ ਵਿਭਾਗ ਦੇ ਮੁਖੀ ਪੋ ਰਮਨਦੀਪ ਕੌਰ ਜੀ ਵਲੱ ਆਏ ਮੁੱਖ ਵਕਤਾ ਪੋ. ਵਿਨੈ ਸੋਫਤ ਜੀ ਦਾ ਧੰਨਵਾਦ ਕੀਤਾ ਗਿਆ। ਇਸ ਪੋਗਰਾਮ ਦਰੌਾਨ ਕਾਲਜ ਵਿਦਿਆਰਥਣਾਂ ਦਆੁ ਰਾ ਸ਼ਹੀਦ ਭਗਤ ਸਿੰਘ ਜੀ ਨਾਲ ਸਬਧੰ ਤ ਤਿਆਰ ਕੀਤੀਆਂ ਵਖੱ -ਵਖੱ ਕਵਿਤਾਵਾਂਵੀ ਪੇਸ਼ ਕੀਤੀਆਂ ਗਈਆ

The post ਸ਼ਹੀਦ-ਏ-ਆਜ਼ਮ ਸ.ਭਗਤ ਸਿਘੰ ਜੀ ਦਾ 115ਵਾਂ ਜਨਮ ਦਿਵਸ ਮਨਾਇਆ appeared first on Ludhiana Live.

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਦਾ ਮਨਾਇਆ 115ਵਾਂ ਜਨਮ ਦਿਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸੰਬੰਧ ਵਿਚ ਕਾਲਜ ਵਿਚ ਵੱਖ-2 ਵਿਭਾਗਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਵੱਲੋਂ ਅਨੇਕਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਵੱਲੋਂ ਸ. ਭਗਤ ਸਿੰਘ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ।

ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀ ਵੱਲੋਂ ‘ਭਗਤ ਸਿੰਘ: ਜੀਵਨ ਤੇ ਯੋਗਦਾਨ’ ਵਿਸ਼ੇ ਉਪਰ ਇਕ ਰੋਜਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਚੰਡੀਗੜ੍ਹ ਅਤੇ ਡਾ. ਜਸਵੰਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਕੇਹਰ ਸਿੰਘ ਨੇ ਇਸ ਗੱਲ ਉਪਰ ਬੱਲ ਦਿਤਾ ਕਿ ਵਰਤਮਾਨ ਸਰਕਾਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਸ. ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ।

The post ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਦਾ ਮਨਾਇਆ 115ਵਾਂ ਜਨਮ ਦਿਨ appeared first on Ludhiana Live.

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਾਈਕਲ ਰੈਲੀ ਦਾ ਕੀਤਾ ਆਗਾਜ਼
ਜਗਰਾਉਂ (ਲੁਧਿਆਣਾ) : ਡਾ. ਪਾਟਿਲ ਕੇਤਨ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਜਲੀ ਭੇਂਟ ਕਰਨ ਲਈ ਅੱਜ ਜਗਰਾਂਉ ਤੋਂ ਹੁਸੈਨੀਵਾਲਾ, ਜਿਲ੍ਹਾ ਫਿਰੋਜਪੁਰ ਤੱਕ 100 ਕਿਲੋਮੀਟਰ ਸਾਈਕਲ ਰੈਲੀ ਦਾ ਅਯੋਜਨ ਕੀਤਾ ਗਿਆ।

ਇਸ ਸਾਈਕਲ ਰੈਲੀ ਵਿੱਚ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ੍ਰੀ ਜ਼ੋਰਾਵਰ ਸਿੰਘ ਸੰਧੂ, ਸ੍ਰੀ ਐਸ.ਪੀ.ਐਸ ਪਰਮਾਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਲੁਧਿਆਣਾ, ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਡਿਪਟੀ ਕਮਿਸ਼ਨਰ, ਲੁਧਿਆਣਾ, ਡਾ. ਨਯਨ ਜੱਸਲ, ਏ.ਡੀ.ਸੀ, ਜਗਰਾਂਉ, ਸ੍ਰੀ ਵਿਕਾਸ ਹੀਰਾ, ਐਸ.ਡੀ.ਐਮ ਜਗਰਾਂਉ, ਸ੍ਰੀ ਗੁਰਦੀਪ ਸਿੰਘ, ਪੀ.ਪੀ.ਐਸ, ਸ੍ਰੀ ਪ੍ਰਿਥੀਪਾਲ ਸਿੰਘ, ਐਸ.ਪੀ ਹੈਡਕੁਆਟਰ, ਲੁਧਿ (ਦਿਹਾਤੀ) ਨੇ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਮਾਨਯੋਗ ਸਖਸ਼ੀਅਤਾਂ ਅਤੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਂਚੇਵਾਲ ਵਾਲਿਆਂ ਵੱਲੋਂ ਪੰਡਾਲ ਵਿੱਚ ਹਾਜਰ ਨੌਜਵਾਨ ਵਿਦਿਆਰਥੀ ਅਤੇ ਵੱਖ-ਵੱਖ ਕਾਲਜਾਂ ਸਕੂਲਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤ ਪ਼ੰਜਾਬ ਸਿਰਜਨ, ਨੌਜਵਾਨਾਂ ਨੂੰ ਸਾਈਕਲਿੰਗ, ਖੇਡਾਂ ਨਾਲ ਜੋੜਨਾਂ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵਿਸ਼ੇਸ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਅਤੇ ਸਨਮਾਨ ਯੋਗ ਸਖਸ਼ੀਅਤਾਂ ਨੂੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ, ਲੁਧਿਆਣਾ(ਦਿਹਾਤੀ) ਜਗਰਾਉ ਤੋਂ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸਨਮਾਨਯੋਗ ਸ਼ਖਸ਼ੀਅਤਾ ਵੱਲੋਂ ਸ਼ਮਾ-ਰੋਸ਼਼਼ਨ ਕਰਕੇ ਅਤੇ ਹਰੀ ਝੰਡੀ ਦੇ ਕੇ ਰੈਲੀ ਦਾ ਅਗਾਜ਼ ਕੀਤਾ ਗਿਆ।

The post ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਾਈਕਲ ਰੈਲੀ ਦਾ ਕੀਤਾ ਆਗਾਜ਼ appeared first on Ludhiana Live.