cycles rally Archives - Ludhiana Live

ਐਸਐਸਪੀ ਲੁਧਿਆਣਾ (ਦਿਹਾਤੀ) ਦੀ ਅਗਵਾਈ ‘ਚ ਸਾਈਕਲ ਸਵਾਰ ਸ਼ਹੀਦ ਸਮਾਰਕ ਵਿਖੇ ਹੋਏ ਨਤਮਸਤਕ
ਜਗਰਾਉਂ (ਲੁਧਿਆਣਾ) : ਡਾਕਟਰ ਪਾਟਿਲ ਕੇਤਨ ਬਾਲੀਰਾਮ, ਆਈਪੀਐਸ, ਐਸਐਸਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਜਲੀ ਭੇਂਟ ਕਰਨ ਲਈ ਜਗਰਾਂਉ ਤੋਂ ਹੁਸੈਨੀਵਾਲਾ, ਜਿਲ੍ਹਾ ਫਿਰੋਜਪੁਰ ਤੱਕ 100 ਕਿਲੋਮੀਟਰ ਸਾਈਕਲ ਰੈਲੀ ਦਾ ਅਯੋਜਨ ਕੀਤਾ ਗਿਆ ਸੀ।

ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ, ਲੁਧਿਆਣਾ(ਦਿਹਾਤੀ) ਜਗਰਾਉ ਤੋਂ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ੍ਰੀ ਜੋ਼ਰਾਵਰ ਸਿੰਘ ਸੰਧੂ, ਸ੍ਰੀ ਐਸਪੀਐਸ ਪਰਮਾਰ, ਆਈਪੀਐਸ,ਆਈਜੀਪੀ, ਲੁਧਿਆਣਾ ਰੇਂਜ, ਲੁਧਿਆਣਾ,ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ, ਕਮਿਸ਼ਨਰ ਪੁਲਿਸ,ਲੁਧਿਆਣਾ ਅਤੇ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਏਐਸ, ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਸ਼ਮਾ-ਰੋਸ਼ਨ ਅਦਾ ਕਰਕੇ ਅਤੇ ਹਰੀ ਝੰਡੀ ਦੇ ਕੇ ਸਾਈਕਲ ਰੈਲੀ ਦਾ ਅਗਾਜ਼ ਕੀਤਾ ਗਿਆ ਸੀ।

ਇਹ ਸਾਈਕਲ ਰੈਲੀ ਮੋਗਾ, ਤਲਵੰਡੀ ਭਾਈ ਤੋਂ ਹੁੰਦੇ ਹੋਏ ਫਿਰੋਜਪੁਰ ਪਹੁੰਚੀ। ਅੱਜ ਸਵੇਰੇ ਸ੍ਰੀ ਅਮਰ ਸਿੰਘ ਚਾਹਲ, ਆਈਪੀਐਸ, ਰਿਟਾਇਰਡ ਆਈਜੀਪੀ, ਸ੍ਰੀ ਨਰਿੰਦਰ ਭਾਰਗਵ, ਆਈਪੀਐਸ, ਐਸਐਸਪੀ ਫਿਰੋਜਪੁਰ, ਸ੍ਰੀ ਹਿਮਾਸ਼ੂ ਅਗਰਵਾਲ, ਆਂਈਏਐਸ, ਏਡੀਸੀ, ਮੋਹਾਲੀ, ਸ੍ਰੀ ਸੁਮੀਰ ਮਿੱਤਲ ਅਤੇ ਵਰਿੰਦਰ ਮੋਹਨ ਸਿੰਗਲ ਵੱਲੋਂ ਜੈਨਸਿਸ ਡੈਂਟਲ ਕਾਲਜ ਫਿਰੋਜਪੁਰ ਤੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਅੱਗੇ ਰਵਾਨਾ ਕੀਤਾ ਗਿਆ।

ਜਿਲ੍ਹਾ ਫਿਰੋਜਪੁਰ ਪੁਲਿਸ ਵੱਲੋਂ ਇਸ ਰੈਲੀ ਨੂੰ ਐਸਕੋਰਟ ਕਰਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਲਿਜਾਇਆ ਗਿਆ। ਜਿਥੇ ਮਾਨਯੋਗ ਸਖਸ਼ੀਅਤਾਂ ਅਤੇ ਸਾਈਕਲ ਰੈਲੀ ਵਿੱਚ ਭਾਗ ਲੈ ਰਹੇ ਨੋਜਵਾਨਾ ਵੱਲੋਂ ਸ਼ਹੀਦੀ ਸਮਾਰਕ ਤੇ ਸ਼ਹੀਦਾ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਅਤੇ ਸ੍ਰੀ ਅਮਰ ਸਿੰਘ ਚਾਹਲ, ਆਈਪੀਐਸ, ਰਿਟਾਇਰਡ ਆਈਜੀਪੀ ਵੱਲੋਂ ਨੌਜਵਾਨਾਂ ਨੂੰ ਭਵਿੱਖ ਵਿੱਚ ਇਸ ਰੈਲੀ ਦੀ ਲਗਾਤਾਰਤਾ ਵਿੱਚ ਸ਼ਹੀਦਾਂ ਦੇ ਸਨਮਾਨ ਲਈ ਨੋਜਵਾਨ ਪੀੜੀ ਨੂੰ ਨਸ਼ੇ ਤੋਂ ਰਹਿਤ ਰੱਖਣ, ਸਾਈਕਲਿੰਗ ਨੂੰ ਉਤਸ਼ਾਹਤ ਕਰਨ, ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਅਤੇ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਸੰਦੇਸ਼ ਦਿੱਤਾ ਗਿਆ।

The post ਐਸਐਸਪੀ ਲੁਧਿਆਣਾ (ਦਿਹਾਤੀ) ਦੀ ਅਗਵਾਈ ‘ਚ ਸਾਈਕਲ ਸਵਾਰ ਸ਼ਹੀਦ ਸਮਾਰਕ ਵਿਖੇ ਹੋਏ ਨਤਮਸਤਕ appeared first on Ludhiana Live.

ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ 22-23 ਮਾਰਚ ਨੂੰ
ਜਗਰਾਉਂ (ਲੁਧਿਆਣਾ) : ਡਾ ਕੇਤਨ ਪਾਟਿਲ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਲੁਧਿਆਣਾ(ਦਿਹਾਤੀ) ਪੁਲਿਸ ਵੱਲੋਂ ਕਮਿਉਨਿਟੀ ਪੁਲਿਸਿੰਗ ਅਧੀਨ ਮਿਤੀ 22 ਅਤੇ 23 ਮਾਰਚ 2022 ਨੂੰ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ 23 ਮਾਰਚ, 2022 ਨੂੰ ਸ਼ਹੀਦੀ ਦਿਹਾੜੇ ਤੇ ਸ਼ਰਧਾਜਲੀ ਭੇਂਟ ਕਰਨ ਲਈ ਮਿਤੀ 22.03.2022 ਨੂੰ ਜਗਰਾਂਉ ਤੋਂ ਹੁਸੈਨੀਵਾਲਾ ਜ਼ਿਲ੍ਹਾ ਫਿਰੋਜ਼ਪੁਰ ਤੱਕ ਸਾਈਕਲ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਾਈਕਲ ਰੈਲੀ ਦਾ ਰੂਟ ਪਲਾਨ ਸਾਂਝਾ ਕਰਦਿਆਂ ਦੱਸਿਆ ਕਿ ਇਹ ਸਾਈਕਲ ਰੈਲੀ ਮਿਤੀ 22.03.2022 ਨੂੰ ਸਵੇਰੇ 07:00 ਵਜੇ ਆਰੰਭ ਹੋਵੇਗੀ ਜੋਕਿ ਪੁਲਿਸ ਲਾਈਨ ਲੁਧਿਆਣਾ (ਦਿਹਾਤੀ) ਤੋਂ ਨੇੜੇ ਗੁਰਦੁਆਰਾ ਬਾਬਾ ਜੋਗੀ ਪੀਰ ਪਿੰਡ ਕਿਲੀ ਚਹਿਲ ਤੋ ਚਲਦੀ ਹੋਈ ਸਕਾਈਰਿਗ ਪੈਲੇਸ ਨੇੜੇ ਪਿੰਡ ਮਹਿਣਾ, ਨੇੜੇ ਪਿੰਡ ਮਹਿਣਾ ਤੋ ਪੁਲਿਸ ਲਾਈਨ ਮੋਗਾ, ਵਾਈ.ਆਰ.ਐਸ. ਕਾਲਜ ਪਿੰਡ ਘੱਲ ਕਲਾਂ, ਘੱਲ ਕਲਾਂ ਤੋਂ ਪਿੰਡ ਦਾਰਾਪੁਰ ਨੇੜੇ ਗੁਰਦੁਆਰਾ ਸਾਹਿਬ, ਫਨ ਸਿਟੀ ਨੇੜੇ ਤਲਵੰਡੀ ਭਾਈ ਪੁੱਲ, ਗੁਰਦੁਆਰਾ ਸਾਹਿਬ ਪਿੰਡ ਮਿਸਰੀ ਵਾਲਾ, ਗੁਰਦੁਆਰਾ ਸ੍ਰੀ ਵਜੀਦਪੁਰ ਸਾਹਿਬ ਤੋ ਹੁੰਦੀ ਹੋਈ 23.03.2022 ਨੂੰ ਭਾਰਤ ਪਾਕਿ ਬਾਰਡਰ ਤੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚਕੇ ਸ਼ਹੀਦਾ ਨੂੰ ਸ਼ਰਧਾਜਲੀ ਭੇਂਟ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਰਾਤ ਦੀ ਸਟੇਅ ਮਿਤੀ 22-03-2022 ਨੂੰ ਜਗਰਾਉਂ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਵਜੀਦਪੁਰ ਸਾਹਿਬ ਪਿੰਡ ਵਜੀਦਪੁਰ ਨੇੜੇ ਫਿਰੋਜ਼ਪੁਰ (ਤਕਰੀਬਨ 82 ਕਿਲੋਮੀਟਰ) ਵਿਖੇ ਹੋਵੇਗੀ। ਇਸ ਸਾਈਕਲ ਰੈਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਨੋਜਵਾਨਾਂ ਤੋਂ ਇਲਾਵਾ ਪਦਮ ਸ. ਬਲਵੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ. ਜੋਰਾਵਰ ਸਿੰਘ ਸੰਧੂ ਅਤੇ ਸ. ਐਸ.ਪੀ.ਐਸ ਪਰਮਾਰ, ਆਈ.ਪੀ.ਐਸ, ਆਈ.ਜੀ.ਪੀ, ਲੁਧਿਆਣਾ ਰੇਂਜ ਵੀ ਸ਼ਾਮਲ ਹੋਣਗੇ।

ਇਸ ਰੈਲੀ ਵਿੱਚ ਹਿੱਸਾ ਲੈਣ ਲਈ ਚਾਹਵਾਨ ਕੋਈ ਵੀ ਵਿਅਕਤੀ ਡੀ.ਐਸ.ਪੀ. ਹਰਸ਼ਪ੍ਰੀਤ ਸਿੰਘ ਨਾਲ ਮੋਬਾਇਲ ਨੰਬਰ 96460-10117, ਡੀ.ਐਸ.ਪੀ. ਦਲਜੀਤ ਸਿੰਘ ਨਾਲ 79734-98284 ਜਾਂ ਕੰਟਰੋਲ ਰੂਮ 85560-19100 ‘ਤੇ ਸੰਪਰਕ ਕਰ ਸਕਦਾ ਹੈ। ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਿਫਰੈਸ਼ਮੈਂਟ, ਠਹਿਰਣ, ਮੁੱਢਲੀ ਸਹਾਇਤਾ, ਸਾਈਕਲ ਮੁਰੰਮਤ, ਐਂਬੂਲੈਂਸ ਆਦਿ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾ ਚੁੱਕਾ ਹੈ’।

The post ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ 22-23 ਮਾਰਚ ਨੂੰ appeared first on Ludhiana Live.

ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ
ਲੁਧਿਆਣਾ :   ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰੇਦਸਾਂ ਤਹਿਤ ਸਿਹਤ ਵਿਭਾਗ ਵਲੋ ਅੱਜ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਤੋ ਇਕ ਸਾਈਕਲ ਰੈਲੀ ਕੱਢੀ ਗਈ।

ਰੈਲੀ ਨੂੰ ਝੰਡੀ ਦੇ ਰਵਾਨਾ ਕਰਨ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗੀਤਾ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੈਲੀ ਰਾਹੀਂ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਜਿਵੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਸਰ ਵਰਗੀਆਂ ਭਿਆਨਕ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗ ਅਸੁੰਤਲਿਤ ਖੁਰਾਕ, ਸਰੀਰਿਕ ਗਤੀਵਿਧੀਆਂ ਦੀ ਘਾਟ, ਸ਼ਰਾਬ ਅਤੇ ਤੰਬਾਕੂ ਸੇਵਨ ਦੇ ਪ੍ਰਭਾਵ ਕਾਰਨ ਹੁੰਦਾ ਹੈ।

ਡਾ. ਸਿੰਘ ਨੇ ਦੱਸਿਆ ਕਿ ਅਜਿਹੀਆਂ ਬਿਮਾਰੀਆਂ ਤੋ ਬਚਣ ਲਈ ਹਰ ਇਕ ਇਨਸਾਨ ਨੂੰ ਪੋਸ਼ਟਿਕ ਖੁਰਾਕ ਖਾਣੀ ਚਾਹੀਦੀ ਹੈ ਅਤੇ ਤੰਬਾਕੂ ਤੇ ਸ਼ਰਾਬ ਆਦਿ ਦਾ ਸੇਵਨ ਨਹੀ ਕਰਨਾ ਚਾਹੀਦਾ। ਡਾ. ਗੀਤਾ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਬਿਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਉਨ੍ਹਾਂ ਨੂੰ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਈ ਚਾਹੀਦੀ ਹੈ।

The post  ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ appeared first on Ludhiana Live.