cycling championship Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ਨੇ ਜਿੱਤੀ ਪੰਜਾਬ ਯੂਨੀਵਰਸਿਟੀ ਦੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਦੀ ਸਾਈਕਲਿੰਗ ਟੀਮ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਸਾਈਕਲਿੰਗ (ਟਰੈਕ) ਚੈਪੀਂਅਨਸ਼ਿਪ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕੀਤੀ ਗਈ, ਇਸ ਵਿੱਚ ਕਾਲਜ ਦੀਆਂ ਖਿਡਾਰਣਾਂ ਨੇ ਹਿੱਸਾ ਲਿਆ।

10 ਕਿਲੋਮੀਟਰ ਸਕਰੈਚ ਰੇਸ ਤੇ ਤਿੰਨ ਹਜ਼ਾਰ ਮੀਟਰ ਵਿਅਕਤੀਗਤ ਪਰਸਿਉਟ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਖਿਡਾਰਣ ਜੋਤੀ ਨੇ ਦੋਨਾਂ ਵਿੱਚੋਂ ਗੋਲਡ ਮੈਡਲ ਤੇ ਖਿਡਾਰਣ ਪੂਜਾ ਨੇ ਦੋਨਾਂ ਵਿੱਚੋਂ ਸਿਲਵਰ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਕਾਲਜ ਪ੍ਰਿੰਸੀਪਲ ਡਾ . ਰਾਜੇਸ਼ਵਰਪਾਲ ਕੌਰ ਨੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਜੇਤੂ ਖਿਡਾਰਨਾਂ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਡੀਆਂ ਖਿਡਾਰਨਾਂ ਨੇ ਇਹ ਚੈਂਪੀਅਨਸ਼ਿਪ ਜਿੱਤ ਕੇ ਸਾਡਾ ਮਾਣ ਵਧਾਇਆ ਹੈ,ਸਾਡੇ ਕਾਲਜ ਦੀ ਇਹ ਵੱਡੀ ਪ੍ਰਾਪਤੀ ਹੈ। ਇਹਨਾਂ ਖਿਡਾਰਨਾਂ ਨੇ ਪਹਿਲਾਂ ਰੋਡ ਸਾਈਕਲਿੰਗ ਰੇਸ ਵਿੱਚ ਭਾਗ ਲੈ ਕੇ ਵੀ ਇਨਾਮ ਜਿੱਤੇ ਹਨ।

ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ ਨੇ ਚੈਂਪੀਅਨਸ਼ਿਪ ਜਿੱਤਣ ਲਈ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਉਹਨਾਂ ਨੂੰ ਹੋਰ ਅੱਗੇ ਵਧਣ ਲਈ ਵਧੇਰੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਕਿਹਾ ਕਿ ਤੁਹਾਡੀ ਮਿਹਨਤ ਅਤੇ ਲਗਨ ‘ਤੇ ਸਾਨੂੰ ਪੂਰਾ ਭਰੋਸਾ ਹੈ ਕਿ ਤੁਸੀਂ ਆਉਣ ਵਾਲੇ ਸਮੇਂ ‘ਚ ਸਾਈਕਲਿੰਗ ਦੇ ਖੇਤਰ ਵਿੱਚ ਭਹੁਤ ਅੱਗੇ ਤੱਕ ਜਾਵੋਗੀਆਂ। ਪ੍ਰੋ.ਰਾਣੀ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ।

The post ਰਾਮਗੜ੍ਹੀਆ ਗਰਲਜ਼ ਕਾਲਜ ਨੇ ਜਿੱਤੀ ਪੰਜਾਬ ਯੂਨੀਵਰਸਿਟੀ ਦੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ appeared first on Ludhiana Live.

ਰਾਮਗੜ੍ਹੀਆ ਕਾਲਜ ਦੀ ਸਾਈਕਲਿੰਗ ਟੀਮ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਦੀ ਸਾਇਕਲਿੰਗ ਟੀਮ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਰੋਡ ਸਾਇਕਲਿੰਗ ਚੈਪੀਂਅਨਸ਼ਿਪ ਲੁਧਿਆਣਾ ਵਿਖੇ ਖਾਲਸਾ ਕਾਲਜ ਦੇ ਸਹਿਯੋਗ ਨਾਲ ਸਾਊਥ ਸਿਟੀ ਵਿਖੇ ਕਰਵਾਈ ਗਈ। ਇਸ ਵਿੱਚ ਕਾਲਜ ਦੀਆਂ 3 ਖਿਡਾਰਣਾਂ ਨੇ ਹਿੱਸਾ ਲਿਆ ਤੇ ਵਿਅਕਤੀਗਤ ਟਾਇਮ ਟਰੈਲ ਵਿੱਚ ਜੋਤੀ ਨੇ ਸਿਲਵਰ ਅਤੇ ਪੂਜਾ ਨੇ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ । ਇਸ ਦੇ ਨਾਲ ਹੀ ਹੋਈ ਰੋਡ ਰੇਸ ਵਿੱਚ ਪੂਜਾ ਨੇ ਸਿਲਵਰ ਮੈਡਲ ਜਿੱਤਿਆ ਤੇ ਯਜੋਤੀ ਨੇ ਚੌਥਾ ਸਥਾਨ ਹਾਸਲ ਕੀਤਾ।

ਕਾਲਜ ਪ੍ਰਿੰਸੀ ਪਲ ਡਾ .ਰਾਜੇਸ਼ਵਰਪਾਲ ਕੌਰ ਨੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਨੂੰ ਵਧਾਈ ਦਿੱਤੀ ਤੇ ਜੇਤੂ ਪ੍ਰਤੀਯੋਗੀਆਂ ਦੀ ਪ੍ਰਸ਼ੰਸਾ ਕੀਤੀ ਤੇ ਓਹਨਾਂ ਨੂੰ ਮੁਬਾਰਕਾਂ ਦਿੱਤੀਆਂ। ਪ੍ਰਿੰਸੀਪਲ ਨੇ ਦੱਸਿਆ ਕਿ ਸਾਡੀਆਂ ਇਹ ਖਿਡਾਰਨਾਂ ਹਰ ਸਾਲ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਦੀਆਂ ਹਨ। ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ ਜੀ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਓਹਨਾਂ ਨੂੰ ਹੋਰ ਅੱਗੇ ਵਧਣ ਲਈ ਵਧੇਰੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਸਰੀਰਕ ਸਿਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਨੇ ਵਿਜੇਤਾ ਪ੍ਰਤੀਯੋਗੀਆਂ ਨੂੰ ਵਧਾਈ ਦਿੱਤੀ ਤੇ ਓਹਨਾਂ ਨੂੰ ਹੋਰ ਅੱਗੇ ਵਧਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਤੁਹਾਡੀ ਮਿਹਨਤ ਅਤੇ ਲਗਨ ਤੇ ਪੂਰਾ ਭਰੋਸਾ ਹੈ ਤੇ ਤੁਸੀਂ ਆਓਣ ਵਾਲੇ ਸਮੇਂ ਚ ਸਾਇਕਲਿੰਗ ਦੇ ਖੇਤਰ ਵਿੱਚ ਭਹੁਤ ਅੱਗੇ ਤੱਕ ਜਾਵੋਗੀਆਂ। ਪ੍ਰੋ.ਰਾਣੀ ਕੌਰ ਨੇ ਟੀਮ ਦੇ ਕੋਚ ਸੁਖਵੀਰ ਸਿੰਘ ਦਾ ਵੀ ਧੰਨਵਾਦ ਕੀਤਾ।

The post ਰਾਮਗੜ੍ਹੀਆ ਕਾਲਜ ਦੀ ਸਾਈਕਲਿੰਗ ਟੀਮ ਨੇ ਪ੍ਰਾਪਤ ਕੀਤਾ ਦੂਜਾ ਸਥਾਨ appeared first on Ludhiana Live.