dairy business Archives - Ludhiana Live

ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾ ਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਪੰਜਵਾ ਬੈਚ 09 ਜਨਵਰੀ, 2023  ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।  ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 02 ਜਨਵਰੀ, 2023 ਨੂੰ ਦਫਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ  ਵਿਖੇ ਸਵੇਰੇ 10 ਵਜੇ  ਕੀਤੀ ਜਾਵੇਗੀ ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀ ਪਾਸ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।  ਉਨ੍ਹਾਂ  ਹੋਰ ਦੱਸਿਆ ਕਿ ਇਸ ਟ੍ਰੇਨਿੰਗ  ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ  ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ । ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।  ਵਧੇਰੇ ਜਾਣਕਾਰੀ ਲੈਣ ਲਈ 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post  ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ ਤੋਂ ਸ਼ੁਰੂ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ ਭਲਕੇ 07 ਜੁਲਾਈ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਚ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ  ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।

ਡਿਪਟੀ ਡਾਇਰੈਕਟਰ ਵੱਲੋਂ ਚਾਹਵਾਨ ਸਿਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਦਸਤਾਵੇਜ, ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਦਫਤਰ ਵਿਖੇ ਸੰਪਰਕ ਕਰਨ।  ਉਨ੍ਹਾ ਅੱਗੇ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀਆਂ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣ। ਵਧੇਰੇ ਜਾਣਕਾਰੀ ਲੈਣ ਕੰਮ ਵਾਲੇ ਦਿਨ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ ਤੋਂ ਸ਼ੁਰੂ appeared first on Ludhiana Live.