dairy deptt. Archives - Ludhiana Live

ਡੇਅਰੀ ਵਿਭਾਗ ਵਲੋਂ ਐਸ.ਸੀ. ਸਿਖਿਆਰਥੀਆਂ ਦੀ ਕੀਤੀ ਕਾਊਂਸਲਿੰਗ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦੇ ਚਲਾਏ ਜਾ ਰਹੇ ਮੁਫਤ ਸਿਖਲਾਈ ਦੇ ਪਹਿਲੇ ਬੈਚ ਦੀ ਕਾਊਸਲਿੰਗ ਸਥਾਨਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਚ ਕੀਤੀ ਗਈ ।

ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸਰਬਜੀਤ ਸਿੰਘ  ਅਤੇ ਜਿਲ੍ਹਾ ਭਲਾਈ ਦਫਤਰ ਦੇ ਨੁਮਾਇੰਦੀਆਂ ਵਲੋਂ ਭਾਗ ਲਿਆ ਗਿਆ । ਇਸ ਕਾਊਸਲਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਬੀਜਾ ਸਿਖਲਾਈ ਕੇਂਦਰ ਲਈ 20 ਸਿਖਿਆਰਥੀ ਅਤੇ ਸਿਖਲਾਈ ਕੇਂਦਰ ਮੋਗਾ ਲਈ 7 ਸਿਖਿਆਰਥੀਆਂ ਦੀ ਚੋਂਣ ਕੀਤੀ ਗਈ ।

ਇਸ ਮੌਕੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਚੋਂਣ ਕੀਤੇ ਗਏ ਸਿਖਿਆਰਥੀਆਂ ਨੂੰ ਟ੍ਰੇਨਿੰਗ ਉਪਰੰਤ ਡੇਅਰੀ ਯੂਨਿਟ ਬਣਵਾਏ ਜਾਣਗੇ ਅਤੇ ਉਨ੍ਹਾ ਦਾ ਯੂਨਿਟ ਬਣਾਉਣ ਉੱਤੇ 33 ਪ੍ਰਤੀਸਤ ਸਬਸਿਡੀ ਵੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।

The post ਡੇਅਰੀ ਵਿਭਾਗ ਵਲੋਂ ਐਸ.ਸੀ. ਸਿਖਿਆਰਥੀਆਂ ਦੀ ਕੀਤੀ ਕਾਊਂਸਲਿੰਗ appeared first on Ludhiana Live.

ਡੇਅਰੀ ਵਿਭਾਗ ਵਲੋਂ ਡੇਅਰੀ ਉਤਪਾਦ ਸਬੰਧੀ ਸਿਖਲਾਈ ਜਲਦ ਕੀਤੀ ਜਾ ਰਹੀ ਸ਼ੁਰੂ
ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉਤਪਾਦ (ਦੁੱਧ ਤੋਂ ਦੁੱਧ ਪਦਾਰਥ ਬਨਾਉਣ ਦੀ ਸਿਖਲਾਈ ) ਸਿਖਲਾਈ ਜਲਦ ਹੀ ਸੁਰੂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਵਲੋਂ ਦੱਸਿਆ ਗਿਆ ਕਿ ਸਿਖਲਾਈ ਕਰਨ ਦੇ ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ ਜੋ ਕਿ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਸਥਿਤ ਹੈ, ਵਿਖੇ ਆ ਕੇ ਆਪਣੇ ਆਪ ਨੂੰ ਸਿਖਲਾਈ ਲਈ ਰਜਿਸਟਰ ਕਰਵਾ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਵੀ ਚੱਲ ਰਹੇ ਹਨ ਜਿਸਦੇ ਤਹਿਤ 2 ਹਫ਼ਤੇ ਦੇ ਸਿਖਲਾਈ ਕੋਰਸ ਦਾ ਚੌਥਾ ਬੈਚ ਮਿਤੀ 12-6-2023 ਤੋਂ ਸੁਰੂ ਕੀਤਾ ਜਾ ਰਿਹਾ ਹੈ ਅਤੇ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਦਾ ਦੂਸਰਾ ਬੈਚ ਮਿਤੀ 03-7-2023 ਨੂੰ ਸੁਰੂ ਹੋਵੇਗਾ ਜਿਸ ਦੀ ਇੰਟਰਵਿਊ ਮਿਤੀ 28-6-2023 ਨੂੰ ਹੋਵੇਗੀ।

ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਸ਼ਹਿਰਾਂ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

The post ਡੇਅਰੀ ਵਿਭਾਗ ਵਲੋਂ ਡੇਅਰੀ ਉਤਪਾਦ ਸਬੰਧੀ ਸਿਖਲਾਈ ਜਲਦ ਕੀਤੀ ਜਾ ਰਹੀ ਸ਼ੁਰੂ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋ ਵਿਭਾਗੀ ਸਕੀਮਾ ਨੂੰ ਦਰਸਾਉਦੀ ਲਗਾਈ ਰਾਜ ਪੱਧਰੀ ਸਟਾਲ
ਲੁਧਿਆਣਾ :   ਡੇਅਰੀ ਵਲੋ ਐਨ.ਡੀ.ਆਰ.ਆਈ. ਕਰਨਾਲ ਵਿਖੇ ਲਗਾਏ ਮੇਲੇ ਦੌਰਾਨ ਵਿਭਾਗੀ ਸਕੀਮਾ ਨੂੰ ਦਰਸਾਉਦੀ ਰਾਜ ਪੱਧਰੀ ਸਟਾਲ ਲਗਾਈ ਗਈ  ਡਿਪਟੀ ਡਾਇਰੈਕਟਰ ਡੇਅਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋ ਕਿਸਾਨਾ ਵਲੋ ਉਤਮ ਨਸਲ ਦੇ ਪਸੂ ਜਿਵੇ ਕਿ ਮੁਰ੍ਹਾ,ਨੀਲਾ ਰਾਵੀ ਦੀਆਂ ਮੱਝਾਂ ਅਤੇ ਦੇਸੀ ਗਾਵਾਂ ਵਿੱਚੋਂ ਸਾਹੀਵਾਲ, ਗਿਰ੍ਹ ਵਾਗ ਅਨੇਕਾ ਗਾਵਾਂ ਮੁਕਾਬਲੇ ਲਈ ਲਿਆਦੀਆਂ ਗਈਆ, ਜਿਨ੍ਹਾਂ ਵਿੱਚ ਉਨਾਂ ਦੇ ਦੁੱਝ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ  ਡਾ. ਧੀਰ ਸਿੰਘ, ਨਿਦੇਸ਼ਕ ਐਨ.ਡੀ.ਆਰ.ਆਈ. ਕਰਨਾਲ ਅਤੇ ਮੁੱਖ ਮਹਿਮਾਨ ਸ਼੍ਰੀ ਇੰਦਰਜੀਤ ਸਿੰਘ, ਨਿਰਦੇਸਕ ਗਡਵਾਸੂ, ਲੁਧਿਆਣਾ ਨੂੰ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ . ਇਸ ਦੌਰਾਨ ਨਿਦੇਸ਼ਕ ਐਨ.ਡੀ.ਆਰ.ਆਈ. ਕਰਨਾਲ ਵੱਲੋ ਖੁਸ਼ੀ ਪ੍ਰਗਟ ਕਰਦੇ ਹੋਏ ਪੰਜਾਬ ਡੇਅਰੀ ਵਿਕਾਸ ਵਿਭਾਗ/ਬੋਰਡ ਪੰਜਾਬ ਦਾ ਧੰਨਵਾਦ ਕੀਤਾ ਗਿਆ।

The post ਡੇਅਰੀ ਵਿਕਾਸ ਵਿਭਾਗ ਵਲੋ ਵਿਭਾਗੀ ਸਕੀਮਾ ਨੂੰ ਦਰਸਾਉਦੀ ਲਗਾਈ ਰਾਜ ਪੱਧਰੀ ਸਟਾਲ  appeared first on Ludhiana Live.

ਡੇਅਰੀ ਵਿਭਾਗ ਵਲੋਂ ਕਿਸਾਨ ਮੇਲੇ ‘ਚ ਲਗਾਈ ਗਈ ਦੋ ਰੋਜਾ ਸਟਾਲ – ਡਿਪਟੀ ਡਾਇਰੈਕਟਰ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਗਡਵਾਸੂ ਯੂਨਿਵਰਸਿਟੀ ਵਿਖੇ ਲਗਾਏ ਗਏ 2 ਰੋਜਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋਂ ਕੀਤਾ ਗਿਆ ਇਸ ਪ੍ਰਦਰਸ਼ਨੀ ਵਿੱਚ ਡੇਅਰੀ ਵਿਕਾਸ ਵਿਭਾਗ ਵਿਚ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੀ ਵੰਡ ਵੀ ਕੀਤੀ ਗਈ।

ਚੇਅਰਮੈਨ ਫਾਰਮਰ ਕਮਿਸਨ ਪੰਜਾਬ ਸੁਖਪਾਲ ਸਿੰਘ ਵਲੋਂ ਸਟਾਲ ‘ਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋ ਸੁਆਗਤ ਕੀਤਾ ਗਿਆ ਅਤੇ ਚੇਅਰਮੈਨ ਵਲੋਂ ਨੁਮਾਇਸ ਦਾ ਦੌਰਾ ਕੀਤਾ ਅਤੇ ਉਨ੍ਹਾਂ  ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਡਾਇਰੈਕਟਰ ਪਸੂ਼ ਪਾਲਣ ਪੰਜਾਬ ਸ੍ਰੀ ਰਾਮ ਪਾਲ ਮਿੱਤਲ ਅਤੇ ਡਾਇਰੈਕਟਰ ਮੱਛੀ ਪਾਲਣ ਵਿਭਾਗ, ਡਾਇਰੈਕਟਰ ਪਸਾਰ ਸਿਖਿਆ ਗਡਵਾਸੂ ਵਲੋਂ ਵੀ ਡੇਅਰੀ ਵਿਕਾਸ ਵਿਭਾਗ ਦੀ ਸਟਾਲ ਦਾ ਦੌਰਾ ਕੀਤਾ ।

The post ਡੇਅਰੀ ਵਿਭਾਗ ਵਲੋਂ ਕਿਸਾਨ ਮੇਲੇ ‘ਚ ਲਗਾਈ ਗਈ ਦੋ ਰੋਜਾ ਸਟਾਲ – ਡਿਪਟੀ ਡਾਇਰੈਕਟਰ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ
ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ।

ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ।

The post ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ appeared first on Ludhiana Live.

ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾ ਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਪੰਜਵਾ ਬੈਚ 09 ਜਨਵਰੀ, 2023  ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।  ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 02 ਜਨਵਰੀ, 2023 ਨੂੰ ਦਫਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ  ਵਿਖੇ ਸਵੇਰੇ 10 ਵਜੇ  ਕੀਤੀ ਜਾਵੇਗੀ ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀ ਪਾਸ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।  ਉਨ੍ਹਾਂ  ਹੋਰ ਦੱਸਿਆ ਕਿ ਇਸ ਟ੍ਰੇਨਿੰਗ  ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ  ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ । ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।  ਵਧੇਰੇ ਜਾਣਕਾਰੀ ਲੈਣ ਲਈ 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post  ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ appeared first on Ludhiana Live.