dairy devolpment department Archives - Ludhiana Live

4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨੂੰ
ਲੁਧਿਆਣਾ : ਡੇਅਰੀ ਉਦਮ ਸਿਖਲਾਈ ਕੋਰਸ ਦਾ ਆਖਰੀ ਬੈਚ 14 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨਵੰਬਰ ਨੂੰ ਦਫਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ। ਇਸ ਤੋਂ ਇਲਾਵਾ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸ਼ਤ ਸਬਸਿਡੀ ਵੀ ਉਪਲੱਬਧ ਹੈ ਅਤੇ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਲੈ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣ।

The post 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 07 ਨੂੰ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਲੁਧਿਆਣਾ :  ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿਤਾ ਗਿਆ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਵਲੋਂ  ਅਨੁਸੂਚਿਤ ਸਿਖਿਆਰਥੀਆਂ ਦੇ ਡੇਅਰੀ ਯੂਨਿਟ ਬਣਾਏ ਜਾਣਗੇ ਅਤੇ ਉਨ੍ਹਾਂ ਦੇ ਡੇਅਰੀ ਯੂਨਿਟ ‘ਤੇ ਵੀ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕਰਦਿਆਂ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ।

The post ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਦੂਸਰਾ ਮੁਫਤ ਸਿਖਲਾਈ ਬੈਚ 10 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਸਰੇ ਬੈਚ ਦੀ ਕਾਊਸਲਿੰਗ 03 ਅਕਤੂਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ 50 ਪ੍ਰਤੀਸਤ ਮਹਿਲਾ ਦੀ ਭਾਗੀਦਾਰੀ ਕਰਵਾਈ ਜਾਵੇਗੀ ਅਤੇ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

The post ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 19 ਨੂੰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 19 ਅਤੇ 27 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਖੇ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ 10ਵੀਂ ਪਾਸ ਹੋਵੇ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰਨ

ਉਨ੍ਹਾ ਅੱਗੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਫੀਸਦ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ ।

The post ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 19 ਨੂੰ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸਿਖਿਆਰਥੀਆਂ ਲਈ 2 ਹਫਤੇ ਦਾ ਬੈਚ ਸੁਰੂ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਐਸ.ਸੀ. ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫਤ ਸਿਖਲਾਈ ਬੈਚ ਮਿਤੀ 27-09-2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾਊਸਲਿੰਗ ਮਿਤੀ 19-09-2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ. ਉਨ੍ਹਾਂ ਦੱਸਿਆ ਕਿ  ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦ ਸਬਸਿਡੀ ਵੀ ਦਿੱਤੀ ਜਾਵੇਗੀ।

ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸਿਖਿਆਰਥੀਆਂ ਲਈ 2 ਹਫਤੇ ਦਾ ਬੈਚ ਸੁਰੂ appeared first on Ludhiana Live.

ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ
ਲੁਧਿਆਣਾ : ਸ੍ਰੀ ਦਲਬੀਰ ਕੁਮਾਰ ਵੱਲੋਂ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਕੀਮਾਂ ਪਹੁੰਚਾਉਣ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ ਤੇ ਇਸਨੂੰ ਨਵੀਆਂ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਡੇਅਰੀ ਦੇ ਧੰਦੇ ਨੂੰ ਪ੍ਰਫੂਲਿਤ ਕਰਨ ਲਈ ਵੱਖ-ਵੱਖ ਸਕੀਮਾਂ ਜਾਰੀ ਹਨ। ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ 4 ਹਫਤੇ ਚੱਲਣ ਵਾਲੀ ਡੇਅਰੀ ਉਦਮ ਸਿਖਲਾਈ ਲਈ ਫਾਰਮ ਭਰੇ ਜਾ ਰਹੇ ਹਨ ਜਿਸ ਤਹਿਤ ਚਾਹਵਾਨ ਲਾਭਪਾਤਰੀ ਮਿਤੀ 20-8-2022 ਨੂੰ ਦਫ਼ਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਵਿਖੇ ਇੰਟਰਵਿਊ ਦੇ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫਤੇ ਚਲਣ ਵਾਲਾ ਡੇਅਰੀ ਸਿਖਲਾਈ ਕੋਰਸ ਵੀ ਮਿਤੀ 22-8-2022 ਨੂੰ ਸੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਹ ਉਨ੍ਹਾ ਦੇ ਮੋਬਾਇਲ ਨੰਬਰ 81461-00543 ਉੱਤੇ ਵੀ ਸੰਪਰਕ ਕਰ ਸਕਦੇ ਹਨ ।

The post ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ appeared first on Ludhiana Live.