dairy devolpment Archives - Ludhiana Live

ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉੁਪ-ਕੁਲਪਤੀ ਪੀ. ਏ. ਯੂ. ਨੇ ਕੀਤਾ | ਨਿਰਦੇਸ਼ਕ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਖੋਜ ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਿਲ ਸਨ |

ਡਾ. ਗੋਸਲ ਨੇ ਕਿਹਾ ਕਿ ਵਿਸ਼ਾਣੂ ਬਿਮਾਰੀਆਂ ਮਨੁੱਖਾਂ, ਪਸ਼ੂਆਂ ਅਤੇ ਪੌਦਿਆਂ ‘ਤੇ ਘਾਤਕ ਅਸਰ ਕਰ ਰਹੀਆਂ ਹਨ | ਇਸ ਲਈ ਸਾਨੂੰ ਇਨ੍ਹਾਂ ਨੂੰ ਕਾਬੂ ਕਰਨ ਤੇ ਬਚਾਅ ਹਿਤ ਹੋਰ ਕੇਂਦਰਿਤ ਖੋਜ ਕਰਨ ਦੀ ਜ਼ਰੂਰਤ ਹੈ | ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ‘ਤੇ ਰੋਸ਼ਨੀ ਪਾਈ | ਪਸ਼ੂ ਪਾਲਣ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਫਤਹਿਗੜ੍ਹ ਸਭਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਗਿਆ |

ਬੱਕਰੀ ਪਾਲਣ ਦੇ ਖੇਤਰ ‘ਚ ਬਲਵਿੰਦਰ ਸਿੰਘ ਮਾਨ ਪੁੱਤਰ ਦਰਸ਼ਨ ਸਿੰਘ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਨੂੰ ਦਿੱਤਾ ਗਿਆ | ਮੱਛੀ ਪਾਲਣ ਦੇ ਖੇਤਰ ‘ਚ ਇਹ ਸਨਮਾਨ ਖੁਸ਼ਵੰਤ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਛਾਂਗਲਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ , ਸੂਰ ਪਾਲਣ ਦੇ ਖੇਤਰ ‘ਚ ਪਿੰਡ ਭਾਈ ਦੇਸਾ ਜ਼ਿਲ੍ਹਾ ਮਾਨਸਾ ਦੇ ਅਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਨੂੰ ਸਨਮਾਨਿਤ ਕੀਤਾ ਗਿਆ |

The post ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ appeared first on Ludhiana Live.

ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ – ਡਿਪਟੀ ਡਾਇਰੈਕਟਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੇਰਵਾਂ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ – ਡਿਪਟੀ ਡਾਇਰੈਕਟਰ appeared first on Ludhiana Live.

ਡਾ. ਇੰਦਰਜੀਤ ਸਿੰਘ ਉਪ ਕੁਲਪਤੀ ਪਸ਼ੂ ਪਾਲਣ ਤੇ ਡੇਅਰੀ ਖੇਤਰ ਦੀ ਰਾਸ਼ਟਰੀ ਕਮੇਟੀ ‘ਚ ਸ਼ਾਮਿਲ
ਲੁਧਿਆਣਾ : ਡਾ. ਇੰਦਰਜੀਤ ਸਿੰਘ ਉਪ ਕੁਲਪਤੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੂੰ ਭਾਰਤ ਸਰਕਾਰ ਵਲੋਂ ਪਸ਼ੂ ਪਾਲਣ ਅਤੇ ਡੇਅਰੀ ਖੇਤਰ ਸੰਬੰਧੀ ਬਣਾਈ ਗਈ ਰਾਸ਼ਟਰੀ ਸਲਾਹਕਾਰ ਕਮੇਟੀ ਵਿਚ ਬਤੌਰ ਮੈਂਬਰ ਸ਼ਾਮਿਲ ਕੀਤਾ ਹੈ।

ਇਹ ਕਮੇਟੀ ਪ੍ਰਸ਼ੋਤਮ ਰੁਪਾਲਾ, ਕੇਂਦਰੀ ਮੰਤਰੀ, ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਦੀ ਪ੍ਰਧਾਨਗੀ ਅਧੀਨ ਕੌਮੀ ਪੱਧਰ ‘ਤੇ ਡੇਅਰੀ ਵਿਕਾਸ, ਪਸ਼ੂ ਚਾਰਾ, ਮੁਰਗ਼ੀ, ਸੂਰ, ਭੇਡ, ਬੱਕਰੀ ਪਾਲਣ, ਪਸ਼ੂ ਸਿਹਤ ਅਤੇ ਪਸ਼ੂ ਧਨ ਸੰਬੰਧੀ ਵਿਭਿੰਨ ਖੇਤਰਾਂ ਬਾਰੇ ਨੀਤੀਆਂ ਵਿਚਾਰਨ ਅਤੇ ਇਸ ਖੇਤਰ ਨੂੰ ਬਿਹਤਰੀ ਦੇਣ ਵਾਸਤੇ ਕੌਮੀ ਪੱਧਰ ‘ਤੇ ਕੰਮ ਕਰੇਗੀ।

ਡਾ. ਇੰਦਰਜੀਤ ਸਿੰਘ ਇਸ ਖੇਤਰ ਦਾ ਉੱਘਾ ਅਤੇ ਗਹਿਰਾ ਤਜਰਬਾ ਰੱਖਦੇ ਹਨ। ਉਹ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਨਿਰਦੇਸ਼ਕ, ਮੱਝਾਂ ਦੀ ਖੋਜ ਸੰਬੰਧੀ ਕੇਂਦਰੀ ਸੰਸਥਾ, ਹਿਸਾਰ ਦੇ ਨਿਰਦੇਸ਼ਕ ਅਤੇ ਹੋਰ ਅਹਿਮ ਅਹੁਦਿਆਂ ‘ਤੇ ਆਪਣੀ ਸਮਰੱਥ ਕਾਰਗੁਜ਼ਾਰੀ ਵਿਖਾ ਚੁੱਕੇ ਹਨ।

ਮੂਰ੍ਹਾ ਮੈਨ ਵਜੋਂ ਜਾਣੇ ਜਾਂਦੇ ਡਾ. ਸਿੰਘ ਮੱਝਾਂ ਦੀ ਇਸ ਵਧੀਆ ਨਸਲ ਸੰਬੰਧੀ ਖੋਜ ਕਾਰਜਾਂ ਕਾਰਨ ਨਾ ਸਿਰਫ਼ ਭਾਰਤ ਬਲਕਿ ਵਿਸ਼ਵ ਦੇ ਕਈ ਮੁਲਕਾਂ ਵਿਚ ਪਛਾਣ ਰੱਖਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ, ਬਾਇਓ ਤਕਨਾਲੋਜੀ ਵਿਭਾਗ, ਪਸ਼ੂ ਧਨ ਵਿਕਾਸ ਬੋਰਡਾਂ, ਕਈ ਯੂਨੀਵਰਸਿਟੀਆਂ, ਖੋਜ ਸੰਸਥਾਵਾਂ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਦੇ ਅਦਾਰਿਆਂ ਲਈ ਖੋਜ ਅਤੇ ਵਿਕਾਸ ਨੀਤੀਆਂ ਘੜਨ ਦਾ ਕਾਰਜ ਕੀਤਾ ਹੈ।

The post ਡਾ. ਇੰਦਰਜੀਤ ਸਿੰਘ ਉਪ ਕੁਲਪਤੀ ਪਸ਼ੂ ਪਾਲਣ ਤੇ ਡੇਅਰੀ ਖੇਤਰ ਦੀ ਰਾਸ਼ਟਰੀ ਕਮੇਟੀ ‘ਚ ਸ਼ਾਮਿਲ appeared first on Ludhiana Live.