Dairy Farming Archives - Ludhiana Live

ਡੇਅਰੀ ਸਿਖਲਾਈ ਦਾ ਦੂਸਰਾ ਬੈਚ 03 ਜੁਲਾਈ ਤੋ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ ਡੇਅਰੀ
ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ ਦੂਸਰਾ ਬੈਚ 3 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਸਲਿੰਗ 28 ਜੂਨ ਨੂੰ ਦਫਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀ ਪਾਸ ਹੋਵੇ ,ਉਮਰ 18 ਤੋਂ 45 ਸਾਲ ਤੱਕ ਹੋਵੇ ,ਉਸ ਕੋਲ 05 ਦੁਧਾਰੂ ਪਸੂ ਹੋਣ । ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ।

ਉਨ੍ਹਾ ਅੱਗੇ ਹੋਰ ਦਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਅਤੇ ਏ.ਆਈ ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ਉਪਰ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ ਸਬਸਿਡੀ ਦਿਤੀ ਜਾਂਦੀ ਹੈ ।

The post ਡੇਅਰੀ ਸਿਖਲਾਈ ਦਾ ਦੂਸਰਾ ਬੈਚ 03 ਜੁਲਾਈ ਤੋ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ ਡੇਅਰੀ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ
ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ।

ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ।

The post ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ appeared first on Ludhiana Live.

ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ
ਲੁਧਿਆਣਾ : ਸ੍ਰੀ ਦਲਬੀਰ ਕੁਮਾਰ ਵੱਲੋਂ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਕੀਮਾਂ ਪਹੁੰਚਾਉਣ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ ਤੇ ਇਸਨੂੰ ਨਵੀਆਂ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਡੇਅਰੀ ਦੇ ਧੰਦੇ ਨੂੰ ਪ੍ਰਫੂਲਿਤ ਕਰਨ ਲਈ ਵੱਖ-ਵੱਖ ਸਕੀਮਾਂ ਜਾਰੀ ਹਨ। ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ 4 ਹਫਤੇ ਚੱਲਣ ਵਾਲੀ ਡੇਅਰੀ ਉਦਮ ਸਿਖਲਾਈ ਲਈ ਫਾਰਮ ਭਰੇ ਜਾ ਰਹੇ ਹਨ ਜਿਸ ਤਹਿਤ ਚਾਹਵਾਨ ਲਾਭਪਾਤਰੀ ਮਿਤੀ 20-8-2022 ਨੂੰ ਦਫ਼ਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਵਿਖੇ ਇੰਟਰਵਿਊ ਦੇ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫਤੇ ਚਲਣ ਵਾਲਾ ਡੇਅਰੀ ਸਿਖਲਾਈ ਕੋਰਸ ਵੀ ਮਿਤੀ 22-8-2022 ਨੂੰ ਸੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਹ ਉਨ੍ਹਾ ਦੇ ਮੋਬਾਇਲ ਨੰਬਰ 81461-00543 ਉੱਤੇ ਵੀ ਸੰਪਰਕ ਕਰ ਸਕਦੇ ਹਨ ।

The post ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਵਿਖੇ ਡੇਅਰੀ ਤੇ ਸੂਰ ਪਾਲਣ ਸੰਬੰਧੀ ਸਿਖਲਾਈ ਕੋਰਸ ਸਮਾਪਤ
ਲੁਧਿਆਣਾ : ਡੇਅਰੀ ਤੇ ਸੂਰ ਪਾਲਣ ਸੰਬੰਧੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਪਸਾਰ ਸਿੱਖਿਆ ਵਿਭਾਗ ਵਲੋਂ ਦੋ ਸਿਖਲਾਈ ਕੋਰਸ ਕਰਵਾਏ ਗਏ। ਡੇਅਰੀ ਸੰਬੰਧੀ ਕੋਰਸ ‘ਚ 11 ਤੇ ਸੂਰ ਪਾਲਣ ਸੰਬੰਧੀ ਕੋਰਸ ‘ਚ 14 ਸਿੱਖਿਆਰਥੀਆਂ ਨੇ ਹਿੱਸਾ ਲਿਆ। ਡੇਅਰੀ ਕੋਰਸ ਦਾ ਸੰਯੋਜਨ ਡਾ. ਰਾਜੇਸ਼ ਕਸਰੀਜਾ ਤੇ ਡਾ. ਵਾਈ. ਐਸ. ਜਾਦੋਂ ਅਤੇ ਸੂਰ ਪਾਲਣ ਦਾ ਡਾ. ਜਸਵਿੰਦਰ ਸਿੰਘ ਅਤੇ ਡਾ. ਅਮਨਦੀਪ ਸਿੰਘ ਨੇ ਕੀਤਾ।

ਸਿਖਲਾਈ ਕੋਰਸਾਂ ‘ਚ ਭਾਸ਼ਣ ਦੇਣ ਦੇ ਨਾਲ ਸਿੱਖਿਆਰਥੀਆਂ ਨੂੰ ਪ੍ਰਯੋਗੀ ਗਿਆਨ ਵੀ ਦਿੱਤਾ ਗਿਆ। ਵਿਭਾਗ ਮੁਖੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਸਿੱਖਿਆਰਥੀਆਂ ਨੂੰ ਮਸ਼ਵਰਾ ਦਿੱਤਾ ਕਿ ਉਹ ਇਨ੍ਹਾਂ ਕਿੱਤਿਆਂ ਸੰਬੰਧੀ ਸਾਰੇ ਕੰਮ ਵਿਉਂਤਬੱਧ ਢੰਗ ਨਾਲ ਕਰਨ ਤੇ ਵਧੇਰੇ ਐਂਟੀਬਾਇਓਟਿਕ ਦਵਾਈਆਂ ਦੇਣ ਦੀ ਜਗ੍ਹਾ ਦੇਸੀ ਜੜ੍ਹੀ ਬੂਟੀਆਂ ਵਾਲੀਆਂ ਦਵਾਈਆਂ ਦੀ ਵਰਤੋਂ ਕਰਨ। ਸਿੱਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਏਕੀਕਿ੍ਤ ਖੇਤੀਬਾੜੀ ਢਾਂਚਾ ਇਕਾਈ ਦਾ ਦੌਰਾ ਵੀ ਕਰਵਾਇਆ ਗਿਆ।

ਸਮਾਪਤੀ ਸਮਾਰੋਹ ਡਾ. ਪ੍ਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਦੀ ਪ੍ਰਧਾਨਗੀ ਅਧੀਨ ਹੋਇਆ, ਜਿਸ ‘ਚ ਡਾ. ਐਸ. ਕੇ. ਉੱਪਲ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਮੁੱਖ ਮਹਿਮਾਨ ਸਨ। ਡਾ. ਬਰਾੜ ਨੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਕਿੱਤਿਆਂ ਨੂੰ ਵਪਾਰਕ ਸੋਚ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਵਧੇਰੇ ਮੁਨਾਫ਼ਾ ਲੈਣ ਸੰਬੰਧੀ ਵੀ ਉਤਸ਼ਾਹਿਤ ਕੀਤਾ।

The post ਵੈਟਰਨਰੀ ਯੂਨੀਵਰਸਿਟੀ ਵਿਖੇ ਡੇਅਰੀ ਤੇ ਸੂਰ ਪਾਲਣ ਸੰਬੰਧੀ ਸਿਖਲਾਈ ਕੋਰਸ ਸਮਾਪਤ appeared first on Ludhiana Live.