Dairy training Archives - Ludhiana Live

ਡੇਅਰੀ ਵਿਭਾਗ ਵਲੋਂ ਐਸ.ਸੀ. ਸਿਖਿਆਰਥੀਆਂ ਦੀ ਕੀਤੀ ਕਾਊਂਸਲਿੰਗ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦੇ ਚਲਾਏ ਜਾ ਰਹੇ ਮੁਫਤ ਸਿਖਲਾਈ ਦੇ ਪਹਿਲੇ ਬੈਚ ਦੀ ਕਾਊਸਲਿੰਗ ਸਥਾਨਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਚ ਕੀਤੀ ਗਈ ।

ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸਰਬਜੀਤ ਸਿੰਘ  ਅਤੇ ਜਿਲ੍ਹਾ ਭਲਾਈ ਦਫਤਰ ਦੇ ਨੁਮਾਇੰਦੀਆਂ ਵਲੋਂ ਭਾਗ ਲਿਆ ਗਿਆ । ਇਸ ਕਾਊਸਲਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਬੀਜਾ ਸਿਖਲਾਈ ਕੇਂਦਰ ਲਈ 20 ਸਿਖਿਆਰਥੀ ਅਤੇ ਸਿਖਲਾਈ ਕੇਂਦਰ ਮੋਗਾ ਲਈ 7 ਸਿਖਿਆਰਥੀਆਂ ਦੀ ਚੋਂਣ ਕੀਤੀ ਗਈ ।

ਇਸ ਮੌਕੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਚੋਂਣ ਕੀਤੇ ਗਏ ਸਿਖਿਆਰਥੀਆਂ ਨੂੰ ਟ੍ਰੇਨਿੰਗ ਉਪਰੰਤ ਡੇਅਰੀ ਯੂਨਿਟ ਬਣਵਾਏ ਜਾਣਗੇ ਅਤੇ ਉਨ੍ਹਾ ਦਾ ਯੂਨਿਟ ਬਣਾਉਣ ਉੱਤੇ 33 ਪ੍ਰਤੀਸਤ ਸਬਸਿਡੀ ਵੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।

The post ਡੇਅਰੀ ਵਿਭਾਗ ਵਲੋਂ ਐਸ.ਸੀ. ਸਿਖਿਆਰਥੀਆਂ ਦੀ ਕੀਤੀ ਕਾਊਂਸਲਿੰਗ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਦੂਸਰਾ ਮੁਫਤ ਸਿਖਲਾਈ ਬੈਚ 10 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਸਰੇ ਬੈਚ ਦੀ ਕਾਊਸਲਿੰਗ 03 ਅਕਤੂਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ 50 ਪ੍ਰਤੀਸਤ ਮਹਿਲਾ ਦੀ ਭਾਗੀਦਾਰੀ ਕਰਵਾਈ ਜਾਵੇਗੀ ਅਤੇ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

The post ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ appeared first on Ludhiana Live.