damaged cotton crop Archives - Ludhiana Live

CM ਭਗਵੰਤ ਮਾਨ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ
ਚੰਡੀਗੜ੍ਹ : ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਹ ਜਾਣਕਾਰੀ ਮਾਨਸਾ ਦੇ ਵਿਧਾਇਕ ਵਿਜੈ ਸਿੰਗਲਾ ਨੇ ਟਵੀਟ ਕਰਕੇ ਦਿੱਤੀ।

ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਦਾ ਮੁਆਵਜ਼ਾ ਜਾਰੀ ਕੀਤਾ ਹੈ।

The post CM ਭਗਵੰਤ ਮਾਨ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ appeared first on Ludhiana Live.

ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਤੋਂ ਖ਼ਫਾ ਕਿਸਾਨਾਂ ਨੇ ਵਿਜੇਇੰਦਰ ਸਿੰਗਲਾ ਦਾ ਕੀਤਾ ਘਿਰਾਓ
ਸੰਗਰੂਰ : ਮਾਲਵਾ ਪੱਟੀ ਵਿਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਤੋਂ ਖ਼ਫਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੰਗਰੂਰ ਇਕਾਈ ਨੇ ਮੰਗਲਵਾਰ ਨੂੰ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਦਾ ਘਿਰਾਓ ਕੀਤਾ। ਕੈਬਨਿਟ ਮੰਤਰੀ ਸਿੰਗਲਾ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣ ਲਈ ਪੁੱਜੇ ਸਨ।

ਕਿਸਾਨਾਂ ਨੇ ਕੰਪਲੈਕਸ ਦੇ ਦੋਵੇਂ ਗੇਟਾਂ ’ਤੇ ਧਰਨਾ ਦੇ ਕੇ ਮੁਕੰਮਲ ਘਿਰਾਓ ਕਰ ਲਿਆ। ਇਸ ਕਾਰਨ ਕਰੀਬ ਡੇਢ ਘੰਟੇ ਤੱਕ ਕੋਈ ਵੀ ਕੰਪਲੈਕਸ ਅੰਦਰ ਦਾਖਲ ਜਾਂ ਬਾਹਰ ਨਹੀਂ ਜਾ ਸਕਿਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਜਵਾਬ ਦਿੱਤਾ। ਸਿੰਗਲਾ ਨੇ ਕਿਹਾ ਕਿ ਸਰਕਾਰ ਮੁਆਵਜ਼ਾ ਦੇ ਰਹੀ ਹੈ, ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਅਜੇ ਤੱਕ ਕਿਸੇ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਲਾਕੇ ਵਿਚ ਗੁਲਾਬੀ ਬੋਲ਼ੀ ਅਤੇ ਬਰਸਾਤ ਕਾਰਨ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਗਰੀਬ ਮਜ਼ਦੂਰਾਂ ਨੂੰ ਤੀਹ ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ ਪਰ ਸਰਕਾਰ ਸਿਰਫ਼ 12 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ, ਜੋ ਕਿਸਾਨਾਂ ਲਈ ਨਾਕਾਫ਼ੀ ਹੈ।

The post ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਤੋਂ ਖ਼ਫਾ ਕਿਸਾਨਾਂ ਨੇ ਵਿਜੇਇੰਦਰ ਸਿੰਗਲਾ ਦਾ ਕੀਤਾ ਘਿਰਾਓ appeared first on Ludhiana Live.