damaged crops Archives - Ludhiana Live

ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਨਾਲ ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ  ਖੇਤੀਬਾੜੀ ਅਫ਼ਸਰ ਡਾ. ਰਾਜਿੰਦਰਪਾਲ ਸਿੰਘ ਔਲਖ ਵੱਲੋਂ ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ।

ਵਿਧਾਇਕ ਸੰਗੋਵਾਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਬੇਮੌਸਮੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਬਿਨਾਂ ਪੱਖਪਾਤ ਤੋਂ ਕਰਵਾਈ ਜਾਵੇਗੀ। ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ ਵੱਲੋਂ  ਦੱਸਿਆ ਗਿਆ ਕਿ ਮਾਲ ਵਿਭਾਗ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਤਕਨੀਕੀ ਸੰਕਲਪ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਸੰਧੂ ਅਤੇ ਡਾ. ਸੁਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

The post  ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ appeared first on Ludhiana Live.

ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
ਲੁਧਿਆਣਾ   :   ਪਿਛਲੇ ਦਿਨੀਂ ਮੀਂਹ ਅਤੇ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਉਜਾੜੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਗਿਰਦਾਵਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ। ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਫ਼ਦ ਐੱਸਡੀਐੱਮ ਨੂੰ ਉਨਾ ਦੇ ਦਫ਼ਤਰ ਵਿਚ ਮਿਲਿਆ।

ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ‘ਚ ਮਿਲੇ ਵਫਦ ਨੇ ਉਪਮੰਡਲ ਅਧਿਕਾਰੀ ਤੋਂ ਮੰਗ ਕੀਤੀ ਕਿ ਬੀਤੇ ਦਿਨੀਂ ਭਾਰੀ ਬਾਰਿਸ਼ ਤੇ ਗੜੇਮਾਰੀ ਕਾਰਨ ਜਗਰਾਓਂ, ਸਿੱਧਵਾਂ ਬੇਟ ਬਲਾਕ ਦੇ ਦਰਜਨਾਂ ਪਿੰਡਾਂ ‘ਚ ਫਸਲ ਖ਼ਾਸ ਕਰਕੇ ਆਲੂਆਂ ਦੇ ਖਰਾਬੇ ਦੀ ਗਿਰਦਾਵਰੀ ਦੇ ਕੰਮ ‘ਚ ਤੇਜੀ ਲਿਆਂਦੀ ਜਾਵੇ।

ਵਫਦ ਨੇ ਪਿੰਡ ਮੱਲਾ ਦੇ ਪੀੜਤ ਕਿਸਾਨਾਂ ਦੇ ਹਲਫੀਆ ਬਿਆਨ ਅਤੇ ਅਗਵਾੜ ਲੋਪੋ ਦੇ ਪੀੜ੍ਹਤ ਕਿਸਾਨਾਂ ਦੇ ਨਾਵਾਂ ਦੀ ਸੂਚੀ ਐੱਸਡੀਐੱਮ ਨੂੰ ਪੇਸ਼ ਕਰਦਿਆਂ ਪਿੰਡ ਮੱਲਾ ਦੀ ਜ਼ਮੀਨ ਮਾਲ ਮਹਿਕਮੇ ਦੇ ਕਾਗਜ਼ਾਂ ਚ ਨਾ ਬੋਲਦੀ ਹੋਣ ਕਾਰਨ ਕਿਸਾਨਾਂ ਦੇ ਨੁੁਕਸਾਨ ਦੀ ਪੂਰਤੀ ਲਈ ਵੀ ਯੋਗ ਕਦਮ ਉਠਾਏ ਜਾਣ ਦੀ ਮੰਗ ਕੀਤੀ।

ਵਫਦ ਨੇ ਪਿੰਡ ਮੱਲਾ ਦੇ ਕਿਸਾਨਾਂ ਦੇ ਕਰਜੇ ਬੀਤੇ ਸਮੇਂ ਚ ਰੱਦ ਹੋਣ ਦੇ ਪੱਤਰ ਦੀ ਨਕਲ ਵੀ ਉਪ ਮੰਡਲ ਅਫਸਰ ਨੂੰ ਸੌਂਪਦਿਆਂ ਪੀੜਤ ਕਿਸਾਨਾਂ ਨੂੰ ਉਸੇ ਤਰਾਂ ਆਲੂਆਂ ਤੇ ਫਸਲਾਂ ਦੇ ਖਰਾਬੇ ਦਾ ਮੁੁਆਵਜ਼ਾ ਜਾਰੀ ਕਰਨ ਦੀ ਜ਼ੋਰਦਾਰ ਮੰਗ ਕੀਤੀ।

The post ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ appeared first on Ludhiana Live.