Darbar Sahib Amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-09-2023
ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ, 2023)
ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਰਾਮਕਲੀ ਮਹਲਾ ੫ ॥

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈï ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-09-2023
ਸਲੋਕੁ ਮ: ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2023)
ਰਾਮਕਲੀ ਮਹਲਾ ੫ ॥

ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥

ਸ਼ਨਿੱਚਰਵਾਰ, ੧੭ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ : ੮੯੭)

ਰਾਮਕਲੀ ਮਹਲਾ ੫ ॥

(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ ।੧। ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ ।੧।ਰਹਾਉ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ) । ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ । ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ।੨। ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ । ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ । ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ।੩। ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ । ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ । ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ ।੪।੩੬।੪੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੮ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ, 2023)
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਮੰਗਲਵਾਰ, ੨੪ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੮੦੨)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ । ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ, 2023)
ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਸੋਮਵਾਰ, ੨ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੧੭ ਜੁਲਾਈ, ੨੦੨੩ (ਅੰਗ: ੬੧੩)

ਸੋਰਠਿ ਮਹਲਾ ੫ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫।੧੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜਨਵਰੀ, 2023)
ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਮੰਗਲਵਾਰ, ੪ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੬)

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼ ! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜਨਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ, 2022)
ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਵੀਰਵਾਰ, ੨੫ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੬)

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ, 2022)
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮ: ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਸ਼ਨਿਚਰਵਾਰ, ੧੩ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੦੮)

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ, 2022) appeared first on Ludhiana Live.